Home Blog Page 1759
ਲੁਧਿਆਣਾ / ਜਲੰਧਰ | ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਰੋਸ ਵਜੋਂ ਪੈਟਰੋਲ ਪੰਪ ਦੇ ਮਾਲਕਾਂ ਨੇ ਫੈਸਲਾ ਕੀਤਾ ਹੈ ਕਿ ਰਾਜ ਵਿੱਚ ਪੈਟਰੋਲ ਪੰਪ ਹੁਣ ਸਿਰਫ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੀ ਲੁਧਿਆਣਾ ਵਿੱਚ ਹੋਈ ਮੀਟਿੰਗ 'ਚ ਫੈਸਲਾ ਲਿਆ ਗਿਆ। ਐਸੋਸੀਏਸ਼ਨ ਦੇ ਸੂਬਾ...
ਗੁਰਦਾਸਪੁਰ (ਜਸਵਿੰਦਰ ਬੇਦੀ) | ਕਸਬਾ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਅਗਵਾਨ 'ਚ ਰਹਿੰਦੇ ਮਾਂ-ਬਾਪ ਦੇ ਇਕਲੌਤੇ 20 ਸਾਲ ਦੇ ਪੁੱਤਰ ਬਲਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਮੁੰਡੇ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪੰਜਾਬ ਪੁਲਿਸ ਤੋਂ ਰਿਟਾਇਰ ਹੋਏ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਹੋਣਹਾਰ ਪੁੱਤਰ ਬਲਪ੍ਰੀਤ ਸਿੰਘ 10...
ਐਸਏਐਸ ਨਗਰ / ਫਰੀਦਕੋਟ / ਸ਼੍ਰੀ ਮੁਕਤਸਰ ਸਾਹਿਬ / ਅੰਮ੍ਰਿਤਸਰ ਪੰਜਾਬ ਟਰਾਂਸਪੋਰਟ ਵਿਭਾਗ ਨੇ ਟੈਕਸ ਚੋਰੀ, ਅਧੂਰੇ ਕਾਗਜ਼ ਅਤੇ ਗ਼ੈਰ-ਕਾਨੂੰਨੀ ਪਰਮਿਟਾਂ 'ਤੇ ਬੱਸਾਂ ਚਲਾਉਣ ਵਾਲੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਨੂੰ ਤੇਜ਼ ਕਰਦਿਆਂ ਅੱਠ ਜ਼ਿਲ੍ਹਿਆਂ ਵਿੱਚ 38 ਬੱਸਾਂ ਜ਼ਬਤ ਕੀਤੀਆਂ ਅਤੇ ਇੱਕ ਬੱਸ ਦਾ ਚਲਾਨ ਕੱਟਿਆ। ਚੈਕਿੰਗ ਮੁਹਿੰਮ ਦੌਰਾਨ ਅੱਜ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਗੁਰਦਾਸਪੁਰ ਦੇ ਚੈਕਿੰਗ ਦਸਤੇ...
ਐਸਏਐਸ ਨਗਰ (ਮੋਹਾਲੀ) | ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਉਨ੍ਹਾਂ ਦੇ ਇਲਾਕੇ ਦੀ ਕਿਸਮਤ ਬਦਲਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੇ ਇਲਾਕੇ ਨੂੰ ਵੱਡੀਆਂ ਗ੍ਰਾਂਟਾਂ ਮਿਲ ਰਹੀਆਂ ਹਨ। ਪੇਂਡੂ ਖੇਤਰ ਦੇ ਵਿਕਾਸ ਲਈ ਸੀਐਮ ਨੇ ਚਮਕੌਰ ਸਾਹਿਬ ਹਲਕੇ ਦੇ ਖਰੜ ਬਲਾਕ ਦੇ 35 ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 68 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ। ਇਸ ਦੇ...
