Home Blog Page 1735
ਫਿਰੋਜ਼ਪੁਰ | ਬੇਦੀ ਕਾਲੋਨੀ ਫੇਜ਼-2 'ਚ ਅੱਜ ਸਵੇਰੇ ਗਲੀ ਵਿੱਚ ਕ੍ਰਿਕਟ ਖੇਡਣ ਨੂੰ ਲੈ ਕੇ ਗੋਲੀ ਚੱਲ ਗਈ, ਜਿਸ ਵਿਚ 3 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ 'ਚ ਜ਼ਖਮੀ ਹਾਲਤ 'ਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਸਤਵਿੰਦਰ ਸਿੰਘ ਵਿਰਕ, ਐੱਸਐੱਚਓ ਇੰਸਪੈਕਟਰ ਮਨੋਜ ਕੁਮਾਰ ਤੇ ਏਐੱਸਆਈ ਸ਼ਰਮਾ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਜ਼ਖਮੀਆਂ ਦੇ ਬਿਆਨ ਲੈ...
ਚੰਡੀਗੜ੍ਹ | ਮਨੀ ਲਾਂਡਰਿੰਗ ਮਾਮਲੇ 'ਚ ਸੁਖਪਾਲ ਖਹਿਰਾ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਖਹਿਰਾ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਖਪਾਲ ਖਹਿਰਾ ਨੂੰ ਹੁਣ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਹੋਵੇਗੀ। ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ...
ਚੰਡੀਗੜ੍ਹ | ਪੰਜਾਬ ਟਰਾਂਸਪੋਰਟ ਵਿਭਾਗ ਨੇ ਟੈਕਸਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੋਟਰ ਵਾਹਨ ਟੈਕਸ ਚੋਰੀ ਕਰਨ ਦੇ ਦੋਸ਼ 'ਚ 125 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ, ਜਿਨ੍ਹਾਂ 'ਚੋਂ 31 ਪਰਮਿਟ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਹਨ। ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ...
ਡੇਰਾ ਬਾਬਾ ਨਾਨਕ/ਗੁਰਦਾਸਪੁਰ | ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੈਬਨਿਟ ਮੰਤਰੀਆਂ ਤੇ ਹੋਰ ਪਤਵੰਤਿਆਂ ਦਾ ਜਥਾ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਮੁੱਖ ਮੰਤਰੀ ਜਿਨ੍ਹਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਬਰਿੰਦਰਮੀਤ ਸਿੰਘ ਪਾਹੜਾ ਅਤੇ...
MP/ਭੋਪਾਲ | 9 ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਭੋਪਾਲ ਦੇ ਨਰਮਦਾ ਹਸਪਤਾਲ ਦੇ ਡਾਕਟਰਾਂ ਨੇ ਅਜਿਹਾ ਸਫਲ ਆਪ੍ਰੇਸ਼ਨ ਕੀਤਾ, ਜਿਸ ਦੀ ਕਿਸੇ ਨੂੰ ਉਮੀਦ ਵੀ ਨਹੀਂ ਸੀ। ਵਿਦਿਸ਼ਾ 'ਚ ਰਹਿਣ ਵਾਲੀ ਇਕ ਔਰਤ 'ਤੇ ਉਸ ਦੇ ਸਹੁਰੇ ਨੇ ਪਰਿਵਾਰਕ ਝਗੜੇ 'ਚ ਤਲਵਾਰ ਨਾਲ ਹਮਲਾ ਕਰ ਦਿੱਤਾ ਸੀ। ਹਮਲੇ 'ਚ ਔਰਤ ਦੇ ਦੋਵੇਂ ਹੱਥ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਦੋਵਾਂ...
ਚੰਡੀਗੜ੍ਹ | ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੇ ਅੱਜ ਆਪਣੀ ਹੀ ਪਾਰਟੀ ਦੇ ਲੀਡਰਾਂ ਨਾਲ ਇਤਰਾਜ਼ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਦੁੱਖ ਹੈ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਤੇ ਮੇਰੀ ਹੀ ਪਾਰਟੀ ਨੇ ਮੇਰੇ ਖਿਲਾਫ ਸਿਆਸੀ ਸਾਜਿਸ਼ ਰਚੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਦੇ ਹੀ ਕਿਸੇ 'ਆਸਤੀਨ ਦੇ ਸੱਪ' ਨੇ ਰੰਜਿਸ਼...
