Home Blog Page 1758
ਚੰਡੀਗੜ੍ਹ । ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅੱਜ ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਕਰਨ ਜਾ ਰਹੇ ਹਨ। ਕੈਪਟਨ ਅੱਜ ਇੱਕ ਪ੍ਰੈੱਸ ਕਾਨਫਰੰਸ ਕਰਨਗੇ, ਜਿਸ ਵਿੱਚ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਕੈਪਟਨ ਵੱਲੋਂ ਨਵੀਂ ਪਾਰਟੀ ਦਾ ਐਲਾਨ ਕਰਨ ਦੀਆਂ ਕਿਆਸਅਰਾਈਆਂ ਬੁੱਧਵਾਰ ਨੂੰ ਉਸ ਸਮੇਂ ਤੇਜ਼ ਹੋ ਗਈਆਂ, ਜਦੋਂ ਉਨ੍ਹਾਂ ਵੱਲੋਂ...
ਚੰਡੀਗੜ | ਉੱਪ ਮੁੱਖ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸਿਹਤ ਵਿਭਾਗ ਵਿੱਚ 30 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨਾਂ ਵਿੱਚ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਸੰਘਰਸ਼ ਵਿਚ ਆਪਣੇ ਪ੍ਰਾਣਾਂ ਦੀ ਆਹੂਤੀ ਪਾਉਣ ਵਾਲੇ ਮੋਗਾ ਜਿਲੇ ਦੇ ਪਿੰਡ ਖੋਸਾ ਪਾਂਡੂ ਦੇ ਕਿਸਾਨ ਗੁਰਦੇਵ ਸਿੰਘ ਦੀ ਧੀ ਕਮਲਦੀਪ ਕੌਰ ਵੀ ਸ਼ਾਮਲ ਹੈ। ਇਸ ਮੌਕੇ ਬੋਲਦਿਆਂ ਸ੍ਰੀ...
ਚੰਡੀਗੜ੍ਹ | ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਹਾਜ਼ਰ ਸਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਚੰਡੀਗੜ | ਡਾਕਟਰੀ ਸਿੱਖਿਆ ਅਤੇ ਖੋਜ ਦਾ ਪੱਧਰ ਉੱਚਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਪਟਿਆਲਾ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਕਾਇਆ-ਕਲਪ ਕਰਨ ਲਈ 219 ਕਰੋੜ ਰੁਪਏ ਦੇ ਪ੍ਰੋਜਕਟ ਲਾਗੂ ਕੀਤੇ ਜਾ ਰਹੇ ਹਨ। ਇਨਾਂ ਪ੍ਰੋਜੈਕਟਾਂ ਦੇ ਪੂਰੀ ਤਰਾਂ ਲਾਗੂ ਹੋਣ ਦੇ...
ਚੰਡੀਗੜ੍ਹ | ਪੰਜਾਬ ਚੌਕਸੀ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸੂਬੇ ਭਰ ਵਿੱਚ 26 ਅਕਤੂਬਰ ਤੋਂ 1 ਨਵੰਬਰ, 2021 ਤੱਕ 'ਚੌਕਸੀ ਜਾਗਰੂਕਤਾ ਹਫ਼ਤਾ' ਮਨਾਇਆ ਜਾਵੇਗਾ। ਹਫ਼ਤਾ ਭਰ ਚੱਲਣ ਵਾਲੀ ਇਸ ਜਾਗਰੂਕਤਾ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕਸੀ ਬਿਊਰੋ ਦੇ ਡੀਜੀਪੀ-ਕਮ-ਮੁੱਖ ਨਿਰਦੇਸ਼ਕ ਸ੍ਰੀ ਐਸ ਚਟੋਪਾਧਿਆਏ ਨੇ ਕਿਹਾ ਕਿ...
ਗੁਰਦਾਸਪੁਰ (ਜਸਵਿੰਦਰ ਬੇਦੀ) | ਪਿੰਡ ਕਲੀਚਪੁਰ ਦੇ ਜਿਸ ਪਰਿਵਾਰ 'ਤੇ ਅਸਮਾਨੀ ਬਿਜਲੀ ਡਿੱਗਣ ਨਾਲ ਵਿਆਹ ਲਈ ਜੋੜਿਆ ਸਾਰਾ ਸਮਾਨ ਸੜ ਗਿਆ ਸੀ, ਉਸ ਦੀ ਮਦਦ ਲਈ ਸਮਾਜ ਸੇਵੀ ਅੱਗੇ ਆਏ ਹਨ। ਪਰਿਵਾਰ 'ਚ ਅਗਲੇ ਮਹੀਨੇ ਵਿਆਹ ਸੀ ਅਤੇ ਕੁਦਰਤੀ ਕਹਿਰ ਕਰਕੇ ਸਾਰਾ ਸਮਾਨ ਸੜ ਗਿਆ। ਨਰੂਲਾ ਪਰਿਵਾਰ ਵੱਲੋਂ ਪਿੰਡ ਪਹੁੰਚ ਕੇ ਪੀੜਤ ਪਰਿਵਾਰ ਨੂੰ 30 ਹਜ਼ਾਰ ਦੀ ਮਦਦ ਦਿੱਤੀ ਅਤੇ...
