Home Blog Page 178
ਲੁਧਿਆਣਾ, 15 ਫਰਵਰੀ | ਇੱਕ ਨਾਬਾਲਗ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਲੜਕੀ ਨੂੰ ਗਰਭਵਤੀ ਬਣਾ ਕੇ ਭੱਜ ਗਿਆ ਹੈ। ਬਦਮਾਸ਼ ਨੇ ਪਹਿਲਾਂ ਉਸ ਨੂੰ ਆਪਣੀ ਦੋਸਤੀ ਦੇ ਜਾਲ ਵਿਚ ਫਸਾ ਲਿਆ। ਉਸ ਨੂੰ ਆਪਣੇ ਕਮਰੇ ਵਿਚ ਬੁਲਾ ਕੇ ਉਸ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ। ਲੜਕੀ ਦੇ ਗਰਭਵਤੀ ਹੋਣ ਤੋਂ ਬਾਅਦ ਦੋਸ਼ੀ ਉਸ ਨੂੰ ਗਰਭਪਾਤ ਦੀਆਂ...
ਚੰਡੀਗੜ੍ਹ, 14 ਫਰਵਰੀ | ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਗਹਿਰਾ ਸਦਮਾ, ਉਨ੍ਹਾਂ ਦੀ ਪੋਤਰੀ ਰਾਜਨਦੀਪ ਕੌਰ ਜੋ ਗੁੜਗਾਓਂ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ ਤੇ ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਵਿਚ ਦਾਖਲ ਸੀ, ਕੱਲ ਸ਼ਾਮ ਨੂੰ ਅਕਾਲ ਚਲਾਣਾ ਕਰ ਗਈ। ਪੂਰੇ ਪਰਿਵਾਰ ਸਕੇ-ਸਬੰਧੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਕਿਸਾਨ...
ਅੰਮ੍ਰਿਤਸਰ, 14 ਫਰਵਰੀ | ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦੇਸ਼ ਨਿਕਾਲੇ ਦੀ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਭਲਕੇ ਯਾਨੀ ਸ਼ਨੀਵਾਰ ਨੂੰ 119 ਭਾਰਤੀਆਂ ਨੂੰ ਲੈ ਕੇ ਦੂਜਾ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇਗਾ। ਇਨ੍ਹਾਂ ਵਿਚ ਵੱਧ ਤੋਂ ਵੱਧ 67 ਪੰਜਾਬੀ ਨੌਜਵਾਨ ਸ਼ਾਮਲ ਹਨ। ਅਨੁਮਾਨ ਹੈ ਕਿ ਉਕਤ ਜਹਾਜ਼ ਕੱਲ ਯਾਨੀ ਸ਼ਨੀਵਾਰ ਸਵੇਰੇ 10 ਤੋਂ 11 ਵਜੇ ਦੇ...
ਜਲੰਧਰ, 14 ਫਰਵਰੀ | ਲਾਂਬੜਾ 'ਚ ਹੁਸ਼ਿਆਰਪੁਰ ਦੇ ਥਾਣਾ ਸਦਰ ਖੇਤਰ ਦੀ 14 ਸਾਲਾ ਨਾਬਾਲਗ ਲੜਕੀ ਨਾਲ ਉਸ ਦੇ ਮੌਸੇਰੇ ਭਰਾ ਨੇ ਬਲਾਤਕਾਰ ਕੀਤਾ ਅਤੇ ਫਰਾਰ ਹੋ ਗਿਆ। ਇਸ ਸਬੰਧੀ ਥਾਣਾ ਲਾਂਬੜਾ ਵਿਖੇ ਰਾਕੇਸ਼ ਕੁਮਾਰ ਪੁੱਤਰ ਗੁਰਨਾਮ ਰਾਮ ਵਾਸੀ ਪਿੰਡ ਫੋਲਦੀਵਾਲ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਮਾਮਲੇ 'ਚ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਲਾਂਬੜਾ ਥਾਣੇ ਦੇ...
ਚੰਡੀਗੜ੍ਹ, 14 ਫਰਵਰੀ | ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ...
