Wednesday, September 16, 2026
Home Blog Page 1768
ਜਲੰਧਰ | ਬਰਸਾਤ ਦਾ ਮੌਸਮ ਖ਼ਤਮ ਹੋਣ ਅਤੇ ਕੋਰੋਨਾ ਦੇ ਸ਼ਾਂਤ ਹੁੰਦੇ ਹੀ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸੂਬੇ 'ਚ ਡੇਂਗੂ ਦੇ ਵਧਦੇ ਮਰੀਜ਼ਾਂ ਦੀ ਗਿਣਤੀ ਕਾਰਨ ਸਿਹਤ ਵਿਭਾਗ ਵੀ ਹਰਕਤ 'ਚ ਆ ਗਿਆ ਹੈ। ਡੇਂਗੂ ਦੇ ਵੱਧਦੇ ਮਾਮਲਿਆਂ ਨੂੰ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਵੀ ਗੰਭੀਰਤਾ ਨਾਲ ਲਿਆ ਹੈ। ਸਿਹਤ ਵਿਭਾਗ ਨੇ ਸੂਬੇ ਨੂੰ 5...
ਵਾਸ਼ਿੰਗਟਨ | ਕੋਰੋਨਾ ਸੰਕਟ ਦੌਰਾਨ ਅਮਰੀਕਾ ਨੇ ਸ਼ੁੱਕਰਵਾਰ ਨੂੰ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਲੈ ਕੇ ਨਵੀਂ ਇੰਟਰਨੈਸ਼ਨਲ ਟ੍ਰੈਵਲ ਪਾਲਿਸੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਸਿਰਫ਼ ਪੂਰੀ ਕੋਰੋਨਾ ਵੈਕਸੀਨ ਲਗਾ ਚੁੱਕੇ ਲੋਕਾਂ ਨੂੰ ਹੀ ਅਮਰੀਕਾ 'ਚ 8 ਨਵੰਬਰ ਤੋਂ ਐਂਟਰੀ ਮਿਲੇਗੀ। ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਮਹਾਮਾਰੀ ਦੀ ਸ਼ੁਰੂਆਤ 'ਚ ਵਿਦੇਸ਼ੀ ਯਾਤਰੀਆਂ ਦੀ ਅਮਰੀਕਾ 'ਚ ਐਂਟਰੀ ਬੈਨ...
ਮੁੱਖ ਮੰਤਰੀ ਨੇ ਫੋਕੇ ਦਾਅਵਿਆਂ ਨਾਲ ਉਦਯੋਗਪਤੀਆਂ ਨੂੰ ਧੋਖੇ ਵਿਚ ਰੱਖਣ ਲਈ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ ਚੰਡੀਗੜ੍ਹ | ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਖਾਤਰ ਸਨਅਤਕਾਰਾਂ ਨਾਲ ਝੂਠੇ ਵਾਅਦੇ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮਜ਼ਾਕ ਉਡਾਉਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਕੇਜਰੀਵਾਲ ਕੋਰੇ ਝੂਠਾਂ...
ਗੁਰਦਾਸਪੁਰ (ਜਸਵਿੰਦਰ ਬੇਦੀ) | ਜੰਮੂ-ਕਸ਼ਮੀਰ ਦੇ ਪੁੰਛ 'ਚ ਅੱਤਵਾਦੀਆਂ ਨਾਲ ਹੋਈ ਮੁੱਠਭੇੜ ਵਿੱਚ ਸ਼ਹੀਦ ਹੋਏ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਜ਼ਿਲਾ ਗੁਰਦਾਸਪੁਰ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਚੱਠਾ ਪਹੁੰਚੀ। ਇਸ ਮੌਕੇ ਲੋਕਾਂ ਦੇ ਭਾਰੀ ਇਕੱਠ ਨੇ ਫੁੱਲਾਂ ਦੀ ਵਰਖਾ ਕੀਤੀ। ਹਰ ਅੱਖ ਨਮ ਦਿਖਾਈ ਦਿੱਤੀ। ਸੈਨਾ ਵੱਲੋਂ ਸਲਾਮੀ ਦਿੱਤੀ ਗਈ। ਸ਼ਹੀਦ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।...
ਮੋਗਾ (ਤਨਮਯ) | ਮੋਗਾ 'ਚ 18 ਸਾਲਾ ਅਰਪਨ ਨਾਂ ਦੇ ਇਕ ਨੌਜਵਾਨ ਦਾ ਦੇਰ ਰਾਤ ਕੁਝ ਅਣਪਛਾਤੇ ਲੋਕਾਂ ਵੱਲੋਂ ਗੁਪਤ ਅੰਗ ਕੱਟਣ ਤੋਂ ਬਾਅਦ ਉਸ ਨੂੰ ਮੋਗਾ ਦੀ 3 ਨੰਬਰ ਚੁੰਗੀ ਕੋਲ ਸੁੱਟ ਦਿੱਤਾ ਗਿਆ, ਜਿਥੋਂ ਕੁਝ ਪੀਸੀਆਰ ਜਵਾਨਾਂ ਨੇ ਉਸ ਨੂੰ ਮੋਗਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਫਰੀਦਕੋਟ...
