Home Blog Page 1789
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਅਕਸਰ ਪੰਜਾਬ ਪੁਲਿਸ ਘਟੀਆ ਹਰਕਤਾਂ ਕਰਕੇ ਸੁਰਖੀਆਂ ਵਿਚ ਰਹਿੰਦੀ ਹੈ ਪਰ ਪਿੰਡ ਵਿਰਕ ਖੇੜਾ ਦਾ ਪੁਲਸ ਮੁਲਾਜ਼ਮ ਸੁਖਚੈਨ ਸਿੰਘ ਨੌਜਵਾਨਾਂ ਲਈ ਰਾਹ ਦਸੇਰਾ ਬਣਿਆ ਹੈ। ਪਿੰਡ ਵਿੱਚ ਜਿੰਮ ਨਾ ਹੋਣ ਕਾਰਨ ਨੌਜਵਾਨਾਂ ਨੂੰ ਕਸਰਤ ਕਰਨ ਹੋਰ ਪਿੰਡਾਂ 'ਚ ਜਾਣਾ ਪੈਂਦਾ ਸੀ, ਪੁਲਸ ਮੁਲਾਜ਼ਮ ਤੋਂ ਨੌਜਵਾਨਾਂ ਦਾ ਇਹ ਦਰਦ ਦੇਖਿਆ ਨਾ ਗਿਆ ਅਤੇ ਉਸ ਨੇ...
ਜਲੰਧਰ | ਸੰਤੋਸ਼ੀ ਨਗਰ ਨੇੜੇ ਸਥਿਤ ਗਾਂਧੀ ਨਗਰ ਦੀ ਗਰਾਊਂਡ ਦੀਆਂ ਝਾੜੀਆਂ 'ਚੋਂ 20 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਹ ਨੌਜਵਾਨ ਰੱਖੜੀ ਵਾਲੇ ਦਿਨ ਤੋਂ ਹੀ ਘਰੋਂ ਲਾਪਤਾ ਸੀ। ਹਾਲਾਂਕਿ ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ, ਜਿਸ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ASI ਰਵਿੰਦਰ ਸਿੰਘ...
ਮੁੰਬਈ | ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਨੂੰ ਹਾਲ ਹੀ 'ਚ ਮੁੰਬਈ ਵਿੱਚ ਪੈਪਰਾਜ਼ੀ ਵੱਲੋਂ ਦੇਖਿਆ ਗਿਆ ਸੀ। ਵਾਇਰਲ ਹੋਈਆਂ ਤਸਵੀਰਾਂ ਵਿੱਚ ਕਰੀਨਾ ਦੀ ਪ੍ਰੈਗਨੈਂਸੀ ਤੋਂ ਬਾਅਦ ਵੇਟ ਲੂਜ਼ ਜਰਨੀ ਸਾਫ਼ ਦਿਖਾਈ ਦੇ ਰਹੀ ਹੈ। ਦਰਅਸਲ, ਕਰੀਨਾ ਨੂੰ ਦੂਜੀ ਪ੍ਰੈਗਨੈਂਸੀ ਤੋਂ ਬਾਅਦ ਫਿਗਰ ਵਿੱਚ ਵਾਪਸ ਆਉਣ ਦੀ ਕਾਹਲੀ ਨਹੀਂ ਪਰ ਉਹ ਆਪਣੀ ਜ਼ਿੰਦਗੀ ਦੇ ਇਸ ਪੜਾਅ ਦਾ ਬਹੁਤ ਅਨੰਦ ਵੀ...
