ਗੋਰਾਇਆ | ਹਲਕਾ ਦੀਨਾਨਗਰ ਅਧੀਨ ਅੱਡਾ ਮਗਰਮੁਦੀਆ 'ਚ ਸਵੇਰੇ 5.30 ਵਜੇ ਸਾਈਕਲ ਸਵਾਰ ਪਤੀ-ਪਤਨੀ ਨੂੰ ਇਕ ਤੇਜ਼ ਰਫਤਾਰ ਕਾਰ ਸਵਾਰ ਵੱਲੋਂ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਹਾਦਸੇ 'ਚ ਪਤੀ ਦੀ ਮੌਕੇ 'ਤੇ ਮੌਤ, ਜਦਕਿ ਪਤਨੀ ਦੀ ਸਿਵਲ ਹਸਪਤਾਲ 'ਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ।
ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ...
ਦੁਨੀਆ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ, ਦਿਨੋ-ਦਿਨ ਵਧ ਰਹੀ ਮਹਿੰਗਾਈ ਕਾਰਨ ਲੋਕਾਂ ਦਾ ਜਿਊਣਾ ਹੋਇਆ ਔਖਾ
Admin - 0
ਨਵੀਂ ਦਿੱਲੀ | ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਫਿਰ ਵਧਾ ਦਿੱਤੀਆਂ ਹਨ।
ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 105.49 ਰੁਪਏ ਪ੍ਰਤੀ ਲੀਟਰ ਤੇ ਮੁੰਬਈ 'ਚ 111.43 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ।
ਮੁੰਬਈ 'ਚ ਡੀਜ਼ਲ ਹੁਣ 102.15 ਰੁਪਏ ਪ੍ਰਤੀ ਲੀਟਰ ਦੇ ਭਾਅ 'ਤੇ ਮਿਲ ਰਿਹਾ ਹੈ, ਜਦਕਿ ਦਿੱਲੀ 'ਚ 94.22...
ਗੈਜੇਟ
Flipkart ਤੋਂ ਮੰਗਵਾਇਆ iPhone, ਜਦੋਂ ਖੋਲ੍ਹੀ ਪੈਕਿੰਗ ਤਾਂ ਰਹਿ ਗਈਆਂ ਅੱਖਾਂ ਖੁੱਲ੍ਹੀਆਂ, ਵੇਖੋ Video
Admin - 0
ਆਨਲਾਈਨ ਖਰੀਦਦਾਰੀ ਵੀ ਕਈ ਵਾਰ ਇੰਨੀ ਮਹਿੰਗੀ ਪੈ ਜਾਂਦੀ ਹੈ ਕਿ ਇਨਸਾਨ ਕੋਲ ਸਿਵਾਏ ਪਛਤਾਉਣ ਦੇ ਕੁਝ ਨਹੀਂ ਰਹਿੰਦਾ। ਆਨਲਾਈਨ ਮੰਗਵਾਈ ਚੀਜ਼ ਦੀ ਬਜਾਏ ਬਾਕਸ 'ਚੋਂ ਇੱਟਾਂ, ਸਾਬਣ ਜਾਂ ਕੋਈ ਹੋਰ ਵਸਤੂ ਦਾ ਮਿਲਣਾ ਜਾਂ ਕਈ ਵਾਰ ਆਰਡਰ ਐਕਸਚੇਂਜ 'ਚ ਤਬਦੀਲੀ ਵਰਗੀ ਘਟਨਾ ਵਾਪਰਦੀ ਹੈ।
ਇਸੇ ਤਰ੍ਹਾਂ ਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਦਾਅਵਾ ਕੀਤਾ...
