ਸਾਇੰਸ
ਸਰੀਰਕ ਤੰਦਰੁਸਤੀ ਦਾ ਰਾਜ ਭੋਜਨ ਦੀ ਸਹੀ ਪਸੰਦ, ਸਾਇੰਸ ਸਿਟੀ ਵਲੋਂ ਵਿਸ਼ਵ ਭੋਜਨ ਦਿਵਸ ਤੇ ਵੈਬਨਾਰ ਦਾ ਆਯੋਜਨ
Admin - 0
ਕਪੂਰਥਲਾ | ਵਿਸ਼ਵ ਭੋਜਨ ਦਿਵਸ ਦੇ ਮੌਕੇ ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ “ਜੈਵਿਕ ਤੇ ਹਲਕਾ ਭੋਜਨ : ਵਿਗਿਆਨ ਅਤੇ ਸਥਿਰਤਾ” ਦੇ ਵਿਸ਼ੇ ਤੇ ਇਕ ਵੈਬਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 100 ਤੋਂ ਵੱਧ ਪੰਜਾਬ ਦੇ ਵੱਖ—ਵੱਖ ਸਕੂਲਾਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਸਾਇੰਸ ਸਿਟੀ ਦੀ ਡਾਇਰੈਕਟਰ ਜਨਰਲ ਡਾ. ਨੀਲਿਮਾ ਜੈਰਥ ਨੇ ਵੈਬਨਾਰ ਵਿਚ ਹਾਜ਼ਰ ਅਧਿਅਪਕਾਂ ਅਤੇ ਵਿਦਿਆਰਥੀਆਂ...
ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ : ਪੁੱਤ ਨੇ ਮਾਂ ਦੀ ਮੌਤ ਦਾ ਬਦਲਾ ਲੈਣ ਲਈ 2 ਦੋਸਤਾਂ ਨਾਲ ਮਿਲ ਕੇ ਕਰ ਦਿੱਤਾ ਪਿਓ ਦਾ ਕਤਲ
Admin - 0
ਸ੍ਰੀ ਮੁਕਤਸਰ ਸਾਹਿਬ | ਪਿੰਡ ਡੋਡਾਂਵਾਲੀ (ਬਾਹਮਣਵਾਲਾ) 'ਚ ਇਕ ਪੁੱਤ ਨੇ 2 ਦੋਸਤਾਂ ਨਾਲ ਮਿਲ ਕੇ ਆਪਣੇ ਪਿਓ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਮਾਰਨ ਤੋਂ ਬਾਅਦ ਉਸ ਨੇ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ ਪਰ ਪੁਲਿਸ ਅਜੇ ਤੱਕ ਲਾਸ਼ ਬਰਾਮਦ ਨਹੀਂ ਕਰ ਸਕੀ।
ਉਸ ਨੇ ਅਜਿਹਾ ਆਪਣੀ ਮਾਂ ਦੀ ਮੌਤ ਦਾ ਬਦਲਾ ਲੈਣ ਲਈ...
ਅੰਮ੍ਰਿਤਸਰ
Breaking : ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਟੇਜ ‘ਤੇ ਹੀ ਭਿੜੇ ਪ੍ਰਬੰਧਕ, ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿੱਤ ਨਾਲ ਹੋਈ ਬਦਸਲੂਕੀ, ਕੀਤੀ ਹੱਥੋਪਾਈ
Admin - 0
ਪਟਨਾ ਸਾਹਿਬ | ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਇਕ ਸ਼ਰਮਨਾਕ ਘਟਨਾ ਵਾਪਰਨ ਦੀ ਖਬਰ ਹੈ, ਜਿਸ ਵਿੱਚ ਜਥੇਦਾਰ ਅਵਤਾਰ ਸਿੰਘ ਹਿੱਤ ਜਦੋਂ ਸੰਗਤ ਨੂੰ ਸੰਬੋਧਨ ਕਰਨ ਲਈ ਸਟੇਜ 'ਤੇ ਖੜ੍ਹੇ ਹੋਏ ਤਾਂ ਉਨ੍ਹਾਂ ਨੂੰ ਕਮੇਟੀ ਮੈਂਬਰ ਰਾਜਾ ਸਿੰਘ ਵੱਲੋਂ ਧੱਕਾ ਮਾਰ ਕੇ ਹੇਠਾਂ ਸੁੱਟ ਦਿੱਤਾ ਗਿਆ।
ਇਹ ਘਟਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਤਖ਼ਤ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਦੀ...
