ਦੁਨੀਆ
ਭਾਰਤ ਪਹੁੰਚੀ ਡੈਨਮਾਰਕ ਦੀ ਪ੍ਰਧਾਨ ਮੰਤਰੀ, ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਇਲਾਵਾ PM ਮੋਦੀ ਨਾਲ ਹੋਵੇਗੀ ਕਈ ਵੱਡੇ ਮੁੱਦਿਆਂ ‘ਤੇ ਗੱਲਬਾਤ
Admin - 0
ਨਵੀਂ ਦਿੱਲੀ | ਡੈਨਮਾਰਕ ਦੀ ਪ੍ਰਧਾਨ ਮੰਤਰੀ ਮੈਟੇ ਫਰੈਡਰਿਕਸਨ ਆਪਣੀ 3 ਦਿਨਾ ਯਾਤਰਾ ਲਈ ਸ਼ੁੱਕਰਵਾਰ ਦੇਰ ਰਾਤ ਭਾਰਤ ਪਹੁੰਚੀ। ਉਨ੍ਹਾਂ ਦਾ ਜਹਾਜ਼ ਕਰੀਬ 2.45 ਵਜੇ ਦਿੱਲੀ ਏਅਰਪੋਰਟ ਪਹੁੰਚਿਆ।
ਇਸ ਦੌਰਾਨ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਫਰੈਡਰਿਕਸਨ 9 ਤੋਂ 11 ਅਕਤੂਬਰ ਤੱਕ ਭਾਰਤ ਦੇ 3 ਦਿਨਾਂ ਦੌਰੇ ‘ਤੇ ਹਨ।
ਆਪਣੀ ਯਾਤਰਾ ਦੌਰਾਨ ਉਹ ਰਾਸ਼ਟਰਪਤੀ ਰਾਮਨਾਥ...
ਅੰਮ੍ਰਿਤਸਰ
ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦਿਆਂ ਰੇਲਵੇ ਨੇ ਸਪੈਸ਼ਲ ਟ੍ਰੇਨਾਂ ਸ਼ੁਰੂ ਕਰਨ ਦਾ ਕੀਤਾ ਐਲਾਨ, ਪੜ੍ਹੋ ਕਿਹੜੀ ਟ੍ਰੇਨ ਕਦੋਂ ਹੋਵੇਗੀ ਰਵਾਨਾ
Admin - 0
ਲੁਧਿਆਣਾ | ਰੇਲਵੇ ਨੇ ਤਿਉਹਾਰਾਂ ਦੇ ਸੀਜ਼ਨ 'ਚ ਸਪੈਸ਼ਲ ਫੈਸਟੀਵਲ ਟ੍ਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ, ਜੋ 10 ਅਕਤੂਬਰ ਤੋਂ ਸ਼ੁਰੂ ਹੋਣਗੀਆਂ।
ਜਾਣਕਾਰੀ ਅਨੁਸਾਰ 10 ਅਕਤੂਬਰ ਨੂੰ 01633 ਨਵੀਂ ਦਿੱਲੀ-ਮਾਤਾ ਵੈਸ਼ਨੋ ਦੇਵੀ ਕੱਟੜਾ ਹਫਤੇ ਵਿੱਚ 3 ਦਿਨ ਚੱਲੇਗੀ। ਇਹ ਰੇਲ ਗੱਡੀ 21 ਨਵੰਬਰ ਤੱਕ ਹਰ ਬੁੱਧਵਾਰ, ਸ਼ੁੱਕਰਵਾਰ ਤੇ ਐਤਵਾਰ ਨੂੰ ਮਾਤਾ ਵੈਸ਼ਨੋ ਦੇਵੀ ਕੱਟੜਾ ਤੋਂ ਰਵਾਨਾ ਹੋਵੇਗੀ ਤੇ ਵਾਪਸੀ ਵਿੱਚ...
ਪੰਜਾਬ
ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੱਲੋਂ ਉਦਯੋਗਪਤੀਆਂ ਨੂੰ 26 ਅਤੇ 27 ਅਕਤੂਬਰ, 2021 ਨੂੰ ਹੋਣ ਵਾਲੇ ‘ਪ੍ਰਗਤੀਸੀਲ ਪੰਜਾਬ ਨਿਵੇਸ਼ਕ ਸੰਮੇਲਨ’ ਵਿੱਚ ਸ਼ਾਮਲ ਹੋਣ ਦਾ ਸੱਦਾ
Admin - 0
ਪੰਜਾਬ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 99,000 ਕਰੋੜ ਰੁਪਏ ਤੋਂ ਵੱਧ ਦਾ ਹੋਇਆ ਨਿਵੇਸ਼ , 51 ਫ਼ੀਸਦੀ ਪ੍ਰੋਜੈਕਟ ਪਹਿਲਾਂ ਹੀ ਕਾਰਜਸ਼ੀਲ : ਸੀਈਓ ਨਿਵੇਸ਼ ਪੰਜਾਬ
ਚੰਡੀਗੜ੍ਹ | ਚੌਥੇ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਸਮਿਟ ਦੇ ਮੱਦੇਨਜ਼ਰ ਅੱਜ ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ ਵਲੋਂ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। 26,27 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਇਸ ਸਮਿਟ ਵਿੱਚ...
