Thursday, September 24, 2026
Home Blog Page 1803
ਜਲੰਧਰ | 19 ਸਤੰਬਰ ਤੋਂ ਲੱਗ ਰਹੇ ਪ੍ਰਸਿੱਧ ਬਾਬਾ ਸੋਢਲ ਜੀ ਦੇ ਮੇਲੇ ਦੇ ਸਬੰਧ 'ਚ ਜ਼ਿਲਾ ਪ੍ਰਸ਼ਾਸਨ ਵੱਲੋਂ ਇਕ ਵਿਸ਼ੇਸ਼ ਬੈਠਕ ਦਾ ਆਯੋਜਨ DC ਦਫ਼ਤਰ 'ਚ ਕੀਤਾ ਗਿਆ। ਏਡੀਸੀ ਅਮਰਜੀਤ ਬੈਂਸ ਨੇ ਦੱਸਿਆ ਕਿ ਕੋਵਿਡ ਗਾਈਡਲਾਈਨ ਦੇ ਤਹਿਤ ਹੀ ਮੇਲਾ ਲੱਗੇਗਾ। ਮੇਲੇ 'ਚ ਕੋਈ ਵੀ ਲੰਗਰ ਨਹੀਂ ਲਾਇਆ ਜਾਏਗਾ, ਮੰਚ ਅਤੇ ਝੂਲੇ ਵੀ ਨਹੀਂ ਲੱਗਣਗੇ। ਪ੍ਰਸ਼ਾਸਨ ਦੁਆਰਾ ਮੇਲੇ ਲਈ ਸੁਰੱਖਿਆ...
ਚੰਡੀਗੜ੍ਹ | ਭਲਕੇ ਕਿਸਾਨਾਂ ਵੱਲੋਂ ਚੰਡੀਗੜ੍ਹ 'ਚ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਉਹ ਰਾਜਨੀਤਿਕ ਦਲਾਂ ਦੇ ਲੀਡਰਾਂ ਤੋਂ ਸਵਾਲ ਪੁੱਛਣਗੇ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਬੈਠਕ ਕੀਤੀ। ਸੁਖਬੀਰ ਬਾਦਲ ਦੀ ਅਗਵਾਈ ਵਿੱਚ ਇਹ ਬੈਠਕ ਹੋਈ। ਮੀਟਿੰਗ 'ਚ ਕਿਸਾਨਾਂ ਦੇ ਮੁੱਦਿਆਂ ਤੋਂ ਇਲਾਵਾ ਹੋਰ ਮਾਮਲਿਆਂ 'ਤੇ ਵੀ ਚਰਚਾ ਕੀਤੀ ਗਈ। ਦੱਸ ਦੇਈਏ ਕਿ ਸੁਖਬੀਰ ਬਾਦਲ ਦੇ...
ਜਗਰਾਓਂ | ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਲੁਧਿਆਣਾ ਵਾਸੀ ਇਕ ਤਲਾਕਸ਼ੁਦਾ ਔਰਤ (45) ਨੂੰ ਪਲਾਟ ਖਰੀਦ ਕੇ ਦੇਣ ਦਾ ਝਾਂਸਾ ਦੇ ਕੇ ਬਲਾਤਕਾਰ ਕਰਨ ਦੇ ਆਰੋਪ 'ਚ ਪ੍ਰਾਪਰਟੀ ਡੀਲਰ ਅਵਤਾਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੀੜਤਾ ਦੇ ਬਿਆਨ 'ਤੇ ਆਰੋਪੀ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਪੀੜਤ ਔਰਤ ਨੇ ਐੱਸਆਈ ਕਮਲਦੀਪ ਕੌਰ ਨੂੰ ਦਿੱਤੇ ਬਿਆਨਾਂ 'ਚ ਦੱਸਿਆ...
ਕਰਨਾਲ | ਹਰਿਆਣਾ ਸਰਕਾਰ ਨੇ ਕਰਨਾਲ 'ਚ ਮੋਬਾਇਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਦਰਅਸਲ, ਹਰਿਆਣਾ ਦੇ ਕਰਨਾਲ ਜ਼ਿਲ੍ਹਾ ਸਕੱਤਰੇਤ ਦੇ ਬਾਹਰ ਕਿਸਾਨ ਪੱਕਾ ਧਰਨਾ ਲੈ ਕੇ ਬੈਠੇ ਹੋਏ ਹਨ। ਸਰਕਾਰ ਅਤੇ ਕਿਸਾਨਾਂ ਵਿਚਾਲੇ ਦੂਜੇ ਦਿਨ ਹੋਈ ਗੱਲਬਾਤ ਵੀ ਬੇਸਿੱਟਾ ਰਹੀ ਹੈ। ਗੁਰਨਾਮ ਸਿੰਘ ਚਢੂਨੀ ਨੇ ਕੀ ਕਿਹਾ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਇਹ...
