ਕ੍ਰਾਇਮ ਅਤੇ ਨਸ਼ਾ
ਮੰਗਣੀ ਮੌਕੇ ਨਹੀਂ ਮਿਲੀ ‘ਹੀਰੇ ਦੀ ਅੰਗੂਠੀ’ ਤਾਂ ਕੁੜੀ ਦੀ ਕੁੱਟਮਾਰ ਕਰਕੇ ਤੋੜਿਆ ਰਿਸ਼ਤਾ
Admin - 0
ਜਲੰਧਰ | ਜਲੰਧਰ ਦੀ ਰਾਮਾਂ ਮੰਡੀ ਵਿੱਚ ਇਕ ਹੋਟਲ 'ਚ ਚੱਲ ਰਹੇ ਮੰਗਣੀ ਸਮਾਰੋਹ ਵਿੱਚ ਹੀਰੇ ਦੀ ਅੰਗੂਠੀ ਦੀ ਮੰਗ ਨੂੰ ਲੈ ਕੇ ਮੁੰਡੇ ਅਤੇ ਕੁੜੀ ਦੇ ਪਰਿਵਾਰਕ ਮੈਂਬਰਾਂ 'ਚ ਹੰਗਾਮਾ ਹੋ ਗਿਆ। ਵਿਵਾਦ ਇੰਨਾ ਵੱਧ ਗਿਆ ਕਿ ਦੋਵੇਂ ਧਿਰਾਂ ਹੱਥੋਪਾਈ 'ਤੇ ਉਤਰ ਆਈਆਂ।
ਜਿਥੇ ਹੀਰੇ ਦੀ ਅੰਗੂਠੀ ਨਾ ਮਿਲਣ ਕਾਰਨ ਇਹ ਮੰਗਣੀ ਟੁੱਟ ਗਈ, ਉਥੇ ਮੁੰਡੇ ਵਾਲਿਆਂ 'ਤੇ ਕੁੜੀ ਨੂੰ ਵਾਲਾਂ ਤੋਂ...
ਖੇਤੀਬਾੜੀ
ਕਰਨਾਲ ‘ਚ ਕਿਸਾਨਾਂ ਦਾ ਪ੍ਰਦਰਸ਼ਨ ਕੱਲ, ਧਾਰਾ 144 ਲਾਗੂ, ਵਿਜ ਬੋਲੇ- ਸ਼ਾਂਤੀ ਬਣਾਏ ਰੱਖਣਾ ਕਿਸਾਨ ਨੇਤਾਵਾਂ ਦੀ ਜ਼ਿੰਮੇਵਾਰੀ
Admin - 0
ਕਰਨਾਲ (ਹਰਿਆਣਾ) | ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦਿਆਂ ਹਰਿਆਣਾ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਮੁੱਖ ਰਾਸ਼ਟਰੀ ਮਾਰਗ-44 (ਅੰਬਾਲਾ) ਦਿੱਲੀ 'ਤੇ ਸਫ਼ਰ ਕਰਨ ਤੋਂ ਬਚਣ ਲਈ ਕਿਹਾ ਹੈ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਮੰਗਲਵਾਰ ਨੂੰ ਕਰਨਾਲ ਤੋਂ ਯਾਤਰਾ ਕਰਨ ਤੋਂ ਬਚਣ ਜਾਂ ਫਿਰ ਦੂਸਰੇ ਰਸਤਿਆਂ ਦਾ ਪ੍ਰਯੋਗ ਕਰਨ।
ਕਰਨਾਲ 'ਚ 28 ਅਗਸਤ ਨੂੰ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ...
ਐਸਏਐਸ ਨਗਰ/ਮੋਹਾਲੀ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸਮਰਾਲਾ ਵਿਖੇ 30 ਬੈੱਡ ਵਾਲੇ ਜੱਚਾ-ਬੱਚਾ ਸਿਹਤ ਕੇਂਦਰ ਸਥਾਪਤ ਕਰਨ ਦਾ ਐਲਾਨ
Admin - 0
ਚੰਡੀਗੜ/ਲੁਧਿਆਣਾ | ਸਮਰਾਲਾ ਸਬ-ਡਵੀਜ਼ਨ ਵਿੱਚ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ.ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 30 ਬੈਡਾਂ ਵਾਲੇ ਜੱਚਾ-ਬੱਚਾ ਸਿਹਤ ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ।ਸ੍ਰੀ ਸ਼ਕਤੀ ਆਨੰਦ ਦੇ ਨਵੇਂ ਸਥਾਪਤ ਕੀਤੇ ਮਾਛੀਵਾੜਾ ਇੰਪਰੂਵਮੈਂਟ ਟਰੱਸਟ ਦੇ ਪਹਿਲੇ ਚੇਅਰਮੈਨ ਬਣਨ ਮੌਕੇ ਰੱਖੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ...
