Home Blog Page 1756
ਮੁੰਬਈ | ਅਦਾਕਾਰਾ ਕਾਮਿਆ ਪੰਜਾਬੀ ਵੀ ਹੁਣ ਰਾਜਨੀਤੀ 'ਚ ਆ ਗਈ ਹੈ ਤੇ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਈ ਹੈ। ਕਾਮਿਆ ਪੰਜਾਬੀ ਨੇ ਮੁੰਬਈ ਕਾਂਗਰਸ ਦੇ ਪ੍ਰਧਾਨ ਭਾਈ ਜਗਤਾਪ ਦੀ ਹਾਜ਼ਰੀ ਵਿੱਚ ਕਾਂਗਰਸ ਜੁਆਇਨ ਕੀਤੀ। ਕਾਮਿਆ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਕਈ ਵਾਰ ਸੋਸ਼ਲ ਮੀਡੀਆ 'ਤੇ ਸਮਾਜਿਕ ਅਤੇ ਸਿਆਸੀ ਮੁੱਦਿਆਂ 'ਤੇ ਵੀ ਆਪਣੀ ਰਾਇ ਦਿੰਦੀ ਰਹੀ...
ਗੜ੍ਹਸ਼ੰਕਰ/ਹੁਸ਼ਿਆਰਪੁਰ (ਅਮਰੀਕ ਕੁਮਾਰ) | ਦਿਨੋ-ਦਿਨ ਵੱਧ ਰਹੀਆਂ ਲੁੱਟਖੋਹ ਦੀਆਂ ਘਟਨਾਵਾਂ ਨੇ ਲੋਕਾਂ ਤੇ ਪੁਲਿਸ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਗੜ੍ਹਸ਼ੰਕਰ ਤੋਂ ਸਾਹਮਣੇ ਆਇਆ ਹੈ, ਜਿਥੇ ਨੰਗਲ ਚੌਕ ਵਿੱਚ ਕਿਤਾਬਾਂ ਦੀ ਇਕ ਦੁਕਾਨ ਤੋਂ 2 ਨੌਸਰਬਾਜ਼ ਔਰਤਾਂ ਦਿਨ-ਦਿਹਾੜੇ ਇਕ ਬਜ਼ੁਰਗ ਔਰਤ ਦਾ ਪੈਸਿਆਂ ਨਾਲ ਭਰਿਆ ਪਰਸ ਖੋਹ ਕੇ ਫਰਾਰ ਹੋ ਗਈਆਂ। ਘਟਨਾ ਦੁਕਾਨ...
ਲੁਧਿਆਣਾ | ਲੁਧਿਆਣਾ ਦੇ ਦੀਪ ਨਗਰ ਇਲਾਕੇ 'ਚ ਅਚਾਨਕ ਸੜਕ ਧਸਣ ਨਾਲ ਹਫੜਾ-ਦਫੜੀ ਦੀ ਮਾਹੌਲ ਬਣ ਗਿਆ ਪਰ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ। ਇਸ ਦੌਰਾਨ ਐਕਟਿਵਾ ਸਵਾਰ 2 ਸਕੂਲੀ ਬੱਚੇ ਸੜਕ ਧਸਣ ਕਾਰਨ ਬਣੇ ਟੋਏ ਵਿੱਚ ਡਿੱਗਣ ਨਾਲ ਜ਼ਖਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਕਿਹਾ ਕਿ ਇਹ ਹਾਦਸਾ ਸਵੇਰੇ 8 ਵਜੇ ਹੋਇਆ। ਉਨ੍ਹਾਂ ਕਿਹਾ ਕਿ...
ਜਲੰਧਰ/ਚੰਡੀਗੜ੍ਹ | ਜਲੰਧਰ ਦੇ ਫਿਲੌਰ 'ਚ ਲਾਏ ਨਾਕੇ 'ਤੇ ਲਾਪ੍ਰਵਾਹੀ ਕਰਨਾ 3 ਪੁਲਸ ਮੁਲਾਜ਼ਮਾਂ ਨੂੰ ਭਾਰੀ ਪੈ ਗਿਆ। ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਨੇ ਮੌਕੇ ਤੋਂ ਲੰਘਦਿਆਂ ਨਾਕੇ ’ਤੇ ਤਾਇਨਾਤ 3 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦਰਅਸਲ ਵੀਰਵਾਰ ਸਵੇਰੇ ਡਿਪਟੀ ਸੀਐੱਮ ਰੰਧਾਵਾ ਫਿਲੌਰ ਨੇੜਿਓਂ ਲੰਘ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇਖਿਆ ਕਿ ਫਿਲੌਰ ਦੇ ਹਾਈਟੈੱਕ ਨਾਕੇ...
ਜਲੰਧਰ/ਚੰਡੀਗੜ੍ਹ | ਜਲੰਧਰ ਦੇ ਫਿਲੌਰ 'ਚ ਲਾਏ ਨਾਕੇ 'ਤੇ ਲਾਪ੍ਰਵਾਹੀ ਕਰਨਾ 3 ਪੁਲਸ ਮੁਲਾਜ਼ਮਾਂ ਨੂੰ ਭਾਰੀ ਪੈ ਗਿਆ। ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਨੇ ਮੌਕੇ ਤੋਂ ਲੰਘਦਿਆਂ ਨਾਕੇ ’ਤੇ ਤਾਇਨਾਤ 3 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦਰਅਸਲ ਵੀਰਵਾਰ ਸਵੇਰੇ ਡਿਪਟੀ ਸੀਐੱਮ ਰੰਧਾਵਾ ਫਿਲੌਰ ਨੇੜਿਓਂ ਲੰਘ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇਖਿਆ ਕਿ ਫਿਲੌਰ ਦੇ ਹਾਈਟੈੱਕ ਨਾਕੇ...
