Home Blog Page 1779
ਚੰਡੀਗੜ੍ਹ |  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ ਅੱਜ ਅਣਅਧਿਕਾਰਤ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਅਤੇ ਪਾਣੀ ਦੀ ਸਪਲਾਈ ਤੇ ਸੀਵਰੇਜ ਦੇ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓਟੀਐਸ) ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਦਮ ਨਾਲ ਲਗਭਗ 93,000 ਕੁਨੈਕਸ਼ਨਾਂ ਨੂੰ ਨਿਯਮਤ ਕੀਤੇ ਜਾਣ ਦੀ ਉਮੀਦ ਹੈ, ਜਿਸ ਨਾਲ ਸ਼ਹਿਰੀ ਸਥਾਨਕ ਸੰਸਥਾਵਾਂ...
ਲੁਧਿਆਣਾ | ਲੁਧਿਆਣਾ 'ਚ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਪਹਿਲਾਂ ਅੱਜ ਸਵੇਰੇ ਇਕ ਕਾਰੋਬਾਰੀ ਨੇ ਗੋਲੀ ਮਾਰ ਕੇ ਖੁਦਕਸ਼ੀ ਕਰ ਲਈ ਤੇ ਹੁਣ ਇਥੋਂ ਦੇ ਰਾਜੀਵ ਇਨਕਲੇਵ ਨੇੜੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸਪਨ ਕੁਮਾਰ ਸ਼ਾਹ (28) ਵਾਸੀ ਜਗੀਰਪੁਰ ਰੋਡ ਨਜ਼ਦੀਕ ਰਾਜੀਵ ਇਨਕਲੇਵ ਵਜੋਂ ਹੋਈ। ਪੁਲਿਸ ਨੇ ਘਟਨਾ ਦੀ ਸੂਚਨਾ ਮਿਲਦੇ ਹੀ ਮਾਮੇ ਨੂੰ ਗ੍ਰਿਫਤਾਰ...
ਲੁਧਿਆਣਾ : ਹੈਬੋਵਾਲ ਦੇ ਦੁਰਗਾਪੁਰੀ ਇਲਾਕੇ 'ਚ ਇਕ ਕਾਰੋਬਾਰੀ ਨੇ ਆਪਣੇ ਘਰ 'ਚ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਟਰੇਡਰ ਦੀ ਪਛਾਣ ਨੀਰਜ ਕਟਾਰੀਆ (40) ਦੇ ਰੂਪ 'ਚ ਹੋਈ। ਮ੍ਰਿਤਕ ਦੀ ਗਿੱਲ ਰੋਡ 'ਤੇ ਆਟੋ ਸਪੇਅਰ ਪਾਰਟਸ ਦੀ ਦੁਕਾਨ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਏਡੀਸੀਪੀ ਰਵਿੰਦਰ ਕੌਰ ਤੇ ਹੈਬੋਵਾਲ ਥਾਣੇ ਦੇ ਐੱਸਐੱਚਓ ਮੌਕੇ 'ਤੇ ਪਹੁੰਚੇ। ਮੁੱਢਲੀ ਜਾਂਚ ਵਿਚ ਆਤਮਹੱਤਿਆ ਦਾ...
ਨਵੀਂ ਦਿੱਲੀ | ਅਦਾਕਾਰਾ ਸ਼ਿਲਪਾ ਸ਼ੈਟੀ ਨੇ 75ਵੇਂ ਅਜ਼ਾਦੀ ਦਿਵਸ ਮੌਕੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਰੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਸ਼ਿਲਪਾ ਦੇ ਪਤੀ ਰਾਜ ਕੁੰਦਰਾ ਅਸ਼ਲੀਲ ਫਿਲਮਾਂ ਦਾ ਕਾਰੋਬਾਰ ਕਰਨ ਦੇ ਦੋਸ਼ ’ਚ ਜੇਲ੍ਹ ’ਚ ਹਨ। ਉੱਥੇ ਹੀ ਸ਼ਿਲਪਾ ਲਗਾਤਾਰ ਖ਼ੁਦ ਨੂੰ ਤੇ ਆਪਣੇ ਪਰਿਵਾਰ ਨੂੰ ਨਾਰਮਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸ਼ਿਲਪਾ ਦੀ ਛੋਟੀ ਭੈਣ ਸ਼ਮਿਤਾ...
ਲੁਧਿਆਣਾ | 19 ਸਾਲਾ ਮੁਟਿਆਰ ਨੂੰ ਬੇਹੋਸ਼ ਕਰਨ ਤੋਂ ਬਾਅਦ ਗੁਆਂਢੀ ਨੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲੜਕੀ ਦੇ ਬਿਆਨਾਂ 'ਤੇ ਕੇਸ਼ਵ ਨਗਰ ਲੁਹਾਰਾ ਰੋਡ ਦੇ ਰਹਿਣ ਵਾਲੇ ਸੁਨੀਲ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ...