ਮੰਡੀ ਗੋਬਿੰਦਗੜ੍ਹ | ਸਥਾਨਕ ਰੇਲਵੇ ਸਟੇਸ਼ਨ ਦੇ ਨੇੜੇ ਫਾਟਕ ਬੰਦ ਹੋਣ ਕਾਰਨ ਇਕ ਗਰਭਵਤੀ ਔਰਤ ਆਟੋ 'ਚ ਬੈਠੀ ਕਾਫੀ ਦੇਰ ਤੱਕ ਤੜਫਦੀ ਰਹੀ। ਉਸ ਨੇ ਟ੍ਰੈਕ ਦੇ ਨੇੜੇ ਹੀ ਇਕ ਬੱਚੀ ਨੂੰ ਜਨਮ ਦਿੱਤਾ ਤੇ ਬਾਅਦ 'ਚ ਦਮ ਤੋੜ ਦਿੱਤਾ।
ਜਾਣਕਾਰੀ ਅਨੁਸਾਰ ਮ੍ਰਿਤਕ ਬਿੰਦੂ ਦੇ ਪਤੀ ਧਰਮਿੰਦਰ ਨੇ ਦੱਸਿਆ ਕਿ ਉਸ ਦੀ ਪਤਨੀ ਗਰਭਵਤੀ ਸੀ, ਜਿਸ ਦਾ ਇਲਾਜ ਸਿਵਲ ਹਸਪਤਾਲ...
ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ : 2 ਟਰੱਕਾਂ ਦੀ ਭਿਆਨਕ ਟੱਕਰ ‘ਚ ਫਸੀ ਮਹਿਲਾ ਕਾਂਸਟੇਬਲ ਨੂੰ ਕ੍ਰੇਨ ਦੀ ਮਦਦ ਨਾਲ ਕੱਢਿਆ ਬਾਹਰ
Admin - 0
ਚੰਡੀਗੜ੍ਹ | ਚੰਡੀਗੜ੍ਹ ਤੋਂ ਇਕ ਵੱਡੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਸੈਕਟਰ-26 'ਚ ਅੱਜ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ 2 ਟਰੱਕਾਂ ਦੀ ਭਿਆਨਕ ਟੱਕਰ ਹੋ ਗਈ।
ਇਸ ਦੌਰਾਨ ਮਹਿਲਾ ਕਾਂਸਟੇਬਲ ਇਨ੍ਹਾਂ ਗੱਡੀਆਂ ਵਿਚਾਲੇ ਫਸ ਗਈ। ਹਾਲਾਂਕਿ ਹਾਦਸੇ 'ਚ 4 ਲੋਕ ਜ਼ਖਮੀ ਹੋਏ ਹਨ। ਮਹਿਲਾ ਕਾਂਸਟੇਬਲ ਨੂੰ ਬਾਹਰ ਕੱਢਣ ਲਈ ਕ੍ਰੇਨ ਦੀ ਮਦਦ ਲਈ ਗਈ। ਉਸ ਦੇ ਪੈਰਾਂ ਨੂੰ...
ਨੈਸ਼ਨਲ
ਪੰਜਾਬੀ ਫ਼ਿਲਮਾਂ ਤੋਂ ਬਾਅਦ ਹੁਣ ਬਾਲੀਵੁੱਡ ‘ਚ ਧੂਮ ਮਚਾਏਗੀ ਸਰਗੁਣ ਮਹਿਤਾ, ਅਕਸ਼ੇ ਕੁਮਾਰ ਨਾਲ ਆਏਗੀ ਨਜ਼ਰ
Admin - 0
ਮੁੰਬਈ | ਬੈਕ ਟੂ ਬੈਕ ਸ਼ੂਟ ਹੋ ਰਹੀਆਂ ਫ਼ਿਲਮਾਂ ਦੀ ਲਿਸਟ 'ਚ ਇਕ ਹੋਰ ਫਿਲਮ ਸ਼ਾਮਿਲ ਹੋ ਗਈ ਹੈ। ਪੰਜਾਬੀ ਇੰਡਸਟਰੀ ਦੇ ਸਭ ਤੋਂ ਵੱਡੇ ਫ਼ਿਲਮੀ ਸਿਤਾਰਿਆਂ 'ਚੋਂ ਇਕ ਸਰਗੁਣ ਮਹਿਤਾ ਨੇ ਆਪਣੇ ਆਉਣ ਵਾਲੇ ਪ੍ਰਾਜੈਕਟ ਦਾ ਐਲਾਨ ਕੀਤਾ ਹੈ।
ਸਰਗੁਣ ਨੇ ਆਪਣੀ ਆਉਣ ਵਾਲੀ ਬਾਲੀਵੁੱਡ ਫਿਲਮ 'ਪ੍ਰੋਡਕਸ਼ਨ ਨੰਬਰ 41' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਫਿਲਮ ਵਿੱਚ ਬਾਲੀਵੁੱਡ...
