Home Blog Page 1737
ਤਰਨਤਾਰਨ (ਬਲਜੀਤ ਸਿੰਘ) | 18 ਸਾਲਾ ਪੁੱਤ ਦੀ ਡੇਂਗੂ ਦੀ ਬੀਮਾਰੀ ਨਾਲ ਇਲਾਜ ਨਾ ਹੋਣ ਦੁੱਖੋਂ ਹੋਈ ਮੌਤ ਤੋਂ ਬਾਅਦ ਉਸ ਦੀਆਂ ਅਸਥੀਆਂ ਪਾਉਣ ਜਾ ਰਹੇ ਪਰਿਵਾਰ ਦਾ ਰਸਤੇ ਵਿੱਚ ਭਿਆਨਕ ਐਕਸੀਡੈਂਟ ਹੋਣ ਕਾਰਨ ਜਿਥੇ ਪੂਰੇ ਪਰਿਵਾਰ ਨੂੰ ਸੱਟਾਂ ਲੱਗੀਆਂ, ਉਥੇ ਹੀ ਪਿਓ ਦੇ ਸਿਰ 'ਚ ਵੀ ਗੰਭੀਰ ਸੱਟ ਲੱਗੀ, ਜਿਸ ਦਾ ਇਲਾਜ ਨਾ ਹੋਣ ਕਾਰਨ ਜ਼ਿੰਦਗੀ ਤੇ ਮੌਤ...
ਚੰਡੀਗੜ੍ਹ | ਚੰਡੀਗੜ੍ਹ ਦੇ ਪੰਜਾਬ ਭਵਨ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਪਹਿਲਾਂ ਮਾਹੌਲ ਗਰਮਾ ਗਿਆ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਆਉਣ ’ਤੇ ਪੁਲਿਸ ਨੇ ਉਨ੍ਹਾਂ ਨੂੰ ਧੱਕੇ ਮਾਰੇ। ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਉਹ ਸਮੇਂ ਸਿਰ ਗੇਟ ਨੇੜੇ ਆ ਗਏ ਸਨ। ਉਸੇ ਸਮੇਂ ਪੁਲਿਸ ਵਾਲਿਆਂ ਨੇ ਕਿਹਾ ਕਿ ਸੀਐੱਮ...
ਨਵੀਂ ਦਿੱਲੀ | ਕੇਂਦਰ ਸਰਕਾਰ ਦੇ ਮੁੱਢਲੇ ਇਤਰਾਜ਼ਾਂ ਨੂੰ ਰੱਦ ਕਰਦੇ ਹੋਏ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਸੀਨੀਅਰ ਐਡਵੋਕੇਟ ਸੌਰਭ ਕਿਰਪਾਲ ਨੂੰ ਦਿੱਲੀ ਹਾਈ ਕੋਰਟ ਵਿੱਚ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਦੀ ਪ੍ਰਸਤਾਵਿਤ ਤਰੱਕੀ ਵਿਰੁੱਧ ਕੇਂਦਰ ਸਰਕਾਰ ਦੇ ਮੁੱਢਲੇ ਇਤਰਾਜ਼ਾਂ ਨੂੰ ਰੱਦ ਕਰ ਦਿੱਤਾ ਗਿਆ ਹੈ। "ਸੁਪਰੀਮ ਕੋਰਟ ਕੌਲਿਜੀਅਮ ਨੇ 11 ਨਵੰਬਰ 2021 ਨੂੰ ਹੋਈ ਆਪਣੀ...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਬਿਕਰਮ ਮਜੀਠੀਆ ਰੋਜ਼ ਢਾਈ ਘੰਟੇ ਪਾਠ ਕਰਦਾ ਹੈ ਤੇ ਪਿਓਰ ਵੈਜੀਟੇਰੀਅਨ ਹੈ ਤੇ ਇਹੋ ਜਿਹਾ ਵਿਅਕਤੀ Drug Lord ਕਿਵੇਂ ਹੋ ਸਕਦਾ ਹੈ? ਸੁਣੋ ਹੋਰ ਕੀ-ਕੀ ਕਿਹਾ ਸੁਖਬੀਰ ਨੇ- https://www.youtube.com/watch?v=R0WTksQ2Z0U ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ 'ਤੇ ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletinਪੰਜਾਬੀ...
