ਜਲੰਧਰ
ਮੁੱਖ ਮੰਤਰੀ ਚੰਨੀ ਵੱਲੋਂ ਕੇਬਲ ਮਾਫੀਏ ਖਿਲਾਫ਼ ਜੰਗ ਦਾ ਐਲਾਨ, ਕੇਬਲ ਟੀ.ਵੀ. ਕੁਨੈਕਸ਼ਨ ਲਈ 100 ਰੁਪਏ ਮਹੀਨਾ ਦੀ ਦਰ ਤੈਅ
Admin - 0
ਲੁਧਿਆਣਾ | ਕੇਬਲ ਮਾਫੀਏ ਦੇ ਖਿਲਾਫ਼ ਜੰਗ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਬਲ ਟੀ.ਵੀ. ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ ਤਾਂ ਕਿ ਸੂਬਾ ਭਰ ਵਿਚ ਕੇਬਲ ਦੀ ਇਜਾਰੇਦਾਰੀ ਨੂੰ ਮੁਕੰਮਲ ਤੌਰ ਉਤੇ ਖਤਮ ਕੀਤਾ ਜਾ ਸਕੇ।
ਆਤਮ ਨਗਰ ਹਲਕੇ ਵਿਚ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ...
ਅਮਰੀਕਾ 'ਚ ਇਕ ਸੜਕ 'ਤੇ ਅਜੀਬੋ-ਗਰੀਬ ਘਟਨਾ ਵਾਪਰੀ, ਜਦੋਂ ਸੜਕ 'ਤੇ ਨੋਟਾਂ ਦਾ ਢੇਰ ਲੱਗ ਗਿਆ, ਜਿਸ ਕਾਰਨ ਲੋਕਾਂ 'ਚ ਨੋਟ ਲੁੱਟਣ ਨੂੰ ਲੈ ਕੇ ਭੱਜਦੌੜ ਮਚ ਗਈ।
Viral News | ਸ਼ੁੱਕਰਵਾਰ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਦੱਖਣੀ ਕੈਲੀਫੋਰਨੀਆ ਫ੍ਰੀਵੇਅ 'ਤੇ ਇਕ ਬਖਤਰਬੰਦ ਟਰੱਕ 'ਚੋਂ ਪੈਸਿਆਂ ਦਾ ਇਕ ਬੈਗ ਡਿੱਗ ਗਿਆ। ਇਸ ਤੋਂ ਬਾਅਦ ਨਕਦੀ ਲੁੱਟਣ ਦੀ ਹੋੜ ਲੱਗ ਗਈ।...
ਲੁਧਿਆਣਾ | ਲੁਧਿਆਣਾ ਦੇ ਗਿੱਲ ਚੌਕ ਵਿਖੇ ਗਾਹਕਾਂ ਦੀ ਉਡੀਕ ਵਿਚ ਆਟੋ ਰਿਕਸ਼ਾ ਚਾਲਕ ਆਮ ਵਾਂਗ ਬੈਠੇ ਹੋਏ ਸਨ ਤਾਂ ਉਨ੍ਹਾਂ ਕੋਲ ਅਚਨਚੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ਵਿਚ ਮਹਿਮਾਨ ਪਹੁੰਚ ਗਿਆ। ਮੁੱਖ ਮੰਤਰੀ ਚੰਨੀ ਆਟੋ ਰਿਕਸ਼ਾ ਚਾਲਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਨਾਜ ਮੰਡੀ ਨੂੰ ਜਾਂਦੇ ਸਮੇਂ ਰਾਹ ਵਿਚ ਉਨ੍ਹਾਂ ਕੋਲ ਰੁਕ ਗਏ ਸਨ।
ਰਸਤੇ ਵਿਚ ਅਚਾਨਕ ਰੁਕ...
ਹਾਲੀਵੁੱਡ
ਟਾਈਗਰ ਸ਼ਰਾਫ ਨੇ ਆਪਣੀ ਮੈਨੇਜਰ ਨੂੰ ਰੋਕ ਲੰਡਨ ਦੀਆਂ ਸੜਕਾਂ ‘ਤੇ ਕੀਤਾ ਡਾਂਸ, ਵੀਡੀਓ ਹੋ ਰਹੀ ਵਾਇਰਲ
Admin - 0
ਟਾਈਗਰ ਸ਼ਰਾਫ ਨੇ ਹਾਲ ਹੀ 'ਚ ਆਪਣੇ ਆਫਿਸ਼ੀਅਲ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਉਹ ਆਪਣੀ ਸ਼ਾਨਦਾਰ ਬਾਡੀ ਦਿਖਾਉਂਦਾ ਨਜ਼ਰ ਆ ਰਿਹਾ ਹੈ। ਟਾਈਗਰ ਇਨ੍ਹੀਂ ਦਿਨੀਂ ਲੰਡਨ 'ਚ ਹੈ।
ਨਵੀਂ ਦਿੱਲੀ | ਬਾਲੀਵੁੱਡ ਦੇ ਹੈਂਡਸਮ ਹੰਕ ਕਹੇ ਜਾਣ ਵਾਲੇ ਟਾਈਗਰ ਸ਼ਰਾਫ ਆਪਣੀ ਫਿਟਨੈੱਸ ਤੇ ਸ਼ਾਨਦਾਰ ਬਾਡੀ ਲਈ ਜਾਣੇ ਜਾਂਦੇ ਹਨ। ਪ੍ਰਸ਼ੰਸਕ ਉਸ ਦੀ ਸ਼ਖਸੀਅਤ ਦੇ ਨਾਲ-ਨਾਲ...
