Wednesday, September 23, 2026
Home Blog Page 1793
ਚੰਡੀਗੜ੍ਹ | ਕਾਂਗਰਸ ਹਾਈਕਮਾਨ ਨੇ ਪੰਜਾਬ 'ਚ ਦਲਿਤ ਮੁੱਖ ਮੰਤਰੀ ਬਣਾ ਕੇ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਰੋਧੀ ਧਿਰਾਂ ਦੀ ਦਲਿਤ ਵੋਟ ਰਣਨੀਤੀ ਨੂੰ ਵੰਗਾਰਿਆ ਹੈ।  ਭਾਜਪਾ ਨੇ ਪਹਿਲਾਂ ਹੀ ਅਗਲੀਆਂ ਚੋਣਾਂ ਵਿੱਚ ਦਲਿਤ ਵਿਅਕਤੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਬਹੁਜਨ ਸਮਾਜ ਪਾਰਟੀ ਨਾਲ ਸਿਆਸੀ ਗਠਜੋੜ ਕਰਕੇ...
ਚੰਡੀਗੜ੍ਹ/ਅੰਮ੍ਰਿਤਸਰ/ਗੁਰਦਾਸਪੁਰ | ਚਰਨਜੀਤ ਸਿੰਘ ਚੰਨੀ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣ ਚੁੱਕੇ ਹਨ। ਚਰਨਜੀਤ ਚੰਨੀ ਦੇ ਨਾਲ ਸਿਰਫ 2 ਡਿਪਟੀ ਸੀਐਮ ਨੇ ਸਹੁੰ ਚੁੱਕੀ ਹੈ। ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਪੰਜਾਬ ਨੂੰ ਪਹਿਲੀ ਵਾਰ ਚੰਨੀ ਦੇ ਰੂਪ ਵਿੱਚ ਦਲਿਤ ਸੀਐਮ ਮਿਲਿਆ ਹੈ। ਸਾਰੇ ਵਰਗਾਂ ਨੂੰ ਨੁਮਾਇੰਦਗੀ ਦੇਣ ਲਈ ਜੱਟ...
ਕੈਪਟਨ ਅਮਰਿੰਦਰ ਸਿੰਘ ਹੀ ਲੈ ਕੇ ਆਏ ਸਨ ਕਾਂਗਰਸ 'ਚ ਚੰਡੀਗੜ੍ਹ | ਚਰਨਜੀਤ ਸਿੰਘ ਚੰਨੀ ਦਲਿਤ ਭਾਈਚਾਰੇ ਤੋਂ ਆਉਣ ਵਾਲੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ। ਮੰਨਿਆ ਜਾ ਰਿਹਾ ਹੈ ਕਿ ਚੰਨੀ ਦੇ ਜ਼ਰੀਏ ਕਾਂਗਰਸ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦਲਿਤ ਕਾਰਡ ਖੇਡਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕੀ। ਚੰਨੀ ਦੇ...
ਚੰਡੀਗੜ੍ਹ | ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਹੈ। ਕੱਲ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਲਗਾਤਾਰ ਕਈ ਨਾਂ ਸਾਹਮਣੇ ਆ ਰਹੇ ਸਨ। ਅਖੀਰ ਵਿੱਚ ਹਰੀਸ਼ ਰਾਵਤ ਨੇ ਚੰਨੀ ਦੇ ਨਾਂ ਦਾ ਟਵੀਟ ਕਰਕੇ ਐਲਾਨ ਕਰ ਦਿੱਤਾ। ਐਤਵਾਰ ਸਵੇਰ ਤੋਂ ਸੁਨੀਲ ਜਾਖੜ, ਅੰਬਿਕਾ ਸੋਨੀ ਅਤੇ ਸੁਖਜਿੰਦਰ ਰੰਧਾਵਾ ਦਾ ਨਾਂ ਚੱਲ ਰਿਹਾ ਸੀ। ਦੁਪਹਿਰ ਤੋਂ...
ਜਲੰਧਰ/ਚੰਡੀਗੜ੍ਹ | ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਆਖਿਰਕਾਰ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਦੇ-ਬਣਦੇ ਰਹਿ ਗਏ ਅਤੇ ਚਰਨਜੀਤ ਚੰਨੀ ਮੁੱਖ ਮੰਤਰੀ ਬਣ ਗਏ। 25 ਅਪ੍ਰੈਲ 1959 ਨੂੰ ਡੇਰਾ ਬਾਬਾ ਨਾਨਕ 'ਚ ਪੈਦਾ ਹੋਏ ਸੁਖਜਿੰਦਰ ਰੰਧਾਵਾ ਮੌਜੂਦਾ ਅਸੈਂਬਲੀ ਵਿੱਚ ਵੀ ਡੇਰਾ ਬਾਬਾ ਨਾਨਕ ਸੀਟ ਦੀ ਹੀ ਰਹਿਨੁਮਾਈ ਕਰਦੇ ਹਨ। ਕੁਝ ਮਹੀਨੇ ਪਹਿਲਾਂ ਤੱਕ ਕੈਪਟਨ ਦੇ ਕਰੀਬੀ ਰਹੇ ਸੁਖਜਿੰਦਰ ਰੰਧਾਵਾ...