ਕੈਲੀਫੋਰਨੀਆ | ਅਮਰੀਕਾ 'ਚ ਇਕ ਤੋਂ ਬਾਅਦ ਇਕ ਪੰਜਾਬੀ ਟਰੱਕ ਡਰਾਈਵਰਾਂ ਦੀਆਂ ਸੜਕ ਹਾਦਸਿਆਂ ਦੌਰਾਨ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਬੀਤੇ ਦਿਨ ਬਰਿੰਗਟਨ (ਨੇੜੇ ਲਾਸ ਏਂਜਲਸ) ਕੈਲੀਫੋਰਨੀਆ ਨਿਵਾਸੀ ਪੰਜਾਬੀ ਟਰੱਕ ਡਰਾਈਵਰ ਜਸਵੰਤ ਸਿੰਘ (29) ਦੀ ਅਮਰੀਕਾ ਦੀ ਮਸੂਰੀ ਸਟੇਟ ਵਿੱਚ ਇਕ ਸੜਕ ਦੁਰਘਟਨਾ ਵਿੱਚ ਹੋਈ ਮੌਤ ਨੇ ਪੂਰੇ ਪੰਜਾਬੀ ਭਾਈਚਾਰੇ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ।
ਜਾਣਕਾਰੀ...
ਜਲੰਧਰ (ਕਮਲ) | ਅੱਜ ਪੂਰੇ ਪੰਜਾਬ 'ਚ ਨਰਸਿੰਗ ਯੂਨੀਅਨ ਵੱਲੋਂ 6ਵੇਂ ਪੇਅ ਕਮਿਸ਼ਨ ਤਹਿਤ ਆਪਣੀਆਂ ਮੰਗਾਂ ਨੂੰ ਲੈ ਕੇ ਸਮੂਹਿਕ ਕੰਮਕਾਜ ਬੰਦ ਕਰਕੇ ਹੜਤਾਲ ਕੀਤੀ ਜਾ ਰਹੀ ਹੈ, ਜੋ ਕਿ ਆਉਣ ਵਾਲੇ 3 ਦਿਨਾਂ ਤੱਕ ਚੱਲੇਗੀ। ਇਸ ਦੌਰਾਨ ਟਰੋਮਾ ਅਤੇ ਐਮਰਜੈਂਸੀ ਸੇਵਾਵਾਂ ਵੀ ਠੱਪ ਰਹਿਣਗੀਆਂ।
ਨਰਸਿੰਗ ਯੂਨੀਅਨ ਦੀ ਪ੍ਰਧਾਨ ਕਾਂਤਾ ਕੁਮਾਰੀ ਅਤੇ ਪ੍ਰੈੱਸ ਸੈਕਟਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਪੰਜਾਬ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਜ਼ਿਲੇ ਦੇ ਪਿੰਡ ਹਰੀਕੇ ਕਲਾਂ ਵਿਖੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਕ ਵਾਰ ਫਿਰ ਕਿਸਾਨਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਕੁਝ ਦਿਨ ਪਹਿਲਾਂ ਵੀ ਇਸ ਪਿੰਡ 'ਚ ਵਿਧਾਇਕ ਰਾਜਾ ਵੜਿੰਗ ਨੂੰ ਕਿਸਾਨੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਗਿੱਦੜਬਾਹਾ ਹਲਕੇ ਦੇ ਪਿੰਡ ਹਰੀਕੇ ਕਲਾਂ ਵਿਖੇ ਅੱਜ ਪਹੁੰਚੇ...
ਕ੍ਰਾਇਮ ਅਤੇ ਨਸ਼ਾ
ਮੋਗਾ : ਨਾਕੇ ‘ਤੇ ਖੜ੍ਹੇ ਪੁਲਿਸ ਮੁਲਾਜ਼ਮ ‘ਤੇ 2 ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ, ਗ੍ਰਿਫ਼ਤਾਰ
Admin - 0
ਮੋਗਾ (ਤਨਮਯ) | ਮੋਗਾ ਪੁਲਿਸ ਨੇ ਨਾਕੇ 'ਤੇ ਸ਼ੱਕ ਦੇ ਆਧਾਰ 'ਤੇ ਜਦੋਂ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਮੋਗਾ ਪੁਲਿਸ ਦਾ ਇਕ ਹੈੱਡ ਕਾਂਸਟੇਬਲ ਪਰਮਜੀਤ ਸਿੰਘ ਜ਼ਖਮੀ ਹੋ ਗਿਆ, ਜੋ ਮੋਗਾ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਜ਼ਿਲ੍ਹਾ ਪੁਲਿਸ ਮੁਖੀ ਧਰੁਮਨ ਨਿੰਬਲੇ ਨੇ ਦੱਸਿਆ ਕਿ ਮੋਗਾ-ਫਿਰੋਜ਼ਪੁਰ...








































