ਕ੍ਰਾਇਮ ਅਤੇ ਨਸ਼ਾ
ਲੜਕੀ ਦੇ ਘਰ ਵਾਲਿਆਂ ਨੇ ਗੈਸਟ ਹਾਊਸ ‘ਚ ਰੰਗੇ ਹੱਥੀਂ ਫੜਿਆ ਪ੍ਰੇਮੀ ਜੋੜਾ, ਸੜਕ ‘ਤੇ ਕੁੱਟਿਆ
Admin - 0
ਜਲੰਧਰ | ਮੰਗਲਵਾਰ ਦੁਪਹਿਰ ਨੂੰ ਸ਼ਾਸਤਰੀ ਮਾਰਕੀਟ ਚੌਕ ਨੇੜੇ ਇਕ ਗੈਸਟ ਹਾਊਸ ਵਿੱਚ ਉਦੋਂ ਹੰਗਾਮਾ ਹੋ ਗਿਆ, ਜਦੋਂ ਇਥੇ ਪ੍ਰੇਮੀ ਜੋੜਾ ਜੋ ਕਿ ਕਮਰਾ ਕਿਰਾਏ ‘ਤੇ ਲੈਣ ਆਇਆ ਸੀ, ਨੂੰ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫੜ ਲਿਆ ਤੇ ਸੜਕ ਦੇ ਵਿਚਕਾਰ ਉਨ੍ਹਾਂ ਦੀ ਕੁੱਟਮਾਰ ਕਰ ਦਿੱਤੀ।
ਇਹ ਦੇਖ ਕੇ ਲੋਕ ਹੈਰਾਨ ਰਹਿ ਗਏ। ਘਟਨਾ ਸਥਾਨ ‘ਤੇ ਕਾਫੀ ਦੇਰ ਤੱਕ ਭੀੜ...
ਨੈਸ਼ਨਲ
ਇਸ ਮਸ਼ਹੂਰ ਮਰਾਠੀ ਐਕਟ੍ਰੈੱਸ ਨੇ 25 ਸਾਲ ਦੀ ਉਮਰ ‘ਚ ਛੱਡੀ ਦੁਨੀਆ, ਕਾਰ ਪਾਣੀ ‘ਚ ਡੁੱਬਣ ਨਾਲ ਹੋਈ ਮੌਤ
Admin - 0
ਗੋਆ | ਮਰਾਠੀ ਫਿਲਮ ਐਕਟ੍ਰੈੱਸ ਈਸ਼ਵਰੀ ਦੇਸ਼ਪਾਂਡੇ ਦੀ ਗੋਆ 'ਚ ਇਕ ਕਾਰ ਹਾਦਸੇ 'ਚ ਮੌਤ ਹੋ ਗਈ ਹੈ। ਉਨ੍ਹਾਂ ਨੇ ਸਿਰਫ਼ 25 ਸਾਲ ਦੀ ਉਮਰ 'ਚ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਕਾਰ 'ਚ ਉਨ੍ਹਾਂ ਨਾਲ ਦੋਸਤ ਸ਼ੁਭਮ ਦੀ ਵੀ ਮੌਤ ਹੋ ਗਈ।
ਸੋਮਵਾਰ ਦੀ ਸਵੇਰ ਉਨ੍ਹਾਂ ਦੀ ਕਾਰ ਗੋਆ ਦੇ ਅਰਪੋਰਾ ਇਲਾਕੇ 'ਚ ਡੂੰਘੇ ਪਾਣੀ 'ਚ ਜਾ ਡਿੱਗੀ ਤੇ...
ਕ੍ਰਾਇਮ ਅਤੇ ਨਸ਼ਾ
ਵਿਆਹ ਤੋਂ ਢਾਈ ਮਹੀਨੇ ਬਾਅਦ ਹੀ ਵਿਆਹੁਤਾ ਨੇ ਲਾਇਆ ਫਾਹਾ, ਪਤੀ ਸਣੇ ਸਹੁਰਾ ਪਰਿਵਾਰ ਦੇ 3 ਮੈਂਬਰਾਂ ਖਿਲਾਫ਼ ਮਾਮਲਾ ਦਰਜ
Admin - 0
ਲੁਧਿਆਣਾ | ਦਾਜ ਦੀ ਮੰਗ ਤੋਂ ਪ੍ਰੇਸ਼ਾਨ ਇਕ ਵਿਆਹੁਤਾ ਨੇ ਵਿਆਹ ਤੋਂ ਢਾਈ ਮਹੀਨੇ ਬਾਅਦ ਹੀ ਮੌਤ ਨੂੰ ਗਲੇ ਲਗਾ ਲਿਆ। ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਮ੍ਰਿਤਕ ਏਕਤਾ (24) ਦੀ ਮਾਤਾ ਗੁੜਗਾਓਂ ਦੀ ਰਹਿਣ ਵਾਲੀ ਅਨੂ ਦੇ ਬਿਆਨਾਂ 'ਤੇ ਗੁਰਪਾਲ ਨਗਰ ਲੁਧਿਆਣਾ ਵਾਸੀ ਲਕਸ਼ੈ, ਉਸ ਦੀ ਮਾਤਾ ਪੂਨਮ ਤੇ ਮਨੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ...
