ਅੰਮ੍ਰਿਤਸਰ
ਅੰਮ੍ਰਿਤਸਰ ‘ਚ ਹਾਦਸਾ, ਡਿਵਾਈਡਰ ਨਾਲ ਟਕਰਾਈ ਗੱਡੀ, ਇਕ ਦੀ ਮੌਤ, 4 ਜ਼ਖਮੀ, ਖਾਲਸਾ ਕਾਲਜ ‘ਚ ਪੜ੍ਹਦੇ ਸਨ ਸਾਰੇ ਵਿਦਿਆਰਥੀ
Admin - 0
ਅੰਮ੍ਰਿਤਸਰ | ਅੰਮ੍ਰਿਤਸਰ 'ਚ ਸਵੇਰੇ ਕਰੀਬ 6 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇਕ ਗੱਡੀ ਡਿਵਾਈਡਰ ਨਾਲ ਟਕਰਾ ਗਈ।
ਹਾਦਸੇ 'ਚ ਇਕ ਦੀ ਮੌਤ ਤੇ 4 ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਸਾਰੇ ਵਿਦਿਆਰਥੀ ਖਾਲਸਾ ਕਾਲਜ 'ਚ ਪੜ੍ਹਦੇ ਸਨ, ਜੋ ਫਰੀਦਕੋਟ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ...
ਐਸਏਐਸ ਨਗਰ/ਮੋਹਾਲੀ
ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਸਮੇਤ ਕਈ ਬਿਲਡਰਾਂ ਤੇ ਕਾਲੋਨਾਈਜ਼ਰਾਂ ‘ਤੇ IT ਦੀ Raid, ਦਸਤਾਵੇਜ਼ ਜ਼ਬਤ, ਜਾਣੋ ਕੀ ਹੈ ਪੂਰਾ ਮਾਮਲਾ
Admin - 0
ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਘਰ ਅਤੇ ਦਫਤਰਾਂ 'ਤੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। ਇਨ੍ਹਾਂ ਵੱਲੋਂ ਇਯਾਲੀ ਦੇ ਟਿਕਾਣਿਆਂ ਦਾ ਸਰਵੇ ਕੀਤਾ ਜਾ ਰਿਹਾ ਹੈ।
ਜਗਰਾਓਂ/ਲੁਧਿਆਣਾ | ਮੁੱਲਾਂਪੁਰ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਦਫ਼ਤਰ, ਪਿੰਡ ਇਯਾਲੀ 'ਚ ਆਲੀਸ਼ਾਨ ਰਿਹਾਇਸ਼ ਤੇ ਲੁਧਿਆਣਾ ਦੇ ਗੋਲਫ ਲਿੰਕ ਕਾਲੋਨੀ 'ਚ ਸਥਿਤ...
ਜਲੰਧਰ
ਜਲੰਧਰ : ਵੀਰਵਾਰ ਤੱਕ ਛੁੱਟੀ ‘ਤੇ ਰਹਿਣਗੇ ਬਿਜਲੀ ਕਰਮਚਾਰੀ, ਬਿੱਲ ਜਮ੍ਹਾ ਕਰਵਾਉਣ ‘ਚ ਆਏਗੀ ਪ੍ਰੇਸ਼ਾਨੀ
Admin - 0
ਜਲੰਧਰ | ਕਾਫੀ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਟੈਕਨੀਕਲ ਸਟਾਫ ਨੇ ਸੋਮਵਾਰ ਨੂੰ ਡਵੀਜ਼ਨ ਤੇ ਸਬ-ਡਵੀਜ਼ਨ ਦੇ ਬਾਹਰ ਮੈਨੇਜਮੈਂਟ ਦੇ ਖਿਲਾਫ ਪ੍ਰਦਰਸ਼ਨ ਕੀਤਾ। ਸਾਰੇ ਸਟਾਫ ਮੈਂਬਰ ਵੀਰਵਾਰ ਤੱਕ ਸਮੂਹਿਕ ਛੁੱਟੀ 'ਤੇ ਰਹਿਣਗੇ।
ਛੁੱਟੀ ਦੇ ਪਹਿਲੇ ਦਿਨ ਜਲੰਧਰ ਸਰਕਲ ਦੇ ਤਿੰਨ ਡਵੀਜ਼ਨ ਦੇ ਕੈਸ਼ ਕਾਊਂਟਰ ਬੰਦ ਰਹੇ, ਜਦਕਿ ਮਾਡਲ ਟਾਊਨ ਦਾ ਕੈਸ਼ ਕਾਊਂਟਰ ਦੁਪਹਿਰ 3...
