Home Blog Page 1734
ਚੰਡੀਗੜ | ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੂਬੇ ਭਰ ਵਿੱਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ ਕੀਤਾ ਜੋ ਕਿ 26 ਨਵੰਬਰ ਤੋਂ ਪੂਰੇ ਸੂਬੇ ਵਿੱਚ ਸ਼ੁਰੂ ਹੋਵੇਗਾ। ਅੱਖਾਂ ਦੀ ਜਾਂਚ ਲਈ ਲਗਾਏ ਜਾਣਗੇ ਕੈਂਪ; ਮੋਤੀਏ ਦੇ ਮਰੀਜ਼ਾਂ ਦਾ 15 ਦਿਨ ਬਾਅਦ ਕੀਤਾ ਜਾਵੇਗਾ ਆਪ੍ਰੇਸ਼ਨ ਇਸ...
ਨਵੀਂ ਦਿੱਲੀ | ਪ੍ਰਧਾਨ ਮੰਤਰੀ ਮੋਦੀ ਨੇ ਅੱਜ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ ਤੇ ਕਾਰਤਿਕ ਪੂਰਨਿਮਾ ਮੌਕੇ 'ਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਪਹਿਲੀ ਵਾਰ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਕਿਸਾਨਾਂ ਅੱਗੇ ਗੋਡੇ ਟੇਕ ਦਿੱਤੇ। ਉਨ੍ਹਾਂ...
ਨਵੀਂ ਦਿੱਲੀ | ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ, ਜਿਸ ਦਾ ਕਿਸਾਨ ਸੰਗਠਨ ਦੇ ਆਗੂ ਰਾਕੇਸ਼ ਟਿਕੈਤ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਐਲਾਨ ਨਾਲ ਸਰਕਾਰ ਨਾਲ ਗੱਲਬਾਤ ਦਾ ਰਾਹ ਖੁੱਲ੍ਹ ਗਿਆ ਹੈ ਪਰ ਕਿਸਾਨ ਅਜੇ ਘਰ ਨਹੀਂ ਜਾਣਗੇ। ਟਿਕੈਤ ਨੇ ਦੱਸਿਆ ਕਿ ਇਸ ਤੋਂ ਪਹਿਲਾਂ 22...
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਵੱਡਾ ਤੋਹਫ਼ਾ ਦਿੰਦਿਆਂ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਇਸ ਐਲਾਨ ਨਾਲ ਪੰਜਾਬ, ਹਰਿਆਣਾ ਦੇ ਕਿਸਾਨਾਂ ਸਮੇਤ ਸਮੁੱਚੇ ਅੰਦੋਲਨ ਦੇ ਕਾਰਕੁੰਨਾਂ, ਸਮਰਥਕਾਂ ਤੇ ਸਿਆਸੀ ਸ਼ਖਸੀਅਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕਿਸਾਨ ਆਗੂ ਬਲਵੀਰ...
ਨਵੀਂ ਦਿੱਲੀ | ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ 3 ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਦਾ ਕਿਸਾਨਾਂ ਵੱਲੋਂ ਪਿਛਲੇ ਇਕ ਸਾਲ ਤੋਂ ਲਗਾਤਾਰ ਵਿਰੋਧ ਕੀਤਾ ਗਿਆ। ਇਸ ਦੌਰਾਨ ਕਈ ਕਿਸਾਨਾਂ ਨੇ...
ਅੰਮ੍ਰਿਤਸਰ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਿਵਾਰ ਸਮੇਤ ਪਰਤ ਆਏ ਹਨ। ਵਾਪਸੀ 'ਤੇ ਮੁੱਖ ਮੰਤਰੀ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜੋ ਲਾਂਘਾ ਮੁੜ ਖੋਲ੍ਹਿਆ ਗਿਆ ਹੈ, ਇਹ ਬਹੁਤ ਹੀ ਸ਼ਾਨਦਾਰ ਗੱਲ ਹੈ। ਚੰਨੀ ਨੇ ਦੱਸਿਆ ਕਿ ਇਸ ਵਿਸ਼ੇਸ਼ ਮੌਕੇ 'ਤੇ ਭਾਰਤ ਦੇ...
Kejriwal meet with Khali | ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਇਕ ਅਜਿਹੀ ਤਸਵੀਰ ਸਾਂਝੀ ਕੀਤੀ ਅਤੇ ਕੁਝ ਅਜਿਹਾ ਲਿਖਿਆ ਕਿ ਸਿਆਸਤ ਦੇ ਗਲਿਆਰਿਆਂ ਦੇ ਨਾਲ-ਨਾਲ ਆਮ ਲੋਕਾਂ ਵਿੱਚ ਵੀ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ। ਦਰਅਸਲ, ਕੇਜਰੀਵਾਲ ਨੇ ਮਹਾਬਲੀ ਦਿ ਗ੍ਰੇਟ ਖਲੀ ਨਾਲ ਮੁਲਾਕਾਤ ਕੀਤੀ ਤੇ ਮੁਲਾਕਾਤ ਦੀ...
ਮੁੰਬਈ | 90 ਦੇ ਦਹਾਕੇ ਦੀ ਹਿੱਟ ਤੇ ਫਿੱਟ ਅਦਾਕਾਰਾ ਪ੍ਰੀਟੀ ਜ਼ਿੰਟਾ ਅੱਜ ਵੀ ਆਪਣੀ ਖੂਬਸੂਰਤੀ ਤੇ ਪਰਫੈਕਟ ਬਾਡੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਦੀ ਹੈ। ਡਿੰਪਲ ਗਰਲ ਨੇ ਆਪਣੀ ਤਾਜ਼ਾ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਪ੍ਰੀਤੀ ਮਾਂ ਬਣ ਗਈ ਹੈ ਤੇ ਇਕ ਖਾਸ ਸੰਦੇਸ਼ ਲਿਖ ਕੇ ਆਪਣੀ ਖੁਸ਼ੀ ਜ਼ਾਹਿਰ ਕਰਦੀ ਪਾਈ ਗਈ ਹੈ। ਬਾਲੀਵੁੱਡ ਅਭਿਨੇਤਰੀ...
ਲੁਧਿਆਣਾ | ਕਥਿਤ ਬਲਾਤਕਾਰ ਮਾਮਲੇ 'ਚ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਖਿਲਾਫ਼ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ 1 ਦਸੰਬਰ ਤੱਕ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ ਦੀ ਅੱਜ ਸੁਣਵਾਈ ਹੋਈ। ਅਦਾਲਤ ਨੇ ਅੱਜ ਵੀ ਸਿਮਰਜੀਤ ਬੈਂਸ ਨੂੰ ਪੇਸ਼ ਹੋਣ ਲਈ ਕਿਹਾ...
ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ਲੋਕਾਂ ਨੂੰ ਦਿਲੀ ਮੁਬਾਰਕਬਾਦ ਦਿੱਤੀ ਹੈ। ਗੁਰਪੁਰਬ ਦੀ ਪੂਰਬਲੀ ਸ਼ਾਮ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ...
- Advertisement -

MOST POPULAR