Home Blog Page 1753
ਚੰਡੀਗੜ੍ਹ | ਸੂਬੇ ਦੇ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਬਿਹਤਰ ਅਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੀ.ਵੀ.ਕੇ. ਗੋਇੰਦਵਾਲ ਸਾਹਿਬ (2x270 ਮੈਗਾਵਾਟ) ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਪੰਜਾਬ ਸਟੇਟ ਪਵਾਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੌਰਾਨ ਪਾਵਰਕੌਮ ਨੇ ਕੰਪਨੀ...
ਚੰਡੀਗੜ | ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡਾ ਅਤੇ ਅਹਿਮ ਕਦਮ ਚੁੱਕਦੇ ਹੋਏ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਲਈ 416 ਕਰੋੜ ਰੁਪਏ ਤੋਂ ਵਧ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਅੱਜ ਪੰਜਾਬ ਭਵਨ ਵਿਖੇ ਮਾਲ ਤੇ ਮੁੜਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਅਤੇ ਖੇਤੀ...
ਤਰਸੇਮ ਢੁੱਡੀ | ਸ੍ਰੀ ਮੁਕਤਸਰ ਸਾਹਿਬਸ੍ਰੀ ਮੁਕਤਸਰ ਸਾਹਿਬ 'ਚ ਫਿਰੌਤੀ ਮੰਗਣ ਦਾ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਇਲਾਕੇ ਦੇ ਹੀ ਰਹਿਣ ਵਾਲੇ 3 ਮੁੰਡਿਆਂ ਨੇ ਇੱਕ ਲੇਡੀ ਡਾਕਟਰ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ। ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਡਾਕਟਰ ਦੇ ਬੱਚਿਆਂ ਨੂੰ ਮਾਰਨ ਦੀ ਧਮਕੀ ਦਿੱਤੀ ਜਾਂਦੀ ਸੀ। ਐੱਸਐੱਸਪੀ ਸਰਬਜੀਤ ਸਿੰਘ ਨੇ ਦੱਸਿਆ ਕਿ ਡਾਕਟਰ ਨੇ...
ਚੰਡੀਗੜ੍ਹ/ਜਲੰਧਰ/ਲੁਧਿਆਣਾ/ਪਟਿਆਲਾ/ਅੰਮ੍ਰਿਤਸਰ | ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਕਈ ਐਲਾਨ ਕੀਤੇ ਹਨ। ਇਨ੍ਹਾਂ ਚੋਂ ਕਈ ਵਾਅਦੇ ਦੀਵਾਲੀ ਤੱਕ ਪੂਰੇ ਕਰਨ ਦੀ ਗੱਲ ਕੀਤੀ ਹੈ। ਲਾਲ ਲਕੀਰ ਵਾਲਿਆਂ ਨੂੰ ਮਾਲਕੀ ਹੱਕ ਦੇਣ ਦਾ ਵਾਅਦਾ ਇਨ੍ਹਾਂ ਚੋਂ ਇਕ ਹੈ। CM ਤੋਂ ਸੁਣੋ ਕਿਹੜੇ-ਕਿਹੜੇ ਵਾਅਦੇ ਉਹ ਕਰਨਗੇ ਪੂਰੇ https://www.youtube.com/watch?v=YseIWfhcu8k
ਫਿਰੋਜ਼ਪੁਰ | ਪ੍ਰੇਮਿਕਾ ਦੇ ਬੁਲਾਉਣ 'ਤੇ ਉਸ ਦੇ ਘਰ ਮਿਲਣ ਗਏ ਨਾਬਾਲਿਗ ਲੜਕੇ ਨੂੰ ਕੁੜੀ ਦੇ ਪਰਿਵਾਰ ਵਾਲਿਆਂ ਨੇ ਜ਼ਹਿਰੀਲੀ ਦਵਾਈ ਪਿਲਾ ਦਿੱਤੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਜੋਬਨ ਨਾਂ ਦੇ ਲੜਕੇ ਦੇ ਪਰਿਵਾਰ ਵਾਲਿਆਂ ਨੇ ਲਾਸ਼ ਨੂੰ ਥਾਣੇ ਦਾ ਬਾਹਰ ਰੱਖ ਕੇ ਆਰੋਪੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਧਰਨਾ ਲਾਇਆ। ਪੁਲਿਸ ਨੇ ਮੌਤ ਤੋਂ ਪਹਿਲਾਂ ਮੁੰਡੇ...
ਅਜਨਾਲਾ/ਅੰਮ੍ਰਿਤਸਰ | ਪਿੰਡ ਗੁੱਜਰਪੁਰਾ ਵਿਖੇ ਇਕ 20 ਸਾਲਾ ਨੌਜਵਾਨ ਦਾ ਭੇਤਭਰੀ ਹਾਲਤ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਲਾਸ਼ ਪਿੰਡ ਦੀ ਗਰਾਊਂਡ ਵਿੱਚ ਸੁੱਟ ਦਿੱਤੀ ਗਈ। ਮ੍ਰਿਤਕ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਹਨ। ਮ੍ਰਿਤਕ ਨੌਜਵਾਨ ਘਰੋਂ ਰਾਤ ਨੂੰ ਬਾਜ਼ਾਰ ਗਿਆ ਸੀ ਪਰ ਵਾਪਸ ਨਹੀਂ ਆਇਆ, ਜਿਸ ਤੋਂ ਬਾਅਦ ਸਵੇਰੇ ਉਸ ਦੀ ਲਾਸ਼ ਮਿਲੀ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ...
