Wednesday, September 16, 2026
Home Blog Page 1769
Kapurthala | Pushpa Gujral Science City celebrated International Day for Disaster Risk Reduction by organizing a webinar. Around 100 school students from all over Punjab participated through virtual mode. The theme for this year celebration was “International cooperation for developing countries to reduce their disaster risk and disaster losses.” Mr. Kunal Satyarthi, IFS, Joint Secretary to Ministry of Home...
ਜਲੰਧਰ | ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਦੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਉਦਯੋਗ, ਵਪਾਰ ਅਤੇ ਕਾਰੋਬਾਰ ਦੇ ਵਿਕਾਸ ਤੇ ਉਥਾਨ ਲਈ 10 ਵਾਅਦੇ ਕਰਦਿਆਂ ਉਨ੍ਹਾਂ ਨੂੰ 2022 ਵਿੱਚ ਬਣਨ ਵਾਲੀ 'ਆਪ' ਦੀ ਸਰਕਾਰ ਵਿੱਚ ਭਾਗੀਦਾਰ ਬਣਨ ਦੀ ਅਪੀਲ ਕੀਤੀ। ਕੇਜਰੀਵਾਲ ਨੇ ਵਪਾਰੀਆਂ-ਕਾਰੋਬਾਰੀਆਂ ਤੇ ਉਦਯੋਗਪਤੀਆਂ ਦਾ ਸਾਥ ਮੰਗਦਿਆਂ ਕਿਹਾ,...
ਨਵੀਂ ਦਿੱਲੀ | ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ ਤੇ ਹੁਣ ਬੀਐੱਸਐੱਫ ਅਧਿਕਾਰੀਆਂ ਨੂੰ ਗ੍ਰਿਫਤਾਰੀ, ਤਲਾਸ਼ੀ ਅਤੇ ਜ਼ਬਤ ਕਰਨ ਦੇ ਅਧਿਕਾਰ ਦਿੱਤੇ ਗਏ ਹਨ। BSF ਨੂੰ CRPC, ਪਾਸਪੋਰਟ ਐਕਟ ਅਤੇ ਪਾਸਪੋਰਟ (Entry to India) ਐਕਟ ਤਹਿਤ ਇਹ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ BSF ਦੇ ਅਧਿਕਾਰ ਖੇਤਰ ਨੂੰ...
ਜਲੰਧਰ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਲੰਧਰ ਦੇ 2 ਦਿਨਾ ਦੌਰੇ ਨੇ ਸਿਆਸੀ ਹਲਚਲ ਪੈਦਾ ਕਰ ਦਿੱਤੀ ਹੈ। ਅੱਜ ਜਲੰਧਰ-ਫਗਵਾੜਾ ਹਾਈਵੇ 'ਤੇ ਬਾਠ ਕੈਸਲ ਵਿਖੇ ਮਾਹੌਲ ਉਦੋਂ ਤਣਾਅਪੂਰਨ ਹੋ ਗਿਆ, ਜਦੋਂ ਕੇਜਰੀਵਾਲ ਦੇ ਸਮਰਥਕਾਂ ਨੇ ਕਿਸਾਨਾਂ ਨੂੰ ਅਪਸ਼ਬਦ ਕਹੇ, ਜਿਸ ਤੋਂ ਬਾਅਦ ਕਿਸਾਨ ਗੁੱਸੇ ਵਿੱਚ ਆ ਗਏ। ਉਨ੍ਹਾਂ ਕੇਜਰੀਵਾਲ ਦੇ ਨੈਸ਼ਨਲ ਹਾਈਵੇ 'ਤੇ ਲੱਗੇ ਪੋਸਟਰ ਅਤੇ ਹੋਰਡਿੰਗ...
ਮੋਹਾਲੀ/ਚੰਡੀਗੜ੍ਹ | ਸੂਬੇ ਦੇ ਸਰਕਾਰੀ ਦਫ਼ਤਰਾਂ 'ਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤਖੋਰੀ ਦੀ ਜਾਣਕਾਰੀ ਦੇਣ ਲਈ ਇਕ ਟੋਲ ਫ੍ਰੀ ਨੰਬਰ ਜਾਰੀ ਕੀਤਾ ਹੈ। ਜੇਕਰ ਤੁਹਾਡੇ ਕੋਲੋਂ ਕੋਈ ਸਰਕਾਰੀ ਅਫਸਰ ਜਾਂ ਕਰਮਚਾਰੀ ਰਿਸ਼ਵਤ ਮੰਗਦਾ ਹੈ ਤਾਂ ਤੁਸੀਂ 1800-1800-1000 ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਚੀਫ਼ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਐੱਲ.ਕੇ. ਯਾਦਵ ਨੇ ਕਿਹਾ ਕਿ...
