ਗੁਰਦਾਸਪੁਰ (ਜਸਵਿੰਦਰ ਬੇਦੀ) | ਬੀਤੀ ਦੇਰ ਰਾਤ ਬਟਾਲਾ ਵਿਖੇ ਜੰਮੂ ਤੋਂ ਰੱਦੀ ਨਾਲ ਭਰਿਆ ਟਰੱਕ ਜੋ ਕਿ ਖਾਲੀ ਹੋਣ ਲਈ ਖੰਨਾ ਪੇਪਰ ਮਿੱਲ ਅੰਮ੍ਰਿਤਸਰ ਜਾ ਰਿਹਾ ਸੀ, ਦਾ ਅਚਾਨਕ ਬਟਾਲਾ ਦੇ ਅੰਮ੍ਰਿਤਸਰ ਰੋਡ 'ਤੇ ਸੰਤੁਲਨ ਵਿਗੜ ਗਿਆ ਅਤੇ ਸੜਕ ਦੇ ਵਿਚਕਾਰ ਪਲਟ ਗਿਆ।
ਟਰੱਕ ਪਲਟਣ ਨਾਲ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਟਰੱਕ ਵਿੱਚ ਰੱਦੀ ਦੇ ਨਾਲ 90 ਫੀਸਦੀ ਬਾਈਬਲ...
ਐਸਏਐਸ ਨਗਰ/ਮੋਹਾਲੀ
ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਤੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ
Admin - 0
ਲੁਧਿਆਣਾ | ਅੰਤਰਰਾਸ਼ਟਰੀ ਸਰਹੱਦ 'ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਦੇ ਕੇਂਦਰੀ ਫੈਸਲੇ ਖਿਲਾਫ ਅਤੇ ਤਿੰਨੋਂ ਕੇਂਦਰੀ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਪੰਜਾਬ ਵਜ਼ਾਰਤ ਵੱਲੋਂ ਅੱਜ 15ਵੀਂ ਵਿਧਾਨ ਸਭਾ ਦਾ 16ਵਾਂ ਵਿਸ਼ੇਸ਼ ਸਮਾਗਮ 8 ਨਵੰਬਰ ਨੂੰ ਬੁਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਇਹ ਫੈਸਲਾ 25 ਅਕਤੂਬਰ ਨੂੰ...
ਐਸਏਐਸ ਨਗਰ/ਮੋਹਾਲੀ
BSF ਦਾ ਅਧਿਕਾਰ ਖੇਤਰ ਵਧਾਉਣ ਖਿਲਾਫ ਤੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ
Admin - 0
ਲੁਧਿਆਣਾ | ਅੰਤਰਰਾਸ਼ਟਰੀ ਸਰਹੱਦ 'ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਦੇ ਕੇਂਦਰੀ ਫੈਸਲੇ ਖਿਲਾਫ ਅਤੇ ਤਿੰਨੋਂ ਕੇਂਦਰੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਵਜ਼ਾਰਤ ਵੱਲੋਂ ਅੱਜ 15ਵੀਂ ਵਿਧਾਨ ਸਭਾ ਦਾ 16ਵਾਂ ਵਿਸ਼ੇਸ਼ ਸਮਾਗਮ 8 ਨਵੰਬਰ ਨੂੰ ਬੁਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਹ ਫੈਸਲਾ 25 ਅਕਤੂਬਰ...
ਕ੍ਰਾਇਮ ਅਤੇ ਨਸ਼ਾ
ਫਿਰੋਜ਼ਪੁਰ : ਕੁੜੀ ਨੇ ਫੋਨ ਕਰਕੇ ਨੌਜਵਾਨ ਨੂੰ ਬੁਲਾਇਆ ਘਰ, ਮਾਰ ਦੇਣ ਦੀ ਨੀਅਤ ਨਾਲ ਪਰਿਵਾਰ ਨੇ ਪਿਲਾਈ ਜ਼ਹਿਰ
Admin - 0
ਫਿਰੋਜ਼ਪੁਰ | ਇਕ ਕੁੜੀ ਵੱਲੋਂ ਨੌਜਵਾਨ ਨੂੰ ਘਰ ਬੁਲਾ ਕੇ ਤੇ ਉਸ ਦੇ ਪਰਿਵਾਰ ਨੇ ਮੁੰਡੇ ਨੂੰ ਮਾਰ ਦੇਣ ਦੀ ਨੀਅਤ ਨਾਲ ਜ਼ਹਿਰੀਲੀ ਦਵਾਈ ਪਿਲਾ ਦਿੱਤੀ। ਨੌਜਵਾਨ ਦਾ ਇਲਾਜ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਚੱਲ ਰਿਹਾ ਹੈ। ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ 3 ਖਿਲਾਫ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ 'ਚ ਜੋਬਨ ਵਾਸੀ ਪਿੰਡ ਸਾਬੂਆਣਾ ਨੇ...
