Home Blog Page 1783
ਨੌਜਵਾਨ ਮੁੰਡੇ-ਕੁੜੀਆਂ ਵਿੱਚ ਜਿਨਸੀ ਸੰਚਾਰਿਤ ਰੋਗਾਂ 'ਚੋਂ ਜੈਨੀਟਲ ਹਰਪਿਸ ਸਭ ਤੋਂ ਆਮ ਬਿਮਾਰੀ ਹੈ। ਜਿਨਸੀ ਸੰਬੰਧਾਂ ਵਿੱਚ ਐਕਟਿਵ ਰਹਿਣ ਵਾਲੇ ਲੋਕਾਂ 'ਚ ਇਸ ਦਾ ਖ਼ਤਰਾ ਵਧ ਜਾਂਦਾ ਹੈ। ਹਰਪਿਸ ਵਾਇਰਸ ਨਾਲ 2 ਤਰ੍ਹਾਂ ਦੀ ਲਾਗ ਹੋ ਸਕਦੀ ਹੈ- 1) ਹਰਪਿਸ 1- ਇਸ ਨਾਲ ਮੂੰਹ ਵਿੱਚ ਛਾਲੇ ਹੋ ਸਕਦੇ ਹਨ। 2) ਹਰਪਿਸ 2-ਇਸ ਨਾਲ ਗੁਪਤ ਅੰਗ ਅਤੇ ਜਣਨ ਅੰਗਾਂ ਵਿੱਚ ਛਾਲੇ ਹੋ ਸਕਦੇ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਪੰਜਾਬ ਖੇਤੀਬਾੜੀ ਵਿਭਾਗ ਦੇ ਅਫ਼ਸਰ ਲੈਣ ਲੱਗੇ ਨਜ਼ਾਰੇ। ਜੀ ਹਾਂ, ਗੱਲ ਕਰ ਰਹੇ ਹਾਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਖੇਤੀਬਾੜੀ ਦਫ਼ਤਰ ਦੀ, ਜਿਥੇ ਅਫ਼ਸਰਾਂ ਵੱਲੋਂ ਆਪਣੇ ਲੈਵਲ 'ਤੇ ਗਰਮੀ ਤੋਂ ਬਚਣ ਲਈ ਆਪਣੇ ਕਮਰਿਆਂ ਵਿਚ ਏਸੀ ਲਾ ਕੇ ਸਰਕਾਰ 'ਤੇ ਬਿਜਲੀ ਦਾ ਬੋਝ ਪਾ ਕੇ ਮਹਿਕਮੇ ਅਤੇ ਸਰਕਾਰ ਨੂੰ ਵੱਡੀ ਪੱਧਰ 'ਤੇ ਚੂਨਾ ਲਗਾਇਆ ਜਾ ਰਿਹਾ...
ਚੰਡੀਗੜ੍ਹ | ਕਿਸਾਨ ਅੰਦੋਲਨ ਨੂੰ ਵੇਖ ਵੱਡੇ ਕਾਰਪੋਰੇਟ ਪੰਜਾਬ 'ਚੋਂ ਪੈਰ ਪਿਛਾਂਹ ਖਿੱਚਣ ਲੱਗੇ ਹਨ। ਖੇਤੀ ਸੈਕਟਰ ਵਿੱਚ ਕਾਰੋਬਾਰ ਕਰਨ ਦੀ ਭਵਿੱਖੀ ਯੋਜਨਾ ਬਣਾ ਰਿਹਾ ਅਡਾਨੀ ਗਰੁੱਪ ਹੁਣ ਪੰਜਾਬ 'ਚੋਂ ਆਪਣਾ ਸਾਮਾਨ ਸਮੇਟਣ ਲੱਗਾ ਹੈ। ਅਡਾਨੀ ਗਰੁੱਪ ਨੇ ਜਗਰਾਓਂ ਤੇ ਫਿਰੋਜ਼ਪੁਰ ਵਿੱਚੋਂ ਆਪਣੇ ਪਲਾਂਟ ਬੰਦ ਕਰਨ ਦਾ ਫੈਸਲਾ ਕੀਤਾ ਹੈ। ਅਡਾਨੀ ਗਰੁੱਪ ਦੀ ਵਾਪਸੀ ਨੂੰ ਵੇਖਦਿਆਂ ਪੰਜਾਬ ਵਿਚਲੇ ਕਾਰੋਬਾਰੀ...