ਨੂਰਪੁਰ ਬੇਦੀ/ਅਨੰਦਪੁਰ ਸਾਹਿਬ | ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਹੋਈ ਮੁੱਠਭੇੜ ਦੌਰਾਨ ਸ਼ਹੀਦ ਹੋਏ ਸਿਪਾਹੀ ਗੱਜਣ ਸਿੰਘ ਦੀ ਦੇਹ ਬਲਾਕ ਨੂਰਪੁਰ ਬੇਦੀ ਦੇ ਪਿੰਡ ਪੰਚਰੰਡਾ 'ਚ ਪਹੁੰਚੀ। ਸ਼ਹੀਦ ਦੀ ਅਰਥੀ ਨੂੰ ਮੋਢਾ ਦੇਣ ਲਈ ਸੀਐੱਮ ਚਰਨਜੀਤ ਸਿੰਘ ਚੰਨੀ ਤੇ ਸਪੀਕਰ ਰਾਣਾ ਕੇਪੀ ਵੀ ਪਹੁੰਚੇ। ਸ਼ਹੀਦ ਦੇ ਅੰਤਿਮ ਦਰਸ਼ਨਾਂ ਲਈ ਇਲਾਕੇ ਦੇ ਵੱਡੀ ਗਿਣਤੀ 'ਚ ਲੋਕ ਮੌਜੂਦ ਸਨ, ਜਿਨ੍ਹਾਂ ਸ਼ਹੀਦ ਗੱਜਣ...
ਪੰਚਕੂਲਾ/ਹਰਿਆਣਾ | ਡੇਰਾ ਸੱਚਾ ਸੌਦਾ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਗੁਰਮੀਤ ਰਾਮ ਰਹੀਮ ਨੇ ਅਦਾਲਤ ਤੋਂ ਰਹਿਮ ਦੀ ਭੀਖ ਮੰਗੀ ਹੈ। ਉਸ ਨੇ ਵਕੀਲ ਜ਼ਰੀਏ ਅਦਾਲਤ ਨੂੰ ਕਿਹਾ ਕਿ ਉਸ ਨੂੰ ਬਲੱਡ ਪ੍ਰੈਸ਼ਰ ਤੇ ਪੱਥਰੀ ਦੀ ਸਮੱਸਿਆ ਹੈ। ਅੱਖਾਂ ਕਮਜ਼ੋਰ ਹੋਣ ਕਾਰਨ ਘੱਟ ਦਿਸਦਾ ਹੈ। ਅਜਿਹੇ ’ਚ ਉਸ ਨੂੰ ਘੱਟ...
ਜਲੰਧਰ (ਕਮਲ) | ਜਲੰਧਰ ਦੇ ਡੀਏਵੀ ਕਾਲਜ ਨੇੜੇ ਉਸ ਵੇਲੇ ਵੱਡਾ ਹਾਦਸਾ ਹੋ ਗਿਆ, ਜਦੋਂ ਮਕਸੂਦਾਂ ਸਬਜ਼ੀ ਮੰਡੀ ਤੋਂ ਰੋਜ਼ਾਨਾ ਦੀ ਤਰ੍ਹਾਂ ਰੇਹੜੀ-ਫੜ੍ਹੀ ਵਾਲੇ ਇਕੱਠੇ ਹੋ ਕੇ ਜਾ ਰਹੇ ਸਨ ਤਾਂ ਉਨ੍ਹਾਂ 'ਚੋਂ ਸਬਜ਼ੀ ਤੇ ਆਂਡਿਆਂ ਦੀ ਇਕ ਰੇਹੜੀ ਵਾਲਾ ਕੁਝ ਅੱਗੇ ਚਲਾ ਗਿਆ ਤੇ ਪਿੱਛੋਂ ਤੇਜ਼ ਰਫਤਾਰ ਕਾਰ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ 'ਤੇ ਆਂਡਿਆਂ...
ਚੰਡੀਗੜ੍ਹ | ਪੰਜਾਬ ਦੇ 6 ਹਜ਼ਾਰ ਕਰੋੜ ਦੇ ਭੋਲਾ ਡਰੱਗ ਰੈਕੇਟ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਹੋਣ ਜਾ ਰਹੀ ਹੈ। ਇਸ ਮਾਮਲੇ 'ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ ਸਾਹਮਣੇ ਆਇਆ ਹੈ। ਸਿੱਧੂ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਖੁੱਲ੍ਹਦੇ ਹੀ ਮਜੀਠੀਆ ਨਾਲ ਜੁੜੇ ਕਰੋੜਾਂ ਰੁਪਏ...
ਮੋਰਿੰਡਾ/ਰੂਪਨਗਰ | ਮੋਰਿੰਡਾ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਤੇ ਪੁਲਿਸ ਵਿਚਾਲੇ ਉਸ ਵੇਲੇ ਖੂਨੀ ਟਕਰਾਅ ਹੋ ਗਿਆ, ਜਦੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ ਵੱਲ ਪੁਲਿਸ ਦੇ ਰੋਕਣ ਦੇ ਬਾਵਜੂਦ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ 'ਚ ਭਾਰੀ ਵਰਕਰਾਂ ਦੇ ਸਮੂਹ ਤੇ ਪੁਲਿਸ...
- Advertisement -

MOST POPULAR