ਅੰਮ੍ਰਿਤਸਰ
ਕੈਪਟਨ ਨੇ ਪਹਿਲਾਂ ਵੀ ਪਾਰਟੀ ਬਣਾਈ ਸੀ, ਸਿਰਫ 856 ਵੋਟਾਂ ਮਿਲੀਆਂ, ਲੋਕ ਮੁੜ ਸਬਕ ਸਿਖਾਉਣ ਲਈ ਤਿਆਰ : ਸਿੱਧੂ
Admin - 0
ਚੰਡੀਗੜ੍ਹ | ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵੱਲੋਂ ਤਿੱਖੇ ਟਵੀਟ ਕੀਤੇ ਗਏ। ਉਨ੍ਹਾਂ ਕੈਪਟਨ ਨੂੰ ਕਿਹਾ, "ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਸੀ, ਸੱਤਾ ਵਿੱਚ ਸੱਚ ਬੋਲ ਰਿਹਾ ਸੀ।"
"ਪਿਛਲੀ ਵਾਰ ਜਦੋਂ ਤੁਸੀਂ ਆਪਣੀ ਪਾਰਟੀ ਬਣਾਈ ਸੀ ਤਾਂ ਤੁਹਾਨੂੰ ਸਿਰਫ 856 ਵੋਟਾਂ...
ਨੈਸ਼ਨਲ
ਕਰੋੜਪਤੀ ਪ੍ਰਾਪਰਟੀ ਬ੍ਰੋਕਰ ਦੀ ਪਤਨੀ ਨੂੰ ਆਟੋ ਡਰਾਈਵਰ ਨਾਲ ਹੋਇਆ ਪਿਆਰ, ਲੱਖਾਂ ਰੁਪਏ ਲੈ ਕੇ ਘਰੋਂ ਫਰਾਰ
Admin - 0
ਇੰਦੌਰ | ਮੱਧ ਪ੍ਰਦੇਸ਼ ਦੀ ਇੰਦੌਰ ਪੁਲਿਸ ਦੀ ਚਿੰਤਾ ਇਨ੍ਹੀਂ ਦਿਨੀਂ ਕਰੋੜਪਤੀ ਦੀ ਪਤਨੀ ਨੇ ਵਧਾ ਦਿੱਤੀ ਹੈ। ਕਰੋੜਪਤੀ ਪ੍ਰਾਪਰਟੀ ਬ੍ਰੋਕਰ ਦੀ ਪਤਨੀ ਦੀ ਭਾਲ ਵਿੱਚ ਇੰਦੌਰ ਪੁਲਿਸ ਗੁਜਰਾਤ, ਮੁੰਬਈ ਤੋਂ ਲੈ ਕੇ ਐੱਮਪੀ ਦੇ ਉਜੈਨ, ਰਤਲਾਮ ਤੇ ਹੋਰ ਸ਼ਹਿਰਾਂ 'ਚ ਘੁੰਮ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਪ੍ਰਾਪਰਟੀ ਡੀਲਰ ਦੀ ਪਤਨੀ ਦਾ ਦਿਲ ਆਪਣੀ ਉਮਰ ਤੋਂ 13 ਸਾਲ...
ਐਸਏਐਸ ਨਗਰ/ਮੋਹਾਲੀ
ਕੇਜਰੀਵਾਲ ਫਿਰ 2 ਦਿਨਾ ਪੰਜਾਬ ਦੌਰੇ ‘ਤੇ; ਕਿਸਾਨਾਂ, ਸਨਅਤਕਾਰਾਂ ਤੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ
Admin - 0
ਚੰਡੀਗੜ੍ਹ | ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦੇ 2 ਦਿਨਾ ਦੌਰੇ ’ਤੇ ਆ ਰਹੇ ਹਨ। ਇਹ ਜਾਣਕਾਰੀ ਪਾਰਟੀ ਦੇ ਆਗੂ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸਾਂਝੀ ਕੀਤੀ ਹੈ।
ਪ੍ਰੋਗਰਾਮ ਅਨੁਸਾਰ ਕੇਜਰੀਵਾਲ 28 ਤੇ 29 ਅਕਤੂਬਰ ਦੇ ਆਪਣੇ ਦੌਰੇ ਦੌਰਾਨ ਸੰਗਰੂਰ, ਮਾਨਸਾ ਅਤੇ ਬਠਿੰਡਾ ਜਾਣਗੇ। ਪਤਾ ਲੱਗਾ...