ਮੁੰਬਈ | Bigg Boss-13 ਦੇ ਜੇਤੂ ਸਿਧਾਰਥ ਸ਼ੁਕਲਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ। ਸਿਧਾਰਥ ਸਿਰਫ 40 ਸਾਲ ਦੇ ਸਨ। ਇਸ ਸਮੇਂ ਉਸ ਦੀ ਲਾਸ਼ ਕਪੂਰ ਹਸਪਤਾਲ 'ਚ ਹੈ ਅਤੇ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਕੱਲ ਰਾਤ ਉਹ ਦਵਾਈ ਖਾ ਕੇ ਸੁੱਤੇ ਤੇ ਸਵੇਰੇ ਨਹੀਂ ਉਠੇ। ਸਿਧਾਰਥ ਸ਼ੁਕਲਾ ਟੀਵੀ ਦਾ ਜਾਣਿਆ-ਪਛਾਣਿਆ ਨਾਂ ਸੀ ਤੇ...
ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਰਹਿਣ ਵਾਲੇ 2 ਖਿਡਾਰੀ ਗੁਰਅੰਮ੍ਰਿਤ ਸਿੰਘ ਅਤੇ ਰੋਹਿਤ ਕੁਮਾਰ ਜਿਨ੍ਹਾਂ ਨੇ ਦੇਸ਼ ਸਮੇਤ ਬਟਾਲਾ ਦਾ ਨਾਂ ਰੌਸ਼ਨ ਕਰਦਿਆਂ ਨੈਸ਼ਨਲ ਚੈਂਪੀਅਨਸ਼ਿਪ ਜੋ ਗੋਆ ਵਿੱਚ ਹੋਈ, 'ਚ ਹਿੱਸਾ ਲੈਂਦਿਆਂ ਕਿੱਕ ਬਾਕਸਿੰਗ ਵਿੱਚ ਗੋਲਡ ਮੈਡਲ ਜਿੱਤਿਆ। ਇਹ ਦੋਵੇਂ ਗੋਲਡ ਮੈਡਲਿਸਟ ਖਿਡਾਰੀ ਅੱਜ ਜਦੋਂ ਵਾਪਸ ਬਟਾਲਾ ਪਹੁੰਚੇ ਤਾਂ ਬਟਾਲਾ ਵਾਸੀਆਂ ਨੇ ਇਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ...
ਜਲੰਧਰ | ਅਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ 'ਚ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਅਗਾਊਂ ਜ਼ਮਾਨਤ ਲਗਾਈ ਹੈ। ਕੋਰਟ 'ਚ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਕੇਸ ਫਾਈਲ ਤਲਬ ਕੀਤੀ ਗਈ ਹੈ। 7 ਸਤੰਬਰ ਨੂੰ ਜ਼ਮਾਨਤ 'ਤੇ ਬਹਿਸ ਹੋਏਗੀ। ਦੱਸ ਦੇਈਏ ਕਿ ਥਾਣਾ ਸਿਟੀ ਨਕੋਦਰ 'ਚ 26 ਅਗਸਤ ਨੂੰ ਗਾਇਕ ਗੁਰਦਾਸ ਮਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ...
ਜਲੰਧਰ | ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਕਪੂਰਥਲਾ ਰੋਡ 'ਚ ਇਕ ਹੋਰ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਥੇ ਪੁੱਜੀਆਂ 8 ਵੱਖ-ਵੱਖ ਕੰਪਨੀਆਂ ਵੱਲੋਂ 81 ਉਮੀਦਵਾਰ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਲੜੀਵਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ...