ਨਵੀਂ ਦਿੱਲੀ | ਸਾਊਥ ਸਿਨੇਮਾ ਦੇ ਸੁਪਰਸਟਾਰ ਪੁਨੀਤ ਰਾਜਕੁਮਾਰ ਹੁਣ ਸਾਡੇ ਵਿਚਕਾਰ ਨਹੀਂ ਰਹੇ। ਸ਼ੁੱਕਰਵਾਰ 29 ਅਕਤੂਬਰ ਨੂੰ ਉਨ੍ਹਾਂ ਦੇ ਅਚਾਨਕ ਦਿਹਾਂਤ ਨੇ ਫ਼ਿਲਮ ਇੰਡਸਟਰੀ ਨੂੰ ਝੰਜੋੜ ਕੇ ਰੱਖ ਦਿੱਤਾ। 46 ਸਾਲ ਦੀ ਉਮਰ 'ਚ ਪੁਨੀਤ ਰਾਜਕੁਮਾਰ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਸ਼ੁੱਕਰਵਾਰ ਸਵੇਰੇ ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਬੈਂਗਲੁਰੂ ਦੇ ਵਿਕਰਮ...
ਲੁਧਿਆਣਾ | ਅੱਜ ਸਵੇਰੇ ਕਰੀਬ 10.30 ਵਜੇ ਲੁਧਿਆਣਾ ਦੇ ਸੁੰਦਰ ਨਗਰ 'ਚ ਸਥਿਤ ਮੁਥੂਟ ਫਾਈਨਾਂਸ ਦੇ ਦਫਤਰ 'ਚ ਲੁੱਟ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਲੁਟੇਰਿਆਂ ਨੇ ਮੈਨੇਜਰ ਨੂੰ ਗੋਲੀ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਫਾਇਰਿੰਗ ਦੌਰਾਨ ਇਕ ਲੁਟੇਰੇ ਦੀ ਮੌਤ ਹੋ ਗਈ ਹੈ। ਹਾਲਾਂਕਿ ਅਧਿਕਾਰਕ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਘਟਨਾ 'ਚ ਮੈਨੇਜਰ ਵੀ...
ਲੁਧਿਆਣਾ | ਪੰਜਾਬ ਸਰਕਾਰ ਨੇ ਔਰਤਾਂ ਨੂੰ ਸਰਕਾਰੀ ਬੱਸਾਂ 'ਚ ਮੁਫਤ ਸਫਰ ਦੀ ਸਹੂਲਤ ਦਿੱਤੀ ਹੋਈ ਹੈ, ਜਿਸ ਕਾਰਨ ਔਰਤਾਂ ਜ਼ਿਆਦਾਤਰ ਰੋਡਵੇਜ਼ ਦੀਆਂ ਬੱਸਾਂ 'ਚ ਸਫਰ ਕਰਦੀਆਂ ਹਨ, ਜਿਸ ਦਾ ਕਈ ਵਾਰ ਔਰਤਾਂ ਨੂੰ ਭਾਰੀ ਨੁਕਸਾਨ ਵੀ ਉਠਾਉਣਾ ਪੈ ਜਾਂਦਾ ਹੈ। ਇਸੇ ਤਰ੍ਹਾਂ ਦੀ ਇਕ ਘਟਨਾ ਲੁਧਿਆਣਾ ਬੱਸ ਅੱਡੇ 'ਤੇ ਵਾਪਰੀ। ਇਥੇ ਇਕ ਔਰਤ ਅੰਮ੍ਰਿਤਸਰ ਦੇ ਲਈ ਰੋਡਵੇਜ਼ ਦੀ...
ਟਿਕਰੀ ਬਾਰਡਰ (ਦਿੱਲੀ) | ਟਿਕਰੀ ਬਾਰਡਰ ’ਤੇ ਦੇਰ ਰਾਤ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਦਿੱਲੀ ਪੁਲਿਸ ਬੈਰੀਕੇਡਜ਼ ਹਟਾ ਕੇ ਰਸਤਾ ਖੋਲ੍ਹਣ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਗਏ। ਕਿਸਾਨ ਯੂਨੀਅਨ ਡਕੋਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਦਿਨ ਸਮੇਂ ਦਿੱਲੀ ਪੁਲਿਸ ਨਾਲ ਗੱਲਬਾਤ ਹੋਈ ਸੀ, ਜਿਸ ਤੋਂ ਬਾਅਦ ਇਹ...
- Advertisement -

MOST POPULAR