ਕਪੂਰਥਲਾ | ਕੌਮੀ ਸਾਖਰਤਾ ਦਿਵਸ ਮੌਕੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇਕ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ 100 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਅਪਕਾਂ ਨੇ ਹਿੱਸਾ ਲਿਆ। ਕੌਮਾਂਤਰੀ ਸਾਖਰਤਾ ਦਿਵਸ ਦਾ ਇਸ ਵਾਰ ਦਾ ਥੀਮ ''ਮਨੁੱਖਤਾ ਨੂੰ ਮੁੜ ਪੈਰਾਂ 'ਤੇ ਲਿਆਉਣ ਅਤੇ ਡਿਜੀਟਲ ਪਾੜੇ ਨੂੰ ਘਟਾਉਣ 'ਤੇ ਕੇਂਦਰਿਤ ਸਾਖਰਤਾ'' ਹੈ।
ਇਸ ਮੌਕੇ ਹਾਜ਼ਰ ਬੱਚਿਆਂ ਅਤੇ...
ਕਰਨਾਲ | ਹਰਿਆਣਾ ਦੇ ਕਰਨਾਲ 'ਚ ਕਿਸਾਨ ਜਥੇਬੰਦੀਆਂ ਕਿਸਾਨਾਂ 'ਤੇ ਹੋਏ ਲਾਠੀਚਾਰਜ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ ਪਰ ਬੁੱਧਵਾਰ ਨੂੰ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਹੋਈ ਗੱਲਬਾਤ ਵੀ ਬੇਸਿੱਟਾ ਰਹੀ।
ਇਸ ਤੋਂ ਪਹਿਲਾ ਮੰਗਲਵਾਰ ਨੂੰ ਵੀ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ ਰਹੀ ਸੀ, ਜਿਸ ਤੋਂ ਬਾਅਦ ਹਜ਼ਾਰਾਂ ਕਿਸਾਨਾਂ ਨੇ ਸਕੱਤਰੇਤ ਵੱਲ ਕੂਚ ਕੀਤਾ ਸੀ ਅਤੇ ਉਦੋਂ ਤੋਂ ਹੀ ਲਗਾਤਾਰ...
ਐੱਲਪੀਜੀ ਗਾਹਕਾਂ ਨੂੰ ਆਪਣੇ ਪਸੰਦੀਦਾ ਵਿਤਰਕ ਦੀ ਚੋਣ ਕਰਨ ਲਈ ਆਈਓਸੀ ਦੇ ਪੋਰਟਲ ਜਾਂ ਐਪ ਉਤੇ ਜਾਣਾ ਹੋਵੇਗਾ। ਇਥੇ ਉਹ LPG Distributors ਦੀ ਸੂਚੀ ਪ੍ਰਾਪਤ ਕਰਨਗੇ। ਇਸ 'ਚੋਂ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਵਿਤਰਕ ਦੀ ਚੋਣ ਕਰਕੇ ਬੁੱਕ ਕਰਵਾਉਣੀ ਪਏਗੀ।
ਨਵੀਂ ਦਿੱਲੀ | ਕੇਂਦਰ ਸਰਕਾਰ ਖਪਤਕਾਰਾਂ ਦੀ ਸਹੂਲਤ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਕੜੀ ਵਿੱਚ ਹੁਣ ਰਸਾਈ...
ਚੰਡੀਗੜ੍ਹ/ਅੰਮ੍ਰਿਤਸਰ | ਜੰਮੂ-ਕਸ਼ਮੀਰ ਪੁਲਿਸ ਅਤੇ ਭਾਰਤੀ ਫੌਜ ਵੱਲੋਂ ਚਲਾਏ ਸਾਂਝੇ ਆਪ੍ਰੇਸ਼ਨ ਤਹਿਤ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਤੋਂ 1.64 ਕਰੋੜ ਰੁਪਏ ਦੀ ਡਰੱਗ ਮਨੀ ਨਾਲ ਭਰੇ 2 ਬੈਗ ਬਰਾਮਦ ਕੀਤੇ ਗਏ।
ਇਹ ਡਰੱਗ ਮਨੀ ਕਥਿਤ ਤੌਰ 'ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 26 ਅਗਸਤ 2021 ਨੂੰ ਜ਼ਬਤ ਕੀਤੀ 17 ਕਿਲੋ ਹੈਰੋਇਨ ਨਾਲ ਸਬੰਧਤ ਦੱਸੀ ਜਾਂਦੀ ਹੈ। ਪੁਲਿਸ ਵੱਲੋਂ ਇਹ ਬਰਾਮਦਗੀ ਅੰਮ੍ਰਿਤਸਰ ਅਧਾਰਤ...
ਹਿਸਾਰ | ਨਾਰਨੌਂਡ ਖੇਤਰ 'ਚ 3 ਸਤੰਬਰ ਨੂੰ ਇਕ 7 ਸਾਲਾ ਬੱਚੀ ਨਾਲ ਸਮੂਹਿਕ ਰੇਪ ਦੇ ਕੇਸ ਵਿੱਚ 3 ਨਾਬਾਲਗ ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨੋਂ ਰਿਸ਼ਤੇ ਵਿੱਚ ਬੱਚੀ ਦੇ ਚਾਚੇ ਲੱਗਦੇ ਸਨ।
ਪੀੜਤ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਤਿੰਨਾਂ ਆਰੋਪੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਬੁੱਧਵਾਰ...
