Home Blog Page 1775
ਚੰਡੀਗੜ੍ਹ/ਅੰਮ੍ਰਿਤਸਰ | ਜੰਮੂ-ਕਸ਼ਮੀਰ ਪੁਲਿਸ ਅਤੇ ਭਾਰਤੀ ਫੌਜ ਵੱਲੋਂ ਚਲਾਏ ਸਾਂਝੇ ਆਪ੍ਰੇਸ਼ਨ ਤਹਿਤ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਤੋਂ 1.64 ਕਰੋੜ ਰੁਪਏ ਦੀ ਡਰੱਗ ਮਨੀ ਨਾਲ ਭਰੇ 2 ਬੈਗ ਬਰਾਮਦ ਕੀਤੇ ਗਏ। ਇਹ ਡਰੱਗ ਮਨੀ ਕਥਿਤ ਤੌਰ 'ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 26 ਅਗਸਤ 2021 ਨੂੰ ਜ਼ਬਤ ਕੀਤੀ 17 ਕਿਲੋ ਹੈਰੋਇਨ ਨਾਲ ਸਬੰਧਤ ਦੱਸੀ ਜਾਂਦੀ ਹੈ। ਪੁਲਿਸ ਵੱਲੋਂ ਇਹ ਬਰਾਮਦਗੀ ਅੰਮ੍ਰਿਤਸਰ ਅਧਾਰਤ...
ਹਿਸਾਰ | ਨਾਰਨੌਂਡ ਖੇਤਰ 'ਚ 3 ਸਤੰਬਰ ਨੂੰ ਇਕ 7 ਸਾਲਾ ਬੱਚੀ ਨਾਲ ਸਮੂਹਿਕ ਰੇਪ ਦੇ ਕੇਸ ਵਿੱਚ 3 ਨਾਬਾਲਗ ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨੋਂ ਰਿਸ਼ਤੇ ਵਿੱਚ ਬੱਚੀ ਦੇ ਚਾਚੇ ਲੱਗਦੇ ਸਨ। ਪੀੜਤ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਤਿੰਨਾਂ ਆਰੋਪੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਬੁੱਧਵਾਰ...
ਜਲੰਧਰ (ਕਮਲ) | ਥਾਣਾ ਬਸਤੀ ਬਾਵਾ ਖੇਲ ਦੇ ਥਾਣਾ ਮੁਖੀ ਨਿਰਲੇਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਜਲੰਧਰ ਦੀ ਬਸਤੀ ਗੁਜ਼ਾਂ 'ਚ ਕਾਲੀਆ ਢਾਬੇ ਦੇ ਕੋਲ ਦੁਕਾਨ ਵਿੱਚ ਇਕ ਵਿਅਕਤੀ ਵੱਡੇ ਸਿਲੰਡਰਾਂ 'ਚੋਂ ਛੋਟੇ ਸਿਲੰਡਰਾਂ ਵਿੱਚ ਗੈਸ ਭਰ ਕੇ ਬਲੈਕ 'ਚ ਪ੍ਰਵਾਸੀਆਂ ਨੂੰ ਡੇਢ ਸੌ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੇਚਦਾ ਹੈ, ਜਿਸ 'ਤੇ...
ਜਲੰਧਰ | ਪੰਜਾਬੀ ਗਾਇਕ ਗੁਰਦਾਸ ਮਾਨ 'ਤੇ ਸਿੱਖ ਜਥੇਬੰਦੀਆਂ ਵੱਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੱਜ ਜਲੰਧਰ ਸੈਸ਼ਨ ਕੋਰਟ ਵਿੱਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ 'ਚ ਚੱਲੀ ਸੁਣਵਾਈ ਦੌਰਾਨ ਅਦਾਲਤ ਨੇ ਗੁਰਦਾਸ ਮਾਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਸਬੰਧੀ ਸਿੱਖ ਜਥੇਬੰਦੀਆਂ ਦੇ ਵਕੀਲ ਪਰਮਿੰਦਰ ਸਿੰਘ ਢੀਂਗਰਾ ਵੱਲੋਂ ਜ਼ਮਾਨਤ ਦੀ ਅਪੀਲ ਖਾਰਿਜ ਕਰਵਾਉਣ ਵਾਸਤੇ ਅਰਜ਼ੀ ਦਿੱਤੀ...
Accident in Kinnaur : ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ 'ਚ ਮੰਗਲਵਾਰ ਨੂੰ ਹੋਏ 2 ਸੜਕ ਹਾਦਸਿਆਂ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਇਕ ਔਰਤ ਲਾਪਤਾ ਹੈ ਅਤੇ ਇਕ ਹੋਰ ਜ਼ਖਮੀ ਹੈ। ਕਿੰਨੌਰ (ਹਿਮਾਚਲ ਪ੍ਰਦੇਸ਼) | ਕਿੰਨੌਰ ਜ਼ਿਲ੍ਹੇ ਦੇ ਯੂਲਾ ਸੰਪਰਕ ਮਾਰਗ 'ਤੇ ਬੱਸ ਸਟੈਂਡ ਦੇ ਕੋਲ ਮੰਗਲਵਾਰ ਨੂੰ ਇਕ ਕਾਰ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਵਿੱਚ...