ਮਜੀਠਾ | ਪਿੰਡ ਕੱਥੂਨੰਗਲ ਖੁਰਦ 'ਚ ਵੀਡੀਓ ਬਣਾਉਂਦੇ ਸਮੇਂ 16 ਸਾਲਾ ਲੜਕੇ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਕਰਨਦੀਪ ਸਿੰਘ ਆਪਣੇ ਗੁਆਂਢੀ ਗੁਰਮੇਜ ਸਿੰਘ ਦੀ 12 ਬੋਰ ਦੋਨਾਲੀ ਨਾਲ ਵੀਡੀਓ ਬਣਾ ਰਿਹਾ ਸੀ ਤਾਂ ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਗੋਲੀ ਕਰਨਦੀਪ ਨੂੰ ਜਾ ਲੱਗੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਇਥੋਂ ਦੇ ਇਕ ਨਿੱਜੀ ਹਸਪਤਾਲ 'ਚ ਬੱਚਿਆਂ ਦੇ ਡਾਕਟਰ 'ਤੇ ਇੱਕ ਜੋੜੇ ਨੇ ਪੈਸੇ ਨਾ ਮੋੜਨ ਦੇ ਦੋਸ਼ ਲਾਏ ਹਨ। ਪੀੜਤ ਵਿਅਕਤੀ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ। ਮ੍ਰਿਤਕ ਦੀ ਜੇਬ 'ਚੋਂ ਇਕ ਸੁਸਾਈਡ ਨੋਟ ਲਿਖਿਆ, ਜਿਸ ਵਿੱਚ ਉਸ ਨੇ ਲਿਖਿਆ ਹੈ ਕਿ ਡਾ. ਰਾਜਿੰਦਰ ਬਾਂਸਲ ਅਤੇ ਉਸ ਦੀ ਪਤਨੀ ਵੱਲੋਂ ਮੇਰੇ 85...
ਮੋਗਾ (ਤਨਮਯ) | ਪੰਜਾਬ 'ਚ ਇੱਕ ਵਾਰ ਫਿਰ ਤੋਂ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਇਸ ਵਾਰ ਕੋਰੋਨਾ ਨੇ ਸਰਕਾਰੀ ਸਕੂਲਾਂ ਵਿੱਚ ਦਸਤਕ ਦਿੱਤੀ ਹੈ। ਜੇ ਗੱਲ ਕਰੀਏ ਪੂਰੇ ਸੂਬੇ ਦੀ ਤਾਂ ਹੁਣ ਤੱਕ ਲਗਭਗ 30 ਤੋਂ ਉੱਪਰ ਸਰਕਾਰੀ ਸਕੂਲਾਂ ਦੇ ਬੱਚੇ ਪਾਜ਼ੇਟਿਵ ਆ ਚੁੱਕੇ ਹਨ, ਦੂਜੇ ਪਾਸੇ ਮੋਗਾ ਵਿੱਚ ਹੁਣ ਤੱਕ ਸਰਕਾਰੀ ਸਕੂਲਾਂ ਦੇ ਕੁੱਲ 6 ਬੱਚੇ ਕੋਰੋਨਾ...
ਚੰਡੀਗੜ੍ਹ | ਪੰਜਾਬ ਪੁਲਿਸ ਨੇ ਐਤਵਾਰ ਰਾਤ ਨੂੰ ਅੰਮ੍ਰਿਤਸਰ 'ਚ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਦੇ ਕਬਜ਼ੇ 'ਚੋਂ 2 ਹੈਂਡ ਗ੍ਰਨੇਡ, 1 ਪਿਸਤੌਲ (9 MM) ਸਮੇਤ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ। ਇਹ ਅੱਤਵਾਦੀ ਯੂਕੇ ਦੇ ਇਕ ਅੱਤਵਾਦੀ ਸੰਗਠਨ ਨਾਲ ਜੁੜੇ ਦੱਸੇ ਜਾ ਰਹੇ ਹਨ। ਦੋਵੇਂ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਨ੍ਹਾਂ ਦੀ ਪਛਾਣ...
ਜਲੰਧਰ | ਬਲੀਵਰਜ਼ ਈਸਟਰਨ ਚਰਚ ਪਿੰਡ ਨੰਗਲ ਜਮਾਲਪੁਰ ਜਲੰਧਰ ਵਿਖੇ ਪਾਸਟਰ ਤਜਿੰਦਰ ਸਿੰਘ ਵੱਲੋਂ ਅਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਪਿੰਡ ਨੂਰਪੁਰ ਦੇ ਪੰਚ ਮਨਜ਼ੂਰ ਭੱਟੀ ਅਤੇ ਪਿੰਡ ਨਿਊ ਹਰਗੋਬਿੰਦ ਨਗਰ ਦੀ ਪੰਚ ਸੀਮਾ ਦੇਵੀ ਹਾਜ਼ਰ ਹੋਏ। ਮੁੱਖ ਮਹਿਮਾਨਾਂ ਨੇ ਝੰਡਾ ਲਹਿਰਾਇਆ ਤੇ ਰਾਸ਼ਟਰੀ ਗਾਨ ਗਾਇਆ। ਉਨ੍ਹਾਂ ਹਾਜ਼ਰੀਨ ਨੂੰ ਅਜ਼ਾਦੀ ਦਿਵਸ ਬਾਰੇ ਜਾਗਰੂਕ ਕੀਤਾ। ਸੰਗਤ ਨੂੰ ਪਾਸਟਰ ਤਜਿੰਦਰ...
- Advertisement -

MOST POPULAR