ਚੰਡੀਗੜ੍ਹ | ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਨੇਤਰਹੀਣਾਂ ਦਾ ਸਰਵੇ ਕਰਵਾਇਆ ਜਾਵੇਗਾ ਅਤੇ ਜਿਨਾਂ ਦੀ ਅੱਖਾਂ ਰੌਸ਼ਨੀ ਵਾਪਸ ਆ ਸਕਣ ਦੀ ਕੋਈ ਵੀ ਗੁੰਜਾਇਸ਼ ਹੈ, ਉਨਾਂ ਦਾ ਇਲਾਜ ਕਰਵਾਇਆ ਜਾਵੇਗਾ। ਇਹ ਐਲਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨੇਤਰਹੀਣਾਂ ਦੇ ਇਕ ਤਿੰਨ ਮੈਂਬਰੀ ਵਫਦ ਨਾਲ ਮੁਲਾਕਾਤ ਮੌਕੇ ਕੀਤਾ ਗਿਆ। ਨੇਤਰਹੀਣਾਂ ਦੇ ਵਫਦ ਵਲੋਂ ਬਲਵਿੰਦਰ ਸਿੰਘ ਚਾਹਲ ਦੀ ਅਗਵਾਈ ਵਿੱਚ...
ਜਲੰਧਰ | ਐੱਸਆਰਟੀ-ਡੀਏਵੀ ਪਬਲਿਕ ਸਕੂਲ ਬਿਲਗਾ ਦੇ ਪ੍ਰਿੰਸੀਪਲ ਡਾ. ਰਵੀ ਸ਼ਰਮਾ ਦੇ ਪਿਤਾ ਤਰਸੇਮ ਲਾਲ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਦੁਪਹਿਰ 1 ਵਜੇ ਬੀਐਸਐਫ ਚੌਂਕ ਦੇ ਕੋਲ ਸਥਿਤ ਆਰਾਮਬਾਗ ਸ਼ਮਸ਼ਾਨ ਘਾਟ 'ਚ ਕੀਤਾ ਜਾਵੇਗਾ। ਗੁਰੂ ਨਾਨਕ ਪੁਰਾ ਇਸਟ ਨਿਵਾਸੀ ਸਵ. ਤਰਸੇਮ ਲਾਲ ਸ਼ਰਮਾ ਮਾਸਟਰ ਜੀ ਦੇ ਨਾਂ ਨਾਲ ਜਾਣੇ ਜਾਂਦੇ ਸਨ। ਉਨ੍ਹਾਂ ਦੇ ਪਰਿਵਾਰ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਪਟਿਆਲਾ/ਮੋਹਾਲੀ/ਚੰਡੀਗੜ੍ਹ | ਕਰਵਾ ਚੌਥ ਇਕ ਅਜਿਹਾ ਤਿਉਹਾਰ ਹੈ, ਜਿਸ ਵਿੱਚ ਵਿਵਾਹਿਤ ਔਰਤਾਂ ਆਪਣੇ ਪਤੀ ਦੀ ਲੰਬੀ ਤੇ ਖੁਸ਼ਹਾਲ ਜ਼ਿੰਦਗੀ ਲਈ ਵਰਤ ਰੱਖਦੀਆਂ ਹਨ। ਜੇਕਰ ਤੁਸੀਂ ਕਰਵਾ ਚੌਥ ਵਾਲੇ ਦਿਨ ਚੰਦ ਨਿਕਲਣ ਦਾ ਸਮਾਂ ਲੱਭ ਰਹੇ ਹੋ ਤਾਂ ਅਸੀਂ ਤੁਹਾਨੂੰ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ, ਮੋਹਾਲੀ ਅਤੇ ਚੰਡੀਗੜ੍ਹ ਵਿੱਚ ਚੰਨ੍ਹ ਨਿਕਲਣ ਦਾ ਸਮਾਂ ਦੱਸਦੇ ਹਾਂ। ਸਾਰੇ ਸ਼ਹਿਰਾਂ ’ਚ ਚੰਦ ਨਿਕਲਣ ਦਾ ਸਮਾਂ...