ਅੰਮ੍ਰਿਤਸਰ
ਔਰਤਾਂ ਲਈ ਕੇਜਰੀਵਾਲ ਦਾ ਵੱਡਾ ਐਲਾਨ, ਸਰਕਾਰ ਬਣੀ ਤਾਂ ਹਰ ਔਰਤ ਨੂੰ ਹਰ ਮਹੀਨੇ ਦੇਵਾਂਗੇ 1000-1000 ਰੁਪਏ, Video
Admin - 0
ਮੋਗਾ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੌਰੇ ਦੌਰਾਨ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਸਾਡੀ ਸਰਕਾਰ ਬਣੀ ਤਾਂ ਹਰ ਔਰਤ ਨੂੰ ਇੱਕ-ਇੱਕ ਹਜ਼ਾਰ ਰੁਪਏ ਹਰ ਮਹੀਨੇ ਦਿੱਤੇ ਜਾਣਗੇ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਗਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਇੱਕ ਪਰਿਵਾਰ ਵਿੱਚ ਸੱਸ, ਨੂੰਹ...
ਕ੍ਰਾਇਮ ਅਤੇ ਨਸ਼ਾ
ਬਿਹਾਰ : ਜ਼ਖਮੀ ਦੇ ਕੋਲ ਖੜ੍ਹੇ ਪੁਲਿਸ ਵਾਲੇ ਠਹਾਕੇ ਲਾਉਂਦੇ ਆਏ ਨਜ਼ਰ, ਪੜ੍ਹੋ ਕੀ ਹੈ ਮਾਮਲਾ?
Admin - 0
ਅਰਰੀਆ 'ਚ ਇੱਕ ਸਥਾਨਕ ਪੱਤਰਕਾਰ ਨੂੰ ਅਪਰਾਧੀ ਨੇ ਗੋਲੀ ਮਾਰ ਦਿੱਤੀ। ਗੋਲੀਬਾਰੀ ਦੀ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ। ਵਾਰਦਾਤ ਨੂੰ ਅੰਜਾਮ ਦੇ ਕੇ ਭੱਜ ਰਹੇ ਵਿਅਕਤੀ ਨੂੰ ਲੋਕਾਂ ਨੇ ਕਾਬੂ ਕਰ ਲਿਆ ਤੇ ਉਸ ਨੂੰ ਬੇਰਹਿਮੀ ਨਾਲ ਕੁੱਟਿਆ।
ਬਿਹਾਰ | ਬਿਹਾਰ ਦੇ ਅਰਰੀਆ 'ਚ ਅਪਰਾਧੀ ਨੇ ਇੱਕ ਸਥਾਨਕ ਪੱਤਰਕਾਰ ਨੂੰ ਗੋਲੀ ਮਾਰ ਦਿੱਤੀ। ਜ਼ਖਮੀ ਪੱਤਰਕਾਰ ਨੂੰ ਇਲਾਜ ਲਈ...
ਐਸਏਐਸ ਨਗਰ/ਮੋਹਾਲੀ
ਲੁਧਿਆਣਾ ਰੈਲੀ ‘ਚ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚੰਨੀ ਨੇ ਅਰਵਿੰਦ ਕੇਜਰੀਵਾਲ ਖਿਲਾਫ ਖੋਲ੍ਹਿਆ ਮੋਰਚਾ
Admin - 0
ਲੁਧਿਆਣਾ | ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਲੁਧਿਆਣਾ ਵਿਖੇ ਹੋਈ ਰੈਲੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਮੋਰਚਾ ਖੋਲ੍ਹਿਆ।
ਉਨ੍ਹਾਂ ਪੁੱਛਿਆ ਕਿ ਦਿੱਲੀ ਵਿੱਚ ਕੀ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ਦਿੱਤੀ? ਇਸ ਤੋਂ ਇਲਾਵਾ ਸਿੱਧੂ ਨੇ ਪੰਜਾਬ ਮਾਡਲ ਦੀ ਤੁਲਨਾ ਦਿੱਲੀ ਮਾਡਲ ਨਾਲ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਉਦਯੋਗਾਂ ਨੂੰ ਬਿਜਲੀ ਪੰਜਾਬ ਨਾਲੋਂ ਮਹਿੰਗੀ ਮਿਲਦੀ ਹੈ।...
