Wednesday, September 16, 2026
Home Blog Page 1765
ਅੰਮ੍ਰਿਤਸਰ | ਗੁਰੂ ਨਗਰੀ ਅੰਮ੍ਰਿਤਸਰ ਦੇ ਥਾਣਾ ਡੀ. ਡਵੀਜ਼ਨ 'ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਨੌਜਵਾਨ ਆਪਣੀ ਪਤਨੀ ਦੀ ਹੱਤਿਆ ਦੇ ਆਰੋਪ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਬੀਤੇ ਦਿਨ ਖੁਦਕੁਸ਼ੀ ਕਰ ਲਈ ਸੀ, ਜਿਸ ਦੇ...
ਚੰਡੀਗੜ੍ਹ | ਫੈਸਟੀਵਲ ਸੀਜ਼ਨ ਦੌਰਾਨ ਸ਼ਹਿਰਵਾਸੀਆਂ ਨੂੰ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ। ਸ਼ਹਿਰ ’ਚ ਸਬਜ਼ੀਆਂ ਦੇ ਭਾਅ ਘੱਟ ਹੋਣ ਦੀ ਬਜਾਏ ਵੱਧਦੇ ਜਾ ਰਹੇ ਹਨ, ਜਿਸ ਨਾਲ ਰਸੋਈ ਦਾ ਬਜਟ ਗੜਬੜਾ ਗਿਆ ਹੈ। ਮੰਗਲਵਾਰ ਨੂੰ ਸ਼ਹਿਰ ’ਚ ਟਮਾਟਰ 60 ਰੁਪਏ ਤੇ ਪਿਆਜ਼ ਦੀ ਕੀਮਤ 45 ਰੁਪਏ ਪ੍ਰਤੀ ਕਿਲੋ ਪਹੁੰਚ ਗਈ ਹੈ। ਪਿਛਲੇ ਇਕ ਹਫ਼ਤੇ ਤੋਂ ਫਲ਼ਾਂ ਅਤੇ ਸਬਜ਼ੀਆਂ...
-ਰਿਜ਼ਵਾਨਾ ਜਲੰਧਰੀ ਅੱਜ ਅਸੀਂ ਇਸਲਾਮ ਧਰਮ ਦੇ ਅੰਤਿਮ ਪੈਗੰਬਰ ਹਜ਼ਰਤ ਮੁਹੰਮਦ ਸਾਹਿਬ ਦੇ ਜੀਵਨ ਤੇ ਉਨ੍ਹਾਂ ਦੀਆਂ ਅਜ਼ੀਮ ਸਿੱਖਿਆਵਾਂ ਦਾ ਜ਼ਿਕਰ ਕਰਾਂਗੇ। ਉਂਝ ਤਾਂ ਪਵਿੱਤਰ ਕੁਰਆਨ-ਏ-ਪਾਕ ਅਤੇ ਹਦੀਸਾਂ ਵਿੱਚ ਉਨ੍ਹਾਂ ਦੀਆਂ ਬੇਸ਼ੁਮਾਰ ਸਿੱਖਿਆਵਾਂ ਦਾ ਜ਼ਿਕਰ ਹੈ, ਜਿਨ੍ਹਾਂ ਵਿੱਚ ਆਪ ਜੀ ਨੇ ਪੈਦਾ ਹੋਣ ਤੋਂ ਲੈ ਕੇ ਮੌਤ ਤੱਕ ਹਰ ਮਾਮਲੇ ‘ਚ ਸਮੁੱਚੇ ਇਨਸਾਨਾਂ ਦੀ ਅਗਵਾਈ ਕੀਤੀ ਹੈ, ਉਨ੍ਹਾਂ ਸਿੱਖਿਆਵਾਂ...
ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਕਰਵਾਈ ਜਾਣ ਵਾਲੀ ਅਨੁਪੂਰਕ ਪ੍ਰੀਖਿਆ ਦੌਰਾਨ 10ਵੀਂ ਤੇ 12ਵੀਂ ਕਲਾਸਾਂ ਦੇ ਸਿਰਫ ਵਾਧੂ ਵਿਸ਼ਾ ਕੈਟਾਗਰੀ ’ਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫ਼ਾਰਮ ਤੇ ਪ੍ਰੀਖਿਆ ਫ਼ੀਸਾਂ ਦੇ ਸ਼ਡਿਊਲ ’ਚ ਬਦਲਾਅ ਕੀਤਾ ਗਿਆ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਵਾਧੂ ਵਿਸ਼ਾ ਕੈਟਾਗਰੀ ਦੀ ਇਸ ਪ੍ਰੀਖਿਆ ਲਈ...
ਚੰਡੀਗੜ੍ਹ | ਸਿੰਘੂ ਬਾਰਡਰ ’ਤੇ ਲਖਬੀਰ ਸਿੰਘ ਨਾਂ ਦੇ ਵਿਅਕਤੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਦਲ ਦੇ ਮੁਖੀ ਨਿਹੰਗ ਬਾਬਾ ਅਮਨ ਸਿੰਘ ਦੀਆਂ ਤਸਵੀਰਾਂ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਹੋਰ ਭਾਜਪਾ ਆਗੂਆਂ ਨਾਲ ਵਾਇਰਲ ਹੋ ਗਈਆਂ ਹਨ। ਇਸ ਦੌਰਾਨ ਉਨ੍ਹਾਂ ਨਾਲ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਵੀ ਮੌਜੂਦ ਹਨ। ਹਾਲਾਂਕਿ ਇਹ ਤਸਵੀਰ ਜੁਲਾਈ ਮਹੀਨੇ ਦੀ ਦੱਸੀ ਜਾ...
