Wednesday, September 16, 2026
Home Blog Page 1764
ਜਲੰਧਰ | ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਜਲੰਧਰ ਦੌਰੇ 'ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਜਲੰਧਰ ਕੈਂਟ ਇਲਾਕੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਉਮੀਦਵਾਰ ਜਗਬੀਰ ਸਿੰਘ ਬਰਾੜ ਵੀ ਮੌਜੂਦ ਸਨ। ਦੱਸ ਦੇਈਏ ਕਿ ਹਰਸਿਮਰਤ ਕੌਰ ਬਾਦਲ 3 ਵਜੇ ਜਲੰਧਰ ਕੈਂਟ ਇਲਾਕੇ ਦੇ ਅਕਾਲੀ ਉਮੀਦਵਾਰ ਜਗਬੀਰ ਬਰਾੜ ਦੇ ਘਰ ਪ੍ਰੈੱਸ ਵਾਰਤਾ ਕਰਨਗੇ। ਉਮੀਦ ਹੈ ਕਿ ਉਹ...
ਗੁਰਦਾਸਪੁਰ (ਜਸਵਿੰਦਰ ਬੇਦੀ) | ਕਲਯੁਗੀ ਮਾਮੇ ਵੱਲੋਂ ਆਪਣੇ 8 ਸਾਲਾ ਭਾਣਜੇ ਦੇ ਸਿਰ 'ਚ ਕਹੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਭਾਣਜਾ ਨਾਨਕੇ ਆਪਣੀ ਨਾਨੀ ਦੇ ਭੋਗ ਸਮਾਗਮ 'ਤੇ ਆਇਆ ਹੋਇਆ ਸੀ। ਮਾਮੇ ਨੇ ਭਾਣਜੇ ਦਾ ਉਸ ਵੇਲੇ ਕਤਲ ਕੀਤਾ, ਜਦੋਂ ਮ੍ਰਿਤਕ ਭਾਣਜਾ ਬੱਚਿਆਂ ਨਾਲ ਖੇਡ ਰਿਹਾ ਸੀ। ਪੁਲਿਸ ਨੇ ਕਤਲ ਦਾ ਕੇਸ ਦਰਜ ਕਰਦੇ...
ਫਿਲੌਰ | ਸੁੱਤੇ ਪਏ ਪਤੀ 'ਤੇ ਜਲਣਸ਼ੀਲ ਪਦਾਰਥ ਸੁੱਟ ਕੇ ਉਸ ਨੂੰ ਸਾੜ ਕੇ ਮਾਰਨ ਦੀ ਕੋਸ਼ਿਸ਼ ਕਰਨ ਵਾਲੀ ਪਤਨੀ ਨੂੰ 17 ਮਹੀਨਿਆਂ ਬਾਅਦ ਰੋਪੜ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ਸਥਾਨਕ ਅਟਵਾਲ ਕਾਲੋਨੀ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਜੋ ਰੇਲਵੇ ਵਿਭਾਗ 'ਚ ਸਰਕਾਰੀ ਨੌਕਰੀ 'ਤੇ ਤਾਇਨਾਤ ਹੈ, ਨੇ ਪੁਲਿਸ ਨੂੰ...
ਪਠਾਨਕੋਟ | ਪਠਾਨਕੋਟ ਦੇ ਹਲਕਾ ਭੋਆ ਦੇ ਕਾਂਗਰਸੀ ਵਿਧਾਇਕ ਜੋਗਿੰਦਰ ਸਿੰਘ ਨੇ ਵਰਕਰ ਹਰਸ਼ ਨੂੰ ਥੱਪੜ ਮਾਰ ਦਿੱਤਾ ਤੇ ਉਸ ਦਾ ਚੰਗਾ ਕੁਪਾਟਾ ਚਾੜ੍ਹ ਦਿੱਤਾ। ਜਾਣਕਾਰੀ ਅਨੁਸਾਰ ਉਕਤ ਵਰਕਰ ਨੇ ਸਮਾਗਮ ਦੌਰਾਨ ਵਿਧਾਇਕ ਜੋਗਿੰਦਰਪਾਲ ਨੂੰ ਕਿਹਾ ਕਿ ਤੂੰ ਇਲਾਕੇ ਲਈ ਕੀ ਕੀਤਾ। ਇਸ ਤੋਂ ਬਾਅਦ ਵਿਧਾਇਕ ਜੋਗਿੰਦਰਪਾਲ ਨੇ ਵਰਕਰ ਹਰਸ਼ ਨੂੰ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ। ਇਸ ਮੌਕੇ ਉਨ੍ਹਾਂ ਦੀ...