ਸ਼ਾਮਲੀ | ਬਾਂਦਰਾਂ ਦੇ ਹਮਲੇ ਤੋਂ ਬਚਣ ਲਈ ਆਪਣੇ ਘਰ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰਨ ਤੋਂ ਬਾਅਦ ਭਾਜਪਾ ਆਗੂ ਅਨਿਲ ਕੁਮਾਰ ਚੌਹਾਨ ਦੀ ਪਤਨੀ ਦੀ ਮੌਤ ਹੋ ਗਈ। ਘਟਨਾ ਮੰਗਲਵਾਰ ਦੇਰ ਸ਼ਾਮ ਦੀ ਹੈ, ਜਦੋਂ 50 ਸਾਲਾ ਸੁਸ਼ਮਾ ਦੇਵੀ ਕੈਰਾਨਾ ਸ਼ਹਿਰ ਵਿੱਚ ਆਪਣੇ ਘਰ ਦੀ ਛੱਤ ਉਤੇ ਗਈ ਅਤੇ ਉਸ ਨੂੰ ਬਾਂਦਰਾਂ ਨੇ ਘੇਰ ਲਿਆ। ਬਾਂਦਰਾਂ ਦੇ ਹਮਲੇ...
ਜਲੰਧਰ | ਜੇਕਰ ਤੁਸੀਂ ਵੀ ਬੱਸ 'ਚ ਸਫਰ ਕਰਨ ਬਾਰੇ ਸੋਚ ਰਹੇ ਹੋ ਤਾਂ ਪਹਿਲਾਂ ਇਹ ਖਬਰ ਪੜ੍ਹ ਲਓ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨਾਲ ਮੁੱਖ ਪ੍ਰਧਾਨ ਸਕੱਤਰ ਸੁਰੇਸ਼ ਕੁਮਾਰ ਦੀ ਬੈਠਕ ਦੌਰਾਨ ਕੋਈ ਨਤੀਜਾ ਨਹੀਂ ਨਿਕਲ ਸਕਿਆ। ਅਜਿਹੇ 'ਚ ਚੀਫ ਸੈਕਟਰੀ ਪੰਜਾਬ ਦੀ ਅਗਵਾਈ 'ਚ ਹੋਈ ਪਨਬੱਸ ਯੂਨੀਅਨ ਵੱਲੋਂ ਮੀਟਿੰਗ ਅਸਫਲ ਹੋਣ ਤੋਂ ਬਾਅਦ ਵੱਡਾ ਫੈਸਲਾ ਲਿਆ ਗਿਆ...
ਜਲੰਧਰ | ਅੱਜ ਸਵੇਰੇ DAV ਫਲਾਈਓਵਰ ਨੇੜੇ ਇਕ ਦਰਦਨਾਕ ਹਾਦਸੇ 'ਚ ਐਕਟਿਵਾ ਸਵਾਰ ਇਕ ਨੌਜਵਾਨ ਲੜਕੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਇਕ ਟਰੱਕ ਨਾਲ ਟੱਕਰ ਹੋਣ ਤੋਂ ਬਾਅਦ ਵਾਪਰਿਆ। ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਚੁੱਕੇ ਸਨ, ਜਿਨ੍ਹਾਂ ਨੇ ਪੋਸਟਮਾਰਟਮ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ। ਕੁੜੀ ਦਾ ਨਾਂ ਤਜਿੰਦਰ ਕੌਰ ਸੀ, ਜੋ ਕਿ CJS ਸਕੂਲ 'ਚ ਬਿਊਟੀਪਾਰਲਰ...
ਨਿਊਯਾਰਕ | ਅਮਰੀਕਾ ਦੇ ਟੈਕਸਾਸ ਸੂਬੇ 'ਚ ਸਥਿਤ ਇਕ ਸਟੋਰ ਵਿੱਚ ਕੰਮ ਕਰ ਰਹੇ ਪੰਜਾਬੀ ਨੌਜਵਾਨ ਦੀ ਸਟੋਰ 'ਚ ਵੜ ਕੇ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਗੁਰਜੀਤਪਾਲ ਸਿੰਘ (22) ਵਾਸੀ ਪਿੰਡ ਬੱਸੀ (ਕਪੂਰਥਲਾ) ਦੇ ਰੂਪ 'ਚ ਹੋਈ ਹੈ। ਚਸ਼ਮਦੀਦ ਗਵਾਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਵਿਅਕਤੀ ਸਾਮਾਨ ਲੈਣ ਸਟੋਰ 'ਚ ਆਇਆ,...
ਚੰਡੀਗੜ੍ਹ| ਕੇਂਦਰੀ ਕੈਬਨਿਟ ਵੱਲੋਂ ਕਣਕ ਦੀ ਐੱਮਐੱਸਪੀ 'ਚ ਕੀਤੇ ਵਾਧੇ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਕੇਂਦਰ ਸਰਕਾਰ ਨੂੰ ਮੁਸੀਬਤਾਂ ਵਿੱਚ ਘਿਰੇ ਕਿਸਾਨਾਂ, ਜੋ ਕਿ ਪਿਛਲੇ 10 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰਨ ਲਈ ਸੜਕਾਂ 'ਤੇ ਉਤਰੇ ਹੋਏ ਹਨ, ਦੇ ਜ਼ਖਮਾਂ ਉਤੇ ਲੂਣ ਭੁੱਕਣ ਬਰਾਬਰ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਭਾਰਤ...
Mohali . Aykai Hospital, ludhiana today launched its Nephrology , dialysis and Transplant OPD services in MOHALI for KIDNEY patients in Collaboration with the SHALBY HOSPITAL by Renowned Urologist & Transplant Surgeon Dr. B S Aulakh , Chairman along with Dr Vivekanand Jha , Director Nephrology , Transplant medicine and clinical research, Aykai Hospital,Ludhiana. This is another patient-centric measure...
- Advertisement -

MOST POPULAR