Home Blog Page 180
ਚੰਡੀਗੜ੍ਹ, 19 ਮਈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ...
ਜਲੰਧਰ, 19 ਮਈ | ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਜਲੰਧਰ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਜਾਂ ਆਮ ਜਨਤਾ ਨੂੰ ਪਰੇਸ਼ਾਨ...
ਲੁਧਿਆਣਾ, 18 ਮਈ | ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਸੰਕਟ ਨੂੰ ਹੱਲ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਨਸ਼ਾ ਪ੍ਰਭਾਵਿਤ ਨੌਜਵਾਨਾਂ ਲਈ ਵਿਸ਼ੇਸ਼ ਇਲਾਜ ਪ੍ਰਦਾਨ ਕਰਨ ਲਈ ਨਿੱਜੀ ਮਨੋਵਿਗਿਆਨੀਆਂ ਨਾਲ ਸਹਿਯੋਗ ਦਾ ਐਲਾਨ ਕੀਤਾ। ਮਨੋਰੋਗ ਮਾਹਿਰਾਂ ਦੀ ਐਸੋਸੀਏਸ਼ਨ (ਏ.ਓ.ਪੀ) ਨੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਅੱਜ ਪੰਜਾਬ ਖੇਤੀਬਾੜੀ...
ਲੁਧਿਆਣਾ, 18 ਮਈ, 2025 | ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਇੱਕ ਵੱਡੇ ਉਪਰਾਲੇ ਵਜੋਂ ਲੁਧਿਆਣਾ ਦੇ ਵਿਧਾਇਕਾਂ ਨੇ ਐਤਵਾਰ ਨੂੰ ਪੰਜਾਬ ਸਰਕਾਰ ਦੀ ਯੁੱਧ ਨਸ਼ਿਆ ਵਿਰੁੱਧ ਪਹਿਲਕਦਮੀ ਦੇ ਤਹਿਤ ਇੱਕ ਪਰਿਵਰਤਨਸ਼ੀਲ ਮੁਹਿੰਮ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਜ਼ਮੀਨੀ ਪੱਧਰ ਤੱਕ ਇਸ ਮੁਹਿੰਮ ਵਿੱਚ ਸ਼ਾਮਲ ਹੋਏ। ਆਪਣੇ...
ਲੁਧਿਆਣਾ, 18 ਮਈ | ਕੈਬਿਨਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਦੇ ਪਹਿਲੇ ਬੈਚ ਦੇ ਸਮਾਪਤ ਹੋਣ 'ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ...
ਜਲੰਧਰ, 18 ਮਈ | ਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ ਮਨਾਈ ਜਾ ਰਹੀ ਸਲਾਨਾ 37 ਵੀ ਬਰਸੀਂ ਮੌਕੇ ਨਿਰਮਲ ਕੁਟੀਆ ਸੀਚੇਵਾਲ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। ਸੰਤ ਸੁਖਜੀਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ...
ਚੰਡੀਗੜ੍ਹ, 18 ਮਈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ 'ਰੰਗਲਾ ਪੰਜਾਬ' ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ...
ਲੁਧਿਆਣਾ (ਸਾਹਨੇਵਾਲ), 17 ਮਈ | ਲੁਧਿਆਣਾ ਦੇ ਇਲਾਕੇ ਸਾਹਨੇਵਾਲ ਹੇਠ ਆਉਣ ਵਾਲੀ ਗਾਰਡਨ ਸਿਟੀ ਕਲੋਨੀ 'ਚ ਇੱਕ ਦਹਿਸ਼ਤ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੱਚਿਆਂ ਵਿਚਕਾਰ ਹੋਈ ਇਕ ਛੋਟੀ ਬਹਿਸਬਾਜੀ ਨੇ ਵੱਡਾ ਰੂਪ ਧਾਰ ਲਿਆ, ਜਦੋਂ ਇੱਕ ਧਿਰ ਦੇ ਲੋਕਾਂ ਨੇ ਦੂਜੇ ਪਰਿਵਾਰ ਦੇ ਘਰ ਤੇ ਹਮਲਾ ਕਰ ਦਿੱਤਾ। ਹਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ 'ਚ...
ਬਰਨਾਲਾ, 17 ਮਈ | ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ 'ਚ ਗੁੰਡਾਗਰਦੀ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਰੀਬ 25 ਲੋਕਾਂ ਨੇ ਪਿੰਡ ਦੇ ਮੌਜੂਦਾ ਪੰਚਾਇਤ ਮੈਂਬਰ ਚਮਕੌਰ ਸਿੰਘ ਦੇ ਘਰ 'ਚ ਦਾਖਲ ਹੋ ਕੇ ਭਾਰੀ ਤੋੜਫੋੜ ਕੀਤੀ ਅਤੇ ਘਰ ਦੇ ਵਿਚ ਰਹਿ ਰਹੇ ਲੋਕਾਂ 'ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਇੱਕ ਔਰਤ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ...
ਮਾਨਸਾ, 17 ਮਈ | ਅੱਜ ਇੱਕ ਵਾਰ ਫਿਰ ਮਾਨਸਾ ਦੇ ਪਿੰਡ ਜਿਉਂਦ 'ਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਤਣਾਅ ਦੀ ਸਥਿਤੀ ਬਣ ਗਈ। ਕਥਿਤ ਤੌਰ 'ਤੇ ਜਮੀਨ ਦੀ ਡਰੋਨ ਨਾਲ ਮੈਪਿੰਗ ਕਰਨ ਆਈ ਪੁਲਿਸ ਦੀ ਟੀਮ ਦਾ ਕਿਸਾਨਾਂ ਨੇ ਵਿਰੋਧ ਕੀਤਾ। ਪਹਿਰੇ 'ਚ ਆਈ ਪੁਲਿਸ ਦੀ ਟੀਮ ਦੀ ਅਗਵਾਈ ਡੀਐਸਪੀ ਰਾਮਪੁਰਾ ਫੂਲ ਕਰ ਰਹੇ ਸਨ। ਕਿਸਾਨਾਂ ਨੇ ਮੈਪਿੰਗ ਦੀ ਕਾਰਵਾਈ ਨੂੰ...
- Advertisement -

MOST POPULAR