Home Blog Page 1785
ਜੈਪੁਰ | ਰਾਜਸਥਾਨ ਦੇ ਜੈਪੁਰ ਜ਼ਿਲ੍ਹੇ ਦੇ ਇਲਾਕਾ ਚਾਕਸੂ ’ਚ ਸ਼ਨੀਵਾਰ ਸਵੇਰੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ 6 ਵਿਦਿਆਰਥੀਆਂ ਦੀ ਮੌਤ ਹੋ ਗਈ ਤੇ 5 ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਜੈਪੁਰ ਦੇ ਸਵਾਈ ਮਾਨਸਿੰਘ ਤੇ ਮਹਾਤਮਾ ਗਾਂਧੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਵੈਨ ਵਿੱਚ ਸਵਾਰ 11 ਵਿਦਿਆਰਥੀ 'REAN' ਦੀ...
ਚੰਡੀਗੜ੍ਹ | ਸਰਕਾਰ ਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰ ਮੰਗਲਵਾਰ ਮੰਤਰੀਆਂ, ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕ ਮੁਲਾਕਾਤ ਕਰਿਆ ਕਰਨਗੇ।ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ...
ਚੰਡੀਗੜ੍ਹ | ਪੰਜਾਬ ਦੇ ਨਵੇਂ ਕੈਬਨਿਟ ਮੰਤਰੀਆਂ ਦੇ ਐਲਾਨ ਤੋਂ ਕੁਝ ਘੰਟੇ ਬਾਅਦ ਹੀ ਪੁਰਾਣੇ ਮੰਤਰੀਆਂ ਨੇ ਸਰਕਾਰੀ ਕੋਠੀਆਂ ਖਾਲੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਮੰਤਰੀ ਮੰਡਲ ਦੀ ਲਿਸਟ 'ਚੋਂ ਨਾਂ ਬਾਹਰ ਹੋਣ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ ਸੈਕਟਰ-39 ਵਿੱਚ ਮਿਲੀ ਸਰਕਾਰੀ ਕੋਠੀ ਨੂੰ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ...
ਚੰਡੀਗੜ੍ਹ | ਆਰਮਡ ਬਟਾਲੀਅਨਜ਼ ਜਲੰਧਰ ਵਿਖੇ ਸਪੈਸ਼ਲ ਡੀਜੀਪੀ ਵਜੋਂ ਤਾਇਨਾਤ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ DGP ਵਜੋਂ ਅਡੀਸ਼ਨਲ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਦਿਨਕਰ ਗੁਪਤਾ ਜੋ ਹੁਣ ਤੱਕ ਸੂਬੇ ਦੇ ਡੀਜੀਪੀ ਸਨ, ਚੰਨੀ ਸਰਕਾਰ ਦੇ ਬਣਨ ’ਤੇ ਛੁੱਟੀ ’ਤੇ ਚਲੇ ਗਏ ਹਨ, ਜਿਸ ਨਾਲ...
ਜਲੰਧਰ | ਵਿਧਾਇਕ ਪਰਗਟ ਸਿੰਘ ਸਿਆਸਤ 'ਚ ਆਉਣ ਤੋਂ ਪਹਿਲਾਂ ਹਾਕੀ ਦੇ ਬੈਸਟ ਖਿਡਾਰੀ ਰਹੇ ਹਨ। ਸਿਆਸਤ 'ਚ ਵੀ ਜਦੋਂ-ਜਦੋਂ ਉਹ ਹਾਸ਼ੀਏ 'ਤੇ ਜਾਂਦੇ ਦਿਸੇ, ਉਨ੍ਹਾਂ ਜ਼ਬਰਦਸਤ ਵਾਪਸੀ ਕਰ ਕੇ ਵਿਰੋਧੀਆਂ ਨੂੰ ਚਾਰੋਂ ਖਾਨੇ ਚਿੱਤ ਕਰ ਦਿੱਤਾ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਵਾਉਣ 'ਚ ਉਨ੍ਹਾਂ ਅੱਗੇ ਹੋ ਕੇ ਕੰਮ...
ਮੋਹਾਲੀ | ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ 'ਚ ਕੈਪਟਨ ਮੰਤਰੀ ਮੰਡਲ 'ਚ ਸਿਹਤ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ ਦਾ ਨਾਂ ਕੱਟ ਦਿੱਤਾ ਗਿਆ ਹੈ। ਬਲਬੀਰ ਸਿੱਧੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਾਸ ਮੰਨੇ ਜਾਂਦੇ ਹਨ। ਤਿੰਨ ਵਾਰ ਲਗਾਤਾਰ ਵਿਧਾਇਕ ਰਹੇ ਬਲਬੀਰ ਸਿੱਧੂ ਨੂੰ ਕੈਬਨਿਟ ਮੰਤਰੀ ਬਣਾਉਣ 'ਚ ਕੈਪਟਨ ਦਾ ਵੱਡਾ ਹੱਥ...
