Home Blog Page 1744
ਪੰਚਕੂਲਾ/ਹਰਿਆਣਾ | ਡੇਰਾ ਸੱਚਾ ਸੌਦਾ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਗੁਰਮੀਤ ਰਾਮ ਰਹੀਮ ਨੇ ਅਦਾਲਤ ਤੋਂ ਰਹਿਮ ਦੀ ਭੀਖ ਮੰਗੀ ਹੈ। ਉਸ ਨੇ ਵਕੀਲ ਜ਼ਰੀਏ ਅਦਾਲਤ ਨੂੰ ਕਿਹਾ ਕਿ ਉਸ ਨੂੰ ਬਲੱਡ ਪ੍ਰੈਸ਼ਰ ਤੇ ਪੱਥਰੀ ਦੀ ਸਮੱਸਿਆ ਹੈ। ਅੱਖਾਂ ਕਮਜ਼ੋਰ ਹੋਣ ਕਾਰਨ ਘੱਟ ਦਿਸਦਾ ਹੈ। ਅਜਿਹੇ ’ਚ ਉਸ ਨੂੰ ਘੱਟ...
ਜਲੰਧਰ (ਕਮਲ) | ਜਲੰਧਰ ਦੇ ਡੀਏਵੀ ਕਾਲਜ ਨੇੜੇ ਉਸ ਵੇਲੇ ਵੱਡਾ ਹਾਦਸਾ ਹੋ ਗਿਆ, ਜਦੋਂ ਮਕਸੂਦਾਂ ਸਬਜ਼ੀ ਮੰਡੀ ਤੋਂ ਰੋਜ਼ਾਨਾ ਦੀ ਤਰ੍ਹਾਂ ਰੇਹੜੀ-ਫੜ੍ਹੀ ਵਾਲੇ ਇਕੱਠੇ ਹੋ ਕੇ ਜਾ ਰਹੇ ਸਨ ਤਾਂ ਉਨ੍ਹਾਂ 'ਚੋਂ ਸਬਜ਼ੀ ਤੇ ਆਂਡਿਆਂ ਦੀ ਇਕ ਰੇਹੜੀ ਵਾਲਾ ਕੁਝ ਅੱਗੇ ਚਲਾ ਗਿਆ ਤੇ ਪਿੱਛੋਂ ਤੇਜ਼ ਰਫਤਾਰ ਕਾਰ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ 'ਤੇ ਆਂਡਿਆਂ...
ਚੰਡੀਗੜ੍ਹ | ਪੰਜਾਬ ਦੇ 6 ਹਜ਼ਾਰ ਕਰੋੜ ਦੇ ਭੋਲਾ ਡਰੱਗ ਰੈਕੇਟ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਹੋਣ ਜਾ ਰਹੀ ਹੈ। ਇਸ ਮਾਮਲੇ 'ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ ਸਾਹਮਣੇ ਆਇਆ ਹੈ। ਸਿੱਧੂ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਖੁੱਲ੍ਹਦੇ ਹੀ ਮਜੀਠੀਆ ਨਾਲ ਜੁੜੇ ਕਰੋੜਾਂ ਰੁਪਏ...
ਮੋਰਿੰਡਾ/ਰੂਪਨਗਰ | ਮੋਰਿੰਡਾ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਤੇ ਪੁਲਿਸ ਵਿਚਾਲੇ ਉਸ ਵੇਲੇ ਖੂਨੀ ਟਕਰਾਅ ਹੋ ਗਿਆ, ਜਦੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ ਵੱਲ ਪੁਲਿਸ ਦੇ ਰੋਕਣ ਦੇ ਬਾਵਜੂਦ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ 'ਚ ਭਾਰੀ ਵਰਕਰਾਂ ਦੇ ਸਮੂਹ ਤੇ ਪੁਲਿਸ...
ਜਲੰਧਰ | ਮੰਗਲਵਾਰ ਸ਼ਾਮ ਨੂੰ ਜਲੰਧਰ ਦੇ ਇਕ ਉਦਯੋਗਪਤੀ ਦੇ 11 ਸਾਲਾ ਬੇਟੇ ਦੀ ਡੇਂਗੂ ਨਾਲ ਮੌਤ ਹੋਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਬਚਾਅ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਜ਼ਿਲੇ 'ਚ ਡੇਂਗੂ ਨਾਲ ਇਹ ਤੀਸਰੀ ਮੌਤ ਹੈ। ਹਾਲਾਂਕਿ ਸਿਹਤ ਵਿਭਾਗ ਨੇ ਡੇਂਗੂ ਨਾਲ ਕਿਸੇ ਵੀ ਮਰੀਜ਼ ਦੇ ਮਰਨ ਦੀ ਪੁਸ਼ਟੀ ਨਹੀਂ ਕੀਤੀ ਹੈ।...