IPL 2021 Final Match Result | ਚੇਨਈ ਸੁਪਰ ਕਿੰਗਜ਼ ਨੇ ਇਕ ਵਾਰ ਫਿਰ IPL ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਚੇਨਈ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾ ਕੇ ਚੌਥੀ ਵਾਰ IPL ਦੀ ਟਰਾਫੀ ਆਪਣੇ ਨਾਂ ਕੀਤੀ। ਪਿਛਲੇ ਆਈਪੀਐੱਲ ਵਿੱਚ CSK ਪਲੇਆਫ ਵਿੱਚ ਵੀ ਨਹੀਂ ਪਹੁੰਚ ਸਕੀ ਸੀ ਅਤੇ ਹੁਣ ਚੈਂਪੀਅਨ ਬਣ ਗਈ ਹੈ।
ਚੇਨਈ ਤੇ ਕੋਲਕਾਤਾ ਵਿਚਾਲੇ ਖੇਡਿਆ ਗਿਆ...
ਤਰਨਤਾਰਨ | ਨਿਹੰਗ ਸਿੰਘਾਂ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ ਤਰਨਤਾਰਨ ਦੇ ਪਿੰਡ ਚੀਮਾ ਕਲਾਂ ਦਾ ਲਖਬੀਰ ਸਿੰਘ ਟੀਟੂ 6 ਦਿਨ ਪਹਿਲਾਂ ਘਰੋਂ 50 ਰੁਪਏ ਲੈ ਕੇ ਝਬਾਲ ਦੀ ਦਾਣਾ ਮੰਡੀ 'ਚ ਦਿਹਾੜੀ ਕਰਨ ਗਿਆ ਸੀ। ਇਹ ਗੱਲ ਸ਼ੁੱਕਰਵਾਰ ਨੂੰ ਲਖਬੀਰ ਦੀ ਵੱਡੀ ਭੈਣ ਰਾਜਿੰਦਰ ਕੌਰ ਨੇ ਕਹੀ।
ਰਾਜਿੰਦਰ ਤੇ ਲਖਬੀਰ ਇਕ ਹੀ ਘਰ 'ਚ ਰਹਿੰਦੇ ਸਨ। ਰਾਜਿੰਦਰ ਨੇ ਦੱਸਿਆ...
ਅੰਮ੍ਰਿਤਸਰ
ਸਿੰਘੂ ਬਾਰਡਰ ਕਤਲ ਕੇਸ ‘ਚ ਕੋਰਟ ਨੇ ਨਿਹੰਗ ਸਰਬਜੀਤ ਸਿੰਘ ਨੂੰ 7 ਦਿਨਾ ਪੁਲਿਸ ਰਿਮਾਂਡ ‘ਤੇ ਭੇਜਿਆ
Admin - 0
ਸੋਨੀਪਤ | ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ 'ਤੇ ਨੌਜਵਾਨ ਦੀ ਹੱਤਿਆ ਦੇ ਆਰੋਪੀ ਨਿਹੰਗ ਸਰਬਜੀਤ ਸਿੰਘ ਨੂੰ ਕੋਰਟ ਨੇ 7 ਦਿਨਾ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਆਰੋਪੀ ਨੂੰ ਸੋਨੀਪਤ ਦੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਦੀ ਕੋਰਟ ਵਿੱਚ ਪੇਸ਼ ਕਰਦਿਆਂ ਪੁਲਿਸ ਨੇ 14 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਕੋਰਟ ਨੇ 7 ਦਿਨ ਦੇ ਰਿਮਾਂਡ ਦੀ ਮਨਜ਼ੂਰੀ ਦਿੱਤੀ।
ਇਸ ਦੇ ਨਾਲ...
ਗੋਰਾਇਆ | ਹਲਕਾ ਦੀਨਾਨਗਰ ਅਧੀਨ ਅੱਡਾ ਮਗਰਮੁਦੀਆ 'ਚ ਸਵੇਰੇ 5.30 ਵਜੇ ਸਾਈਕਲ ਸਵਾਰ ਪਤੀ-ਪਤਨੀ ਨੂੰ ਇਕ ਤੇਜ਼ ਰਫਤਾਰ ਕਾਰ ਸਵਾਰ ਵੱਲੋਂ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਹਾਦਸੇ 'ਚ ਪਤੀ ਦੀ ਮੌਕੇ 'ਤੇ ਮੌਤ, ਜਦਕਿ ਪਤਨੀ ਦੀ ਸਿਵਲ ਹਸਪਤਾਲ 'ਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ।
ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ...