ਮੁੰਬਈ | ਉਰਫੀ ਜਾਵੇਦ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ, ਜੋ ਬਹੁਤ ਤੇਜ਼ੀ ਨਾਲ ਵਾਇਰਲ ਹੁੰਦੀਆਂ ਹਨ। ਉਰਫੀ ਅਕਸਰ ਆਪਣੇ ਪਹਿਰਾਵੇ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ ਤੇ ਕਾਫੀ ਟ੍ਰੋਲ ਵੀ ਹੁੰਦੀ ਹੈ। ਉਰਫੀ ਨੇ ਕਿਹਾ ਕਿ ਉਸ ਨੂੰ ਮੁਸਲਿਮ ਹੋਣ ਕਰਕੇ ਟ੍ਰੋਲ ਕੀਤਾ ਜਾਂਦਾ ਹੈ। ਹਾਲ ਹੀ...
ਚੰਡੀਗੜ੍ਹ | ਕਾਂਗਰਸ ਹਾਈਕਮਾਨ ਦੇ ਫੈਸਲੇ ਤੋਂ ਬਾਅਦ ਪੰਜਾਬ ਦੀ ਕੈਬਨਿਟ 'ਚ ਕਈ ਨਵੇਂ ਚਿਹਰਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਜਪਾਲ ਨੂੰ ਮਿਲਣ ਲਈ ਸਮਾਂ ਮੰਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਕੈਬਨਿਟ 'ਚ ਨਵੇਂ ਚਿਹਰਿਆਂ ਦੇ ਨਾਲ-ਨਾਲ ਕੈਪਟਨ ਵਜ਼ਾਰਤ ਵਿੱਚ ਸ਼ਾਮਿਲ 5 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ...
ਲੁਧਿਆਣਾ | ਹੰਬੜਾ ਰੋਡ 'ਤੇ ਪ੍ਰਤਾਪਪੁਰਾ ਸਥਿਤ ਸਬਜ਼ੀ ਮੰਡੀ 'ਚ ਉਦੋਂ ਦਹਿਸ਼ਤ ਫੈਲ ਗਈ, ਜਦੋਂ ਕਿਸੇ ਨੇ ਔਰਤ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਹੰਬੜਾ ਰੋਡ ਤੇ ਸੁੱਟ ਦਿੱਤੀ। ਜਾਣਕਾਰੀ ਅਨੁਸਾਰ ਔਰਤ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਮਿਲੇ ਹਨ। ਹਾਲਾਂਕਿ ਮ੍ਰਿਤਕਾ ਦੀ ਪਛਾਣ ਨਹੀਂ ਹੋ ਸਕੀ। ਘਟਨਾ ਦੀ ਸੂਚਨਾ ਮਿਲਣ 'ਤੇ ਏਐੱਸਪੀ ਤਲਵਿੰਦਰ ਸਿੰਘ ਤੇ ਥਾਣਾ ਪੀਏਯੂ ਦੀ...
ਜਲੰਧਰ | ਦਕੋਹਾ ਪੁਲਿਸ ਚੌਕੀ ਦੇ ਕੋਲ ਮਾਰਕੀਟ 'ਚ ਇਕ ਔਰਤ ਨੇ ਆਪਣੇ ਰਿਟਾਇਰਡ ASI ਪਤੀ ਨੂੰ ਦੂਸਰੀ ਔਰਤ ਨਾਲ ਸਬਜ਼ੀ ਖਰੀਦਦੇ ਫੜ ਲਿਆ, ਜਿਸ ਤੋਂ ਬਾਅਦ ਮੌਕੇ 'ਤੇ ਡੇਢ ਘੰਟੇ ਤੱਕ ਹਾਈਵੋਲਟੇਜ ਡਰਾਮਾ ਵੇਖਣ ਨੂੰ ਮਿਲਿਆ। ਔਰਤ ਨੇ ਪਤੀ 'ਤੇ ਦੂਸਰੀ ਔਰਤ ਨਾਲ ਨਾਜਾਇਜ਼ ਸੰਬੰਧ ਹੋਣ ਦੇ ਵੀ ਆਰੋਪ ਲਾਏ। ਇਸ ਦੌਰਾਨ ਮੌਕਾ ਪਾ ਕੇ ਪਤੀ ਉਥੋਂ ਨਿਕਲ ਗਿਆ...
- Advertisement -

MOST POPULAR