Home Blog Page 1739
ਜਗਰਾਓਂ/ਲੁਧਿਆਣਾ | ਵਿਆਹ ਤੋਂ ਬਾਅਦ ਆਪਣੇ ਪਤੀ ਤੇ ਸਹੁਰਾ ਪਰਿਵਾਰ ਦੇ 24 ਲੱਖ ਰੁਪਏ ਤੋਂ ਵੱਧ ਖਰਚ ਕਰਵਾ ਕੇ ਕੈਨੇਡਾ ਪਹੁੰਚੀ ਲਾੜੀ ਨੇ ਹੁਣ ਆਪਣੇ ਪਤੀ ਨੂੰ ਆਪਣੇ ਕੋਲ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਧੋਖਾਧੜੀ ਦੇ ਦੋਸ਼ ਵਿੱਚ ਲੜਕੀ ਜੋਬਨਪ੍ਰੀਤ ਕੌਰ ਤੇ ਉਸ ਦੇ ਪਿਤਾ ਬਲਜਿੰਦਰ ਸਿੰਘ ਵਾਸੀ ਧੂਰਕੋਟ ਖਿਲਾਫ ਥਾਣਾ ਸਿੱਧਵਾਂਬੇਟ ਵਿਖੇ ਮਾਮਲਾ...
ਅਮਰੀਕਾ | ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੇ ਵਿਰੋਧ 'ਚ ਦਰਜਨਾਂ ਭਾਰਤੀ ਅਮਰੀਕੀ ਵ੍ਹਾਈਟ ਹਾਊਸ ਦੇ ਸਾਹਮਣੇ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਨੇ ਵੀਰਵਾਰ ਨੂੰ ਹੱਥਾਂ 'ਚ ਤਖ਼ਤੀਆਂ ਫੜ ਕੇ ''ਫਾਸ਼ੀਵਾਦ ਤੋਂ ਭਾਰਤ ਨੂੰ ਬਚਾਓ'' ਦੇ ਨਾਅਰੇ ਲਾਏ। ਪ੍ਰਦਰਸ਼ਨਕਾਰੀਆਂ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ, ਮੁਸਲਮਾਨਾਂ ਤੇ ਹੋਰ ਘੱਟ ਗਿਣਤੀਆਂ ‘ਤੇ ਅੱਤਿਆਚਾਰ, ਨਵੇਂ ਖੇਤੀ ਕਾਨੂੰਨ ਤੇ ਕਸ਼ਮੀਰ ਵਿੱਚ ਸਖ਼ਤੀ ਨੂੰ...
ਗੁਰਦਾਸਪੁਰ (ਜਸਵਿੰਦਰ ਬੇਦੀ) | ਆਪਣੇ ਮਾਂ-ਬਾਪ ਤੇ ਭੈਣ ਨਾਲ ਸੋਸ਼ਲ ਮੀਡੀਆ 'ਤੇ ਸਟਾਰ ਬਣਿਆ ਦੀਪ ਮਠਾਰੂ ਦੇ ਪਰਿਵਾਰ 'ਤੇ ਉਸ ਵੇਲੇ ਕਹਿਰ ਡਿੱਗ ਗਿਆ, ਜਦ ਇਨ੍ਹਾਂ ਦੇ ਇਕਲੌਤੇ ਪੁੱਤ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਹਸਪਤਾਲ 'ਚ ਦਾਖਲ ਦੀਪ ਨੇ ਦੱਸਿਆ ਕਿ ਉਹ ਇਕ ਲੜਕੀ ਨੂੰ ਪਿਆਰ ਕਰਦਾ ਹੈ, ਜੋ ਜਲੰਧਰ ਦੀ ਹੈ ਤੇ 10 ਸਾਲ ਤੋਂ ਅਮਰੀਕਾ ਆਪਣੇ ਪਰਿਵਾਰ ਨਾਲ...
ਨਵੀਂ ਦਿੱਲੀ | ਰਾਜਧਾਨੀ ਦਿੱਲੀ ਦੀ ਰੋਹਿਨੀ ਕੋਰਟ 'ਚ ਪੇਸ਼ੀ ਦੌਰਾਨ ਫਾਇਰਿੰਗ 'ਚ ਗੋਗੀ ਗੈਂਗ ਦੇ ਸਰਗਣਾ ਜਤਿੰਦਰ ਗੋਗੀ ਅਤੇ ਉਸ 'ਤੇ ਹਮਲਾ ਕਰਨ ਆਏ 2 ਸ਼ੂਟਰਾਂ ਸਣੇ 4 ਲੋਕਾਂ ਦੀ ਮੌਤ ਹੋ ਗਈ। ਕੋਰਟ 'ਚ ਹੋਈ ਇਸ ਗੈਂਗਵਾਰ ਤੋਂ ਬਾਅਦ ਉਥੇ ਹਫੜਾ-ਦਫੜੀ ਮਚ ਗਈ। ਸੂਤਰਾਂ ਅਨੁਸਾਰ ਕੋਰਟ 'ਚ ਅੱਜ ਗੈਂਗਸਟਰ ਜਤਿੰਦਰ ਗੋਗੀ ਦੀ ਪੇਸ਼ੀ ਸੀ ਪਰ ਪੇਸ਼ੀ ਤੋਂ ਪਹਿਲਾਂ...