ਦੁਨੀਆ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ, ਦਿਨੋ-ਦਿਨ ਵਧ ਰਹੀ ਮਹਿੰਗਾਈ ਕਾਰਨ ਲੋਕਾਂ ਦਾ ਜਿਊਣਾ ਹੋਇਆ ਔਖਾ
Admin - 0
ਨਵੀਂ ਦਿੱਲੀ | ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਫਿਰ ਵਧਾ ਦਿੱਤੀਆਂ ਹਨ।
ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 105.49 ਰੁਪਏ ਪ੍ਰਤੀ ਲੀਟਰ ਤੇ ਮੁੰਬਈ 'ਚ 111.43 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ।
ਮੁੰਬਈ 'ਚ ਡੀਜ਼ਲ ਹੁਣ 102.15 ਰੁਪਏ ਪ੍ਰਤੀ ਲੀਟਰ ਦੇ ਭਾਅ 'ਤੇ ਮਿਲ ਰਿਹਾ ਹੈ, ਜਦਕਿ ਦਿੱਲੀ 'ਚ 94.22...
ਗੈਜੇਟ
Flipkart ਤੋਂ ਮੰਗਵਾਇਆ iPhone, ਜਦੋਂ ਖੋਲ੍ਹੀ ਪੈਕਿੰਗ ਤਾਂ ਰਹਿ ਗਈਆਂ ਅੱਖਾਂ ਖੁੱਲ੍ਹੀਆਂ, ਵੇਖੋ Video
Admin - 0
ਆਨਲਾਈਨ ਖਰੀਦਦਾਰੀ ਵੀ ਕਈ ਵਾਰ ਇੰਨੀ ਮਹਿੰਗੀ ਪੈ ਜਾਂਦੀ ਹੈ ਕਿ ਇਨਸਾਨ ਕੋਲ ਸਿਵਾਏ ਪਛਤਾਉਣ ਦੇ ਕੁਝ ਨਹੀਂ ਰਹਿੰਦਾ। ਆਨਲਾਈਨ ਮੰਗਵਾਈ ਚੀਜ਼ ਦੀ ਬਜਾਏ ਬਾਕਸ 'ਚੋਂ ਇੱਟਾਂ, ਸਾਬਣ ਜਾਂ ਕੋਈ ਹੋਰ ਵਸਤੂ ਦਾ ਮਿਲਣਾ ਜਾਂ ਕਈ ਵਾਰ ਆਰਡਰ ਐਕਸਚੇਂਜ 'ਚ ਤਬਦੀਲੀ ਵਰਗੀ ਘਟਨਾ ਵਾਪਰਦੀ ਹੈ।
ਇਸੇ ਤਰ੍ਹਾਂ ਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਦਾਅਵਾ ਕੀਤਾ...
ਕ੍ਰਾਇਮ ਅਤੇ ਨਸ਼ਾ
ਸਿੰਘੂ ਬਾਰਡਰ ‘ਤੇ ਨਿਹੰਗਾਂ ਨੇ ਕੀਤਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਕੇਸ ਪਹੁੰਚਿਆ ਸੁਪਰੀਮ ਕੋਰਟ, ਪੜ੍ਹੋ ਪੂਰਾ ਮਾਮਲਾ
Admin - 0
ਨਵੀਂ ਦਿੱਲੀ | ਦਿੱਲੀ ਦੇ ਸਿੰਘੂ ਬਾਰਡਰ 'ਤੇ ਇਕ ਨੌਜਵਾਨ ਦੇ ਕਤਲ ਦਾ ਮਾਮਲਾ ਸੁਪਰੀਮ ਕੋਰਟ ਕੋਲ ਪਹੁੰਚ ਗਿਆ ਹੈ। ਅਰਜ਼ੀ ਦਾਇਰ ਕਰਦਿਆਂ ਸੁਪਰੀਮ ਕੋਰਟ ਦੇ ਵਕੀਲ ਸ਼ਸ਼ਾਂਕ ਸ਼ੇਖਰ ਝਾਅ ਨੇ ਸਿੰਘੂ ਬਾਰਡਰ ਖਾਲੀ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਛੇਤੀ ਸੁਣਵਾਈ ਲਈ ਸੁਪਰੀਮ ਕੋਰਟ 'ਚ ਅਪੀਲ ਵੀ ਕੀਤੀ ਗਈ ਹੈ।
ਸ਼ੁੱਕਰਵਾਰ ਨੂੰ ਸਵੇਰੇ...










