ਕ੍ਰਾਇਮ ਅਤੇ ਨਸ਼ਾ
ਸਿੰਘੂ ਬਾਰਡਰ ‘ਤੇ ਨਿਹੰਗਾਂ ਨੇ ਕੀਤਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਕੇਸ ਪਹੁੰਚਿਆ ਸੁਪਰੀਮ ਕੋਰਟ, ਪੜ੍ਹੋ ਪੂਰਾ ਮਾਮਲਾ
Admin - 0
ਨਵੀਂ ਦਿੱਲੀ | ਦਿੱਲੀ ਦੇ ਸਿੰਘੂ ਬਾਰਡਰ 'ਤੇ ਇਕ ਨੌਜਵਾਨ ਦੇ ਕਤਲ ਦਾ ਮਾਮਲਾ ਸੁਪਰੀਮ ਕੋਰਟ ਕੋਲ ਪਹੁੰਚ ਗਿਆ ਹੈ। ਅਰਜ਼ੀ ਦਾਇਰ ਕਰਦਿਆਂ ਸੁਪਰੀਮ ਕੋਰਟ ਦੇ ਵਕੀਲ ਸ਼ਸ਼ਾਂਕ ਸ਼ੇਖਰ ਝਾਅ ਨੇ ਸਿੰਘੂ ਬਾਰਡਰ ਖਾਲੀ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਛੇਤੀ ਸੁਣਵਾਈ ਲਈ ਸੁਪਰੀਮ ਕੋਰਟ 'ਚ ਅਪੀਲ ਵੀ ਕੀਤੀ ਗਈ ਹੈ।
ਸ਼ੁੱਕਰਵਾਰ ਨੂੰ ਸਵੇਰੇ...
ਜਲੰਧਰ | ਬਰਸਾਤ ਦਾ ਮੌਸਮ ਖ਼ਤਮ ਹੋਣ ਅਤੇ ਕੋਰੋਨਾ ਦੇ ਸ਼ਾਂਤ ਹੁੰਦੇ ਹੀ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸੂਬੇ 'ਚ ਡੇਂਗੂ ਦੇ ਵਧਦੇ ਮਰੀਜ਼ਾਂ ਦੀ ਗਿਣਤੀ ਕਾਰਨ ਸਿਹਤ ਵਿਭਾਗ ਵੀ ਹਰਕਤ 'ਚ ਆ ਗਿਆ ਹੈ।
ਡੇਂਗੂ ਦੇ ਵੱਧਦੇ ਮਾਮਲਿਆਂ ਨੂੰ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਵੀ ਗੰਭੀਰਤਾ ਨਾਲ ਲਿਆ ਹੈ। ਸਿਹਤ ਵਿਭਾਗ ਨੇ ਸੂਬੇ ਨੂੰ 5...
ਵਾਸ਼ਿੰਗਟਨ | ਕੋਰੋਨਾ ਸੰਕਟ ਦੌਰਾਨ ਅਮਰੀਕਾ ਨੇ ਸ਼ੁੱਕਰਵਾਰ ਨੂੰ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਲੈ ਕੇ ਨਵੀਂ ਇੰਟਰਨੈਸ਼ਨਲ ਟ੍ਰੈਵਲ ਪਾਲਿਸੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਸਿਰਫ਼ ਪੂਰੀ ਕੋਰੋਨਾ ਵੈਕਸੀਨ ਲਗਾ ਚੁੱਕੇ ਲੋਕਾਂ ਨੂੰ ਹੀ ਅਮਰੀਕਾ 'ਚ 8 ਨਵੰਬਰ ਤੋਂ ਐਂਟਰੀ ਮਿਲੇਗੀ।
ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਮਹਾਮਾਰੀ ਦੀ ਸ਼ੁਰੂਆਤ 'ਚ ਵਿਦੇਸ਼ੀ ਯਾਤਰੀਆਂ ਦੀ ਅਮਰੀਕਾ 'ਚ ਐਂਟਰੀ ਬੈਨ...
ਮੁੱਖ ਮੰਤਰੀ ਨੇ ਫੋਕੇ ਦਾਅਵਿਆਂ ਨਾਲ ਉਦਯੋਗਪਤੀਆਂ ਨੂੰ ਧੋਖੇ ਵਿਚ ਰੱਖਣ ਲਈ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ
ਚੰਡੀਗੜ੍ਹ | ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਖਾਤਰ ਸਨਅਤਕਾਰਾਂ ਨਾਲ ਝੂਠੇ ਵਾਅਦੇ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮਜ਼ਾਕ ਉਡਾਉਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਕੇਜਰੀਵਾਲ ਕੋਰੇ ਝੂਠਾਂ...