ਮੋਗਾ | ਚੋਰੀ ਦੇ ਮੋਟਰਸਾਈਕਲਾਂ ਦੇ ਮਾਮਲੇ ਦੀ ਜਾਂਚ ਕਰਨ ਮੋਗਾ ਦੇ ਕਬਾੜੀ ਬਜ਼ਾਰ 'ਚ ਪਹੁੰਚੇ ਲੁਧਿਆਣਾ ਦੇ ਡਵੀਜ਼ਨ-5 ਦੇ ਐੱਸਐੱਚਓ ਕੁਲਦੀਪ ਨੇ ਮੋਗਾ ਨਗਰ ਨਿਗਮ ਦੇ ਡਿਪਟੀ ਮੇਅਰ ਤੇ ਕਾਂਗਰਸ ਨੇਤਾ ਅਸ਼ੋਕ ਧਮੀਜਾ ਦੇ ਉਨ੍ਹਾਂ ਦੀ ਗੱਲ ਸੁਣੇ ਬਿਨਾਂ ਹੀ ਥੱਪੜ ਜੜ ਦਿੱਤਾ। ਦਰਅਸਲ, ਲੁਧਿਆਣਾ ਪੁਲਿਸ ਚੋਰੀ ਦਾ ਇਕ ਮੋਟਰਸਾਈਕਲ ਰਿਕਵਰ ਕਰਨ ਮੋਗਾ ਆਈ ਸੀ। ਇਸ ਦੌਰਾਨ ਲੁਧਿਆਣਾ ਪੁਲਿਸ ਦੇ...
ਚੰਡੀਗੜ੍ਹ/ਤਰਨਤਾਰਨ/ਮੋਗਾ |  ਪੁਲਿਸ ਨੇ ਤਰਨਤਾਰਨ ਦੇ ਭਿੱਖੀਵਿੰਡ ਇਲਾਕੇ ਦੇ ਪਿੰਡ ਭਗਵਾਨਪੁਰਾ ਕੋਲੋਂ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਦੇ 3 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਇਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕੋਲੋਂ 2 ਟਿਫਨ ਬੰਬ, 2 ਹੈਂਡ ਗ੍ਰਨੇਡ (86 ਪੀ), 9 ਐੱਮਐੱਮ ਦੇ 3 ਪਿਸਤੌਲ ਤੇ 45 ਕਾਰਤੂਸ ਬਰਾਮਦ ਹੋਏ। ਆਰੋਪੀਆਂ ਦੀ ਪਛਾਣ ਕੰਵਰਪਾਲ ਸਿੰਘ, ਕੁਲਵਿੰਦਰ ਸਿੰਘ ਤੇ ਕਮਲਪ੍ਰੀਤ ਸਿੰਘ...
ਨਵੀਂ ਦਿੱਲੀ | ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖਿਲਾਫ ਦਿੱਲੀ 'ਚ ਕਿਸਾਨਾਂ ਦੇ ਧਰਨੇ ਨੂੰ 10 ਮਹੀਨੇ ਹੋ ਚੁੱਕੇ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ 'ਤੇ ਅੜੇ ਹੋਏ ਹਨ ਤੇ ਕਹਿ ਰਹੇ ਹਨ ਕਿ ਜਿੰਨਾ ਚਿਰ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਉਹ ਧਰਨੇ 'ਤੇ ਡਟੇ ਰਹਿਣਗੇ। ਇਸ ਦੌਰਾਨ ਸਰਕਾਰ ਤੇ ਕਿਸਾਨਾਂ ਦਰਮਿਆਨ ਕਈ ਦੌਰ...
ਸੂਬਾ ਸਰਕਾਰ ਵੱਲੋਂ ਕਪੂਰਥਲਾ ਵਿਖੇ ਉਸਾਰੇ ਜਾਣ ਵਾਲੇ ਇਸ ਅਜਾਇਬ ਘਰ 'ਤੇ 150 ਕਰੋੜ ਰੁਪਏ ਖਰਚੇ ਜਾਣਗੇ ਕਪੂਰਥਲਾ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਨਾਂ 'ਤੇ ਕਪੂਰਥਲਾ ਵਿਖੇ ਉਸਾਰਿਆ ਜਾਣ ਵਾਲਾ ਅਤਿ-ਆਧੁਨਿਕ ਅਜਾਇਬ ਘਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਬਾਬਾ ਸਾਹਿਬ ਦੀ ਸ਼ਾਨਾਮਤੀ ਦੇਣ ਦਾ...
ਚੰਡੀਗੜ੍ਹ/ਨਵੀਂ ਦਿੱਲੀ | ਸਥਾਨਕ ਕਮਿਸ਼ਨਰ ਪੰਜਾਬ ਭਵਨ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਵੱਲੋਂ ਅੱਜ ਕੌਮੀ ਰਾਜਧਾਨੀ ਵਿਖੇ ਕਾਰਜਸ਼ੀਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਹੋਰ ਪੇਸ਼ੇਵਰ ਅਤੇ ਉਸਾਰੂ ਬਣਾਉਣ ਸਬੰਧੀ ਦਿੱਤੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਦੇ...
ਚੰਡੀਗੜ੍ਹ | ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂਬੇ ਦੇ ਮੁੱਖ ਮੰਤਰੀ ਬਾਰੇ ਸੋਸ਼ਲ ਮੀਡੀਆ 'ਤੇ ਜਾਤੀਸੂਚਕ ਟਿੱਪਣੀ ਕਰਨ ਦਾ ਸੂ-ਮੋਟੋ ਨੋਟਿਸ ਲਿਆ ਹੈ। ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਫੇਸਬੁੱਕ 'ਤੇ ਇਕ ਵਿਅਕਤੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਜਾਤੀਸੂਚਕ ਤੇ ਭੱਦੀ ਟਿੱਪਣੀ ਕੀਤੀ ਸੀ, ਜੋ ਸੋਸ਼ਲ ਮੀਡੀਆ 'ਤੇ ਵਾਇਰਲ...
- Advertisement -

MOST POPULAR