Home Blog Page 1781
ਜਲੰਧਰ | ਸਿਰਫ 11 ਸਾਲ ਦਾ ਅਨਾਇਤ ਅਲੀ ਵੱਡੇ-ਵੱਡੇ ਗਾਇਕਾਂ ਨੂੰ ਅਸਾਨੀ ਨਾਲ ਗਾ ਲੈਂਦਾ ਹੈ। ਜਲੰਧਰ ਜ਼ਿਲੇ ਦੇ ਫਿਲੌਰ ਕਸਬੇ ਦਾ ਰਹਿਣ ਵਾਲਾ ਇਹ ਬੱਚਾ ਸੋਸ਼ਲ ਮੀਡੀਆ 'ਤੇ ਕਾਫੀ ਫੇਮਸ ਹੈ। ਪੰਜਾਬੀ ਬੁਲੇਟਿਨ ਟੀਮ ਵੱਲੋਂ ਅਨਾਇਤ ਅਲੀ ਨਾਲ ਖਾਸ ਗੱਲਬਾਤ ਕੀਤੀ ਗਈ। ਇੰਟਰਵਿਊ 'ਚ ਸੁਣੋ ਤੇ ਵੇਖੋ ਬੱਚੇ 'ਚ ਕਿੰਨਾ ਹੈ Talent- https://www.youtube.com/watch?v=i8qvZXSilPk
ਸਰਹਿੰਦ/ਫਤਿਹਗੜ੍ਹ ਸਾਹਿਬ | ਮੁੱਖ ਮੰਤਰੀ ਚਰਨਜੀਤ ਚੰਨੀ ਗਰੀਬ ਪਰਿਵਾਰਾਂ ਨੂੰ ਮੁਫਤ ਬਿਜਲੀ ਦੇਣ ਦਾ ਦਾਅਵਾ ਕਰਦੇ ਹਨ ਕਿ ਕਿਸੇ ਗਰੀਬ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ। ਦੂਜੇ ਪਾਸੇ ਸਰਹਿੰਦ 'ਚ ਪਾਵਰਕਾਮ ਦਾ ਇਕ ਜੇਈ ਬਕਾਇਆ ਰਾਸ਼ੀ ਵਾਲੇ ਕੁਨੈਕਸ਼ਨ ਕਟਵਾ ਰਿਹਾ ਹੈ। ਸ਼ਿਵਪ੍ਰੀਤ ਸਿੰਘ ਨਾਂ ਦੇ ਖਪਤਕਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਰੁਪਿੰਦਰਪਾਲ ਸਿੰਘ ਦੇ ਨਾਂ 'ਤੇ ਬਿਜਲੀ ਕੁਨੈਕਸ਼ਨ ਹੈ।...
ਜਲੰਧਰ | ਕੋਰੋਨਾ ਵਾਇਰਸ ਦਾ ਪ੍ਰਕੋਪ ਘੱਟ ਹੋਣ ਕਾਰਨ ਹੁਣ ਰੇਲ ਗੱਡੀਆਂ ਦਾ ਸੰਚਾਲਨ ਟ੍ਰੈਕ ‘ਤੇ ਵਾਪਸ ਆਉਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਰੇਲਵੇ ਵੱਲੋਂ ਜਲੰਧਰ ਅਤੇ ਹੁਸ਼ਿਆਰਪੁਰ ਦੇ ਲੋਕਾਂ ਲਈ ਖੁਸ਼ਖਬਰੀ ਆਈ ਹੈ। ਡੇਢ ਸਾਲ ਤੋਂ ਵੱਧ ਸਮੇਂ ਤੱਕ ਕਿਰਾਇਆ ਮਹਿੰਗਾ ਦੇ ਕੇ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਭਾਰਤੀ ਰੇਲਵੇ ਨੇ ਦਿੱਲੀ-ਹੁਸ਼ਿਆਰਪੁਰ ਐਕਸਪ੍ਰੈੱਸ...
ਲੁਧਿਆਣਾ | ਪ੍ਰਤਾਪ ਨਗਰ ਇਲਾਕੇ ਦੀ ਰਹਿਣ ਵਾਲੀ ਇਕ ਔਰਤ ਨੇ ਆਪਣੇ 2 ਪ੍ਰੇਮੀਆਂ ਨਾਲ ਮਿਲ ਕੇ ਨਾਜਾਇਜ਼ ਸੰਬੰਧਾਂ 'ਚ ਅੜਿੱਕਾ ਬਣ ਰਹੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ, ਦੋਸ਼ੀ ਨੇ ਕਿਸੇ ਨੂੰ ਦੱਸੇ ਬਿਨਾਂ ਉਸ ਦੀਆਂ ਅੰਤਿਮ ਰਸਮਾਂ ਵੀ ਕਰ ਦਿੱਤੀਆਂ। ਥਾਣਾ ਡਾਬਾ ਦੀ ਪੁਲਿਸ ਨੇ ਤਿੰਨਾਂ ਆਰੋਪੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ...
