Wednesday, September 23, 2026
Home Blog Page 1794
ਮੁੰਬਈ | ਰਿਐਲਿਟੀ ਸ਼ੋਅ Bigg Boss OTT ਦਾ ਸਫ਼ਰ ਖ਼ਤਮ ਹੋ ਗਿਆ ਹੈ। ਦਿਵਿਆ ਅਗਰਵਾਲ ਨੇ ਜਿੱਤ ਦੀ ਟਰਾਫ਼ੀ ਆਪਣੇ ਨਾਂ ਕਰ ਲਈ ਹੈ, ਇਸ ਦੇ ਨਾਲ ਹੀ ਉਨ੍ਹਾਂ ਨੂੰ ਇਨਾਮ 'ਚ 25 ਲੱਖ ਰੁਪਏ ਵੀ ਦਿੱਤੇ ਗਏ। ਨਿਸ਼ਾਂਤ ਨੇ ਦੂਜਾ ਸਥਾਨ ਹਾਸਲ ਕੀਤਾ। ਸ਼ੋਅ ਦੇ ਆਖ਼ਰੀ ਦੌਰ 'ਚ ਦਿਵਿਆ ਅਗਰਵਾਲ, ਸ਼ਮਿਤਾ ਸ਼ੈੱਟੀ, ਰਾਕੇਸ਼ ਬਾਪਟ ਤੇ ਨਿਸ਼ਾਂਤ ਨੇ ਜਗ੍ਹਾ ਬਣਾਈ...
ਚੰਡੀਗੜ੍ਹ | ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਚੋਣ ਲਈ ਦਿੱਲੀ ਵਿੱਚ ਚਰਚਾ ਜਾਰੀ ਹੈ। ਅਜਿਹੇ 'ਚ ਵੱਡੀ ਖਬਰ ਸਾਹਮਣੇ ਆਈ ਹੈ। ਸੀਨੀਅਰ ਲੀਡਰ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਦੀਆਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਈ ਸਿੱਖ ਚਿਹਰਾ ਹੀ ਮੁੱਖ ਮੰਤਰੀ ਹੋਣਾ ਚਾਹੀਦਾ ਹੈ। ਉਧਰ, ਕਾਂਗਰਸ ਵਿਧਾਇਕ ਦਲ ਦੀ ਅੱਜ ਹੋਣ ਵਾਲੀ ਮੀਟਿੰਗ ਟਾਲ ਦਿੱਤੀ...
ਮੁੰਬਈ | ਆਮਦਨ ਕਰ ਵਿਭਾਗ ਨੇ ਫ਼ਿਲਮ ਅਦਾਕਾਰ ਤੇ ਸਮਾਜ ਸੇਵਾ ਕਰਕੇ ਮਸ਼ਹੂਰ ਹੋਏ ਸੋਨੂੰ ਸੂਦ ਦੇ ਟਿਕਾਣਿਆਂ 'ਤੇ ਛਾਪੇਮਾਰੀ ਤੋਂ ਬਾਅਦ ਇਹ ਦੋਸ਼ ਲਾਇਆ ਹੈ ਕਿ ਇਸ ਛਾਪੇਮਾਰੀ ਦੌਰਾਨ 250 ਕਰੋੜ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਹ ਬੇਨਿਯਮੀਆਂ ਅਣਵਰਤੇ ਫੰਡਾਂ, ਬੋਗਸ ਸਮਝੌਤਿਆਂ ਤੇ ਦੇਸ਼ ਦੀਆਂ ਵੱਖ-ਵੱਖ ਥਾਵਾਂ ’ਤੇ ‘ਸਰਕੂਲਰ ਟਰਾਂਜ਼ੈਕਸ਼ਨਜ਼’ ਦੇ ਰੂਪ ਵਿੱਚ ਸਾਹਮਣੇ ਆਉਣ ਦਾ ਦਾਅਵਾ...
ਜਲੰਧਰ | ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਅੱਜ ਸਵੇਰ ਤੋਂ ਸ਼ੁਰੂ ਹੋ ਚੁੱਕਾ ਹੈ। ਸ਼ਰਧਾਲੂ ਤੜਕੇ ਤੋਂ ਹੀ ਬਾਬਾ ਜੀ ਦੇ ਦਰਸ਼ਨ ਕਰਨ ਪਹੁੰਚ ਰਹੇ ਹਨ। ਵੇਖੋ ਮੇਲੇ ਦੀਆਂ Live ਰੌਣਕਾਂ - https://www.youtube.com/watch?v=H0wHUujkAbI (ਨੋਟ- ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ 'ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।
ਮੁੰਬਈ | ਬਾਲੀਵੁੱਡ ਦੀ ਦਿੱਗਜ ਅਦਾਕਾਰਾ ਸ਼੍ਰੀਦੇਵੀ ਦੀ ਬੇਟੀ ਤੇ ਐਕਟ੍ਰੈੱਸ ਜਾਨ੍ਹਵੀ ਕਪੂਰ ਅੱਜ ਫਿਲਮ ਇੰਡਸਟਰੀ ਦਾ ਇਕ ਮੰਨਿਆ-ਪ੍ਰਮੰਨਿਆ ਨਾਂ ਹੈ। ਜਾਨ੍ਹਵੀ ਕਪੂਰ ਨੇ ਮਹਿਜ਼ ਕੁਝ ਹੀ ਸਮੇਂ 'ਚ ਆਪਣੀ ਵੱਖ ਪਛਾਣ ਬਣਾ ਲਈ ਹੈ। 'ਧੜਕ' ਫਿਲਮ ਰਾਹੀਂ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਜਾਨ੍ਹਵੀ ਅੱਜ ਕਈ ਫਿਲਮਾਂ 'ਚ ਆਪਣਾ ਦਮ ਦਿਖਾ ਚੁੱਕੀ ਹੈ। ਉਹ ਐਕਟਿੰਗ ਦੇ ਨਾਲ ਸੋਸ਼ਲ ਮੀਡੀਆ 'ਤੇ...