ਮੰਡੀ (ਹਿਮਾਚਲ ਪ੍ਰਦੇਸ਼) | ਮੰਡੀ-ਮਨਾਲੀ ਨੈਸ਼ਨਲ ਹਾਈਵੇ-21 'ਤੇ ਨਗਰ ਨਿਗਮ ਦੀ ਡੰਪਿੰਗ ਸਾਈਟ ਦੇ ਕੋਲ ਕਾਲੇ ਰੰਗ ਦੀ ਹਰਿਆਣਾ ਨੰਬਰ ਦੀ ਕਾਰ ਬਿਆਸ ਨਦੀ ਵਿੱਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਗੱਡੀ ਵਿੱਚ ਸਵਾਰ ਸਾਰੇ ਲੋਕ ਲਾਪਤਾ ਹਨ। ਪੁਲਿਸ ਟੀਮ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਇਹ ਹਾਦਸਾ ਦੇਰ ਰਾਤ ਵਾਪਰਿਆ, ਜਦੋਂ ਕਾਰ ਬੇਕਾਬੂ ਹੋ ਕੇ ਬਿਆਸ ਦਰਿਆ...
ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨੀਵਾਰ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਹੋਰ ਗਰਮਾ ਗਈ ਹੈ। ਬੀਤੇ ਕੱਲ ਤੋਂ ਹਰ ਕਿਸੇ ਦੇ ਮਨ 'ਚ ਇਹੀ ਸਵਾਲ ਉਠ ਰਿਹਾ ਸੀ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ? ਪਰ ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਨੇ ਹੁਣ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ 'ਤੇ ਮੋਹਰ ਲਗਾ ਦਿੱਤੀ ਹੈ। ਸੂਤਰਾਂ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਸ੍ਰੀ ਮਾਛੀਵਾੜਾ ਸਾਹਿਬ | ਮਾਛੀਵਾੜਾ 'ਚ 4 ਮਹੀਨੇ ਪਹਿਲਾਂ ਮੋਰਿੰਡਾ ਵਾਸੀ ਰਾਜੂ ਸਿੰਘ ਲਾਪਤਾ ਹੋ ਗਿਆ ਸੀ। ਹੁਣ ਪੁਲਿਸ ਨੇ ਉਸ ਦੀ ਲਾਸ਼ ਇਕ ਖੇਤ 'ਚੋਂ ਬਰਾਮਦ ਕੀਤੀ ਹੈ, ਨਾਲ ਹੀ ਪੂਰੇ ਮਾਮਲੇ ਤੋਂ ਵੀ ਪਰਦਾ ਉਠ ਗਿਆ ਹੈ। ਪੁਲਿਸ ਮੁਤਾਬਕ ਰਾਜੂ ਦੀ ਹੱਤਿਆ ਉਸ ਦੇ ਸਾਂਢੂ ਤੇਜਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਸੀ। ਕਾਰਨ ਸੀ ਤੇਜਿੰਦਰ ਸਿੰਘ...
ਅੰਮ੍ਰਿਤਸਰ | ਸੜਕ ਦੁਰਘਟਨਾ 'ਚ ਵਾਹਨ ਦਾ ਨੁਕਸਾਨ ਹੋਣ 'ਤੇ 15 ਹਜ਼ਾਰ ਰੁਪਏ ਦੀ ਭਰਪਾਈ ਨਾ ਕਰਨ 'ਤੇ ਕੁਝ ਲੋਕਾਂ ਨੇ ਭਿੰਡੀਸੈਦਾਂ ਥਾਣੇ ਅਧੀਨ ਇਕ ਪਿੰਡ ਦੀ ਔਰਤ ਨਾਲ ਸਮੂਹਿਕ ਬਲਾਤਕਾਰ ਕੀਤਾ। ਘਟਨਾ 13 ਸਤੰਬਰ ਸ਼ਾਮ ਦੀ ਹੈ। ਘਟਨਾ ਤੋਂ ਬਾਅਦ ਔਰਤ ਦੀ ਸਿਹਤ ਵਿਗੜ ਗਈ ਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਆਰੋਪੀਆਂ ਰਵੈਲ ਸਿੰਘ, ਕੁਲਵੰਤ ਸਿੰਘ,...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਪਾਰਟੀ ਤੇ ਇਸ ਦੀ ਹਾਈਕਮਾਂਡ ਦਾ ਕਬੂਲਨਾਮਾ ਹੈ ਕਿ ਪਾਰਟੀ ਪੰਜਾਬ ਵਿੱਚ ਕਾਰਗੁਜ਼ਾਰੀ ਵਿਖਾਉਣ 'ਚ ਨਾਕਾਮ ਰਹੀ ਹੈ ਅਤੇ ਸਾਢੇ 4 ਸਾਲ ਦੇ ਰਾਜਕਾਲ ਦੀ ਕੋਈ ਵੀ ਪ੍ਰਾਪਤੀ ਇਸ ਕੋਲ ਵਿਖਾਉਣ ਲਈ ਨਹੀਂ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ...
- Advertisement -

MOST POPULAR