ਅਬੋਹਰ/ਫਾਜ਼ਿਲਕਾ | ਖੂਹੀਆਂ ਸਰਵਰ ਤੋਂ ਪੰਜਕੋਸੀ ਜਾਂਦੀ ਨਹਿਰ 'ਚੋਂ ਇਕ 3-4 ਸਾਲ ਦੇ ਬੱਚੇ ਦੀ ਲਾਸ਼ ਮਿਲੀ ਹੈ। ASI ਰੇਸ਼ਮ ਸਿੰਘ ਨੇ ਦੱਸਿਆ ਕਿ ਪੰਜਕੋਸੀ ਰੋਡ 'ਤੇ ਨਹਿਰ ਪੁਲ 'ਤੇ ਇਕ ਬੱਚੇ ਦੀ ਲਾਸ਼ ਮਿਲਣ ਦੀ ਸੂਚਨਾ ਮਿਲਣ ਤੋਂ ਬਾਅਦ ਨਰ ਸੇਵਾ ਨਰਾਇਣ ਸੇਵਾ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਗਿਆ। ਲਾਸ਼ ਦੀ ਪਛਾਣ ਲਈ ਅਬੋਹਰ ਦੇ...
ਜਲੰਧਰ | ਪੰਜਾਬ ਇੰਸਟਿਚਉਟ ਆਫ ਮੈਡੀਕਲ ਸਾਇੰਸਿਜ (ਪਿਮਸ) ਵਲੋੰ ਐਮਬੀਬੀਐਸ ਦੇ ਦੇ ਵਿਦਿਆਰਥੀਆਂ ਦਾ ਕਨਵੋਕੇਸ਼ਨ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿਚ ਬਤੋਰ ਮੁੱਖ ਮਹਿਮਾਨ ਬਾਬਾ ਫਰੀਦ ਯੁਨਿਵਰਸੀਟੀ ਦੇ ਵਾਇਸ ਚਾੰਸਲਰ ਡਾ ਰਾਜ ਬਹਾਦੂਰ ਸ਼ਾਮਲ ਹੋਏ। ਇਸ ਮੋਕੇ ਤੇ ਪਿਮਸ ਦੇ ਰੈਜੀਡੈੰਟ ਡਰੈਕਟਰ ਸ਼੍ਰੀ ਅਮਿਤ ਸਿੰਘ ਅਤੇ ਡਰੈਕਟਰ ਪ੍ਰਿੰਸੀਪਲ ਡਾ. ਕੁਲਬੀਰ ਕੌਰ ਨੇ ਸਮਾਗਮ ਵਿਚ ਪਹੁੰਚੇ ਮੁੱਖ ਮਹਿਮਾਨਾ ਦਾ...
ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਸਕੀਮ ਦੇ ਤਹਿਤ ਸ਼ਹਿਰਾਂ ਅਤੇ ਪਿੰਡਾਂ ਦੇ ਲਾਲ ਲਕੀਰ ਅੰਦਰ ਪੈਂਦੇ ਘਰਾਂ 'ਚ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਇਸ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ 2 ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਸਕੀਮ ਦੇ ਤਹਿਤ ਸ਼ਹਿਰਾਂ ਅਤੇ ਪਿੰਡਾਂ ਦੇ ‘ਲਾਲ ਲਕੀਰ’ ਅੰਦਰ ਪੈਂਦੇ ਘਰਾਂ 'ਚ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਇਸ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ 2 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਚੰਡੀਗੜ੍ਹ | ਬਠਿੰਡਾ 'ਚ ਇਲਾਜ ਲਈ ਗਈ ਇਕ ਔਰਤ ਨੇ ਹਸਪਤਾਲ ਦੇ ਸਟਾਫ਼ 'ਤੇ ਸਮੂਹਿਕ ਬਲਾਤਕਾਰ ਦਾ ਦੋਸ਼ ਲਾਇਆ ਹੈ। ਘਟਨਾ ਤੋਂ ਬਾਅਦ ਔਰਤ ਨੇ ਸਰਕਾਰੀ ਹਸਪਤਾਲ 'ਚ ਆਪਣੀ ਡਾਕਟਰੀ ਜਾਂਚ ਕਰਵਾਈ। ਇਸ ਤੋਂ ਬਾਅਦ ਉਸ ਨੇ ਬਠਿੰਡਾ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਉਸ ਦੇ ਬਿਆਨ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਔਰਤ...
- Advertisement -

MOST POPULAR