ਅੰਮ੍ਰਿਤਸਰ
ਖੇਤੀ ਕਾਨੂੰਨ ਰੱਦ ਹੋਣ ਦੇ ਬਾਵਜੂਦ ਉਹ ਕਿਹੜੀਆਂ ਮੰਗਾਂ ਹਨ, ਜਿਨ੍ਹਾਂ ਨੂੰ ਲੈ ਕੇ ਕਿਸਾਨ ਮੋਰਚੇ ‘ਤੇ ਡਟੇ ਰਹਿਣਗੇ
Admin - 0
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਹੁਣ ਲੱਗ ਰਿਹਾ ਹੈ ਕਿ ਕਿਸਾਨ ਅੰਦੋਲਨ ਖ਼ਤਮ ਹੋ ਜਾਵੇਗਾ ਤੇ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਆਪਣੇ ਘਰ ਵਾਪਸ ਪਰਤ ਜਾਣਗੇ ਪਰ ਅਜਿਹਾ ਹੁੰਦਾ ਨਹੀਂ ਦਿਖਾਈ ਰਿਹਾ।
ਕਿਸਾਨ ਆਪਣੀਆਂ 6 ਨੁਕਾਤੀ ਮੰਗਾਂ 'ਤੇ ਅੜੇ ਹੋਏ ਹਨ। ਉਨ੍ਹਾਂ ਪ੍ਰਧਾਨ...
ਕ੍ਰਾਇਮ ਅਤੇ ਨਸ਼ਾ
ਪਟਿਆਲਾ ‘ਚ ਗੁੰਡਾਗਰਦੀ : DJ ਵਜਾਉਣ ਨੂੰ ਲੈ ਕੇ ਹੋਇਆ ਵਿਵਾਦ, 2 ਭਰਾਵਾਂ ‘ਤੇ ਕਿਰਚ ਨਾਲ ਹਮਲਾ, ਕੱਟੀਆਂ ਉਂਗਲਾਂ, ਤੋੜਿਆ ਦੰਦ
Admin - 0
ਪਟਿਆਲਾ | ਪਿੰਡ ਰਾਮਪੁਰ 'ਚ ਚੱਲ ਰਹੀ ਵਿਆਹ ਦੀ ਪਾਰਟੀ 'ਚ ਡੀਜੇ 'ਤੇ ਗੀਤ ਵਜਾਉਣ ਨੂੰ ਲੈ ਕੇ ਪਿੰਡ ਦੇ 2 ਨੌਜਵਾਨਾਂ 'ਚ ਤਕਰਾਰ ਹੋ ਗਈ, ਜਿਸ ਤੋਂ ਬਾਅਦ ਆਰੋਪੀ ਪੱਖ ਉਥੋਂ ਚਲਾ ਗਿਆ।
ਰਾਤ 10:30 ਵਜੇ ਪਾਰਟੀ ਦੀ ਸਮਾਪਤੀ ਤੋਂ ਬਾਅਦ ਜਦੋਂ ਦੋਵੇਂ ਭਰਾ ਮੋਟਰਸਾਈਕਲ 'ਤੇ ਘਰ ਜਾਣ ਲੱਗੇ ਤਾਂ ਆਰੋਪੀਆਂ ਨੇ ਉਨ੍ਹਾਂ 'ਤੇ ਕਿਰਚ ਨਾਲ ਹਮਲਾ ਕਰ...
ਕ੍ਰਾਇਮ ਅਤੇ ਨਸ਼ਾ
ਪਠਾਨਕੋਟ : ਮੋਟਰਸਾਈਕਲ ਸਵਾਰਾਂ ਵੱਲੋਂ ਆਰਮੀ ਕੈਂਪ ਦੇ ਗੇਟ ‘ਤੇ ਗ੍ਰਨੇਡ ਹਮਲਾ, ਅਲਰਟ ਜਾਰੀ
Admin - 0
ਪਠਾਨਕੋਟ | ਪਠਾਨਕੋਟ 'ਚ ਆਰਮੀ ਕੈਂਪ ਨੇੜੇ ਗ੍ਰਨੇਡ ਧਮਾਕਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਮੋਟਰਸਾਈਕਲ ਸਵਾਰਾਂ ਵੱਲੋਂ ਆਰਮੀ ਕੈਂਪ ਦੇ ਗੇਟ ਕੋਲ ਕੀਤਾ ਗਿਆ।
ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਇਸ ਘਟਨਾ 'ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਪਰ ਜਿਸ ਤਰ੍ਹਾਂ ਆਰਮੀ ਕੈਂਪ ਨੇੜੇ ਗ੍ਰਨੇਡ ਧਮਾਕੇ ਦੀ ਇਹ ਘਟਨਾ ਵਾਪਰੀ ਹੈ, ਉਸ ਨੂੰ ਕਾਫੀ ਗੰਭੀਰ...









