ਅੰਮ੍ਰਿਤਸਰ
ਸ਼ਹੀਦ ਮਨਦੀਪ ਸਿੰਘ ਪੰਜ ਤੱਤਾਂ ‘ਚ ਵਲੀਨ, 4 ਸਾਲ ਦੇ ਬੇਟੇ ਨੇ ਮੁੱਖ ਅਗਨੀ ਕੀਤੀ ਭੇਟ, ਸਰਕਾਰੀ ਸਨਮਾਨਾਂ ਨਾਲ ਹੋਈ ਅੰਤਿਮ ਵਿਧਾਇਗੀ
Admin - 0
ਗੁਰਦਾਸਪੁਰ (ਜਸਵਿੰਦਰ ਬੇਦੀ) | ਜੰਮੂ-ਕਸ਼ਮੀਰ ਦੇ ਪੁੰਛ 'ਚ ਅੱਤਵਾਦੀਆਂ ਨਾਲ ਹੋਈ ਮੁੱਠਭੇੜ ਵਿੱਚ ਸ਼ਹੀਦ ਹੋਏ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਜ਼ਿਲਾ ਗੁਰਦਾਸਪੁਰ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਚੱਠਾ ਪਹੁੰਚੀ।
ਇਸ ਮੌਕੇ ਲੋਕਾਂ ਦੇ ਭਾਰੀ ਇਕੱਠ ਨੇ ਫੁੱਲਾਂ ਦੀ ਵਰਖਾ ਕੀਤੀ। ਹਰ ਅੱਖ ਨਮ ਦਿਖਾਈ ਦਿੱਤੀ। ਸੈਨਾ ਵੱਲੋਂ ਸਲਾਮੀ ਦਿੱਤੀ ਗਈ। ਸ਼ਹੀਦ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।...
ਮੋਗਾ (ਤਨਮਯ) | ਮੋਗਾ 'ਚ 18 ਸਾਲਾ ਅਰਪਨ ਨਾਂ ਦੇ ਇਕ ਨੌਜਵਾਨ ਦਾ ਦੇਰ ਰਾਤ ਕੁਝ ਅਣਪਛਾਤੇ ਲੋਕਾਂ ਵੱਲੋਂ ਗੁਪਤ ਅੰਗ ਕੱਟਣ ਤੋਂ ਬਾਅਦ ਉਸ ਨੂੰ ਮੋਗਾ ਦੀ 3 ਨੰਬਰ ਚੁੰਗੀ ਕੋਲ ਸੁੱਟ ਦਿੱਤਾ ਗਿਆ, ਜਿਥੋਂ ਕੁਝ ਪੀਸੀਆਰ ਜਵਾਨਾਂ ਨੇ ਉਸ ਨੂੰ ਮੋਗਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਫਰੀਦਕੋਟ...
ਐਸਏਐਸ ਨਗਰ/ਮੋਹਾਲੀ
ਸ਼ਨੀਵਾਰ ਵੀ ਖੁੱਲ੍ਹਣਗੇ ਡਰਾਈਵਿੰਗ ਟੈਸਟ ਟ੍ਰੈਕ ਤੇ RTO ਦਫ਼ਤਰ, DL ਬਣਾਉਣ ਲਈ 30 ਤੋਂ ਕੀਤੇ 45 ਦਿਨ
Admin - 0
ਚੰਡੀਗੜ੍ਹ | ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ 'ਚ ਦੇਰੀ ਤੇ ਲਟਕਦੇ ਆ ਰਹੇ ਮਾਮਲਿਆਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਨੂੰ ਪ੍ਰਕਿਰਿਆ ਸਮਾਂਬੱਧ, ਦਰੁਸਤ ਤੇ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਉਹ ਲੰਬਿਤ ਮਾਮਲਿਆਂ ਦੇ ਨਿਬੇੜੇ ਲਈ ਸ਼ਨੀਵਾਰ...









































