Home Blog Page 1754
ਨਵੀਂ ਦਿੱਲੀ | ਬਾਲੀਵੁੱਡ ਦੇ ਦਿੱਗਜ ਅਦਾਕਾਰ ਯੂਸਫ ਹੁਸੈਨ ਦਾ ਦਿਹਾਂਤ ਹੋ ਗਿਆ ਹੈ। ਯੂਸਫ ਹੁਸੈਨ ਨੇ ਕਈ ਦਹਾਕਿਆਂ ਤੱਕ ਹਿੰਦੀ ਟੈਲੀਵਿਜ਼ਨ ਅਤੇ ਫਿਲਮ ਇੰਡਸਟਰੀ ਵਿੱਚ ਕੰਮ ਕੀਤਾ। ਉਨ੍ਹਾਂ ਨੇ ਕਈ ਪ੍ਰਾਜੈਕਟਾਂ 'ਚ ਵੱਖ-ਵੱਖ ਕਿਰਦਾਰਾਂ ਦੀਆਂ ਭੂਮਿਕਾਵਾਂ ਨਿਭਾਈਆਂ। ਫਿਲਮ ਨਿਰਮਾਤਾ ਹੰਸਲ ਮਹਿਤਾ ਨੇ ਆਪਣੇ ਸਹੁਰੇ ਦੇ ਦਿਹਾਂਤ ਦੀ ਖ਼ਬਰ ਦਿੱਤੀ ਹੈ। ਹੰਸਲ ਨੇ ਭਾਵਪੂਰਤ ਸ਼ਰਧਾਂਜਲੀ ਭੇਟ ਕਰਦਿਆਂ ਲਿਖਿਆ ਕਿ ਕਿਵੇਂ...
ਜਲੰਧਰ - ਅੱਜ ਜਲੰਧਰ ਦੇ ਕਈ ਇਲਾਕਿਆਂ 'ਚ ਬਿਜਲੀ ਬੰਦ ਰਹੇਗੀ। ਇਨ੍ਹਾਂ ਇਲਾਕਿਆਂ 'ਚ ਸਹਿਦੇਵ ਮਾਰਕੀਟ, ਗੋਬਿੰਦਗੜ੍ਹ, ਅਰਜੁਨ ਨਗਰ, ਮਾਸਟਰ ਤਾਰਾ ਸਿੰਘ ਨਗਰ, ਲਾਡੋਵਾਲੀ ਰੋਡ, ਨਿਊ ਬਾਰਾਂਦਰੀ, ਓਲਡ ਜਵਾਹਰ ਨਗਰ, ਦਸਮੇਸ਼ ਨਗਰ, ਰਾਜਿੰਦਰ ਨਗਰ, ਡੀਸੀ ਆਫਿਸ ਕੰਪਲੈਕਸ, ਦਿਲਕੁਸ਼ਾ ਮਾਰਕੀਟ, ਜੀਟੀ ਰੋਡ, ਕੰਪਨੀ ਬਾਗ ਰੋਡ, ਪੱਕਾ ਬਾਗ, ਜੀਪੀਓ, ਪਟੇਲ ਹਸਪਤਾਲ ਦਾ ਇਲਾਕਾ, ਰਾਮਾ ਕ੍ਰਿਸ਼ਨਾ ਮਾਰਕੀਟ, ਬਾਬਾ ਮੱਖਣ ਸ਼ਾਹ ਲੁਭਾਣਾ, ਐੱਮਆਈਜੀ...
ਜਲੰਧਰ | ਰਾਏਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ 'ਚ ਸਾਈ (ਸਪੋਰਟਸ ਅਥਾਰਿਟੀ ਆਫ਼ ਇੰਡੀਆ) ਦਾ ਕੇਂਦਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਅੱਜ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਅਤੇ ਸਾਬਕਾ ਰਾਸ਼ਟਰੀ ਖਿਡਾਰੀ ਰਿਤਿਨ ਖੰਨਾ ਨੇ ਮੁਲਾਕਾਤ ਕੀਤੀ। ਜਿਸ ਦੌਰਾਨ ਜਲੰਧਰ ਦੇ ਰਾਏਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ 'ਚ ਸਾਈ ਕੇਂਦਰ ਖੋਲ੍ਹਣ ਦੀ ਮੰਗ ਸਬੰਧੀ ਰਿਤਿਨ ਖੰਨਾ ਨੇ...
