ਬਠਿੰਡਾ | ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨਾਰਾਜ਼ਗੀ ਦੂਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ।
ਬਾਦਲ ਨੇ ਸਿਕੰਦਰ ਸਿੰਘ ਮਲੂਕਾ ਤੇ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨਾਲ ਬੰਦ ਕਮਰਾ ਮੀਟਿੰਗ ਕੀਤੀ। ਸੁਖਬੀਰ ਬਾਦਲ ਨੇ ਗੁਰਪ੍ਰੀਤ...
ਮੁੰਬਈ | ਅਦਾਕਾਰਾ ਸ਼ਵੇਤਾ ਤਿਵਾੜੀ ਨੇ ਹਾਲ ਹੀ 'ਚ ਲੇਟੈਸਟ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਫੈਨਜ਼ ਨਾਲ ਸ਼ੇਅਰ ਕੀਤੀਆਂ ਹਨ।
ਇਸ ਤਾਜ਼ਾ ਫੋਟੋਸ਼ੂਟ 'ਚ ਸ਼ਵੇਤਾ ਤਿਵਾੜੀ ਇਕ ਵਾਰ ਫਿਰ ਤੋਂ ਉਮਰ ਨੂੰ ਮਾਤ ਦਿੰਦੀ ਦਿਖਾਈ ਦੇ ਰਹੀ ਹੈ।
ਸਾਹਮਣੇ ਆਈਆਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਸ਼ਵੇਤਾ ਨੇ ਸਿਲਵਰ ਰੀਵਲਿੰਗ ਗਾਊਨ ਪਹਿਨਿਆ ਹੋਇਆ ਹੈ। ਇਸ ਦੇ ਨਾਲ...
ਮਥੁਰਾ | ਉੱਤਰ ਪ੍ਰਦੇਸ਼ ਦੇ ਮਥੁਰਾ 'ਚ ਬੱਚੇ ਨੂੰ ਟਿਊਸ਼ਨ ਪੜ੍ਹਾਉਣ ਵਾਲੇ ਇਕ ਅਧਿਆਪਕ ਨੇ ਉਸ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ। ਕੁੱਟਮਾਰ ਤੋਂ ਬਾਅਦ ਬੱਚੇ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਆਗਰਾ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ।
ਦਰਅਸਲ, ਮਥੁਰਾ...
ਐਸਏਐਸ ਨਗਰ/ਮੋਹਾਲੀ
ਮਾਮਲਾ ਪਾਰਟੀ ਦੇ ਦੋਹਰੇ ਸੰਵਿਧਾਨ ਦਾ : ਅਦਾਲਤ ਨੇ ਸੁਖਬੀਰ ਬਾਦਲ ਨੂੰ ਆਤਮ-ਸਮਰਪਣ ਕਰਨ ਦੇ ਦਿੱਤੇ ਨਿਰਦੇਸ਼, ਪੇਸ਼ ਹੋਣ ‘ਤੇ ਹੀ ਮਿਲੇਗੀ ਜ਼ਮਾਨਤ
Admin - 0
ਦਲਜੀਤ ਸਿੰਘ ਚੀਮਾ ਇਸ ਮਾਮਲੇ 'ਚ ਪਹਿਲਾਂ ਹੀ ਹਨ ਜ਼ਮਾਨਤ 'ਤੇ ਬਾਹਰ
ਚੰਡੀਗੜ੍ਹ | ਹੁਸ਼ਿਆਰਪੁਰ ਦੀ ਇਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਕ ਕਥਿਤ ਜਾਅਲਸਾਜ਼ੀ ਦੇ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਲੈਣ ਲਈ 13 ਸਤੰਬਰ ਜਾਂ ਉਸ ਤੋਂ ਪਹਿਲਾਂ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹਨ।
ਬਲਵੰਤ ਸਿੰਘ ਖੇੜਾ ਵੱਲੋਂ ਦਰਜ ਕਰਵਾਇਆ ਗਿਆ ਇਹ ਮਾਮਲਾ ਅਕਾਲੀ...
ਨਵੀਂ ਦਿੱਲੀ | ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਦੇਸ਼ ਭਰ ਵਿੱਚ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਦੇਸ਼ ਭਰ 'ਚ ਕਈ ਪ੍ਰੋਗਰਾਮ ਆਯੋਜਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਕਈ ਵਿਰਾਸਤੀ ਸਥਾਨਾਂ ਨੂੰ ਸਜਾਇਆ ਜਾ ਰਿਹਾ ਹੈ।
ਇਸ ਦੌਰਾਨ ਦਿੱਲੀ ਵਿਧਾਨ ਸਭਾ 'ਚ ਇਕ ਖੁਫ਼ੀਆ ਸੁਰੰਗ ਮਿਲੀ ਹੈ। ਇਕ ਨਿਊਜ਼ ਚੈਨਲ ਨਾਲ ਗੱਲ ਕਰਦੇ...