ਚੰਡੀਗੜ੍ਹ | ਮੋਹਾਲੀ ਏਅਰਪੋਰਟ ਤੋਂ ਅੰਤਰਰਾਸ਼ਟਰੀ ਕਾਰਗੋ ਵਿਵਸਥਾ ਜਲਦ ਸ਼ੁਰੂ ਹੋਣ ਦੇ ਐਲਾਨ ਤੋਂ ਬਾਅਦ ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਖੁਸ਼ਖ਼ਬਰੀ ਆਈ ਹੈ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਅੱਜ 8 ਸਤੰਬਰ ਤੋਂ ਰੋਮ (Amritsar to Rome) ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਇਹ ਉਡਾਣ ਸੇਵਾ ਏਅਰ ਇੰਡੀਆ ਵੱਲੋਂ ਲਾਂਚ ਕੀਤੀ ਜਾ ਰਹੀ ਹੈ। ਇਸ...
ਕਰਨਾਲ | ਕਰਨਾਲ 'ਚ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਨੇ ਸਕੱਤਰੇਤ ਅੱਗੇ ਪੱਕਾ ਮੋਰਚਾ ਲਾ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਹ ਇਥੇ ਹੀ ਡਟੇ ਰਹਿਣਗੇ।ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਇਸ ਸਬੰਧੀ ਮੀਟਿੰਗ ਕਰਕੇ ਆਪਣੀ ਅਗਲੀ ਰਣਨੀਤੀ ਉਲੀਕਣਗੀਆਂ।ਟਿਕੈਤ...
ਤਰਨਤਾਰਨ | ਪਤੀ-ਪਤਨੀ 'ਚ ਚੱਲਦੇ ਝਗੜੇ ਦਾ ਫਾਇਦਾ ਚੁੱਕਦਿਆਂ ਇਕ ਵਿਅਕਤੀ ਆਪਣੇ ਹੀ ਜਾਣਕਾਰ ਦੀ ਪਤਨੀ ਨੂੰ ਕਥਿਤ ਤੌਰ 'ਤੇ ਵਰਗਲਾ ਕੇ ਆਪਣੇ ਨਾਲ ਲੈ ਗਿਆ, ਜਿਸ ਨੂੰ ਵਿਆਹ ਦਾ ਝਾਂਸਾ ਦੇ ਕੇ ਵੱਖ-ਵੱਖ ਥਾਵਾਂ 'ਤੇ ਲਿਜਾ ਕੇ ਸਰੀਰਕ ਸੰਬੰਧ ਬਣਾਉਂਦਾ ਰਿਹਾ। ਔਰਤ ਨੇ ਜਦੋਂ ਉਸ ਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਕਿਸੇ ਧਾਰਮਿਕ ਅਸਥਾਨ 'ਤੇ ਛੱਡ ਕੇ ਚਲਾ ਗਿਆ।...
ਮੁੰਬਈ | ਵੈੱਬ ਸੀਰੀਜ਼ 'ਆਸ਼ਰਮ' 'ਚ 'ਸਾਧਵੀ ਮਾਤਾ' ਦਾ ਕਿਰਦਾਰ ਨਿਭਾਉਣ ਵਾਲੀ ਅਭਿਨੇਤਰੀ ਪਰਿਣੀਤਾ ਸੇਠ (Parinitaa Seth) ਅਸਲ ਜ਼ਿੰਦਗੀ 'ਚ ਕਾਫੀ ਗਲੈਮਰਸ ਹੈ। ਪਰਿਣੀਤਾ ਸੇਠ 'ਆਸ਼ਰਮ' ਦੇ ਦੋਵਾਂ ਹਿੱਸਿਆਂ 'ਚ ਸਾੜੀ ਪਹਿਨੀ ਨਜ਼ਰ ਆ ਰਹੀ ਹੈ ਪਰ ਹਾਲ ਹੀ 'ਚ ਉਸ ਨੇ ਆਪਣੀ ਬਹੁਤ ਹੀ ਗਲੈਮਰਸ ਤਸਵੀਰਾਂ ਸ਼ੇਅਰ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਇਨ੍ਹਾਂ ਤਸਵੀਰ ਵਿੱਚ ਉਹ ਬਲੈਕ ਸ਼ਾਰਟਸ...
ਨਵੀਂ ਦਿੱਲੀ | ਟੀਵੀ ਦੇ ਸਭ ਤੋਂ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬੌਸ ਓਟੀਟੀ' (Bigg Boss OTT) ਦੀ ਸਾਬਕਾ ਪ੍ਰਤੀਯੋਗੀ ਉਰਫੀ ਜਾਵੇਦ (Urfi Javed) ਇਕ ਟੀਵੀ ਸਟਾਰ ਹੋਣ ਦੇ ਨਾਲ-ਨਾਲ ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਇਕ ਵੱਡਾ ਨਾਂ ਹੈ। ਉਰਫੀ ਇਕ ਸੋਸ਼ਲ ਮੀਡੀਆ ਪ੍ਰਭਾਵਕ ਹੈ। ਉਹ ਆਪਣੀ ਸ਼ਾਨਦਾਰ ਡਰੈਸਿੰਗ ਭਾਵਨਾ ਕਾਰਨ ਪ੍ਰਸ਼ੰਸਕਾਂ 'ਚ ਸੁਰਖੀਆਂ ਵਿੱਚ ਬਣੀ ਹੋਈ ਹੈ। ਹਾਲ ਹੀ 'ਚ...
- Advertisement -

MOST POPULAR