ਗੁਰਦਾਸਪੁਰ (ਜਸਵਿੰਦਰ ਬੇਦੀ) | ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਬੀਐੱਸਐੱਫ ਦੇ ਵਧਾਏ 50 ਕਿਲੋਮੀਟਰ ਦੇ ਦਾਇਰੇ ਖਿਲਾਫ ਕਿਸਾਨ ਮਜ਼ਦੂਰ ਯੂਥ ਮੋਰਚਾ ਵੱਲੋਂ ਬਟਾਲਾ ਨੇੜੇ ਕਸਬਾ ਕਾਦੀਆਂ ਵਿਖੇ ਡੱਲਾ ਚੌਕ ਵਿੱਚ ਚੰਡੀਗੜ੍ਹ ਮਾਰਗ ਨੂੰ ਜਾਮ ਕਰਕੇ ਰੋਸ ਧਰਨਾ ਦਿੰਦਿਆਂ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਤੇ ਨਾਲ ਹੀ ਗੁਰਦਾਸਪੁਰ ਤੋਂ MP ਸੰਨੀ ਦਿਓਲ ਤੇ ਮੰਤਰੀ ਸੋਮ ਪ੍ਰਕਾਸ਼ ਦੀ ਗੁੰਮਸ਼ੁਦਗੀ ਦੇ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ `ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਕੁੱਲ 500 ਮੈਗਾਵਾਟ ਸੂਰਜੂ ਊਰਜਾ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 250-250 ਮੈਗਾਵਾਟ ਦੀ ਸਮਰੱਥਾ ਵਾਲੇ ਇਹ ਦੋ ਸੂਰਜੀ ਊਰਜਾ ਪ੍ਰੋਜੈਕਟ ਵਿੱਚੋਂ ਇਕ-ਇਕ ਭਾਰਤ ਅਤੇ ਪੰਜਾਬ ਵਿੱਚ ਕਿਤੇ ਵੀ ਸਥਿਤ ਹੋਣਗੇ ਤਾਂ...
ਚੰਡੀਗੜ੍ਹ | ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਲਈ ਚੰਗੀ ਖ਼ਬਰ ਹੈ। ਵਿਦੇਸ਼ ਜਾਣ ਲਈ ਹੁਣ ਤੁਸੀਂ ਘਰ ਬੈਠੇ ਹੀ ਪੁਲਿਸ ਵੈਰੀਫਿਕੇਸ਼ਨ ਕਰਵਾ ਸਕੋਗੇ। ਇਸ ਸਕੀਮ ਤਹਿਤ ਬਿਨੈਕਾਰ ਸਬੰਧਤ ਖੇਤਰ ਦੇ ਸੁਵਿਧਾ ਜਾਂ ਸਾਂਝ ਕੇਂਦਰ ਤੋਂ ਸਰਟੀਫਿਕੇਟ ਪ੍ਰਾਪਤ ਕਰ ਸਕਣਗੇ। ਐੱਨਆਰਆਈ ਵਿਭਾਗ ਨੇ ਇਸ ਸਕੀਮ ਲਈ ਪ੍ਰਸਤਾਵ ਤਿਆਰ ਕੀਤਾ ਹੈ। ਦਸੰਬਰ ਦੇ ਅੰਤ ਤੱਕ ਲੋਕਾਂ ਨੂੰ ਇਹ ਸਹੂਲਤ ਮਿਲਣੀ ਸ਼ੁਰੂ ਹੋ...