ਸ੍ਰੀ ਅਨੰਦਪੁਰ ਸਾਹਿਬ | ਦਿੱਲੀ ਦੇ ਸਿੰਘੂ ਬਾਰਡਰ 'ਤੇ ਬੇਅਦਬੀ ਦੇ ਇਲਜ਼ਾਮ 'ਚ ਨਿਹੰਗ ਸਿੰਘਾਂ ਵੱਲੋਂ ਕੀਤੇ ਕਤਲ ਦਾ ਮਾਮਲਾ ਉਲਝਦਾ ਹੀ ਜਾ ਰਿਹਾ ਹੈ। ਨਿਹੰਗ ਸਿੰਘਾਂ ਦੀ ਫੋਟੋ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਵਾਇਰਲ ਹੋਣ ਤੋਂ ਬਾਅਦ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਨਿਹੰਗ ਸਿੰਘਾਂ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਸੁਣੋ ਕੀ-ਕੀ ਬੋਲੇ ਢੱਡਰੀਆਂਵਾਲੇ... https://www.youtube.com/watch?v=SCMStn_3gTA
Viral News | ਸਿੰਘੂ ਬਾਰਡਰ ‘ਤੇ ਹੋਏ ਕਤਲ ਦਾ ਮਾਮਲਾ ਦਿਨੋ-ਦਿਨ ਤੂਲ ਫੜਦਾ ਜਾ ਰਿਹਾ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਦਾ ਇਸ ਮਾਮਲੇ ‘ਤੇ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਬਿਨਾਂ ਦਸਤਾਰ ਵਾਲੇ ਲੋਕਾਂ ਨੂੰ ਗੁਰੂਘਰ ਜਾਣ ਤੋਂ ਸਾਵਧਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਤੇ ਉਥੇ ਬੇਅਦਬੀ ਦੇ ਨਾਂ ‘ਤੇ ਕੋਈ ਬਦਲਾ ਨਾ ਲੈ ਲਵੇ। ਢੱਡਰੀਆਂਵਾਲੇ ਨੇ ਕਿਹਾ ਕਿ...
ਹੁਸ਼ਿਆਰਪੁਰ | ਵਿਆਹ ਦੀਆਂ ਤਿਆਰੀਆਂ ਸਬੰਧੀ ਖਰੀਦਦਾਰੀ ਕਰਨ ਘਰੋਂ ਨਿਕਲੀਆਂ ਨਣਾਨ-ਭਰਜਾਈ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਇਹ ਹਾਦਸਾ ਹੁਸ਼ਿਆਰਪੁਰ-ਚੰਡੀਗੜ੍ਹ ਰੋਡ 'ਤੇ ਸਥਿਤ ਕਸਬਾ ਚੱਬੇਵਾਲ ਵਿਖੇ ਵਾਪਰਿਆ, ਜਿਥੇ ਇਕ ਟਰੱਕ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ 2 ਔਰਤਾਂ ਦੀ ਮੌਤ ਤੇ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਰੋਹਿਤ (18), ਰਜਨੀ (16) ਤੇ ਕਸ਼ਮੀਰੋ (27) ਵਾਸੀ ਪਿੰਡ ਮਹਿਣਾ...