ਜਲੰਧਰ (ਕਮਲ) | ਥਾਣਾ ਬਸਤੀ ਬਾਵਾ ਖੇਲ ਦੇ ਥਾਣਾ ਮੁਖੀ ਨਿਰਲੇਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਜਲੰਧਰ ਦੀ ਬਸਤੀ ਗੁਜ਼ਾਂ 'ਚ ਕਾਲੀਆ ਢਾਬੇ ਦੇ ਕੋਲ ਦੁਕਾਨ ਵਿੱਚ ਇਕ ਵਿਅਕਤੀ ਵੱਡੇ ਸਿਲੰਡਰਾਂ 'ਚੋਂ ਛੋਟੇ ਸਿਲੰਡਰਾਂ ਵਿੱਚ ਗੈਸ ਭਰ ਕੇ ਬਲੈਕ 'ਚ ਪ੍ਰਵਾਸੀਆਂ ਨੂੰ ਡੇਢ ਸੌ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੇਚਦਾ ਹੈ, ਜਿਸ 'ਤੇ...
ਜਲੰਧਰ | ਪੰਜਾਬੀ ਗਾਇਕ ਗੁਰਦਾਸ ਮਾਨ 'ਤੇ ਸਿੱਖ ਜਥੇਬੰਦੀਆਂ ਵੱਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੱਜ ਜਲੰਧਰ ਸੈਸ਼ਨ ਕੋਰਟ ਵਿੱਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ 'ਚ ਚੱਲੀ ਸੁਣਵਾਈ ਦੌਰਾਨ ਅਦਾਲਤ ਨੇ ਗੁਰਦਾਸ ਮਾਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਇਸ ਸਬੰਧੀ ਸਿੱਖ ਜਥੇਬੰਦੀਆਂ ਦੇ ਵਕੀਲ ਪਰਮਿੰਦਰ ਸਿੰਘ ਢੀਂਗਰਾ ਵੱਲੋਂ ਜ਼ਮਾਨਤ ਦੀ ਅਪੀਲ ਖਾਰਿਜ ਕਰਵਾਉਣ ਵਾਸਤੇ ਅਰਜ਼ੀ ਦਿੱਤੀ...
Accident in Kinnaur : ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ 'ਚ ਮੰਗਲਵਾਰ ਨੂੰ ਹੋਏ 2 ਸੜਕ ਹਾਦਸਿਆਂ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਇਕ ਔਰਤ ਲਾਪਤਾ ਹੈ ਅਤੇ ਇਕ ਹੋਰ ਜ਼ਖਮੀ ਹੈ।
ਕਿੰਨੌਰ (ਹਿਮਾਚਲ ਪ੍ਰਦੇਸ਼) | ਕਿੰਨੌਰ ਜ਼ਿਲ੍ਹੇ ਦੇ ਯੂਲਾ ਸੰਪਰਕ ਮਾਰਗ 'ਤੇ ਬੱਸ ਸਟੈਂਡ ਦੇ ਕੋਲ ਮੰਗਲਵਾਰ ਨੂੰ ਇਕ ਕਾਰ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਵਿੱਚ...
ਅੰਮ੍ਰਿਤਸਰ
Direct Flight From Amritsar to Rome : ਏਅਰ ਇੰਡੀਆ ਵੱਲੋਂ ਅੰਮ੍ਰਿਤਸਰ ਤੋਂ ਰੋਮ ਲਈ ਵੀ ਸਿੱਧੀ ਉਡਾਣ ਸ਼ੁਰੂ
Admin - 0
ਚੰਡੀਗੜ੍ਹ | ਮੋਹਾਲੀ ਏਅਰਪੋਰਟ ਤੋਂ ਅੰਤਰਰਾਸ਼ਟਰੀ ਕਾਰਗੋ ਵਿਵਸਥਾ ਜਲਦ ਸ਼ੁਰੂ ਹੋਣ ਦੇ ਐਲਾਨ ਤੋਂ ਬਾਅਦ ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਖੁਸ਼ਖ਼ਬਰੀ ਆਈ ਹੈ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਅੱਜ 8 ਸਤੰਬਰ ਤੋਂ ਰੋਮ (Amritsar to Rome) ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਉਡਾਣ ਸੇਵਾ ਏਅਰ ਇੰਡੀਆ ਵੱਲੋਂ ਲਾਂਚ ਕੀਤੀ ਜਾ ਰਹੀ ਹੈ। ਇਸ...
ਖੇਤੀਬਾੜੀ
ਕਰਨਾਲ : ਕਿਸਾਨਾਂ ਨੇ ਸਕੱਤਰੇਤ ਅੱਗੇ ਲਾਇਆ ਪੱਕਾ ਮੋਰਚਾ, ਸਰਕਾਰ ਨੂੰ ਦਿੱਤੀ ਚਿਤਾਵਨੀ- ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਇਥੇ ਹੀ ਡਟੇ ਰਹਿਣਗੇ
Admin - 0
ਕਰਨਾਲ | ਕਰਨਾਲ 'ਚ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਨੇ ਸਕੱਤਰੇਤ ਅੱਗੇ ਪੱਕਾ ਮੋਰਚਾ ਲਾ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਹ ਇਥੇ ਹੀ ਡਟੇ ਰਹਿਣਗੇ।ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਇਸ ਸਬੰਧੀ ਮੀਟਿੰਗ ਕਰਕੇ ਆਪਣੀ ਅਗਲੀ ਰਣਨੀਤੀ ਉਲੀਕਣਗੀਆਂ।ਟਿਕੈਤ...








