ਜਲੰਧਰ | ਸ਼ਹਿਰ ਦੇ ਵੱਡੇ ਸਰਵੋਦਿਆ ਹਸਪਤਾਲ ਦੇ ਡਾਕਟਰ ਪੰਕਜ ਤ੍ਰਿਵੇਦੀ ਉੱਤੇ ਪੁਲਿਸ ਨੇ ਠੱਗੀ ਦਾ ਮਾਮਲਾ ਦਰਜ ਕੀਤਾ ਹੈ। ਨਿਊਰੋ ਸਰਜਨ ਡਾ. ਪੰਕਜ ਤ੍ਰਿਵੇਦੀ 'ਤੇ 4.72 ਕਰੋੜ ਰੁਪਏ ਦੀ ਠੱਗੀ ਦਾ ਇਲਜ਼ਾਮ ਹੈ। 2010 ਵਿੱਚ ਸਰਵੋਦਿਆ ਹਸਪਤਾਲ ਨੂੰ ਸ਼ੁਰੂ ਕੀਤਾ ਗਿਆ ਸੀ। ਇਸ ਦੇ 10 ਪਾਰਟਨਰ ਸਨ ਪਰ ਪਿਛਲੇ ਕੁੱਝ ਸਾਲਾਂ ਤੋਂ ਇਸ ਨੂੰ 4 ਡਾਕਟਰ ਹੀ ਚਲਾ ਰਹੇ...
ਮੁੰਬਈ | ਸੁਪਰਸਟਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬੁੱਧਵਾਰ ਨੂੰ ਬੰਬੇ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਮਾਮਲੇ ਦੀ ਸੁਣਵਾਈ ਲਗਾਤਾਰ 2 ਦਿਨ ਚੱਲ ਰਹੀ ਹੈ। ਮਾਮਲੇ ਦੀ ਅਗਲੀ ਸੁਣਵਾਈ ਅੱਜ (ਵੀਰਵਾਰ) ਨੂੰ ਹੋ ਰਹੀ ਹੈ ਅਤੇ ਆਰੀਅਨ ਦੀ ਜ਼ਮਾਨਤ 'ਤੇ ਫੈਸਲਾ ਆਵੇਗਾ। ਕੱਲ 29 ਅਕਤੂਬਰ ਤੱਕ ਇਸ ਮਾਮਲੇ ਵਿੱਚ ਫੈਸਲਾ ਆਉਣਾ ਬਹੁਤ ਜ਼ਰੂਰੀ ਹੈ ਕਿਉਂਕਿ...
ਮਾਨਸਾ | ਟਿਕਰੀ ਬਾਰਡਰ ਦਿੱਲੀ ਦੇ ਕਿਸਾਨ ਅੰਦੋਲਨ ਤੋਂ ਘਰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਇਕ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਆਪਣੀ ਲਪੇਟ ਵਿੱਚ ਲੈ ਲਿਆ, ਜਿਨ੍ਹਾਂ 'ਚੋਂ 3 ਔਰਤਾਂ ਦੀ ਮੌਤ ਹੋ ਗਈ ਹੈ ਤੇ 2 ਔਰਤਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ...
ਸਮਰਾਲਾ/ਲੁਧਿਆਣਾ | ਪਿੰਡ ਲੱਲ ਕਲਾਂ 'ਚ 17 ਸਾਲ ਦੇ ਮੁੰਡੇ ਨੇ ਤੇਜ਼ਧਾਰ ਗੰਡਾਸੇ ਨਾਲ ਆਪਣੇ ਦਾਦਾ-ਦਾਦੀ ਦਾ ਕਤਲ ਕਰ ਦਿੱਤਾ। ਕਤਲ ਕੀਤੇ ਗਏ ਬਜ਼ੁਰਗ ਜੋੜੇ ਦੀ ਪਛਾਣ ਦਰਸ਼ਨ ਸਿੰਘ (75) ਤੇ ਉਸ ਦੀ ਪਤਨੀ ਸੁਰਿੰਦਰ ਕੌਰ (70) ਵਾਸੀ ਲੱਲ ਕਲਾਂ ਵਜੋਂ ਹੋਈ। ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਕਤਲ ਕਰਨ ਵਾਲਾ ਮਨਪ੍ਰੀਤ ਸਿੰਘ (17) ਪੁੱਤਰ ਜਤਿੰਦਰਪਾਲ ਸਿੰਘ 11ਵੀਂ ਜਮਾਤ...
ਚੰਡੀਗੜ੍ਹ | ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਖੇਤੀ ਕਾਨੂੰਨਾਂ ਦੇ ਮੁੱਦੇ ਅਤੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਸਰਗਰਮ ਹੋ ਗਏ ਹਨ। ਇਸ ਮਾਮਲੇ 'ਚ ਉਹ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੇ ਨਾਲ 20-25 ਲੋਕਾਂ ਦਾ ਵਫ਼ਦ ਵੀ ਜਾਵੇਗਾ। ਇਸ ਦੇ ਨਾਲ ਹੀ ਮੀਡੀਆ ਨਾਲ...
- Advertisement -

MOST POPULAR