ਐਸਏਐਸ ਨਗਰ/ਮੋਹਾਲੀ
ਖੇਡ ਮੰਤਰੀ ਪਰਗਟ ਸਿੰਘ ਵੱਲੋਂ ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ‘ਉੱਡਣਾ ਬਾਜ਼’ ਰਿਲੀਜ਼
Admin - 0
ਚੰਡੀਗੜ੍ਹ | ਅਥਲੈਟਿਕਸ ਵਿੱਚ ਭਾਰਤ ਦਾ ਨਾਮ ਕੌਮਾਂਤਰੀ ਪੱਧਰ ਉਤੇ ਰੌਸ਼ਨ ਕਰਨ ਵਾਲੇ ਓਲੰਪੀਅਨ ਗੁਰਬਚਨ ਸਿੰਘ ਰੰਧਾਵਾ ਦਾ ਖੇਡ ਜੀਵਨ ਭਾਰਤੀ ਖਿਡਾਰੀਆਂ ਲਈ ਚਾਨਣ ਮੁਨਾਰੇ ਵਾਂਗ ਹਨ। ਦੇਸ਼ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਰੰਧਾਵਾ ਦੀਆਂ ਪ੍ਰਾਪਤੀਆਂ ਰਹਿੰਦੀ ਦੁਨੀਆਂ ਤੱਕ ਖਿਡਾਰੀਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਇਹ ਗੱਲ ਪੰਜਾਬ ਦੇ ਖੇਡਾਂ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ...
ਅੰਮ੍ਰਿਤਸਰ
ਜਲੰਧਰ ਦੇ ਰਾਮ ਮੂਰਤੀ ਗੁਪਤਾ ਐਂਡ ਸੰਨਜ਼ ਸਮੇਤ ਪੰਜਾਬ ਦੀਆਂ 12 ਫਰਮਾਂ ਖਿਲਾਫ FIR ਦਰਜ, ਕਈਆਂ ਨੂੰ ਨੋਟਿਸ ਜਾਰੀ, ਜਾਣੋ ਕਾਰਨ
Admin - 0
ਚੰਡੀਗੜ੍ਹ | ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਕਥਿਤ ਤੌਰ 'ਤੇ ਵੱਧ ਕੀਮਤ ਵਸੂਲਣ, ਉਦਯੋਗਿਕ ਉਦੇਸ਼ਾਂ ਲਈ ਸਬਸਿਡੀ ਵਾਲੀ ਯੂਰੀਆ ਦੀ ਵਰਤੋਂ, ਹੋਰ ਉਤਪਾਦਾਂ ਦੀ ਟੈਗਿੰਗ ਅਤੇ ਗੈਰ-ਅਧਿਕਾਰਤ ਪੁਆਇੰਟਾਂ ਤੋਂ ਖਾਦਾਂ ਦੀ ਵਿਕਰੀ, ਡੀਏਪੀ ਦੀ ਉੱਚ ਕੀਮਤ ਤੇ ਜਮ੍ਹਾਖੋਰੀ ਦੇ ਸਬੰਧ ਵਿੱਚ ਸਖ਼ਤ ਕਾਰਵਾਈ ਕਰਨ 'ਚ ਸ਼ਾਮਿਲ 12 ਫਰਮਾਂ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ।
ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ...