ਜਲੰਧਰ | ਨਗਰ ਨਿਗਮ ਨੇ ਵੀਰਵਾਰ ਤੜਕੇ ਖਾਦੀ ਬੋਰਡ ਦੇ ਡਾਇਰੈਕਟਰ ਅਤੇ ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਦੇ ਰੈਸਟੋਰੈਂਟ ਨੂੰ ਸੀਲ ਕਰ ਦਿੱਤਾ ਪਰ ਇਸ ਮਾਮਲੇ ਵਿੱਚ ਉਸ ਸਮੇਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜਦੋਂ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੇ ਸੀਲਿੰਗ ਖੋਲ੍ਹਣ ਦੇ ਹੁਕਮ ਦਿੱਤੇ। ਹੁਣ ਨਿਗਮ ਦੀ ਬਿਲਡਿੰਗ ਬ੍ਰਾਂਚ ਨੇ ਉਸੇ ਤਰ੍ਹਾਂ ਪ੍ਰਤਾਪ ਬਾਗ ਦੇ ਸਾਹਮਣੇ ਲਾਡੋਵਾਲੀ...
3 ਦਸੰਬਰ ਨੂੰ ਹੋਣ ਵਾਲੇ ਦੋਹਤੀ ਦੇ ਵਿਆਹ ਲਈ ਬਜ਼ੁਰਗ ਨੇ ਪੇਟੀ 'ਚ ਰੱਖੇ ਸਨ ਪੈਸੇ ਤੇ ਗਹਿਣੇ ਜਲੰਧਰ | ਅਲਾਵਲਪੁਰ ਇਲਾਕੇ ਦੇ ਪਿੰਡ ਜੱਫਲ ਝਿੰਗੜ 'ਚ ਬੁੱਧਵਾਰ ਸਵੇਰੇ 5:30 ਵਜੇ 2 ਨੌਜਵਾਨਾਂ ਨੇ ਇਕ ਔਰਤ ਨੂੰ ਬੰਧਕ ਬਣਾ ਕੇ 1.50 ਲੱਖ ਰੁਪਏ ਤੇ 3 ਤੋਲੇ ਸੋਨੇ ਦਾ ਸੈੱਟ ਲੁੱਟ ਲਿਆ। ਘਟਨਾ ਸਮੇਂ ਘਰ 'ਚ ਸਿਰਫ ਔਰਤ ਤੇ ਉਸ ਦਾ...
ਲਖਨਊ | ਲਖਨਊ ਦੀ ਇਕ ਅਦਾਲਤ ਨੇ ਮਸ਼ਹੂਰ ਡਾਂਸਰ ਸਪਨਾ ਚੌਧਰੀ ਖਿਲਾਫ ਕਥਿਤ ਤੌਰ 'ਤੇ ਪ੍ਰੋਗਰਾਮ ਰੱਦ ਕਰਨ ਅਤੇ ਟਿਕਟ ਧਾਰਕਾਂ ਨੂੰ ਪੈਸੇ ਵਾਪਸ ਨਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ਼ਾਂਤਨੂ ਤਿਆਗੀ ਨੇ ਬੁੱਧਵਾਰ ਨੂੰ ਸਪਨਾ ਵਿਰੁੱਧ ਵਾਰੰਟ ਜਾਰੀ ਕਰਦਿਆਂ ਪੁਲਿਸ ਨੂੰ 22 ਨਵੰਬਰ ਤੱਕ ਇਸ ਨੂੰ ਅੰਜਾਮ ਦੇਣ ਲਈ ਕਿਹਾ, ਜੋ...
ਤਰਨਤਾਰਨ | ਪੱਟੀ 'ਚ ਸਰਹਾਲੀ ਚੁੰਗੀ 'ਤੇ ਸ਼ਰੇਆਮ ਗੋਲੀਆਂ ਮਾਰ ਕੇ 2 ਨੌਜਵਾਨਾਂ ਦਾ ਕੀਤਾ ਕਤਲ ਕਰ ਦਿੱਤਾ ਗਿਆ, ਜਦਕਿ ਇਕ ਨੌਜਵਾਨ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈl ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਤਿੰਨਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ 2 ਨੌਜਵਾਨਾਂ ਨੂੰ ਤਾਂ ਮ੍ਰਿਤਕ ਕਰਾਰ ਦੇ ਦਿੱਤਾ, ਜਦ ਕਿ ਤੀਜੇ ਨੂੰ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਦੇ...
- Advertisement -

MOST POPULAR