Home Blog Page 18
ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀ.ਵੀ.ਪੀਜ਼.) ਨੂੰ ਖ਼ਤਮ ਕਰਨ ਲਈ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ 'ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੁਲਿਸ ਫੋਰਸ ਵਿੱਚ 13,092 ਜਵਾਨ ਸ਼ਾਮਲ...
ਰੱਖੜੀ ਦੇ ਤਿਉਹਾਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 1.37 ਲੱਖ 'ਸਤਿਕਾਰ ਸਖੀਆਂ' ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕਰਕੇ 'ਭਰਾ' ਦਾ ਫਰਜ਼ ਨਿਭਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਪੰਜਾਬ ਦੀਆਂ ਔਰਤਾਂ ਤੱਕ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਦੇ ਅਣਥੱਕ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਮੁੱਖ ਮੰਤਰੀ...
ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਇੱਕ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼ ਡਿਸਆਰਡਰ (SUD) ਤੋਂ ਪੀੜਤ ਲੋਕ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ (OOAT) ਕੇਂਦਰਾਂ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ...
ਭਗਵੰਤ ਸਿੰਘ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਲਗਭਗ 1,100 ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਲਗਭਗ 10,000 ਰੁਪਏ ਤੋਂ ਵਧ...
1 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਜ਼ਰੂਰੀ ਵਸਤੂ ਦੀ ਢੁਕਵੀਂ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਬਣਾਵਟੀ...
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਈ-20 ਪੈਟਰੋਲ ਦੇ ਖਿਲਾਫ ਦੂਜਾ ਟਾਊਨਹਾਲ ਗੋਆ ਵਿੱਚ ਕਰਨਗੇ। ਮੀਰਾਮਾਰ ਦੇ ਵਿਵਾਂਤਾ ਬੈਂਕੁਇਟ ਹਾਲ ਵਿੱਚ ਦੁਪਹਿਰ 3 ਵਜੇ ਹੋਣ ਵਾਲੇ ਟਾਊਨਹਾਲ ਵਿੱਚ ਵੱਡੀ ਗਿਣਤੀ ਵਿੱਚ ਈ-20 ਤੋਂ ਪ੍ਰਭਾਵਿਤ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੌਰਾਨ ਲੋਕ ਆਪਣੇ ਤਜ਼ਰਬੇ ਸਾਂਝੇ ਕਰਨਗੇ ਅਤੇ ਈ-20 ਦੇ ਖਿਲਾਫ ਆਪਣੀ ਆਵਾਜ਼ ਬੁਲੰਦ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਉਦਘਾਟਨ ਕਰਕੇ ਜ਼ਮੀਨੀ ਪੱਧਰ 'ਤੇ ਖੇਡਾਂ ਨੂੰ ਹੁਲਾਰਾ ਦੇਣ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਖੇਡ ਮੈਦਾਨਾਂ ਦੀ ਕੁੱਲ ਗਿਣਤੀ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ 'ਤੇ ਪੰਜਾਬ ਸਰਕਾਰ ਦੇ ਖਰਚੇ 'ਤੇ ਸਵਾਲ ਚੁੱਕਣ ਲਈ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਦੇ ਅਮੀਰ ਧਾਰਮਿਕ, ਸੱਭਿਆਚਾਰਕ ਅਤੇ ਰੂਹਾਨੀ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਗੁਰੂਆਂ ਅਤੇ ਸੰਤਾਂ ਦੀਆਂ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਾਂਗਰਸ ਐਮਪੀ ਡਾ. ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਸਬੰਧੀ ਦਿੱਤੇ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਦੀਆਂ ਇਨ੍ਹਾਂ ਟਿੱਪਣੀਆਂ ਨਾਲ ਪੰਜਾਬੀਆਂ ਅਤੇ ਰਾਜ ਭਰ ਦੇ...
- Advertisement -

MOST POPULAR