ਜਲੰਧਰ | ਅੰਮ੍ਰਿਤਸਰ ਹਾਈਵੇ 'ਤੇ ਫੋਕਲ ਪੁਆਇੰਟ ਚੌਕ ਤੋਂ ਕੁਝ ਦੂਰੀ 'ਤੇ ਸਥਿਤ SBI ਦੇ ATM ਨੂੰ ਗੈਸ ਕਟਰ ਨਾਲ ਕੱਟ ਕੇ ਲੱਖਾਂ ਰੁਪਏ ਚੋਰੀ ਕਰ ਲਏ ਗਏ। ਦੇਰ ਰਾਤ ਹੋਈ ਇਸ ਵਾਰਦਾਤ ਦੀ ਜਾਣਕਾਰੀ ਮਿਲਦੇ ਹੀ ਥਾਣਾ ਨੰਬਰ 8 ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਜਾਂਚ 'ਚ ਜੁਟ ਗਈ। ਦੱਸਿਆ ਜਾ ਰਿਹਾ ਹੈ ਕਿ ਨਕਾਬਪੋਸ਼ ਚੋਰਾਂ ਨੇ ਦੇਰ...
ਅੰਮ੍ਰਿਤਸਰ | ਅੰਮ੍ਰਿਤਸਰ ਦੇ ਬਾਈਪਾਸ ਨੇੜੇ ਵਾਪਰੇ ਇੱਕ ਦਰਦਨਾਕ ਹਾਦਸਾ ਦੌਰਾਨ ਲੈਂਡਰੋਵਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਮਗਰੋਂ ਅਕਾਲੀ ਦਲ ਦਾ ਕਾਫਲਾ ਵੀ ਇਥੋਂ ਲੰਘ ਰਿਹਾ ਸੀ। ਘਟਨਾ ਵਾਲੀ ਥਾਂ ‘ਤੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੇ ਕਾਫਲਾ ਰੋਕ ਲਿਆ ਤੇ ਕਾਰ 'ਚੋਂ ਹੇਠਾਂ ਉੱਤਰ ਆਏ। ਅਕਾਲੀ ਵਰਕਰਾਂ...
Viral News | ਫੇਸਬੁੱਕ ਨੇ ਹੁਣ ਆਪਣੀ ਕੰਪਨੀ ਦਾ ਨਾਂ ਬਦਲ ਕੇ 'META' ਕਰ ਦਿੱਤਾ ਹੈ। ਕੰਪਨੀ ਦੇ CEO ਮਾਰਕ ਜ਼ੁਕਰਬਰਗ ਨੇ ਵੀਰਵਾਰ ਨੂੰ ਇਸ ਦਾ ਐਲਾਨ ਕੀਤਾ। ਕੰਪਨੀ ਦਾ ਨਾਂ ਕਿਉਂ ਬਦਲਿਆ ਗਿਆ? ਅਸਲ ਵਿੱਚ ਮਾਰਕ ਜ਼ੁਕਰਬਰਗ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੰਪਨੀ ਨੂੰ ਸਿਰਫ ਇਕ ਸੋਸ਼ਲ ਮੀਡੀਆ ਕੰਪਨੀ ਵਜੋਂ ਮਾਨਤਾ ਨਾ ਮਿਲੇ। ਕੰਪਨੀ ਸੋਸ਼ਲ ਮੀਡੀਆ ਤੋਂ ਅੱਗੇ...
ਜਲੰਧਰ | ਬੀਤੇ ਕੱਲ ਤੋਂ ਜਲੰਧਰ ਦੇ ਬੱਸ ਸਟੈਂਡ ਵਿਖੇ ਬੇਰੋਜ਼ਗਾਰ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ ਗਿਆ, ਜਿਥੇ ਕਿ ਉਨ੍ਹਾਂ ਦੇ 2 ਸਾਥੀ ਬੇਹੋਸ਼ ਹੋ ਗਏ ਸਨ, ਜੋ ਕਿ ਜਲੰਧਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਹਨ। ਉਥੇ ਹੀ ਪ੍ਰਦਰਸ਼ਨ ਨੂੰ ਹੋਰ...
- Advertisement -

MOST POPULAR