ਗਾਖਲ (ਜਲੰਧਰ) | ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਐਤਵਾਰ ਨੂੰ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਸੰਸਦ ਮੈਂਬਰ, ਜਿਨ੍ਹਾਂ ਨਾਲ ਸਾਬਕਾ ਐਮ.ਪੀ. ਅਤੇ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮੋਹਿੰਦਰ ਸਿੰਘ ਕੇ ਪੀ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅਤੇ ਚੌਧਰੀ ਸੁਰਿੰਦਰ ਸਿੰਘ ਵੀ ਮੌਜੂਦ ਸਨ, ਇੱਥੇ ਸ਼ਹੀਦ ਨਾਇਕ ਕੁਲਵਿੰਦਰ...
ਚੰਡੀਗੜ | ਮਜਬੂਤ ਵਾਤਾਵਰਣ ਪ੍ਰਣਾਲੀ, ਕਾਰੋਬਾਰ ਅਨੁਕੂਲ ਨੀਤੀਆਂ ਅਤੇ ਉਤਪਾਦਨ ਦੇ ਉੱਤਮ ਮਾਹੌਲ ਕਾਰਨ, ਪੰਜਾਬ ਪਿਛਲੇ ਕੁਝ ਸਾਲਾਂ ਵਿੱਚ ਵਿਸ਼ਵ ਪੱਧਰ ਦੀਆਂ ਕੰਪਨੀਆਂ ਲਈ ਨਿਵੇਸ਼ ਦਾ ਇੱਕ ਪਸੰਦੀਦਾ ਸਥਾਨ ਬਣ ਗਿਆ ਹੈ। ਪਿਛਲੇ 4.5 ਸਾਲਾਂ ਵਿੱਚ ਵਿਸ਼ਵ ਭਰ ਦੇ ਨਿਵੇਸ਼ਕਾਂ ਦੇ ਨਾਲ ਨਾਲ ਦੇਸ਼ ਦੇ ਵੱਖ-ਵੱਖ ਖੇਤਰਾਂ ਦੇ ਨਿਵੇਸ਼ਕਾਂ ਨੇ ਪੰਜਾਬ ਵਿੱਚ ਆਪਣਾ ਭਰੋਸਾ ਜਤਾਇਆ ਹੈ, ਜਿਸਦੇ ਸਿੱਟੇ ਵਜੋਂ ਪੰਜਾਬ...
ਮੁੰਬਈ | ਕਾਰਤਿਕ ਮਹੀਨੇ ਦਾ ਪਹਿਲਾ ਵਰਤ, ਕਰਵਾ ਚੌਥ 24 ਅਕਤੂਬਰ ਐਤਵਾਰ ਨੂੰ ਆ ਰਿਹਾ ਹੈ। ਇਸ ਦਿਨ ਵਿਆਹੁਤਾ ਆਪਣੇ ਪਤੀ ਦੀ ਲੰਮੀ ਉਮਰ ਲਈ ਅਰਦਾਸ ਕਰਦੀ ਹੈ ਤੇ ਉਸ ਦੀ ਖੁਸ਼ਹਾਲੀ ਲਈ ਕਰਵਾ ਚੌਥ 'ਤੇ ਨਿਰਜਲਾ ਵਰਤ ਰੱਖਦੀਆਂ ਹਨ। ਇਸ ਸਾਲ ਬਾਲੀਵੁੱਡ ਦੀਆਂ ਕਈ ਅਦਾਕਾਰਾਂ ਇਹੋ-ਜਿਹੀਆਂ ਹਨ, ਜੋ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੇ ਪਤੀ ਲਈ ਵਰਤ ਰੱਖਣਗੀਆਂ। ਅੰਗੀਰਾ ਧਰ 'ਬੈਂਡ...
- Advertisement -

MOST POPULAR