Home Blog Page 1782
ਲੁਧਿਆਣਾ | ਪੰਜਾਬ ਦੌਰੇ 'ਤੇ ਆਏ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੁਧਿਆਣਾ ਪਹੁੰਚਣ 'ਤੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦੁਪਹਿਰ ਬਾਅਦ ਜਿਵੇਂ ਹੀ ਉਹ ਆਪਣੀ ਕਾਲੇ ਰੰਗ ਦੀ ਕਾਰ 'ਚ ਸਵਾਰ ਹੋ ਕੇ ਲੁਧਿਆਣਾ ਦੇ ਹੋਟਲ ਪਾਰਕ ਪਲਾਜ਼ਾ ਪਹੁੰਚੇ ਤਾਂ ਕੁਝ ਨੌਜਵਾਨ ਹੱਥਾਂ 'ਚ ਪਰਚੇ ਲੈ ਕੇ ਉਨ੍ਹਾਂ ਦੀ ਕਾਰ...
ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕੈਬਨਿਟ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ ਬਾਰੇ ਦੱਸਿਆ ਕਿ 2 ਕਿਲੋਵਾਟ ਤੱਕ ਦੇ ਖਪਤਕਾਰਾਂ ਦੇ ਪਿਛਲੇ ਸਾਰੇ ਬਕਾਏ ਸਰਕਾਰ ਭਰੇਗੀ। ਉਨ੍ਹਾਂ ਨੇ ਬਿੱਲ ਨਾ ਭਰਨ ਦੀ ਸੂਰਤ ਵਿੱਚ ਜਿਨ੍ਹਾਂ ਪਰਿਵਾਰਾਂ ਦੇ ਕੁਨੈਕਸ਼ਨ ਕੱਟੇ ਗਏ ਹਨ, ਦੇ ਕੁਨੈਕਸ਼ਨ ਬਹਾਲ ਕਰਨ ਦਾ ਵੀ ਐਲਾਨ ਕੀਤਾ ਤੇ ਦੱਸਿਆ ਕਿ ਕੁਨੈਕਸ਼ਨ ਬਹਾਲੀ ਦੀ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਦਿਨ-ਦਿਹਾੜੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਗੋਨਿਆਣਾ ਰੋਡ 'ਤੇ 2 ਮੋਟਰਸਾਈਕਲਾਂ 'ਤੇ ਆਏ 5 ਨੌਜਵਾਨਾਂ ਨੇ ਮੋੜ 'ਤੇ ਖੜ੍ਹੇ ਸ਼ਾਮ ਲਾਲ ਨਾਂ ਦੇ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੌਰਾਨ ਸ਼ਾਮ ਲਾਲ ਤੇ ਉਸ ਦਾ ਸਾਥੀ ਕੁੱਕੂ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਸ਼ਾਮ ਲਾਲ...
ਚੰਡੀਗੜ੍ਹ | ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਜਦੋਂ ਕੇਜਰੀਵਾਲ ਤੋਂ ਪੁੱਛਿਆ ਗਿਆ ਕਿ ਪੰਜਾਬ ਵਿੱਚ ਉਨ੍ਹਾਂ ਦੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ ਤਾਂ ਉਨ੍ਹਾਂ ਕਿਹਾ ਕਿ ਅਸੀਂ ਵਾਰ-ਵਾਰ ਕਿਹਾ ਹੈ ਕਿ ਅਸੀਂ ਤੁਹਾਨੂੰ ਅਜਿਹਾ ਮੁੱਖ ਮੰਤਰੀ ਚਿਹਰਾ ਦੇਵਾਂਗੇ, ਜਿਸ 'ਤੇ ਤੁਹਾਨੂੰ...
ਚੰਡੀਗੜ੍ਹ | ਨਵਜੋਤ ਸਿੱਧੂ ਦੇ ਅਸਤੀਫੇ 'ਤੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਸਿੱਧੂ ਨਾਲ ਅੱਜ ਗੱਲ ਹੋਈ ਹੈ। ਉਨ੍ਹਾਂ ਨਾਲ ਮਿਲ ਕੇ ਮਾਮਲਾ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਪਾਰਟੀ ਦਾ ਮੁਖੀ ਹੁੰਦਾ ਹੈ। ਉਸ ਦੀ ਪਾਰਟੀ ਪ੍ਰਤੀ ਵੱਡੀ ਜ਼ਿੰਮੇਵਾਰੀ ਹੁੰਦੀ ਹੈ, ਜੇਕਰ ਕੁਝ ਗਲਤ ਹੋ ਰਿਹਾ ਹੈ ਤਾਂ ਉਨ੍ਹਾਂ ਨੂੰ ਸਲਾਹ ਦੇਣੀ ਚਾਹੀਦੀ ਹੈ।...
