Home Blog Page 1778
ਮੰਡੀ ਗੋਬਿੰਦਗੜ੍ਹ | ਸਥਾਨਕ ਰੇਲਵੇ ਸਟੇਸ਼ਨ ਦੇ ਨੇੜੇ ਫਾਟਕ ਬੰਦ ਹੋਣ ਕਾਰਨ ਇਕ ਗਰਭਵਤੀ ਔਰਤ ਆਟੋ 'ਚ ਬੈਠੀ ਕਾਫੀ ਦੇਰ ਤੱਕ ਤੜਫਦੀ ਰਹੀ। ਉਸ ਨੇ ਟ੍ਰੈਕ ਦੇ ਨੇੜੇ ਹੀ ਇਕ ਬੱਚੀ ਨੂੰ ਜਨਮ ਦਿੱਤਾ ਤੇ ਬਾਅਦ 'ਚ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਬਿੰਦੂ ਦੇ ਪਤੀ ਧਰਮਿੰਦਰ ਨੇ ਦੱਸਿਆ ਕਿ ਉਸ ਦੀ ਪਤਨੀ ਗਰਭਵਤੀ ਸੀ, ਜਿਸ ਦਾ ਇਲਾਜ ਸਿਵਲ ਹਸਪਤਾਲ...
ਚੰਡੀਗੜ੍ਹ | ਚੰਡੀਗੜ੍ਹ ਤੋਂ ਇਕ ਵੱਡੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਸੈਕਟਰ-26 'ਚ ਅੱਜ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ 2 ਟਰੱਕਾਂ ਦੀ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਮਹਿਲਾ ਕਾਂਸਟੇਬਲ ਇਨ੍ਹਾਂ ਗੱਡੀਆਂ ਵਿਚਾਲੇ ਫਸ ਗਈ। ਹਾਲਾਂਕਿ ਹਾਦਸੇ 'ਚ 4 ਲੋਕ ਜ਼ਖਮੀ ਹੋਏ ਹਨ। ਮਹਿਲਾ ਕਾਂਸਟੇਬਲ ਨੂੰ ਬਾਹਰ ਕੱਢਣ ਲਈ ਕ੍ਰੇਨ ਦੀ ਮਦਦ ਲਈ ਗਈ। ਉਸ ਦੇ ਪੈਰਾਂ ਨੂੰ...
ਮੁੰਬਈ | ਬੈਕ ਟੂ ਬੈਕ ਸ਼ੂਟ ਹੋ ਰਹੀਆਂ ਫ਼ਿਲਮਾਂ ਦੀ ਲਿਸਟ 'ਚ ਇਕ ਹੋਰ ਫਿਲਮ ਸ਼ਾਮਿਲ ਹੋ ਗਈ ਹੈ। ਪੰਜਾਬੀ ਇੰਡਸਟਰੀ ਦੇ ਸਭ ਤੋਂ ਵੱਡੇ ਫ਼ਿਲਮੀ ਸਿਤਾਰਿਆਂ 'ਚੋਂ ਇਕ ਸਰਗੁਣ ਮਹਿਤਾ ਨੇ ਆਪਣੇ ਆਉਣ ਵਾਲੇ ਪ੍ਰਾਜੈਕਟ ਦਾ ਐਲਾਨ ਕੀਤਾ ਹੈ। ਸਰਗੁਣ ਨੇ ਆਪਣੀ ਆਉਣ ਵਾਲੀ ਬਾਲੀਵੁੱਡ ਫਿਲਮ 'ਪ੍ਰੋਡਕਸ਼ਨ ਨੰਬਰ 41' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਫਿਲਮ ਵਿੱਚ ਬਾਲੀਵੁੱਡ...
ਕੈਲੀਫੋਰਨੀਆ | ਅਮਰੀਕਾ 'ਚ ਇਕ ਤੋਂ ਬਾਅਦ ਇਕ ਪੰਜਾਬੀ ਟਰੱਕ ਡਰਾਈਵਰਾਂ ਦੀਆਂ ਸੜਕ ਹਾਦਸਿਆਂ ਦੌਰਾਨ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਬੀਤੇ ਦਿਨ ਬਰਿੰਗਟਨ (ਨੇੜੇ ਲਾਸ ਏਂਜਲਸ) ਕੈਲੀਫੋਰਨੀਆ ਨਿਵਾਸੀ ਪੰਜਾਬੀ ਟਰੱਕ ਡਰਾਈਵਰ ਜਸਵੰਤ ਸਿੰਘ (29) ਦੀ ਅਮਰੀਕਾ ਦੀ ਮਸੂਰੀ ਸਟੇਟ ਵਿੱਚ ਇਕ ਸੜਕ ਦੁਰਘਟਨਾ ਵਿੱਚ ਹੋਈ ਮੌਤ ਨੇ ਪੂਰੇ ਪੰਜਾਬੀ ਭਾਈਚਾਰੇ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ। ਜਾਣਕਾਰੀ...
