Home Blog Page 1752
ਜਲੰਧਰ | ਟੋਕੀਓ ਉਲੰਪਿਕ ਵਿੱਚ ਭਾਰਤੀ ਹਾਕੀ ਟੀਮ ਦੇ ਪੁਰਸ਼ ਅਤੇ ਮਹਿਲਾ ਖਿਡਾਰੀਆਂ ਵਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਲਈ ਐਨ.ਆਰ.ਆਈ.ਅਮੋਲਕ ਸਿੰਘ ਗਾਖਲ ਵਲੋਂ 11 ਲੱਖ ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਨਗਦ ਇਨਾਮ ਪੰਜਾਬ ਦੇ ਖੇਡ ਮੰਤਰੀ ਸ੍ਰ.ਪਰਗਟ ਸਿੰਘ ਵਲੋਂ ਐਤਵਾਰ ਨੂੰ ਤਕਸੀਮ ਕੀਤੇ ਗਏ। ਇਸ ਮੌਕੇ ਅਮੋਲਕ ਸਿੰਘ ਗਾਖਲ ਨੇ ਕਿਹਾ ਕਿ ਹਾਕੀ ਖਿਡਾਰੀਆਂ ਵਲੋਂ...
ਚੰਡੀਗੜ੍ਹ | ਅੱਜ ਪੰਜਾਬ ਕਾਂਗਰਸ ਦੀ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬੀਆਂ ਲਈ ਖਾਸ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। CM ਚੰਨੀ ਨੇ ਦੱਸਿਆ ਕਿ ਕੈਬਿਨਟ ਵਿੱਚ ਪੰਜਾਬ ਦੀ ਆਮ ਜਨਤਾ ਨੂੰ ਮੁੱਖ ਰੱਖਦਿਆਂ ਹੋਇਆਂ ਬਿਜਲੀ ਦੇ ਰੇਟਾਂ 'ਚ 3 ਰੁਪਏ ਪ੍ਰਤੀ ਯੂਨਿਟ ਕਟੌਤੀ ਕੀਤੀ ਗਈ, ਜੋ ਕਿ ਅੱਜ...
ਚੰਡੀਗੜ੍ਹ | ਲੁਧਿਆਣਾ ਜ਼ਿਲ੍ਹੇ ਦੇ ਗਿੱਲ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਤੋਂ ਇਲਾਵਾ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ (ਪੀ.ਐੱਸ.ਡਬਲਿਊ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਮੁੱਖ ਮੰਤਰੀ ਸ. ਚੰਨੀ...
ਚੰਡੀਗੜ੍ਹ | ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਬੱਸ ਸਟੈਂਡ ਵਿੱਚ ਸਾਫ਼-ਸਫ਼ਾਈ, ਪੀਣ ਲਈ ਪਾਣੀ ਵਾਲੇ ਆਰ.ਓ. ਸਿਸਟਮ, ਬੱਸ ਸਟੈਂਡ 'ਚ ਮੌਜੂਦ ਦੁਕਾਨਾਂ ਅਤੇ ਪਖ਼ਾਨਿਆਂ ਦੀ ਚੈਕਿੰਗ ਕੀਤੀ ਅਤੇ ਜਨਰਲ ਮੈਨੇਜਰ ਰਮਨ ਸ਼ਰਮਾ ਨੂੰ ਆਦੇਸ਼ ਦਿੱਤੇ ਕਿ ਬੱਸ ਸਟੈਂਡ ਦੀ ਸਾਫ਼-ਸਫ਼ਾਈ ਵੱਲ...
ਜਲੰਧਰ | ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸ਼ੁਰੂ ਹੋਏ ਗ਼ਦਰੀ ਬਾਬਿਆਂ ਦੇ ਮੇਲੇ ਵਿੱਚ ਉਚੇਚੇ ਤੌਰ ਉਤੇ ਸ਼ਿਰਕਤ ਕੀਤੀ। ਪਰਗਟ ਸਿੰਘ ਨੇ ਪੁਸਤਕ ਪ੍ਰਦਰਸ਼ਨੀ ਵਿੱਚ ਸਟਾਲਾਂ ਉਤੇ ਜਾ ਕੇ ਕੁੱਝ ਕਿਤਾਬਾਂ ਵੀ ਖਰੀਦੀਆਂ। ਇਨ੍ਹਾਂ ਵਿੱਚ ਨੌਜਵਾਨਾਂ ਦੇ ਆਦਰਸ਼ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜੀਵਨ...