ਨਵੀਂ ਦਿੱਲੀ | ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਭਾਜਪਾ ਨੇਤਾਵਾਂ ਨਾਲ ਫੋਟੋ ਵਾਇਰਲ ਹੋਣ ਤੋਂ ਬਾਅਦ ਸੁਰਖੀਆਂ 'ਚ ਆਏ ਨਿਹੰਗ ਬਾਬਾ ਅਮਨ ਸਿੰਘ ਨੇ ਸਪੱਸ਼ਟੀਕਰਨ ਦਿੱਤਾ ਹੈ ਪਰ ਉਹ ਜ਼ਿਆਦਾ ਕੁਝ ਦੱਸਣ ਤੋਂ ਬਚਦੇ ਰਹੇ। ਉਨ੍ਹਾਂ ਦਾ ਕਹਿਣਾ ਕਿ ਉਹ ਕਈ ਭਾਜਪਾ ਨੇਤਾਵਾਂ ਤੇ ਮੰਤਰੀਆਂ ਨੂੰ ਮਿਲਦੇ ਰਹਿੰਦੇ ਹਨ। ਉਨ੍ਹਾਂ ਦੀ ਲੜਾਈ ਧਰਮ ਦੀ ਲੜਾਈ ਹੈ। ਉਹ ਵੱਖ-ਵੱਖ...
ਜਲੰਧਰ | ਸ਼ਹਿਰ ਦੇ ਮਸ਼ਹੂਰ ਰੈਸਟੋਰੈਂਟ 'ਹੈੱਡ ਕੁਆਰਟਰ' ਦੇ ਮਾਲਕ ਪਤੀ-ਪਤਨੀ ਖਿਲਾਫ ਥਾਣਾ-8 'ਚ 8 ਲੱਖ 64 ਹਜ਼ਾਰ ਰੁਪਏ ਦਾ ਫਰਾਡ ਕਰਨ ਦਾ ਕੇਸ ਦਰਜ ਹੋਇਆ ਹੈ। ਇਹ ਕੇਸ ਕਮਰਸ਼ੀਅਲ ਸਿਲੰਡਰਾਂ ਦੀ ਰਕਮ ਨਾ ਚੁਕਾਉਣ ਤੇ ਫਿਰ ਚੈੱਕ ਬਾਊਂਸ ਹੋਣ ਕਰਕੇ ਹੋਇਆ। ਹੈੱਡ ਕੁਆਰਟਰ ਰੈਸਟੋਰੈਂਟ ਪਹਿਲਾਂ ਨਿਊ ਜਵਾਹਰ ਨਗਰ 'ਚ ਹੁੰਦਾ ਸੀ ਪਰ ਹੁਣ ਇਹ ਕਿਊਰੋ ਮਾਲ 'ਚ ਸ਼ਿਫਟ ਹੋ...
ਅਹਿਮਦਾਬਾਦ | ਗੁਜਰਾਤ ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ ਨੇ ਇਕ ਮਰੀਜ਼ ਦਾ ਗਲਤ ਤਰੀਕੇ ਨਾਲ ਇਲਾਜ ਕਰਨ 'ਤੇ ਹਸਪਤਾਲ ਨੂੰ ਜੁਰਮਾਨਾ ਲਾਇਆ ਹੈ। ਮਰੀਜ਼ ਨੂੰ ਕਿਡਨੀ ਦੀ ਪੱਥਰੀ ਦੇ ਆਪ੍ਰੇਸ਼ਨ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਹਸਪਤਾਲ 'ਚ ਡਾਕਟਰ ਨੇ ਉਸ ਦੀ ਕਿਡਨੀ ਕੱਢ ਦਿੱਤੀ, ਜਿਸ ਤੋਂ 4 ਮਹੀਨੇ ਬਾਅਦ ਮਰੀਜ਼ ਦੀ ਮੌਤ ਹੋ ਗਈ। ਕਮਿਸ਼ਨ ਨੇ ਹਸਪਤਾਲ...
- Advertisement -

MOST POPULAR