ਫਾਜ਼ਿਲਕਾ, 14 ਫਰਵਰੀ | ਜ਼ਿਲੇ ਦੇ ਅਬੋਹਰ ਵਿਚ ਇੱਕ ਦਰਦਨਾਕ ਸੜਕ ਹਾਦਸੇ ਵਿਚ ਕਿਸਾਨ ਕਾਂਗਰਸ ਦੇ ਸੂਬਾ ਪ੍ਰਧਾਨ ਦੀ ਮੌਤ ਹੋ ਗਈ। ਮੰਗਲਵਾਰ ਦੇਰ ਰਾਤ ਵਾਪਰੀ ਇਸ ਘਟਨਾ 'ਚ ਤੇਜ਼ ਰਫਤਾਰ ਕੈਂਟਰ ਦੀ ਲਪੇਟ 'ਚ ਆਉਣ ਨਾਲ 40 ਸਾਲਾ ਪ੍ਰੇਮ ਕੰਬੋਜ ਦੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ...
ਚੰਡੀਗੜ੍ਹ, 14 ਫਰਵਰੀ | ਦਿੱਲੀ ਵਿਧਾਨ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਹਰਕਤ ਵਿਚ ਆ ਗਈ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਐਕਸ਼ਨ ਪਲਾਨ ਤਿਆਰ ਕੀਤਾ ਹੈ। ਸਰਕਾਰ ਨੇ ਜ਼ਿਲ੍ਹਿਆਂ ਦੇ ਡੀਸੀ, ਐਸਡੀਐਮ, ਐਸਐਸਪੀ ਅਤੇ ਐਸਐਚਓ ਨੂੰ ਵੀ ਆਪਣੇ ਖੇਤਰਾਂ ਵਿਚ ਭ੍ਰਿਸ਼ਟਾਚਾਰ ਰੋਕਣ ਦੇ ਆਦੇਸ਼ ਦਿੱਤੇ ਹਨ। ਜੇਕਰ ਉਹ ਇਸ 'ਚ ਕਾਮਯਾਬ ਨਾ ਹੋਏ ਤਾਂ ਉਨ੍ਹਾਂ ਵਿਰੁੱਧ...
ਅੰਮ੍ਰਿਤਸਰ, 14 ਫਰਵਰੀ | ਦੇਹਾਤ ਪੁਲਿਸ ਨੇ ਸਾਲ 2025 ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਦੀ ਪੁਲਿਸ ਨੇ ਪਾਕਿਸਤਾਨ ਤੋਂ ਆ ਰਹੀ ਕਰੀਬ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਉਕਤ ਹੈਰੋਇਨ ਪਾਕਿਸਤਾਨ ਤੋਂ ਭੇਜੇ ਗਏ ਡਰੋਨ ਰਾਹੀਂ ਘਰਿੰਡਾ...
ਲੁਧਿਆਣਾ, 14 ਫਰਵਰੀ | ਇੱਕ ਵਿਅਕਤੀ ਚੁੱਲ੍ਹੇ 'ਤੇ ਲੱਗੀ ਅੱਗ 'ਤੇ ਮੂੰਹ ਦੇ ਬਲ ਡਿੱਗਿਆ । ਉਸ ਦਾ ਚਿਹਰਾ ਕਰੀਬ 80 ਫੀਸਦੀ ਸੜ ਗਿਆ ਸੀ। ਵਿਅਕਤੀ ਦੇ ਚਿਹਰੇ 'ਤੇ ਛਾਲੇ ਦਿਖਾਈ ਦਿੱਤੇ। ਹਾਲਤ ਨਾਜ਼ੁਕ ਹੋਣ ਕਾਰਨ ਝੁਲਸੇ ਵਿਅਕਤੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਖਮੀ ਵਿਅਕਤੀ ਦਾ ਨਾਂ ਅਵਧੇਸ਼ ਹੈ। ਜਾਣਕਾਰੀ ਦਿੰਦੇ ਹੋਏ ਅਵਧੇਸ਼ ਦੇ ਸਾਲੇ ਨੇ ਦੱਸਿਆ ਕਿ ਉਹ...
ਚੰਡੀਗੜ੍ਹ, 13 ਫਰਵਰੀ | ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਅੱਜ ਉਨ੍ਹਾਂ ਦੇ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ...
- Advertisement -

MOST POPULAR