ਜਲੰਧਰ | ਨੈਸ਼ਨਲ ਹਾਈਵੇ 'ਤੇ ਖੜ੍ਹੇ ਟਰੱਕਾਂ ਕਾਰਨ ਲੋਕਾਂ ਦੀ ਜਾਨ ਜਾ ਰਹੀ ਹੈ ਪਰ ਨਾ ਤਾਂ ਪੁਲਿਸ ਤੇ ਨਾ ਹੀ ਨੈਸ਼ਨਲ ਹਾਈਵੇ ਅਥਾਰਟੀ ਦਾ ਇਸ ਵੱਲ ਕੋਈ ਧਿਆਨ ਹੈ। ਜਲੰਧਰ-ਆਦਮਪੁਰ ਮੇਨ ਹਾਈਵੇ 'ਤੇ ਕਾਲਾ ਬੱਕਰਾ ਨੇੜੇ ਇੱਕ ਕਾਰ ਹਾਈਵੇ 'ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਸਵਾਰ ਤਿੰਨ ਮੈਂਬਰਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਬਾਕੀ...
ਗੁਰਦਾਸਪੁਰ (ਜਸਵਿੰਦਰ ਬੇਦੀ) | ਪਿੰਡ ਕਲੀਚਪੁਰ ਦੇ ਇਕ ਘਰ ਵਿਚ ਅਸਮਾਨੀ ਬਿਜਲੀ ਡਿੱਗਣ ਨਾਲ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪਰਿਵਾਰ 'ਚ ਅਗਲੇ ਮਹੀਨੇ ਵੱਡੀ ਕੁੜੀ ਦਾ ਵਿਆਹ ਸੀ। ਵਿਆਹ ਲਈ ਕਰਜ਼ਾ ਚੁੱਕ ਕੇ ਕੱਪੜਾ ਲੀੜਾ ਅਤੇ ਹੋਰ ਸਮਾਨ ਜੋੜਿਆ ਸੀ ਪਰ ਕੁਦਰਤ ਨੇ ਕਹਿਰ ਵਰ੍ਹਾ ਦਿੱਤਾ। ਬਿਜਲੀ ਡਿਗਣ ਨਾਲ ਘਰ ਵਿਚ ਅੱਗ ਲੱਗ ਗਈ। ਅੱਗ 'ਤੇ ਕਿਸੇ ਤਰ੍ਹਾਂ ਕਾਬੂ...
ਜਲੰਧਰ | ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਵਾਰਾਨਸੀ ਵਿਖੇ 25 ਅਕਤੂਬਰ ਨੂੰ "ਪ੍ਰਧਾਨਮੰਤਰੀ ਆਯੂਸ਼ਮਾਨ ਭਾਰਤ ਹੇਲਥ ਇਨਫ੍ਰਾਸਟ੍ਰਕਚਰ ਯੋਜਨਾ" ਦੀ ਸ਼ੁਰੂਆਤ ਕੀਤੀ ਗਈ। ਇਸ ਸੰਬੰਧੀ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਦੀ ਅਗਵਾਈ ਵਿੱਚ ਵਰਚੁਅਲ ਲਾਂਚ ਪ੍ਰੋਗਰਾਮ ਦੌਰਾਨ ਸੋਮਵਾਰ ਨੂੰ ਜਲੰਧਰ ਜਿਲ੍ਹੇ ਦੀਆਂ ਜਨਤਕ ਸਿਹਤ ਸਹੂਲਤਾਂ ਦੇਣ ਵਾਲੀਆਂ ਸੰਸਥਾਵਾਂ (ਸਬਸਿਡਰੀ ਹੈਲਥ ਸੈਂਟਰ/ ਪ੍ਰਾਇਮਰੀ ਹੈਲਥ ਸੈਂਟਰ/ਕਮਿਊਨਿਟੀ ਹੈਲਥ ਸੈਂਟਰ/ ਸਬ ਡਿਵੀਜ਼ਨ ਹਸਪਤਾਲਾ/ਜਿਲ੍ਹਾ ਹਸਪਤਾਲ/...
ਚੰਡੀਗੜ੍ਹ | ਪੰਜਾਬ 'ਚ ਬਾਗ਼ਬਾਨੀ ਦੇ ਖੇਤਰ 'ਚ ਸੁਧਾਰ ਲਿਆਉਣ ਲਈ ਇਜ਼ਰਾਈਲ ਦੀ ਨਵੀਨਤਮ ਤਕਨੀਕ ਨੂੰ ਅਪਣਾਵਾਂਗੇ ਤਾਂ ਜੋ ਪਾਣੀ ਘੱਟ ਵਰਤੋਂ ਕਰਕੇ ਵੀ ਫ਼ਸਲਾਂ/ਸ਼ਬਜੀਆਂ ਦਾ ਭਰਪੂਰ ਝਾੜ ਹਾਸਲ ਕੀਤਾ ਜਾ ਸਕੇ। ਪੰਜਾਬ ਦੇ ਬਾਗ਼ਬਾਨੀ ਅਤੇ ਭੂਮੀ ਅਤੇ ਪਾਣੀ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇੱਥੇ ਸੈਕਟਰ 26 ਸਥਿਤ ਮੈਗਸੀਪਾ ਸੰਸਥਾ ਵਿਖੇ ਇਜ਼ਰਾਈਲ ਦੇ ਬਾਗ਼ਬਾਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰੇ ਮਗਰੋਂ...
- Advertisement -

MOST POPULAR