ਜਲੰਧਰ | ਲਾਂਬੜਾ ਦੇ ਗਊਸ਼ਾਲਾ ਸੰਚਾਲਕ ਧਰਮਵੀਰ ਦੀ ਮੌਤ ਦੇ ਮਾਮਲੇ ਵਿੱਚ ਅੱਜ ਜਲੰਧਰ ਪੁਲਿਸ ਨੇ ਸੀਆਈਏ ਸਟਾਫ ਦੇ ਇੰਚਾਰਜ ਪੁਸ਼ਪ ਬਾਲੀ ਉੱਤੇ ਵੀ ਕੇਸ ਦਰਜ ਕਰ ਦਿੱਤਾ ਗਿਆ। ਪਰਿਵਾਰ ਨੇ ਬੁੱਧਵਾਰ ਨੂੰ ਘਰ ਦੇ ਬਾਹਰ ਲਾਸ਼ ਰੱਖ ਕੇ ਧਰਨਾ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੇ ਆਪਣੇ ਮੁਲਾਜ਼ਮ ਪੁਸ਼ਪ ਬਾਲੀ ਉੱਤੇ ਐਫਆਈਆਰ ਦਰ ਕਰ ਲਈ। ਧਰਮਵੀਰ ਨੇ ਸੋਮਵਾਰ ਸਵੇਰੇ ਫੇਸਬੁੱਕ ’ਤੇ ਲਾਈਵ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ)| ਕਾਂਗਰਸ ਪਰਟੀ ਦੇ ਇੰਚਾਰਜ ਹਰੀਸ਼ ਰਾਵਤ ਨੇ ਆਪਣੇ ਕਾਂਗਰਸੀ ਆਗੂਆ ਦੀ ਪੰਜ ਪਿਆਰਿਆਂ ਨਾਲ ਤੁਲਨਾ ਕਰਨ 'ਤੇ ਯੂਥ ਅਕਾਲੀ ਦਲ ਵੱਲੋ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਮਹਾਂ ਸਿੰਘ ਹਾਲ ਵਿਖੇ ਇਕੱਠ ਕੀਤਾ ਗਿਆ। ਕੋਟਕਪੂਰਾ ਚੌਂਕ 'ਚ ਹਰੀਸ਼ ਰਾਵਤ ਦਾ ਪੁਤਲਾ ਫੂਕਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਨੇਤਾ ਹਰੀਸ਼ ਰਾਵਤ ਨੇ ਆਪਣੇ ਕਾਂਗਰਸੀ ਨੇਤਾਵਾਂ ਨੂੰ...
ਸ੍ਰੀ ਹਰਗੋਬਿੰਦਪੁਰ (ਜਸਵਿੰਦਰ ਬੇਦੀ) | ਹਲਕਾ ਸ਼੍ਰੀ ਹਰਗੋਬਿੰਦਪੁਰ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮਜੀਠੀਆ ਦੀਆਂ ਗੱਡੀਆਂ ਦਾ ਕਾਫਿਲਾ ਜਦੋਂ ਸ੍ਰੀ ਹਰਗੋਬਿੰਦਪੁਰ ਪਹੁੰਚਿਆ ਤਾਂ ਕਿਸਾਨਾਂ ਨੇ ਸੜਕ ਉੱਤੇ ਆ ਕੇ ਨਾਅਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ। ਮਜੀਠੀਆ ਨਗਰ ਕੌਂਸਲ ਦੇ ਸਾਬਕਾ ਕਾਂਗਰਸੀ ਪ੍ਰਧਾਨ ਹਰਜੀਤ ਭੱਲਾ ਨੂੰ ਅਕਾਲੀ ਦਲ...
- Advertisement -

MOST POPULAR