ਵੈੱਬ ਡੈਸਕ | ਤਾਲਿਬਾਨ ਸਰਕਾਰ ਨੇ ਅਫਗਾਨਿਸਤਾਨ ਤੇ ਭਾਰਤ ਵਿਚਾਲੇ ਉਡਾਣ ਸੇਵਾ ਮੁੜ ਸ਼ੁਰੂ ਕਰਨ ਦੀ ਇੱਛਾ ਜ਼ਾਹਿਰ ਕੀਤੀ ਹੈ। ਏਐੱਨਆਈ ਦੀ ਖ਼ਬਰ ਅਨੁਸਾਰ ਤਾਲਿਬਾਨ ਨੇ ਇਸ ਮਾਮਲੇ 'ਚ ਭਾਰਤ ਸਰਕਾਰ ਨੂੰ ਇਕ ਪੱਤਰ ਵੀ ਲਿਖਿਆ ਹੈ। ਇਹ ਪੱਤਰ 7 ਸਤੰਬਰ ਨੂੰ ਅਫਗਾਨਿਸਤਾਨ ਸ਼ਹਿਰੀ ਹਵਾਬਾਜ਼ੀ ਅਥਾਰਟੀ ਦੇ ਕਾਰਜਕਾਰੀ ਮੰਤਰੀ ਹਮੀਦੁੱਲਾ ਅਖੁਨਜ਼ਾਦਾ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਦੇ ਮਹਾਨਿਰਦੇਸ਼ਕ (ਡੀਜੀਸੀਏ) ਅਰੁਣ...
ਅੰਮ੍ਰਿਤਸਰ ਦੇ 3 ਵਪਾਰੀਆਂ ਨੂੰ ਦੱਸਿਆ ਮੌਤ ਦਾ ਜ਼ਿੰਮੇਵਾਰ ਜਲੰਧਰ | ਵਾਰਡ ਨੰ. 51 ਦੀ ਕੌਂਸਲਰ ਰਾਧਿਕਾ ਪਾਠਕ ਦੇ ਪਤੀ ਅਨੂਪ ਪਾਠਕ ਨੇ ਮੰਗਲਵਾਰ ਬਾਅਦ ਦੁਪਹਿਰ ਆਪਣੇ ਕਮਰੇ 'ਚ ਫਾਹਾ ਲੈ ਕੇ ਜਾਨ ਦੇ ਦਿੱਤੀ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਅਨੂਪ ਪਾਠਕ ਦਾ ਬੇਟਾ ਘਰ ਪੁੱਜਾ। ਉਸ ਨੇ ਕਮਰੇ 'ਚ ਜਾ ਕੇ ਦੇਖਿਆ ਤਾਂ ਪਿਤਾ ਫਾਹੇ ਨਾਲ ਲਟਕ...
ਗੁਰੂਗ੍ਰਾਮ | ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੇ ਆਪਣੀ ਵੱਖ ਹੋ ਚੁੱਕੀ ਪਤਨੀ ਦੀ ਜਾਸੂਸੀ ਕਰਨ ਲਈ ਉਸ ਦੀ ਕਾਰ 'ਚ GPS ਇਨੇਬਲਡ ਟ੍ਰੈਕਿੰਗ ਡਿਵਾਈਸ ਲਾਈ ਹੋਈ ਸੀ। ਗੁਰੂਗ੍ਰਾਮ ਦੀ ਡਾਕਟਰ ਤੇ ਸ਼ਿਕਾਇਤਕਰਤਾ ਨੇ ਆਪਣੇ ਪਤੀ 'ਤੇ ਕਾਰ 'ਚ GPS ਲਗਾਉਣ ਦਾ ਦੋਸ਼ ਲਾਇਆ ਹੈ। ਆਰੋਪ ਹੈ ਕਿ ਮਹਿਲਾ ਡਾਕਟਰ ਆਪਣੇ ਪਤੀ ਦੇ ਨਾਲ ਅਦਾਲਤੀ...
ਤਰਨਤਾਰਨ (ਬਲਜੀਤ ਸਿੰਘ) | ਤਰਨਤਾਰਨ ਦੇ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ 2 ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਦੋਵਾਂ ਧਿਰਾਂ ਵੱਲੋਂ ਕੀਤੀ ਗੋਲੀਬਾਰੀ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਗੱਡੀਆਂ 'ਚ ਸਵਾਰ ਹੋ ਕੇ ਫਰਾਰ ਹੋ ਗਏ। ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ। ਉਧਰ ਦੇਰ ਸ਼ਾਮ ਪੁਲਿਸ ਨੂੰ ਪਿੰਡ...
ਚੰਡੀਗੜ੍ਹ | ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਵੱਡਾ ਬਿਆਨ ਆਇਆ ਹੈ। ਸਿੱਧੂ ਨੇ ਐਡਵੋਕੇਟ ਜਨਰਲ ਉਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਦੋਸ਼ੀਆਂ ਨੂੰ ਕਲੀਨ ਚਿੱਟ ਦਿੱਤੀਆਂ, ਅੱਜ ਉਨ੍ਹਾਂ ਨੂੰ ਅਹੁਦੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਮੁੱਦਿਆਂ ਦੀ ਲੜਾਈ ਆਖਰੀ ਦਮ ਤੱਕ ਲੜਦਾ ਹਾਂ, ਦਾਗੀ ਲੀਡਰਾਂ...
- Advertisement -

MOST POPULAR