Home Blog Page 1748
ਚੰਡੀਗੜ੍ਹ | ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਨੀ ਸਰਕਾਰ ’ਤੇ ਵੱਡਾ ਹਮਲਾ ਬੋਲਦਿਆਂ ਸਪੱਸ਼ਟ ਕੀਤਾ ਕਿ ਮੇਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕੋਈ ਵਿਰੋਧ ਨਹੀਂ ਹੈ ਪਰ ਮੈਂ ਪੰਜਾਬ ਦੇ ਮੁੱਦਿਆਂ ’ਤੇ ਖੜ੍ਹਾ ਹਾਂ। ਸਿੱਧੂ ਨੇ ਮੁੱਖ ਮੰਤਰੀ ਚੰਨੀ ਨੂੰ ਤਿੱਖੇ ਸਵਾਲ ਕਰਦਿਆਂ ਕਿਹਾ ਕਿ 90 ਦਿਨਾਂ ਦੀ ਸਰਕਾਰ ਨੇ 50 ਦਿਨਾਂ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ’ਤੇ...
ਫਿਰੋਜ਼ਪੁਰ | ਪਿੰਡ ਮੰਸੂਰਵਾਲ ਕਲਾਂ ਦੇ ਇਕ ਨੌਜਵਾਨ ਨੇ ਵਿਆਹ ਕਰਕੇ ਪਤਨੀ ਨੂੰ ਵਿਦੇਸ਼ ਜਾਣ ਦਾ ਸਾਰਾ ਖਰਚਾ ਕਰਕੇ ਸਟੱਡੀ ਵੀਜ਼ਾ 'ਤੇ ਆਸਟ੍ਰੇਲੀਆ ਭੇਜਿਆ ਪਰ ਉਸ ਦੀ ਪਤਨੀ ਨੇ ਸਾਜ਼ਿਸ਼ ਤਹਿਤ ਵਿਦੇਸ਼ ਜਾਣ ਦੇ ਕੁਝ ਸਮੇਂ ਬਾਅਦ ਹੀ ਕਹਿ ਦਿੱਤਾ ਕਿ ਹੁਣ ਸਾਡਾ ਰਿਸ਼ਤਾ ਖਤਮ ਤੇ ਉਸ ਨੇ ਪਤੀ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ। ਪਤਨੀ ਨੇ ਉਥੇ ਪਹੁੰਚਣ ਤੋਂ...
ਚੰਡੀਗੜ੍ਹ | ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦੇ ਸਿਪਾਹੀ ਦੇ ਤੌਰ ’ਤੇ ਆਪਣਾ ਅਸਤੀਫ਼ਾ ਵਾਪਸ ਲੈ ਰਹੇ ਹਨ। ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਸ਼ਰਤ ਵੀ ਰੱਖ ਦਿੱਤੀ ਕਿ ਉਹ ਆਪਣਾ ਅਹੁਦਾ ਉਸ ਵੇਲੇ ਹੀ ਸੰਭਾਲਣਗੇ, ਜਦ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਆਪਣਾ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਹਲਕਾ ਲੰਬੀ ਦੇ ਪਿੰਡ ਧੌਲਾ 'ਚ ਨਾਜਾਇਜ਼ ਸੰਬੰਧਾਂ ਕਰਕੇ ਵੱਡੇ ਭਰਾ ਨੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਤੇ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਖੇਤ ਵਿੱਚ ਦੱਬ ਦਿੱਤਾ। ਥਾਣਾ ਲੰਬੀ ਦੇ ਪੁਲਿਸ ਮੁਖੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਧੌਲਾ ਦਾ ਗੁਰਮੀਤ ਸਿੰਘ ਘਰੋਂ ਲਾਪਤਾ ਹੈ, ਜਿਸ...
ਹੁਸ਼ਿਆਰਪੁਰ (ਅਮਰੀਕ ਕੁਮਾਰ) | ਬੀਤੀ ਦੇਰ ਸ਼ਾਮ ਆਪਣੇ ਖੇਤਾਂ ਤੋਂ ਵਾਪਸ ਪਰਤਦੇ ਸਮੇਂ ਟਰੈਕਟਰ ਪਲਟਣ ਕਾਰਨ ਵਾਪਰੇ ਹਾਦਸੇ 'ਚ ਸਕੇ ਭੈਣ-ਭਰਾ ਦੀ ਮੌਤ ਹੋ ਗਈ। ਦੀਵਾਲੀ ਵਾਲੀ ਸ਼ਾਮ ਜਿਥੇ ਲੋਕ ਖੁਸ਼ੀਆਂ ਮਨਾ ਰਹੇ ਸਨ, ਉਥੇ ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਬਡਲਾ 'ਚ 14 ਸਾਲਾ ਕ੍ਰਿਤਿਕਾ ਤੇ ਉਸ ਦੇ 10 ਸਾਲਾ ਭਰਾ ਕਾਰਤਿਕ ਨੂੰ ਮੌਤ ਨੇ ਦਬੋਚ ਲਿਆ। ਜਾਣਕਾਰੀ ਅਨੁਸਾਰ...