ਤਰਨਤਾਰਨ (ਬਲਜੀਤ ਸਿੰਘ) | ਭਾਰਤ-ਪਾਕਿਸਤਾਨ ਸਰਹੱਦ ਦੀ ਬੀਓਪੀ ਪੋਸਟ ਰਾਜੋਕੇ ਸੈਕਟਰ ਖੇਮਕਰਨ ਵਿਖੇ ਰਾਤ ਸਮੇਂ ਡ੍ਰੋਨ ਦੇਖੇ ਗਏ, ਜਿਸ ਤੋਂ ਬਾਅਦ ਬੀਐੱਸਐੱਫ ਦੀ 103 ਬਟਾਲੀਅਨ ਅਮਰਕੋਟ ਵੱਲੋਂ 36 ਦੇ ਕਰੀਬ ਫਾਇਰ ਕੀਤੇ ਗਏ। ਫਿਲਹਾਲ ਬੀਐੱਸਐੱਫ ਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਸਰਚ ਆਪ੍ਰੇਸ਼ਨ ਦੌਰਾਨ ਨਸ਼ੀਲੇ...
ਮੰਡੀ ਗੋਬਿੰਦਗੜ੍ਹ | ਪਿੰਡ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਸਿੰਘ ਦੀ ਸੇਵਾ ਨਿਭਾ ਰਹੇ ਵਿਅਕਤੀ ਨੇ ਆਪਣੀ ਹੀ ਨਾਬਾਲਗ ਬੇਟੀ ਨਾਲ ਛੇੜਛਾੜ ਦੀ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਨੂੰ ਉਕਤ ਗ੍ਰੰਥੀ ਦੇ ਕਮਰੇ 'ਚੋਂ ਸ਼ਰਾਬ ਦੀਆਂ ਖਾਲੀ ਬੋਤਲਾਂ ਵੀ ਮਿਲੀਆਂ ਹਨ।
ਥਾਣਾ ਮੁਖੀ ਇੰਪੈਕਟਰ ਰਾਜ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਗ੍ਰੰਥੀ ਦੀ ਪਤਨੀ ਦੇ ਬਿਆਨ 'ਤੇ ਉਸ...
ਪਟਿਆਲਾ | ਜ਼ਿਲਾ ਫਤਹਿਗੜ੍ਹ ਸਾਹਿਬ ਦੇ ਪਿੰਡ ਗੁਣੀਆ ਮਾਜਰਾ ਵਿਖੇ ਦਰਦਨਾਕ ਸੜਕ ਹਾਦਸਾ ਵਾਪਰਿਆ। ਸਰਹਿੰਦ-ਪਟਿਆਲਾ ਮਾਰਗ ’ਤੇ ਪਿੰਡ ਗੁਣੀਆ ਮਾਜਰਾ ਨੇੜੇ ਹੋਏ ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ।
ਹਾਦਸਾ ਉਸ ਸਮੇਂ ਹੋਇਆ, ਜਦੋਂ ਤੇਜ਼ ਰਫ਼ਤਾਰ ਮੋਟਰਸਾਈਕਲ ਬੱਸ ਹੇਠਾਂ ਜਾ ਵੜਿਆ, ਜਿਸ ਤੋਂ ਬਾਅਦ ਬੱਸ ਨੂੰ ਭਿਆਨਕ ਅੱਗ ਲੱਗ ਗਈ, ਜਿਸ 'ਤੇ ਸਰਹਿੰਦ ਅਤੇ ਪਟਿਆਲਾ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ...
ਐਸਏਐਸ ਨਗਰ/ਮੋਹਾਲੀ
C-Voter Survey ‘ਚ ਆਮ ਆਦਮੀ ਪਾਰਟੀ ਪੰਜਾਬ ‘ਚ ਸਭ ਤੋਂ ਅੱਗੇ, ਪੜ੍ਹੋ ਲੋਕਾਂ ਦੀ ਕੀ ਹੈ ਰਾਇ
Admin - 0
ਚੰਡੀਗੜ੍ਹ | C-Voter Survey ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਿੱਜੀ ਚੈਨਲ ਏਬੀਪੀ ਨਿਊਜ਼ ਨਾਲ ਪੰਜਾਬ ਵਿੱਚ ਇਕ ਸਰਵੇ ਕੀਤਾ ਹੈ, ਜਿਸ ਵਿੱਚ ਵੱਡੇ ਉਲਟਫੇਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਸਰਵੇ ਮੁਤਾਬਕ 2022 ਵਿਧਾਨ ਸਭਾ ਚੋਣਾਂ 'ਚ ਕਾਂਗਰਸ ਸਰਕਾਰ ਨੂੰ ਝਟਕਾ ਲੱਗ ਸਕਦਾ ਹੈ।। ਉਥੇ ਆਮ ਆਦਮੀ ਪਾਰਟੀ ਸਰਕਾਰ ਬਣਾਉਣ 'ਚ ਸਭ ਤੋਂ ਅੱਗੇ ਹੋ ਸਕਦੀ ਹੈ।...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਆਪਣੀ 100 ਦਿਨਾ ਯਾਤਰਾ ਨੂੰ ਅਗਲੇ 6 ਦਿਨਾਂ ਲਈ ਮੁਲਤਵੀ ਕਰ ਦੇਣਗੇ।
ਬਾਦਲ ਨੇ ਕਿਹਾ, "ਅਸੀਂ ਆਪਣੀ ਮੁਹਿੰਮ (ਯਾਤਰਾ) ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਅਸੀਂ ਕਿਸੇ ਵੀ ਕਿਸਾਨ ਆਗੂ ਨੂੰ ਮਿਲਣ ਅਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉੱਤਰ ਦੇਣ ਲਈ ਵੀ ਤਿਆਰ ਹਾਂ।"
ਉਨ੍ਹਾਂ ਕਿਹਾ ਕਿ...








