ਐਸਏਐਸ ਨਗਰ/ਮੋਹਾਲੀ
ਪੰਜਾਬ ਦੀਆਂ ਸੜਕਾਂ ਨੂੰ ਦੁਰਘਟਨਾ ਮੁਕਤ ਬਣਾਉਣ ਦੇ ਉਦੇਸ਼ ਨਾਲ ਰਾਜਾ ਵੜਿੰਗ ਵੱਲੋਂ ਬੱਚਿਆਂ ‘ਚ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਰਾਜ ਵਿਆਪੀ ਮੁਹਿੰਮ ‘ਨੋ ਚਲਾਨ ਡੇ’ ਦੀ ਸ਼ੁਰੂਆਤ
Admin - 0
ਚੰਡੀਗੜ੍ਹ/ਜਲੰਧਰ | ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੜਕ ਸੁਰੱਖਿਆ ਪ੍ਰੋਟੋਕੋਲਜ਼ ਨੂੰ ਮਿਸ਼ਨ ਮੋਡ 'ਤੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਫੌਰੀ ਲੋੜ 'ਤੇ ਜ਼ੋਰ ਦਿੰਦਿਆਂ ਐਤਵਾਰ ਨੂੰ ਕਿਹਾ ਕਿ ਹਾਦਸਿਆਂ ਵਿੱਚ ਜਾਣ ਵਾਲੀ ਹਰੇਕ ਜਾਨ ਪੂਰੇ ਰਾਸ਼ਟਰ ਦਾ ਨੁਕਸਾਨ ਹੈ।
ਰਾਜਾ ਵੜਿੰਗ ਨੇ ਨਾਗਰਿਕਾਂ ਨੂੰ ਆਪਣੇ ਰੋਜ਼ਾਨਾ ਦੇ ਵਿਵਹਾਰ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਅਪਣਾਉਣ...
ਨੈਸ਼ਨਲ
ਸਿਧਾਰਥ ਸ਼ੁਕਲਾ ਨੂੰ ਨਹੀਂ ਭੁੱਲ ਪਾ ਰਹੀ ਸ਼ਹਿਨਾਜ਼ ਗਿੱਲ, ਮੀਡੀਆ ਦੇ ਸਾਹਮਣੇ ਆਉਂਦੇ ਹੀ ਰੋ ਪਈ ਅਦਾਕਾਰਾ
Admin - 0
ਮੁੰਬਈ । ਬਿਹਤਰੀਨ ਮਾਡਲ ਅਤੇ ਅਦਾਕਾਰ ਵਜੋਂ ਨਾਂ ਕਮਾਉਣ ਵਾਲੇ ਸਿਧਾਰਥ ਸ਼ੁਕਲਾ ਦੀ ਬੇਵਕਤੀ ਮੌਤ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਅਭਿਨੇਤਾ ਦੇ ਪ੍ਰਸ਼ੰਸਕ ਅਜੇ ਤੱਕ ਉਸ ਦੀ ਮੌਤ ਦੇ ਸਦਮੇ ਤੋਂ ਉਭਰ ਨਹੀਂ ਸਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਦੋਸਤ ਸ਼ਹਿਨਾਜ਼ ਗਿੱਲ ਦੀ ਹਾਲਤ ਵੀ ਸੁਧਰਨ ਦਾ ਨਾਂ ਨਹੀਂ ਲੈ ਰਹੀ।
ਸਿਧਾਰਥ ਸ਼ੁਕਲਾ...