ਪਟਿਆਲਾ | ਪਿੰਡ ਮਜਾਲ ਵਿਖੇ ਗ੍ਰਿਫ਼ਤਾਰ ਕਰਨ ਆਈ ਪੁਲਿਸ ਦੇ ਡਰੋਂ ਇਕ ਵਿਅਕਤੀ ਨੇ ਸਿਰ 'ਚ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਵਿਅਕਤੀ ਦੀ ਪਛਾਣ ਜਗਤਾਰ ਸਿੰਘ (45) ਦੇ ਤੌਰ 'ਤੇ ਹੋਈ ਹੈ। ਘਟਨਾ ਤੋਂ ਬਾਅਦ ਹੰਗਾਮਾ ਹੁੰਦਿਆਂ ਹੀ ਪੁਲਿਸ ਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਸਰਕਾਰੀ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ। ਡਾਕਟਰਾਂ ਨੇ ਮੁੱਢਲੀ ਜਾਂਚ ਦੌਰਾਨ ਵਿਅਕਤੀ ਨੂੰ ਮ੍ਰਿਤਕ ਐਲਾਨ...
ਨਵੀਂ ਦਿੱਲੀ | ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ਹੈ। 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਮੁੜ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾ ਰਿਹਾ ਹੈ। ਸਿੱਖ ਸੰਗਤ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੁੰਦੀ ਹੈ। ਇਸ ਬਾਰੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਹੈ ਕਿ 18 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇਗਾ। ਦੱਸਿਆ...
ਮੁੰਬਈ । ਟੀਵੀ ਦੇ ਮਸ਼ਹੂਰ ਸ਼ੋਅ 'ਕੁੰਡਲੀ ਭਾਗਿਆ' ਦੀ ਫੇਮਸ ਅਦਾਕਾਰਾ ਸ਼ਰਧਾ ਆਰੀਆ ਦੇ ਘਰ ਸ਼ਹਿਨਾਈ ਵਜ ਰਹੀ ਹੈ। ਅੱਜ ਯਾਨੀ 16 ਨਵੰਬਰ ਨੂੰ ਇਹ ਅਦਾਕਾਰਾ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। 15 ਨਵੰਬਰ ਨੂੰ ਅਦਾਕਾਰਾ ਦੀ ਮਹਿੰਦੀ ਸੈਰੇਮਨੀ ਹੋਈ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਅਭਿਨੇਤਰੀ ਨੂੰ ਆਪਣੀ ਮੰਗਣੀ...
ਪਟਿਆਲਾ | ਨੌਕਰੀ ਦੀ ਮੰਗ ਨੂੰ ਲੈ ਕੇ ਪਿਛਲੇ 2 ਮਹੀਨਿਆਂ ਤੋਂ ਪਾਵਰਕਾਮ ਦਫ਼ਤਰ ਦੀ 7ਵੀਂ ਮੰਜ਼ਿਲ ਦੀ ਛੱਤ 'ਤੇ 5 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਸਵੇਰੇ 7 ਵਜੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਮਿਲਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਆਸ਼ਰਿਤਾਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੀਆਂ ਮੰਗਾਂ ਲਿਖ਼ਤੀ ਰੂਪ ਵਿੱਚ ਦੇਣ,ਉਹ ਸਰਕਾਰ ਤੋਂ...
ਅੰਮ੍ਰਿਤਸਰ | ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨਕਲੀ ਨੋਟ ਛਾਪਣ ਅਤੇ ਉੱਤਰ ਭਾਰਤ ਵਿੱਚ ਸਪਲਾਈ ਕਰਨ ਦੇ ਦੋਸ਼ 'ਚ 5 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ 'ਚ 3 ਦਿੱਲੀ, ਇਕ ਅੰਮ੍ਰਿਤਸਰ ਤੇ ਇਕ ਬਟਾਲਾ ਦਾ ਰਹਿਣ ਵਾਲਾ ਹੈ। ਨਕਲੀ ਨੋਟ ਛਾਪਣ ਦਾ ਪੂਰਾ ਸੈੱਟਅਪ ਨਿਊ ਅੰਮ੍ਰਿਤਸਰ ਕਾਲੋਨੀ ਵਿੱਚ ਲਾਇਆ ਹੋਇਆ ਸੀ। ਪੁਲਿਸ ਨੇ ਆਰੋਪੀਆਂ ਕੋਲੋਂ 6 ਲੱਖ ਰੁਪਏ...
Chandigarh | The first edition of the Higher Education Conclave (HEC), a three-day event under the aegis of Silver Fern will be held at Hyatt Regency, Chandigarh from November 18-20, 2021. ‘Decoding future in the times of change’ is the theme of the event. Almasto Kapoor, CEO, Silver Fern, said, “We are looking forward to the participation of delegates from...
- Advertisement -

MOST POPULAR