ਨਵੀਂ ਦਿੱਲੀ | ਏਅਰ ਇੰਡੀਆ ਦੇ ਨਿੱਜੀਕਰਨ 'ਚ ਆਖਿਰਕਾਰ ਕੇਂਦਰ ਸਰਕਾਰ ਕਾਮਯਾਬ ਹੋ ਹੀ ਗਈ। ਸਰਕਾਰ ਨੇ ਏਅਰ ਇੰਡੀਆ ਲਈ ਬੋਲੀ ਦੇ ਜੇਤੂ ਦਾ ਐਲਾਨ ਕਰ ਦਿੱਤਾ ਹੈ।
ਏਅਰ ਇੰਡੀਆ (Air India) ਦੀ ਕਮਾਨ ਹੁਣ ਟਾਟਾ ਸਮੂਹ ਦੇ ਹੱਥ ਹੋਵੇਗੀ। ਟਾਟਾ ਨੇ ਏਅਰ ਇੰਡੀਆ ਲਈ 18,000 ਕਰੋੜ ਦੀ ਬੋਲੀ ਲਗਾਈ। ਇਸ ਨਾਲ ਟਾਟਾ ਸਮੂਹ ਨੇ ਸਭ ਤੋਂ ਵੱਡੀ ਬੋਲੀ ਲਗਾ ਕੇ...
ਲਖੀਮਪੁਰ | ਪੰਜਾਬ ਕਾਂਗਰਸ ਦਾ ਵਫਦ ਅੱਜ ਲਖੀਮਪੁਰ ਖੀਰੀ ਪੁੱਜ ਗਿਆ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਵਿਧਾਇਕ ਰਾਜ ਕੁਮਾਰ ਚੱਬੇਵਾਲ (ਪ੍ਰਧਾਨ ਅਨੁਸੂਚਿਤ ਜਾਤੀ ਵਿਭਾਗ, ਪੰਜਾਬ ਕਾਂਗਰਸ), ਵਿਧਾਇਕ ਕੁਲਜੀਤ ਸਿੰਘ ਨਾਗਰਾ (ਕਾਰਜਕਾਰੀ ਪ੍ਰਧਾਨ, ਪੰਜਾਬ ਕਾਂਗਰਸ) ਅਤੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇਂਦਰੀ ਮੰਤਰੀ ਦੇ ਮੁੰਡੇ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਗਏ...
ਕ੍ਰਾਇਮ ਅਤੇ ਨਸ਼ਾ
ਪਟਿਆਲਾ : WhatsApp ‘ਤੇ ਵਿਆਹੁਤਾ ਨਾਲ ਸਬੰਧ ਦੀ ਫੈਲੀ ਅਫ਼ਵਾਹ, ਵਾਇਰਲ ਕੀਤੀ ਤਸਵੀਰ, ਲੜਕੀ ਨੇ ਕੀਤੀ ਖੁਦਕੁਸ਼ੀ
Admin - 0
ਪਟਿਆਲਾ | ਥਾਣਾ ਪਾਤੜਾਂ ਅਧੀਨ ਆਉਂਦੇ ਇਲਾਕੇ 'ਚ 20 ਸਾਲ ਦੀ ਇਕ ਲੜਕੀ ਦੇ ਵਿਆਹੇ ਹੋਏ ਵਿਅਕਤੀ ਨਾਲ ਸਬੰਧ ਹੋਣ ਦੀ ਝੂਠੀ ਅਫਵਾਹ ਫੈਲਾਉਂਦਿਆਂ ਰਿਸ਼ਤੇਦਾਰ ਨੇ ਹੀ ਦੋਸਤ ਨੂੰ whatsapp 'ਤੇ ਫੋਟੋ ਸ਼ੇਅਰ ਕਰ ਦਿੱਤੀ।
ਤਸਵੀਰ ਵਾਇਰਲ ਹੋਣ ਤੋਂ ਬਾਅਦ ਬਦਨਾਮੀ ਤੋਂ ਪ੍ਰੇਸ਼ਾਨ ਲੜਕੀ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ, ਜਿਸ ਤੋਂ ਬਾਅਦ 7 ਅਕਤੂਬਰ ਨੂੰ ਲੜਕੀ ਦੀ ਲਾਸ਼...