ਨੈਸ਼ਨਲ
ਨੋਰਾ ਫਤੇਹੀ ਦਾ ਨਵਾਂ ਗੀਤ ‘ਕੁਸੂ ਕੁਸੂ’ ਹੋਇਆ ਰਿਲੀਜ਼, ਹੌਟ ਬੈਲੀ ਡਾਂਸ ਨੇ ਇੰਟਰਨੈੱਟ ‘ਤੇ ਮਚਾਈ ਧਮਾਲ
Admin - 0
ਮੁੰਬਈ । ਬਾਲੀਵੁੱਡ ਦੀ ਡਾਂਸਿੰਗ ਸਨਸਨੀ ਨੋਰਾ ਫਤੇਹੀ ਦਾ ਨਵਾਂ ਗੀਤ 'ਕੁਸੂ ਕੁਸੂ' ਰਿਲੀਜ਼ ਹੋ ਗਿਆ ਹੈ। ਇਸ ਗੀਤ ਰਾਹੀਂ ਨੋਰਾ ਫਤੇਹੀ ਨੇ ਇਕ ਵਾਰ ਫਿਰ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ।
ਅਦਾਕਾਰਾ ਨੇ ਬੀਤੇ ਦਿਨੀਂ ਇਸ ਗੀਤ ਦਾ ਟੀਜ਼ਰ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਇਸ ਗੀਤ ਬਾਰੇ ਜਾਣਕਾਰੀ ਦਿੱਤੀ ਸੀ। ਹੁਣ ਸੱਤਿਆਮੇਵ ਜਯਤੇ 2 ਦਾ ਇਹ ਆਈਟਮ ਗੀਤ...
ਐਸਏਐਸ ਨਗਰ/ਮੋਹਾਲੀ
ED ਦੀ ਹਿਰਾਸਤ ‘ਚ ਭੁੱਖ ਹੜਤਾਲ ‘ਤੇ ਬੈਠੇ ਸੁਖਪਾਲ ਖਹਿਰਾ ਨੇ ਅਣਮਨੁੱਖੀ ਵਿਵਹਾਰ ਦੇ ਲਾਏ ਆਰੋਪ
Admin - 0
ਚੰਡੀਗੜ੍ਹ | ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੁਲਿਸ ਅਧਿਕਾਰੀਆਂ 'ਤੇ ਅਣਮਨੁੱਖੀ ਵਿਵਹਾਰ ਕਰਨ ਦੇ ਆਰੋਪ ਲਾਉਂਦਿਆਂ ਇਸ ਨੂੰ ਸਿੱਖ ਧਰਮ 'ਤੇ ਹਮਲਾ ਕਰਾਰ ਦਿੱਤਾ ਹੈ, ਜਿਸ ਲਈ ਉਨ੍ਹਾਂ ਨੇ ਹੁਣ ਈਡੀ ਦੀ ਹਿਰਾਸਤ 'ਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਸੁਖਪਾਲ ਸਿੰਘ ਖਹਿਰਾ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ ਤੇ ਉਨ੍ਹਾਂ...
ਅੰਮ੍ਰਿਤਸਰ
ਸੋਨੂੰ ਸੂਦ ਕਿਡਨੀ ਦੇ ਮਰੀਜ਼ਾਂ ਦਾ ਕਰਵਾਉਣਗੇ ਫ੍ਰੀ ਡਾਇਲਸਿਸ, ਪੜ੍ਹੋ ਕਿਵੇਂ ਬਣੇਗਾ ਕਾਰਡ, Video
Admin - 0
ਮੋਗਾ | ਬਾਲੀਵੁਡ ਸਟਾਰ ਤੇ ਕੋਰੋਨਾ ਕਾਲ ਦੌਰਾਨ ਲੋਕਾਂ ਦੀ ਮੂਹਰੇ ਰਹਿ ਕੇ ਮਦਦ ਕਰਨ ਵਾਲੇ ਸੋਨੂੰ ਸੂਦ ਨੇ ਆਪਣੀ ਭੈਣ ਮਾਲਵਿਕਾ ਸੂਦ ਦੇ ਮੋਗਾ ਸੀਟ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸਿਹਤ ਸੰਬੰਧੀ ਬਹੁਤ ਚਿੰਤਤ ਹਨ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਾ...










