ਜਲੰਧਰ (ਕਮਲ) | ਅੱਜ ਪੂਰੇ ਪੰਜਾਬ 'ਚ ਨਰਸਿੰਗ ਯੂਨੀਅਨ ਵੱਲੋਂ 6ਵੇਂ ਪੇਅ ਕਮਿਸ਼ਨ ਤਹਿਤ ਆਪਣੀਆਂ ਮੰਗਾਂ ਨੂੰ ਲੈ ਕੇ ਸਮੂਹਿਕ ਕੰਮਕਾਜ ਬੰਦ ਕਰਕੇ  ਹੜਤਾਲ ਕੀਤੀ ਜਾ ਰਹੀ ਹੈ, ਜੋ ਕਿ ਆਉਣ ਵਾਲੇ 3 ਦਿਨਾਂ ਤੱਕ ਚੱਲੇਗੀ। ਇਸ ਦੌਰਾਨ ਟਰੋਮਾ ਅਤੇ ਐਮਰਜੈਂਸੀ ਸੇਵਾਵਾਂ ਵੀ ਠੱਪ ਰਹਿਣਗੀਆਂ। ਨਰਸਿੰਗ ਯੂਨੀਅਨ ਦੀ ਪ੍ਰਧਾਨ ਕਾਂਤਾ ਕੁਮਾਰੀ ਅਤੇ ਪ੍ਰੈੱਸ ਸੈਕਟਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਪੰਜਾਬ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਜ਼ਿਲੇ ਦੇ ਪਿੰਡ ਹਰੀਕੇ ਕਲਾਂ ਵਿਖੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਕ ਵਾਰ ਫਿਰ ਕਿਸਾਨਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਕੁਝ ਦਿਨ ਪਹਿਲਾਂ ਵੀ ਇਸ ਪਿੰਡ 'ਚ ਵਿਧਾਇਕ ਰਾਜਾ ਵੜਿੰਗ ਨੂੰ ਕਿਸਾਨੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਗਿੱਦੜਬਾਹਾ ਹਲਕੇ ਦੇ ਪਿੰਡ ਹਰੀਕੇ ਕਲਾਂ ਵਿਖੇ ਅੱਜ ਪਹੁੰਚੇ...
ਮੋਗਾ (ਤਨਮਯ) | ਮੋਗਾ ਪੁਲਿਸ ਨੇ ਨਾਕੇ 'ਤੇ ਸ਼ੱਕ ਦੇ ਆਧਾਰ 'ਤੇ ਜਦੋਂ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਮੋਗਾ ਪੁਲਿਸ ਦਾ ਇਕ ਹੈੱਡ ਕਾਂਸਟੇਬਲ ਪਰਮਜੀਤ ਸਿੰਘ ਜ਼ਖਮੀ ਹੋ ਗਿਆ, ਜੋ ਮੋਗਾ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਜ਼ਿਲ੍ਹਾ ਪੁਲਿਸ ਮੁਖੀ ਧਰੁਮਨ ਨਿੰਬਲੇ ਨੇ ਦੱਸਿਆ ਕਿ ਮੋਗਾ-ਫਿਰੋਜ਼ਪੁਰ...
ਰੋਹਤਕ | ਰੋਹਤਕ ਦੀ ਵਿਜੇ ਨਗਰ ਕਾਲੋਨੀ 'ਚ ਹੋਏ ਕਤਲੇਆਮ ਤੋਂ ਪਰਦਾ ਚੁੱਕਦਿਆਂ ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਨੇ ਕਈ ਭੇਤ ਖੋਲ੍ਹੇ। ਪੁਲਿਸ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਆਰੋਪੀ ਨੇ ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਆਪਣੇ ਮਾਪਿਆਂ ਦੀਆਂ ਲਾਸ਼ਾਂ ਤੋਂ ਗਹਿਣੇ ਹਟਾ ਦਿੱਤੇ ਤਾਂ ਜੋ ਮਾਮਲਾ ਲੁੱਟ ਵਰਗਾ ਜਾਪੇ। ਇੰਨਾ ਹੀ ਨਹੀਂ, ਪੁਲਿਸ ਅਨੁਸਾਰ ਆਰੋਪੀ ਸਾਰੀ...
ਕਰਨਾਲ | ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਵੱਲ ਵਧਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 7 ਸਤੰਬਰ ਨੂੰ ਕਰਨਾਲ ਵਿੱਚ ਇਕ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਮੁਜ਼ੱਫਰਨਗਰ ਦੀ ਤਰ੍ਹਾਂ ਦੇਸ਼ ਭਰ ਦੇ ਕਿਸਾਨ ਹਿੱਸਾ ਲੈਣਗੇ। ਇਸ ਦੌਰਾਨ ਕਈ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ ਤੇ ਅਗਲੀ ਰਣਨੀਤੀ...
ਬਰਨਾਲਾ (ਕਮਲਜੀਤ ਸੰਧੂ) | ਸੋਸ਼ਲ ਮੀਡੀਆ 'ਤੇ ਲੱਚਰ ਅਤੇ ਅਸ਼ਲੀਲ ਵੀਡੀਓ ਪਾਉਣ ਨੂੰ ਲੈ ਕੇ ਚਰਚਾ ਵਿੱਚ ਰਹਿਣ ਵਾਲੇ ਪ੍ਰੋਡਿਊਸਰ ਡੀ ਐਕਸ ਐਕਸ ਦੀ ਨਿਹੰਗ ਸਿੰਘਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਦਿੱਤੀ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਹ ਵੀਡੀਓ ਬਰਨਾਲਾ ਜ਼ਿਲੇ ਦੇ ਪਿੰਡ ਕੋਟਦੁੰਨਾ ਦੀ ਸੱਥ ਦੀ ਹੈ ਅਤੇ ਵਿਵਾਦਤ ਵਿਅਕਤੀ ਪ੍ਰੋਡਿਊਸਰ ਡੀ ਐਕਸ...
- Advertisement -

MOST POPULAR