ਜਲੰਧਰ | ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਪੰਜਾਬ ਪੁਲਿਸ ਨੇ ਇਕ ਨੌਜਵਾਨ ਨੂੰ 2 ਪਿਸਤੌਲਾਂ ਤੇ 4 ਖਾਲੀ ਮੈਗਜ਼ੀਨ ਸਣੇ ਗ੍ਰਿਫ਼ਤਾਰ ਕੀਤਾ ਹੈ। ਆਰੋਪੀ ਦੀ ਪਛਾਣ ਮੁਨੀਸ਼ ਕੁਮਾਰ ਵਾਸੀ ਬਿਹਾਰ ਵਜੋਂ ਹੋਈ ਹੈ। GRP ਦੇ SHO ਧਰਮਿੰਦਰ ਕਲਿਆਣ ਨੇ ਦੱਸਿਆ ਕਿ ਸੁਖਦੇਵ ਸਿੰਘ, ਅਸ਼ੋਕ ਕੁਮਾਰ ਤੇ ਅਮਰਦੀਪ ਸਿੰਘ (ਤਿੰਨੋਂ ASI) ਸਮੇਤ ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ਪਲੇਟਫਾਰਮ ਨੰਬਰ 01 ਤੋਂ...
ਨਵੀਂ ਦਿੱਲੀ | ਡਾਇਬਟੀਜ਼ ਇਕ ਅਜਿਹੀ ਬਿਮਾਰੀ ਹੈ, ਜੋ ਇਕ ਵਾਰ ਹੋ ਜਾਵੇ ਤਾਂ ਸਰੀਰ ਵਿੱਚ ਹਮੇਸ਼ਾ ਲਈ ਰਹਿ ਜਾਂਦੀ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਬਲੱਡ ਸ਼ੂਗਰ ਦੀ ਨਿਯਮਤ ਜਾਂਚ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੇ ਖਤਰੇ ਤੋਂ ਬਚਿਆ ਜਾ ਸਕੇ। ਸ਼ੂਗਰ ਦਾ ਪੱਧਰ ਵਧਣ 'ਤੇ ਦਿਲ ਦਾ ਦੌਰਾ, ਕਿਡਨੀ ਦੀ ਬੀਮਾਰੀ ਅਤੇ...
ਕਪੂਰਥਲਾ | ਥਾਣਾ ਸਿਟੀ ਅਧੀਨ ਪੈਂਦੇ ਸਰਕੂਲਰ ਰੋਡ 'ਤੇ ਸਥਿਤ ਕਪੂਰਥਲਾ ਗੈਸਟ ਹਾਊਸ ਦੀ ਆੜ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਗੈਸਟ ਹਾਊਸ ਦੇ ਮਾਲਕ ਸਣੇ 10 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ 'ਚ ਔਰਤਾਂ ਵੀ ਸ਼ਾਮਿਲ ਹਨ। ਐੱਸਐੱਸਪੀ ਹਰਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਡੀਐੱਸਪੀ ਸਬ-ਡਵੀਜ਼ਨ ਕਪੂਰਥਲਾ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਥਾਣਾ ਸਿਟੀ...
ਨਵੀਂ ਦਿੱਲੀ | ਰੇਲਵੇ ਵਿਭਾਗ ਉਨ੍ਹਾਂ ਨੌਜਵਾਨਾਂ ਲਈ ਇੱਕ ਸੁਨਹਿਰੀ ਮੌਕਾ ਲੈ ਕੇ ਆਇਆ ਹੈ, ਜਿਨ੍ਹਾਂ ਨੇ ਰੇਲਵੇ ਵਿੱਚ ਅਪ੍ਰੈਂਟਿਸਸ਼ਿਪ ਕਰਨ ਲਈ ਆਈਟੀਆਈ ਸਰਟੀਫਿਕੇਟ ਪ੍ਰਾਪਤ ਕੀਤਾ ਹੈ। ਉੱਤਰੀ ਮੱਧ ਰੇਲਵੇ ਨੇ ਅਪ੍ਰੈਂਟਿਸ ਦੀਆਂ 1664 ਤੋਂ ਵੱਧ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ 1 ਸਤੰਬਰ 2021 ਤੱਕ ਰੇਲਵੇ ਭਰਤੀ ਸੈੱਲ ਉੱਤਰ ਮੱਧ ਰੇਲਵੇ (RRC-NCR) ਦੀ ਵੈੱਬਸਾਈਟ 'ਤੇ ਜਾ ਕੇ ਇਨ੍ਹਾਂ...