ਫਾਜ਼ਿਲਕਾ | ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ 'ਚ ਪੈਂਦੇ ਪਿੰਡ ਸੱਪਾਂਵਾਲੀ ਵਿਖੇ ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਪ੍ਰੇਮੀ ਜੋੜੇ ਨੂੰ ਕਤਲ ਕਰਕੇ ਦਿਨ-ਦਿਹਾੜੇ ਪਿੰਡ ਦੇ ਚੌਰਾਹੇ ਵਿੱਚ ਸੁੱਟ ਦਿੱਤਾ ਗਿਆ। ਰੌਂਗਟੇ ਖੜ੍ਹੇ ਕਰਨ ਵਾਲੀ ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਮਾਤਮ ਦਾ ਮਾਹੌਲ ਹੈ। ਪਿੰਡ ਸੱਪਾਂਵਾਲੀ ਦੇ ਰਹਿਣ ਵਾਲੇ ਰਤਨ ਲਾਲ ਨੇ ਕਿਹਾ ਕਿ ਕਿਸੇ ਨੂੰ ਵੀ ਯਕੀਨ ਨਹੀਂ...
ਜਲੰਧਰ (ਕਮਲ) | ਗੜ੍ਹਾ ਦੇ ਐੱਸਜੀਐੱਲ ਹਸਪਤਾਲ ਨੇੜੇ ਬੀਤੀ ਰਾਤ ਇਕ ਔਰਤ ਜੋ ਬਾਜ਼ਾਰ ਤੋਂ ਆਪਣੇ ਘਰ ਰਿਕਸ਼ਾ 'ਤੇ ਜਾ ਰਹੀ ਸੀ ਕਿ ਪਿੱਛੋਂ ਇਕ ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੇ ਉਸ ਤੋਂ ਪਰਸ ਖੋਹ ਲਿਆ, ਜਿਸ 'ਤੇ ਔਰਤ ਰਿਕਸ਼ੇ ਤੋਂ ਡਿੱਗ ਗਈ ਅਤੇ ਉਸ ਦੇ ਸਿਰ 'ਚ ਸੱਟ ਵੀ ਲੱਗੀ। ਥੋੜ੍ਹਾ ਅੱਗੇ ਜਾ ਕੇ ਲੋਕਾਂ ਦੀ ਮਦਦ ਨਾਲ ਉਸ...
ਬਟਾਲਾ/ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਗੁਰਦਾਸਪੁਰ ਰੋਡ 'ਤੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ 2 ਔਰਤਾਂ 3 ਦਿਨ ਦੇ ਇਕ ਨਵਜੰਮੇ ਬੱਚੇ ਨੂੰ ਚੁੱਕ ਕੇ ਫਰਾਰ ਹੋ ਗਈਆਂ। ਔਰਤਾਂ ਵੱਲੋਂ ਚੁੱਕਿਆ ਗਿਆ ਬੱਚਾ ਮੁੰਡਾ ਦੱਸਿਆ ਗਿਆ ਹੈ। ਕੁਝ ਦਿਨ ਪਹਿਲਾਂ ਗੁਰਦਾਸਪੁਰ ਰੋਡ 'ਤੇ ਸਥਿਤ ਇਕ ਪ੍ਰਾਈਵੇਟ ਅਕਾਲ ਹਸਪਤਾਲ 'ਚ ਚੀਮਾ ਖੁੱਡੀ ਦੀ ਰਹਿਣ ਵਾਲੀ ਗੋਗੀ ਨਾਂ ਦੀ ਔਰਤ ਦਾ...
ਜਲੰਧਰ | ਜਲੰਧਰ 'ਚ ਠੱਗ ਤੇ ਧੋਖੇਬਾਜ਼ ਟ੍ਰੈਵਲ ਏਜੰਟਾਂ ਖਿਲਾਫ ਪੁਲਿਸ ਸਮੇਤ ਕਈ ਸਰਕਾਰੀ ਏਜੰਸੀਆਂ ਛਾਪੇਮਾਰੀ ਕਰਦੀਆਂ ਰਹਿੰਦੀਆਂ ਹਨ ਪਰ ਉਨ੍ਹਾਂ ਦਾ ਕਾਰੋਬਾਰ ਨਿਰੰਤਰ ਜਾਰੀ ਹੈ। ਅੱਜ ਸਵੇਰੇ ਇਨਕਮ ਟੈਕਸ ਵਿਭਾਗ ਨੇ ਜਲੰਧਰ ਦੇ ਬੱਸ ਸਟੈਂਡ ਨੇੜੇ ਸਹੋਤਾ ਕੰਪਲੈਕਸ 'ਚ ਸਥਿਤ SAI Overseas ਦੇ ਦਫਤਰ ਤੇ ਮਾਲਕ ਦੇ ਘਰ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੀ ਇਕ...
ਪੰਚਕੂਲਾ | ਡੇਰਾ ਸੱਚਾ ਸੌਦਾ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੇ 19 ਸਾਲ ਪੁਰਾਣੇ ਮਾਮਲੇ 'ਚ ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਗੁਰਮੀਤ ਰਾਮ ਰਹੀਮ ਸਮੇਤ ਸਾਰੇ ਪੰਜਾਂ ਦੋਸ਼ੀਆਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ, ਨਾਲ ਹੀ ਰਾਮ ਰਹੀਮ ਨੂੰ 31 ਲੱਖ ਰੁਪਏ ਜੁਰਮਾਨਾ ਤੇ ਬਾਕੀਆਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਕੋਈ ਅਣਸੁਖਾਵੀਂ ਘਟਨਾ ਨਾ...
- Advertisement -

MOST POPULAR