ਚੰਡੀਗੜ੍ਹ | ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਮੈਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਨੈਤਿਕਤਾ ਦੀ ਤਾਕਤ ਤੋਂ ਬਿਨਾਂ ਸੱਚ ਦੀ ਆਵਾਜ਼ ਬੁਲੰਦ ਨਹੀਂ ਕੀਤੀ ਜਾ ਸਕਦੀ। ਇਹ ਕਾਂਗਰਸ ਪਾਰਟੀ ਦੇ ਵੱਕਾਰ ਦਾ ਸਵਾਲ ਸੀ, ਪੰਜਾਬ ਦੀ ਜ਼ਮੀਰ ਦਾ ਸਵਾਲ ਸੀ, ਇਸ ਲਈ ਮੈਂ ਅਸਤੀਫਾ ਦਿੱਤਾ...
ਚੰਡੀਗੜ੍ਹ | ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਵਿਚਾਲੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਨੇ ਮੁੜ ਆਪਣੀ ਹੀ ਸਰਕਾਰ 'ਤੇ ਸਵਾਲ ਉਠਾਏ। ਸਿੱਧੂ ਨੇ ਨਾਂ ਲਏ ਬਿਨਾਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ...
ਅੰਮ੍ਰਿਤਸਰ | ਇਕ ਪਾਸੇ ਜਿੱਥੇ ਪੂਰੇ ਦੇਸ਼ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ, ਦੂਜੇ ਪਾਸੇ ਅੰਮ੍ਰਿਤਸਰ ਪੁਤਲੀ ਘਰ ਮਾਰਕੀਟ ਵਿੱਚ ਕੱਪੜੇ ਦੀਆਂ 3 ਦੁਕਾਨਾਂ 'ਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਭਿਆਨਕ ਸਨ ਕਿ ਦੁਕਾਨਾਂ ਦੀਆਂ ਤਿੰਨੇ ਮੰਜ਼ਿਲਾਂ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਦੁਕਾਨਾਂ ਵਿੱਚ ਪਿਆ ਸਾਰਾ ਕੱਪੜਾ ਸੜ ਕੇ ਸੁਆਹ...
ਚੰਡੀਗੜ੍ਹ | ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਸਿੱਧੂ ਨੇ ਗੱਲਬਾਤ ਦੌਰਾਨ ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਨਵੇਂ ਮੁੱਖ ਮੰਤਰੀ ਦੀ ਨਿਯੁਕਤੀ ਬੇਅਦਬੀ ਦੇ ਮਾਮਲਿਆਂ ਦਾ ਇਨਸਾਫ ਕਰਨ ਅਤੇ ਡਰੱਗ ਰੈਕੇਟ ਨਾਲ ਜੁੜੇ ਨਸ਼ਾ ਕਾਰੋਬਾਰੀਆਂ ਨੂੰ ਸਲਾਖਾਂ ਦੇ ਪਿੱਛੇ ਪਹੁੰਚਾਉਣ...
ਚੰਡੀਗੜ੍ਹ | ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਮੈਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਨੈਤਿਕਤਾ ਦੀ ਤਾਕਤ ਤੋਂ ਬਿਨਾਂ ਸੱਚ ਦੀ ਆਵਾਜ਼ ਬੁਲੰਦ ਨਹੀਂ ਕੀਤੀ ਜਾ ਸਕਦੀ। ਇਹ ਕਾਂਗਰਸ ਪਾਰਟੀ ਦੇ ਵੱਕਾਰ ਦਾ ਸਵਾਲ ਸੀ, ਪੰਜਾਬ ਦੀ ਜ਼ਮੀਰ ਦਾ ਸਵਾਲ ਸੀ, ਇਸ ਲਈ ਮੈਂ ਅਸਤੀਫਾ ਦਿੱਤਾ...
- Advertisement -

MOST POPULAR