ਐਸਏਐਸ ਨਗਰ/ਮੋਹਾਲੀ
ਕਾਂਗਰਸ ਦੇ 78 ਵਿਧਾਇਕਾਂ ‘ਚੋਂ ਕੋਈ ਸੁਪਨੇ ‘ਚ ਵੀ ਕੈਪਟਨ ਦੇ ਨਾਲ ਨਹੀਂ ਜਾਵੇਗਾ : ਨਵਜੋਤ ਸਿੱਧੂ
Admin - 0
ਚੰਡੀਗੜ੍ਹ | ਕੈਪਟਨ ਵੱਲੋਂ ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਨੇ ਟਵੀਟ ਕਰਕੇ ਉਨ੍ਹਾਂ 'ਤੇ ਵਿਅੰਗ ਕੀਤਾ ਹੈ।
ਸਿੱਧੂ ਨੇ ਟਵੀਟ 'ਚ ਲਿਖਿਆ, ''ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਖਲ ਬਚਾਉਣ ਲਈ ਪੰਜਾਬ ਦੇ ਹਿੱਤਾਂ ਨੂੰ ਭਾਜਪਾ ਕੋਲ ਵੇਚ ਦਿੱਤਾ ਹੈ। ਅਸੀਂ ਕਾਂਗਰਸ ਦੇ 78 ਵਿਧਾਇਕ, ਕਦੇ ਕਲਪਨਾ ਵੀ ਨਹੀਂ ਕਰ ਸਕਦੇ ਕਿ ਸਾਨੂੰ ਕੈਪਟਨ...
ਚੰਡੀਗੜ੍ਹ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਆਪਣੇ ਸਾਢੇ 4 ਸਾਲ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ।
ਕੈਪਟਨ ਨੇ ਸਾਲ 2007 ਦਾ ਮੈਨੀਫੈਸਟੋ ਦਿਖਾਉਂਦਿਆਂ ਕਿਹਾ ਕਿ ਪਿਛਲੇ ਸਾਢੇ 4 ਸਾਲਾਂ ਤੋਂ ਉਹ ਇਸੇ ਚੋਣ ਮਨੋਰਥ ਪੱਤਰ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਨਵੇਂ 18 ਸੂਤਰੀ ਏਜੰਡੇ 'ਤੇ ਵੀ ਚਰਚਾ ਕੀਤੀ।
ਉਨ੍ਹਾਂ ਕਿਹਾ...
ਫਾਜ਼ਿਲਕਾ | ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਬੀਐੱਸਐੱਫ ਦੇ ਜਵਾਨਾਂ ਨੇ ਕਰੋੜਾਂ ਦੀ ਹੈਰੋਇਨ ਤੇ ਹੋਰ ਸ਼ੱਕੀ ਪਦਾਰਥ ਬਰਾਮਦ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਜਾਣਕਾਰੀ ਮੁਤਾਬਕ ਬੀਐੱਸਐੱਫ ਦੀ ਅਬੋਹਰ ਸੈਕਟਰ ’ਚ ਤਾਇਨਾਤ ਬਟਾਲੀਅਨ ਦੇ ਜਵਾਨਾਂ ਨੇ ਸਰਹੱਦ ਨੇੜਿਓਂ 3 ਪੈਕਟ ਹੈਰੋਇਨ, ਜਿਸ ਦਾ ਵਜ਼ਨ ਲਗਭਗ 1.2 ਕਿਲੋਗ੍ਰਾਮ ਹੈ ਤੇ 2 ਪੈਕਟ ਸ਼ੱਕੀ ਹਰੇ ਰੰਗ ਦਾ ਪਦਾਰਥ...










