ਜਲੰਧਰ | ਰਾਮਾ ਮੰਡੀ-ਤੱਲ੍ਹਣ ਸਾਹਿਬ ਰੋਡ (ਢਿੱਲਵਾਂ ਰੋਡ) 2 ਮਹੀਨਿਆਂ ਲਈ ਬੰਦ ਕਰ ਦਿੱਤੀ ਗਈ ਹੈ। ਇਸ ਰੋਡ ਦੇ ਬੰਦ ਕਰਨ ਨਾਲ ਲੋਕਾਂ ਨੂੰ ਬਦਲਵੇਂ ਰੋਡ ਦੇ ਰੂਪ 'ਚ ਦਕੋਹਾ ਰੇਲਵੇ ਕਰਾਸਿੰਗ, ਧੰਨੋਵਾਲੀ ਫਾਟਕ, ਨੰਗਲ ਸ਼ਾਮਾ ਤੇ ਹੋਰ ਤੰਗ ਰਸਤਿਆਂ ਰਾਹੀਂ ਆਉਣਾ-ਜਾਣਾ ਪਏਗਾ। ਸਭ ਤੋਂ ਵੱਧ ਪ੍ਰਭਾਵਿਤ ਸੰਗਤਾਂ ਹੋਣਗੀਆਂ, ਜੋ ਰੋਜ਼ਾਨਾ ਤੱਲ੍ਹਣ ਸਾਹਿਬ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਵਿਖੇ...
ਲੁਧਿਆਣਾ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾ ਪੰਜਾਬ ਦੌਰੇ 'ਤੇ ਆਏ ਹੋਏ ਹਨ। ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡਾ ਮਾਸਟਰ ਸਟ੍ਰੋਕ ਖੇਡਿਆ ਹੈ। ਦਿੱਲੀ ਦੇ ਸੀਐੱਮ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਿਹਤ ਗਾਰੰਟੀ ਦਿੰਦਿਆਂ ਕਿਹਾ ਕਿ ਮੈਂ ਪੰਜਾਬ ਦੀ ਜਨਤਾ...
ਨਵੀਂ ਦਿੱਲੀ | ਪੰਜਾਬ 'ਚ ਜਾਰੀ ਸਿਆਸੀ ਭੂਚਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ। ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਕੈਪਟਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਹੁਣ ਕਾਂਗਰਸ ਪਾਰਟੀ ਵਿੱਚ ਨਹੀਂ ਰਹਿਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ ਕਿ ਉਹ ਇਸ ਤਰ੍ਹਾਂ ਦੀ ਬੇਇੱਜ਼ਤੀ ਬਰਦਾਸ਼ਤ ਨਹੀਂ...
ਮੋਗਾ (ਤਨਮਯ) | ਕਸਬਾ ਧਰਮਕੋਟ ਦੇ ਪਿੰਡ ਸ਼ੇਰਪੁਰ ਤੈਯਬਾ 'ਚ ਇਕ ਪਰਿਵਾਰ ਉਤੇ ਦਿਨ-ਦਿਹਾੜੇ ਸਰਪੰਚ ਤੇ 15-20 ਅਣਪਛਾਤੇ ਲੋਕਾਂ ਨੇ ਫਾਇਰਿੰਗ ਕਰ ਦਿੱਤੀ, ਜਿਸ ਵਿੱਚ 3 ਲੋਕ ਜ਼ਖਮੀ ਹੋ ਗਏ, ਜਿਨ੍ਹਾਂ 'ਚ ਇਕ ਗਰਭਵਤੀ ਔਰਤ ਵੀ ਸ਼ਾਮਿਲ ਹੈ। ਪੀੜਤ ਪਰਿਵਾਰ ਨੇ ਆਰੋਪ ਲਾਉਂਦਿਆਂ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਦੀ ਸ਼ਹਿ 'ਤੇ ਇਹ ਫਾਇਰਿੰਗ ਕੀਤੀ ਗਈ। ਪੁਲਿਸ ਵੀ ਕੋਈ ਕਾਰਵਾਈ...
ਚੰਡੀਗੜ੍ਹ | ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਸਰਕਾਰੀ ਬੱਸ ਵਿੱਚ ਸਫਰ ਕੀਤਾ। ਚੰਡੀਗੜ੍ਹ ਤੋਂ ਗਿੱਦੜਬਾਹਾ ਜਾਂਦੇ ਹੋਏ ਉਨ੍ਹਾਂ ਰਸਤੇ 'ਚੋਂ ਸਰਕਾਰੀ ਬੱਸ ਵਿੱਚ ਸਫਰ ਕੀਤਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਅੱਜ ਗਿੱਦੜਬਾਹਾ ਜਾ ਰਿਹਾ ਸੀ ਤਾਂ ਸੋਚਿਆ ਕਿਉਂ ਨਾ PRTC ਦੀ ਬੱਸ ਵਿੱਚ ਸਫਰ ਕਰਕੇ...
ਨਵੀਂ ਦਿੱਲੀ | ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਕ ਵਾਰ ਫਿਰ ਵਾਧਾ ਕੀਤਾ ਹੈ। ਇਸ ਵਾਰ ਪੈਟਰੋਲ 'ਚ 25 ਪੈਸੇ ਤੇ ਡੀਜ਼ਲ 'ਚ 31 ਪੈਸੇ ਦਾ ਵਾਧਾ ਹੋਇਆ ਹੈ। ਬੁੱਧਵਾਰ ਨੂੰ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਸੀ। ਅੱਜ ਦੇ ਵਾਧੇ ਨਾਲ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.64, ਜਦਕਿ ਡੀਜ਼ਲ ਦੀ ਕੀਮਤ...
- Advertisement -

MOST POPULAR