ਅੰਮ੍ਰਿਤਸਰ
ਮੁੱਖ ਮੰਤਰੀ ਵੱਲੋਂ ਸ਼੍ਰੀਨਗਰ ਦੇ ਸਕੂਲ ‘ਚ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮ ਹੱਤਿਆ ’ਤੇ ਦੁੱਖ ਦਾ ਪ੍ਰਗਟਾਵਾ
Admin - 0
ਕੇਂਦਰ ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੀਨਗਰ ਦੇ ਇਕ ਸਰਕਾਰੀ ਸਕੂਲ 'ਚ ਵੀਰਵਾਰ ਨੂੰ ਅੱਤਵਾਦੀਆਂ ਵੱਲੋਂ ਘੱਟ-ਗਿਣਤੀਆਂ ਨਾਲ ਸਬੰਧਤ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮੀ ਨਾਲ ਹੱਤਿਆ ਕਰ ਦੇਣ ਦੀ ਮੰਦਭਾਗੀ ਘਟਨਾ ਉਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ...
ਖੇਤੀਬਾੜੀ
ਜਲੰਧਰ : ਕਿਸਾਨ ਜਥੇਬੰਦੀਆਂ ਨੇ ਲਿਆ ਫੈਸਲਾ, ਨਹੀਂ ਹੋਣ ਦਿੱਤੀ ਜਾਵੇਗੀ ਕੱਲ ਹੋਣ ਵਾਲੀ ਬਸਪਾ ਦੀ ਰੈਲੀ
Admin - 0
ਜਲੰਧਰ (ਕਮਲ) | ਅੱਜ ਜਲੰਧਰ ਇਕਾਈ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ 'ਚ ਬਲਵਿੰਦਰ ਸਿੰਘ ਮੱਲੀ ਨੰਗਲ ਦੀ ਅਗਵਾਈ ਹੇਠ ਹੋਈ।
ਜ਼ਿਲ੍ਹੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਕੱਲ੍ਹ 9 ਅਕਤੂਬਰ ਨੂੰ ਜੋ ਸਾਹਿਬ ਕਾਂਸ਼ੀ ਰਾਮ ਜੀ ਦੀ ਬਰਸੀ ਹੈ, ਨੂੰ ਉਹ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ ਪਰ ਰਾਜਨੀਤਿਕ ਪਾਰਟੀਆਂ ਦਾ...
ਜਲੰਧਰ
ਜਲੰਧਰ : ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ‘ਤੇ ਕਾਲਜ ਜਾ ਰਹੇ ਲੜਕਾ-ਲੜਕੀ ਕੁਚਲੇ, ਹਾਲਤ ਗੰਭੀਰ
Admin - 0
ਜਲੰਧਰ | ਜਲੰਧਰ 'ਚ ਅੱਜ ਸਵੇਰ ਸਮੇਂ ਭਿਆਨਕ ਹਾਦਸਾ ਵਾਪਰ ਗਿਆ। ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ‘ਤੇ ਜਾ ਰਹੇ ਲੜਕਾ-ਲੜਕੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਟਰਾਲੀ ਦੇ ਹੇਠਾਂ ਫਸ ਗਿਆ।
ਕੁੜੀ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਦੋਂ ਕਿ ਲੜਕੇ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ...
ਐਸਏਐਸ ਨਗਰ/ਮੋਹਾਲੀ
ਰੇਵ ਪਾਰਟੀ ਦੌਰਾਨ ਮਿਲੀ ਡਰੱਗਜ਼ ਦੇ ਮਾਮਲੇ ‘ਚ ਅੱਜ ਹੋਵੇਗਾ ਫੈਸਲਾ, ਪੜ੍ਹੋ ਸ਼ਾਹਰੁਖ ਖਾਨ ਦੇ ਬੇਟੇ ਨੂੰ ਮਿਲੇਗੀ ਜ਼ਮਾਨਤ ਜਾਂ ਫਿਰ ਹੋਵੇਗੀ ਜੇਲ੍ਹ
Admin - 0
ਮੁੰਬਈ | ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਕਿਸਮਤ ਦਾ ਫੈਸਲਾ ਅੱਜ ਮੁੰਬਈ ਦੀ ਮੈਜਿਸਟ੍ਰੇਟ ਅਦਾਲਤ ਵੱਲੋਂ ਕੀਤਾ ਜਾਣਾ ਹੈ। ਆਰੀਅਨ ਖਾਨ ਪਿਛਲੇ 7 ਦਿਨਾਂ ਤੋਂ ਐੱਨਸੀਬੀ ਦੀ ਹਿਰਾਸਤ ਵਿੱਚ ਹੈ।
ਆਰੀਅਨ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਇਕ ਡਰੱਗ ਪਾਰਟੀ ਦਾ ਹਿੱਸਾ ਹੋਣ ਕਾਰਨ ਹਿਰਾਸਤ ਵਿੱਚ ਲਿਆ ਸੀ, ਜੋ ਕਿ ਮੁੰਬਈ ਤੋਂ ਗੋਆ ਜਾ ਰਹੇ ਇਕ ਕਰੂਜ਼ ਸਮੁੰਦਰੀ ਜਹਾਜ਼...









