ਕ੍ਰਾਇਮ ਅਤੇ ਨਸ਼ਾ
ਭਰਾ ਨੇ 2.35 ਕਰੋੜ ਵਾਪਸ ਨਾ ਕੀਤੇ ਤਾਂ ਕੱਪੜਾ ਵਪਾਰੀ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਕੀਤਾ ਖੁਲਾਸਾ
Admin - 0
ਬੁੱਢਲਾਡਾ | ਸ਼ਹਿਰ ਦੇ ਕੱਪੜਾ ਵਪਾਰੀ ਨੇ ਆਪਣੇ ਵੱਡੇ ਭਰਾ ਕੱਪੜਾ ਵਪਾਰੀ ਤੋਂ ਆਪਣੀ ਕਰੋੜਾਂ ਦੀ ਰਾਸ਼ੀ ਮੰਗਣ, ਉਸ ਦੇ ਭਰਾ ਵੱਲੋਂ ਬੁਰਾ-ਭਲਾ ਬੋਲਣ ਤੇ ਗਲਤ ਵਤੀਰਾ ਕਰਨ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਸੰਜੇ ਕੁਮਾਰ ਦੀ ਪਤਨੀ ਊਸ਼ਾ ਰਾਣੀ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਰੇਲਵੇ ਸਟੇਸ਼ਨ ਬੁੱਢਲਾਡਾ ਨੇੜੇ ਉਸ ਦੇ...
ਜਲੰਧਰ
ਮੁੱਖ ਮੰਤਰੀ ਚਰਨਜੀਤ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ, ਸੰਤ ਨਿਰੰਜਣ ਦਾਸ ਜੀ ਤੋਂ ਲਿਆ ਆਸ਼ੀਰਵਾਦ
Admin - 0
ਜਲੰਧਰ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦੁਪਹਿਰ ਕਰੀਬ 1.00 ਵਜੇ ਰਵਿਦਾਸੀਆ ਧਰਮ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਡੇਰੇ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਲਿਆ।
ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਸੀਨੀਅਰ ਲੀਡਰ ਮੌਜੂਦ ਹਨ। ਮੁੱਖ ਮੰਤਰੀ ਦੀ ਫੇਰੀ ਨੂੰ ਧਿਆਨ ‘ਚ ਰੱਖਦਿਆਂ ਪੁਲਿਸ ਵੱਲੋਂ ਸਖ਼ਤ...
ਰੂਪਨਗਰ | ਸ਼ਹਿਰ ਦੀ ਮਲਹੋਤਰਾ ਕਾਲੋਨੀ ਦੀ ਗਲੀ ਨੰਬਰ 2 'ਚ ਮੀਂਹ ਦੌਰਾਨ ਸੜਕ 'ਤੇ ਖੜ੍ਹੇ ਪਾਣੀ 'ਚ ਕਰੰਟ ਆਉਣ ਨਾਲ 19 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਡੇਅਰੀ ਦਾ ਕੰਮ ਕਰਦਾ ਸੀ ਤੇ ਦੁੱਧ ਪਾਉਣ ਆਇਆ ਸੀ ਕਿ ਅਚਾਨਕ ਹਾਦਸਾ ਵਾਪਰ ਗਿਆ। ਨੌਜਵਾਨ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ।
ਲੋਕਾਂ ਦਾ ਕਹਿਣਾ ਹੈ ਕਿ ਮੀਂਹ ਕਾਰਨ ਸੜਕ...