ਨਵੀਂ ਦਿੱਲੀ | ਫੇਸਬੁੱਕ ਨੇ ਭਾਰਤੀ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦਰਅਸਲ, ਫੇਸਬੁੱਕ ਨੇ ਛੋਟਾ ਕਾਰੋਬਾਰ ਕਰਨ ਵਾਲੇ ਜਾਂ ਭਾਰਤ ਦੇ 200 ਸ਼ਹਿਰਾਂ ਵਿੱਚ ਛੋਟਾ ਕਾਰੋਬਾਰ ਸ਼ੁਰੂ ਕਰਨ ਬਾਰੇ ਸੋਚ ਰਹੇ ਲੋਕਾਂ ਨੂੰ ਕਰਜ਼ਾ ਦੇਣ ਦਾ ਐਲਾਨ ਕੀਤਾ ਹੈ। ਛੋਟਾ ਕਾਰੋਬਾਰ ਸ਼ੁਰੂ ਕਰਨ ਵਾਲੇ ਲੋਕ ਹੁਣ Facebook ਤੋਂ 5 ਤੋਂ 50 ਲੱਖ ਰੁਪਏ ਤੱਕ ਦਾ ਲੋਨ ਲੈ ਸਕਦੇ...
ਮੁੰਬਈ | ਬਾਲੀਵੁੱਡ ਤੋਂ ਸਾਊਥ ਸਿਨੇਮਾ 'ਚ ਆਪਣੀ ਅਦਾਕਾਰੀ ਦਾ ਜਾਦੂ ਵਿਖਾਉਣ ਵਾਲੀ ਅਦਾਕਾਰਾ ਅਮੀਸ਼ਾ ਪਟੇਲ ਭਾਵੇਂ ਕੁਝ ਸਮੇਂ ਤੋਂ ਫਿਲਮਾਂ ਤੋਂ ਦੂਰ ਹੈ ਪਰ ਉਹ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ ਅਤੇ ਆਪਣੀ ਬੋਲਡ ਲੁਕ ਕਾਰਨ ਚਰਚਾ ਵਿੱਚ ਆ ਜਾਂਦੀ ਹੈ। ਅਜਿਹੇ 'ਚ ਇਕ ਵਾਰ ਫਿਰ ਅਮੀਸ਼ਾ ਨੇ ਆਪਣੀਆਂ ਅਦਾਵਾਂ ਨਾਲ ਸੋਸ਼ਲ ਮੀਡੀਆ ਦਾ ਪਾਰਾ ਵਧਾ ਦਿੱਤਾ...
ਚੰਡੀਗੜ੍ਹ | ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਥੋੜ੍ਹੇ ਸਮੇਂ ਦੀ ਮੁਫਤ ਹੁਨਰ ਸਿਖਲਾਈ ਰਾਹੀਂ ਉਨ੍ਹਾਂ ਦੇ ਚੁਣੇ ਹੋਏ ਖੇਤਰ ਵਿੱਚ ਰੋਜ਼ਗਾਰ ਦੇ ਯੋਗ ਬਣਾਉਣ ਅਤੇ ਹੁਨਰ ਵਿੱਚ ਵਾਧੇ 'ਚ ਮਦਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਨਿਵੇਕਲੀ ਸਕੀਮ 'ਮੇਰਾ ਕੰਮ ਮੇਰਾ ਮਾਣ' ਸਕੀਮ ਸ਼ੁਰੂ ਕਰਨ ਦੀ ਹਰੀ ਝੰਡੀ ਦਿੱਤੀ। ਕੈਬਨਿਟ ਵੱਲੋਂ...
- Advertisement -

MOST POPULAR