ਚੰਡੀਗੜ੍ਹ | ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਵਿਚਾਲੇ ਅੱਜ ਆਖਿਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਹੀ ਦਿੱਤਾ। ਰਾਜਪਾਲ ਨੂੰ ਅਸਤੀਫਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਕਾਂਗਰਸ ਪ੍ਰੈਜ਼ੀਡੈਂਟ ਨੂੰ ਸਵੇਰੇ ਹੀ ਕਹਿ ਦਿੱਤਾ ਸੀ ਕਿ ਮੈਂ ਅਸਤੀਫਾ ਦੇ ਰਿਹਾ ਹਾਂ। ਕੈਪਟਨ ਨੇ ਕਿਹਾ ਕਿ ਥੋੜ੍ਹੇ ਦਿਨਾਂ...
ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਨੇ ਰਾਜਭਵਨ ਪੁੱਜ ਕੇ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਦੇ ਮੁੱਖ ਮੰਤਰੀ ਨਹੀਂ ਰਹੇ ਬਲਕਿ ਉਹ ਹੁਣ ਸਾਬਕਾ ਮੁੱਖ ਮੰਤਰੀ ਹੋ ਗਏ ਹਨ। ਕੈਪਟਨ ਨੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਆਪਣਾ ਅਸਤੀਫਾ ਦੇਣ ਦਾ ਫੈਸਲਾ ਕਰ ਲਿਆ ਸੀ। ਕੈਪਟਨ ਨੂੰ ਹਾਈਕਮਾਨ ਨੇ ਸਨਮਾਨਜਨਕ ਤਰੀਕੇ ਨਾਲ ਅਹੁਦਾ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਮਲੋਟ ਦੇ ਪਿੰਡ ਝੋਰੜ ’ਚ ਇਕ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਣ ਅਤੇ ਬੰਬੀਹਾ ਗੈਂਗਸਟਰ ਗਰੁੱਪ ਦਾ ਮੈਂਬਰ ਦੱਸ ਕੇ ਵੀਡੀਓ ਵਾਇਰਲ ਕਰਨ ਦੇ ਆਰੋਪ ’ਚ ਮਲੋਟ ਪੁਲਿਸ ਨੇ ਇਕ ਮੋਟਰਸਾਈਕਲ ਸਮੇਤ ਪਿਸਤੌਲ ਅਤੇ ਨਸ਼ੀਲੇ ਪਦਾਰਥਾਂ ਸਣੇ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਆਰੋਪੀਆਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲਿਆ...
ਜਲੰਧਰ/ਨਵੀਂ ਦਿੱਲੀ | ਪੰਜਾਬ 'ਚ ਚੱਲ ਰਹੇ ਸਿਆਸੀ ਹੰਗਾਮੇ ਵਿੱਚ ਅੱਜ ਸ਼ਾਮ ਤੱਕ ਸਭ ਤੋਂ ਵੱਡੀ ਡਿਵੈਲਪਮੈਂਟ ਹੋਣ ਦੀ ਉਮੀਦ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸ਼ਨੀਵਾਰ ਸ਼ਾਮ ਨੂੰ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਸੁਨੀਲ ਜਾਖੜ ਨੂੰ ਨਵਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੱਲੋਂ ਸੁਨੀਲ ਜਾਖੜ...
ਚੰਡੀਗੜ੍ਹ | ਪੰਜਾਬ ਕਾਂਗਰਸ 'ਚ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਇਸ ਹੱਦ ਤੱਕ ਸਿਖਰਾਂ 'ਤੇ ਪਹੁੰਚ ਚੁੱਕਾ ਹੈ ਕਿ ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਫ਼ੋਨ ਕਰਕੇ ਅਸਤੀਫ਼ਾ ਮੰਗਿਆ ਸੀ। ਇਸ ਤੋਂ ਇਲਾਵਾ ਸ਼ਾਮ ਨੂੰ ਹੋਣ ਵਾਲੀ ਵਿਧਾਇਕਾਂ ਦੀ ਮੀਟਿੰਗ...
- Advertisement -

MOST POPULAR