ਜਲੰਧਰ | ਭਾਰਗੋ ਕੈਂਪ ਇਲਾਕੇ ਦੇ ਵਡਾਲਾ ਚੌਕ ਨੇੜੇ ਟਰੈਕਟਰ-ਟਰਾਲੀ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ। ਪੁਲਿਸ ਨੇ ਟਰੈਕਟਰ-ਟਰਾਲੀ ਜ਼ਬਤ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟਰੈਕਟਰ-ਟਰਾਲੀ ਬਿਲਡਿੰਗ ਮਟੀਰੀਅਲ ਸਟੋਰ ਦੀ ਦੱਸੀ ਜਾ ਰਹੀ ਹੈ।
ਮੌਕੇ ‘ਤੇ ਪਹੁੰਚੇ ਥਾਣਾ ਭਾਰਗੋ ਕੈਂਪ ਦੇ ਇੰਚਾਰਜ ਗੁਰਦੇਵ ਸਿੰਘ ਨੇ ਟਰਾਲੀ ਚਾਲਕ ਨੂੰ ਹਿਰਾਸਤ ‘ਚ...
ਅੰਮ੍ਰਿਤਸਰ
ਕੈਨੇਡਾ ਲਈ ਸਿੱਧੀਆਂ ਉਡਾਣਾਂ ਅੱਜ ਤੋਂ ਮੁੜ ਸ਼ੁਰੂ, ਕੋਰੋਨਾ ਟੈਸਟ ਜ਼ਰੂਰੀ, ਪੜ੍ਹੋ ਹੋਰ ਕਿਨ੍ਹਾਂ ਹਦਾਇਤਾਂ ਦੀ ਕਰਨੀ ਪਏਗੀ ਪਾਲਣਾ
Admin - 0
ਚੰਡੀਗੜ੍ਹ | ਕੈਨੇਡਾ ਸਰਕਾਰ ਦੇ ਕੌਂਸਲੇਟ ਜਨਰਲ ਦਿੱਲੀ ਦਫਤਰ ਵੱਲੋਂ ਜਾਰੀ ਰਿਪੋਰਟ 'ਚ ਭਾਰਤ ਤੋਂ ਕੈਨੇਡਾ ਜਾਣ ਵਾਲੀਆਂ ਬੰਦ ਪਈਆਂ ਫਲਾਈਟਾਂ ਸਬੰਧੀ ਨਵੀਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਕੈਨੇਡਾ ਲਈ ਸਿੱਧੀਆਂ ਉਡਾਣਾਂ 22 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ।
ਜਾਣਕਾਰੀ ਅਨੁਸਾਰ ਕੈਨੇਡਾ ਲਈ ਸਿੱਧੀਆਂ ਉਡਾਣਾਂ 21 ਸਤੰਬਰ ਤੱਕ ਬੰਦ ਸਨ, ਇਸ ਤੋਂ ਬਾਅਦ ਇਹ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਕੈਨੇਡਾ ਜਾਣ...
ਬ੍ਰਿਟਿਸ਼ ਕੋਲੰਬੀਆ | ਬ੍ਰਿਟਿਸ਼ ਕੋਲੰਬੀਆ ਦੇ ਹਲਕੇ ਮਿਸ਼ਨ ਤੋਂ ਲਿਬਰਲ ਪਾਰਟੀ ਦੀ ਉਮੀਦਵਾਰ ਗੀਤ ਗਰੇਵਾਲ, ਜਿਸ ਨੂੰ ਪੰਜਾਬੀ ਗਾਇਕ ਪਰਮੀਸ਼ ਵਰਮਾ ਦੀ ਮੰਗੇਤਰ ਦੱਸਿਆ ਜਾ ਰਿਹਾ ਹੈ, ਚੋਣ ਹਾਰ ਗਈ ਹੈ। ਪਰਮੀਸ਼ ਵਰਮਾ ਨੇ ਖੁਦ ਕੈਨੇਡਾ ਜਾ ਕੇ ਗੀਤ ਗਰੇਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਸੀ।
ਹੁਸ਼ਿਆਰਪੁਰ (ਅਮਰੀਕ ਕੁਮਾਰ) | ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਰੋਡ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡਿਪੂ ਦੀ ਬੱਸ ਤੇ ਇਕ ਮੋਟਰਸਾਈਕਲ ਵਿੱਚ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਪਿੰਡ ਚੱਕ ਗੁਰੂ ਦੇ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ।
ਪਿੰਡ ਚੱਕ ਗੁਰੂ ਦੇ ਰਹਿਣ ਵਾਲੇ ਲਖਵੀਰ ਸਿੰਘ ਤੇ ਜਗਦੀਪ ਸਿੰਘ ਮੋਟਰਸਾਈਕਲ 'ਤੇ ਗੜ੍ਹਸ਼ੰਕਰ ਤੋਂ ਪਿੰਡ ਨੂੰ ਜਾ ਰਹੇ ਸੀ। ਪਿੰਡ ਪਨਾਮ ਦੇ ਪੈਟਰੋਲ...










