ਨਵੀਂ ਦਿੱਲੀ | ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਵਲੋਂ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਨਾ ਕਰਨ ਦੇ ਚਲਦਿਆਂ ਸਰਕਾਰ ਨੂੰ 26 ਨਵੰਬਰ ਤਕ ਦਾ ਅਲਟੀਮੇਟਮ ਦੇ ਦਿੱਤਾ ਹੈ। ਉਨ੍ਹਾਂ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰਦਿਆਂ ਕਿਹਾ ਕਿ ਜੇਕਰ ਖੇਤੀ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਵੱਡੀ ਗਿਣਤੀ ਵਿਚ ਕਿਸਾਨ ਵੱਖ-ਵੱਖ ਸੂਬਿਆਂ ਤੋਂ ਟਰੈਕਟਰਾਂ 'ਤੇ ਦਿੱਲੀ ਦੇ ਬਾਰਡਰਾਂ ਵੱਲ ਕੂਚ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਸ਼ਹਾਲ ਅਤੇ ਮਜ਼ਬੂਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣਾ ਏਜੰਡਾ ਉਲੀਕਦਿਆਂ ਸੂਬਾ ਭਰ ਵਿਚ ‘ਮਿਸ਼ਨ ਕਲੀਨ’ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇੱਥੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਉਨਾਂ ਨੂੰ ਰੇਤਾ ਅਤੇ ਸ਼ਰਾਬ ਦੇ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਮਾੜੇ...
ਨਵੀਂ ਦਿੱਲੀ | ਦੇਸ਼ 'ਚ ਬੇਕਾਬੂ ਹੋਈ ਮਹਿੰਗਾਈ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਸੋਮਵਾਰ ਨੂੰ ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟ ਵਿੱਚ ਵੱਡਾ ਵਾਧਾ ਹੋਇਆ। ਦਿਵਾਲੀ ਤੋਂ ਪਹਿਲਾਂ ਸਰਕਾਰ ਵੱਲੋਂ ਅੱਜ ਕਮਰਸ਼ੀਅਲ ਗੈਸ ਸਿਲੰਡਰ ਨੂੰ 264 ਰੁਪਏ ਮਹਿੰਗਾ ਕਰ ਦਿੱਤਾ ਗਿਆ ਹੈ। ਕਮਰਸ਼ੀਅਲ ਗੈਸ ਸਿਲੰਡਰ ਹੋਟਲਾਂ, ਰੈਸਟੋਰੈਂਟਾਂ ਅਤੇ ਖਾਣ-ਪੀਣ ਨਾਲ ਜੁੜੀਆਂ ਦੁਕਾਨਾਂ ਵਿੱਚ ਵਰਤਿਆ ਜਾਂਦਾ ਹੈ। ਘਰੇਲੂ ਗੈਸ ਸਿਲੰਡਰ ਦੇ ਰੇਟ ਵਿੱਚ ਅੱਜ ਕੋਈ ਵਾਧਾ...
ਜਲੰਧਰ | ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਡਾ. ਗਗਨਦੀਪ ਕੌਰ ਨੇ ਦੱਸਿਆ ਕਿ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਹਿਲ ਦੀ ਰਹਿਨੁਮਾਇੀ ਹੇਠ ਅਜ਼ਾਦੀ ਦੇ 75ਵੇਂ ਸਾਲ  ਨੂੰ ਸਰਮਪਿਤ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ 14 ਨਵੰਬਰ ਤੱਕ ਕਰਵਾਏ ਜਾ ਰਹੇ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ ਦੀ ਲੜੀ ਵਜੋਂ 28 ਅਤੇ 29 ਅਕਤੂਬਰ ਨੂੰ ਕੈਂਪ ਲਗਾਏ ਗਏ ਸਨ। ਦੋ ਰੋਜ਼ਾ ਕੈਂਪਾ ਦੌਰਾਨ ਜ਼ਿਲਾ...
ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ 'ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐੱਸਪੀਸੀਐੱਲ) ਨੇ ਕੁੱਲ 500 ਮੈਗਾਵਾਟ ਸੂਰਜੀ ਊਰਜਾ ਦੀ ਖਰੀਦ ਲਈ 2 ਟੈਂਡਰ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 250-250 ਮੈਗਾਵਾਟ ਦੀ ਸਮਰੱਥਾ ਵਾਲੇ ਇਹ 2 ਸੂਰਜੀ ਊਰਜਾ ਪ੍ਰਾਜੈਕਟ 'ਚੋਂ ਇਕ-ਇਕ ਭਾਰਤ ਅਤੇ ਪੰਜਾਬ ਵਿੱਚ ਕਿਤੇ ਵੀ ਸਥਿਤ ਹੋਣਗੇ ਤਾਂ ਜੋ ਸੂਬੇ...
- Advertisement -

MOST POPULAR