ਚੰਡੀਗੜ੍ਹ | ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ 'ਚ ਦੇਰੀ ਤੇ ਲਟਕਦੇ ਆ ਰਹੇ ਮਾਮਲਿਆਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਨੂੰ ਪ੍ਰਕਿਰਿਆ ਸਮਾਂਬੱਧ, ਦਰੁਸਤ ਤੇ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਉਹ ਲੰਬਿਤ ਮਾਮਲਿਆਂ ਦੇ ਨਿਬੇੜੇ ਲਈ ਸ਼ਨੀਵਾਰ...
ਚੰਡੀਗੜ੍ਹ | ਨਵੰਬਰ-ਦਸੰਬਰ 2021 ਨੂੰ ਹੋਣ ਵਾਲੀ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਦੀ ਲਿਖਤੀ ਪ੍ਰੀਖਿਆ ਤੋਂ ਪਹਿਲਾਂ ਪ੍ਰੈਕਟੀਕਲ ਹੋਵੇਗਾ। ਇਹ ਪ੍ਰੈਕਟੀਕਲ ਥਿਊਰੀ ਮੁਤਾਬਕ 50 ਫੀਸਦੀ ਸਿਲੇਬਸ ’ਚੋਂ ਹੋਵੇਗਾ। ਕੋਰੋਨਾ ਕਾਰਨ ਅਪ੍ਰੈਲ 2021 ’ਚ ਪਹਿਲੀ ਵਾਰ ਸੀਬੀਐੱਸਈ ਨੇ ਇਕ ਸਾਲ ’ਚ 2 ਵਾਰ ਪ੍ਰੀਖਿਆ ਲੈਣ ਦਾ ਫੈਸਲਾ ਲਿਆ ਹੈ। ਪਹਿਲੇ ਪੇਪਰ ਨਵੰਬਰ-ਦਸੰਬਰ 2021 ’ਚ ਹੋਣਗੇ, ਜਦਕਿ ਦੂਸਰੇ ਪੇਪਰ ਮਾਰਚ-ਅਪ੍ਰੈਲ 2022...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਪੰਜਾਬ 'ਚ ਅਸਿੱਧੇ ਤੌਰ ’ਤੇ ਕੇਂਦਰੀ ਰਾਜ ਲਾਗੂ ਕਰਨ ’ਤੇ ਦੋਵਾਂ ਸਰਕਾਰਾਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਹਫਤੇ ਗ੍ਰਹਿ ਮੰਤਰੀ ਨਾਲ ਅਣ-ਨਿਰਧਾਰਿਤ ਮੀਟਿੰਗ ਵਿੱਚ ਹੀ ਇਸ ਖਤਰਨਾਕ ਕਦਮ ਲਈ ਆਧਾਰ ਤਿਆਰ ਹੋ ਗਿਆ ਸੀ। ਉਨ੍ਹਾਂ ਮੁੱਖ...
ਚੰਡੀਗੜ੍ਹ | BSF ਦੇ ਅਧਿਕਾਰ ਖੇਤਰ ਨੂੰ 3 ਰਾਜਾਂ ਦੀਆਂ ਸਰਹੱਦਾਂ ਨਾਲ ਵਧਾਉਣ ਦੇ ਕੇਂਦਰ ਦੇ ਕਦਮ ਨੇ ਪੰਜਾਬ ਵਿੱਚ ਇਕ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਕੁਝ ਦਿਨਾਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਫੈਸਲੇ 'ਤੇ ਹਮਲਾ ਕੀਤਾ ਕਿਉਂਕਿ ਉਹ ਆਪਣੀ ਪਾਰਟੀ ਦੇ ਨਿਸ਼ਾਨੇ 'ਤੇ ਆ ਗਏ ਸਨ। ਗ੍ਰਹਿ...
ਪਟਿਆਲਾ  ਪੀਐਸਪੀਸੀਐਲ ਦੇ ਸੀਐਮਡੀ ਸ਼੍ਰੀ ਏ. ਵੇਨੂੰ ਪ੍ਰਸਾਦ ਨੇ ਖੁਲਾਸਾ ਕੀਤਾ ਕਿ ਕੋਲੇ ਦੀ ਕਮੀ ਦੇ ਬਾਵਜੂਦ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 12 ਅਕਤੂਬਰ ਨੂੰ ਪੰਜਾਬ ਵਿੱਚ 9352 ਮੈਗਾਵਾਟ ਬਿਜਲੀ ਦੀ ਸਪਲਾਈ ਕੀਤੀ ਹੈ। ਸੀਐਮਡੀ ਨੇ ਕਿਹਾ ਕਿ ਪੀਐਸਪੀਸੀਐਲ ਨੇ 13 ਅਕਤੂਬਰ ਨੂੰ 10.55 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਪਾਵਰ ਐਕਸਚੇਂਜ ਤੋਂ ਲਗਭਗ 1800 ਮੈਗਾਵਾਟ ਬਿਜਲੀ ਖਰੀਦੀ...
- Advertisement -

MOST POPULAR