ਰੋਹਤਕ | ਰੋਹਤਕ ਦੀ ਵਿਜੇ ਨਗਰ ਕਾਲੋਨੀ 'ਚ ਹੋਏ ਕਤਲੇਆਮ ਤੋਂ ਪਰਦਾ ਚੁੱਕਦਿਆਂ ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਨੇ ਕਈ ਭੇਤ ਖੋਲ੍ਹੇ। ਪੁਲਿਸ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਆਰੋਪੀ ਨੇ ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਆਪਣੇ ਮਾਪਿਆਂ ਦੀਆਂ ਲਾਸ਼ਾਂ ਤੋਂ ਗਹਿਣੇ ਹਟਾ ਦਿੱਤੇ ਤਾਂ ਜੋ ਮਾਮਲਾ ਲੁੱਟ ਵਰਗਾ ਜਾਪੇ।
ਇੰਨਾ ਹੀ ਨਹੀਂ, ਪੁਲਿਸ ਅਨੁਸਾਰ ਆਰੋਪੀ ਸਾਰੀ...
ਨੈਸ਼ਨਲ
ਸੰਯੁਕਤ ਕਿਸਾਨ ਮੋਰਚੇ ਦਾ ਐਲਾਨ : 7 ਸਤੰਬਰ ਨੂੰ ਕਰਨਾਲ ‘ਚ ਹੋਵੇਗੀ ਮਹਾਪੰਚਾਇਤ, 27 ਨੂੰ ‘ਭਾਰਤ ਬੰਦ’
Admin - 0
ਕਰਨਾਲ | ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਵੱਲ ਵਧਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 7 ਸਤੰਬਰ ਨੂੰ ਕਰਨਾਲ ਵਿੱਚ ਇਕ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਮੁਜ਼ੱਫਰਨਗਰ ਦੀ ਤਰ੍ਹਾਂ ਦੇਸ਼ ਭਰ ਦੇ ਕਿਸਾਨ ਹਿੱਸਾ ਲੈਣਗੇ। ਇਸ ਦੌਰਾਨ ਕਈ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ ਤੇ ਅਗਲੀ ਰਣਨੀਤੀ...
ਕ੍ਰਾਇਮ ਅਤੇ ਨਸ਼ਾ
ਅਸ਼ਲੀਲ ਵੀਡੀਓ ਮਾਮਲਾ : ਪ੍ਰੋਡਿਊਸਰ DXX ਨੂੰ ਨਿਹੰਗ ਸਿੰਘਾਂ ਨੇ ਕੁੱਟਿਆ, ਸੋਸ਼ਲ ਮੀਡੀਆ ‘ਤੇ ਵਾਇਰਲ
Admin - 0
ਬਰਨਾਲਾ (ਕਮਲਜੀਤ ਸੰਧੂ) | ਸੋਸ਼ਲ ਮੀਡੀਆ 'ਤੇ ਲੱਚਰ ਅਤੇ ਅਸ਼ਲੀਲ ਵੀਡੀਓ ਪਾਉਣ ਨੂੰ ਲੈ ਕੇ ਚਰਚਾ ਵਿੱਚ ਰਹਿਣ ਵਾਲੇ ਪ੍ਰੋਡਿਊਸਰ ਡੀ ਐਕਸ ਐਕਸ ਦੀ ਨਿਹੰਗ ਸਿੰਘਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਦਿੱਤੀ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।
ਇਹ ਵੀਡੀਓ ਬਰਨਾਲਾ ਜ਼ਿਲੇ ਦੇ ਪਿੰਡ ਕੋਟਦੁੰਨਾ ਦੀ ਸੱਥ ਦੀ ਹੈ ਅਤੇ ਵਿਵਾਦਤ ਵਿਅਕਤੀ ਪ੍ਰੋਡਿਊਸਰ ਡੀ ਐਕਸ...
ਚੰਡੀਗੜ੍ਹ | ਪੰਜਾਬ 'ਚ ਰਾਤ 12 ਵਜੇ ਤੋਂ ਬਾਅਦ ਸਰਕਾਰੀ ਬੱਸਾਂ ਬੰਦ ਹੋ ਗਈਆਂ ਹਨ। ਦਰਅਸਲ, ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਕਰਮਚਾਰੀਆਂ ਨੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ, ਜਿਸ ਨਾਲ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਉਠਾਉਣੀ ਪਵੇਗੀ।
ਸਰਕਾਰ ਤੇ ਟਰਾਂਸਪੋਰਟ ਮੰਤਰੀ ਦੇ ਵਾਅਦਿਆਂ ਤੋਂ ਅੱਕੇ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ...
ਸਾਇੰਸ
Monsoon Update : ਅੱਜ ਪੰਜਾਬ, ਹਰਿਆਣਾ ਤੇ ਦਿੱਲੀ ‘ਚ ਮੀਂਹ ਦਾ Alert, ਜਾਣੋ ਅਗਲੇ 3 ਦਿਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ ਦਾ ਹਾਲ
Admin - 0
ਨਵੀਂ ਦਿੱਲੀ | ਦੱਖਣ ਪੱਛਮੀ ਮਾਨਸੂਨ ਦੇ ਫਿਰ ਤੋਂ ਐਕਟਿਵ ਹੋਣ ਦੇ ਨਾਲ ਹੀ ਅਗਲੇ 3 ਦਿਨਾਂ 'ਚ ਦੱਖਣ, ਪੱਛਮੀ ਤੇ ਉੱਤਰੀ ਭਾਰਤ ਦੇ ਕਈ ਹਿੱਸਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 3 ਦਿਨਾਂ ਦੌਰਾਨ ਕਰਨਾਟਕ, ਤਾਮਿਲਨਾਡੂ ਤੇ ਕੇਰਲ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਇਸ ਤੋਂ...
ਮੋਹਾਲੀ | ਅਰਸ਼ੀਆ ਸਵਲਾਨੀਆ ਨੇ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤ ਕੇ ਮੋਹਾਲੀ ਜ਼ਿਲ੍ਹੇ ਦਾ ਨਾਂ ਰੌਸ਼ਣ ਕੀਤਾ ਹੈ।
ਕਾਰਮੇਲ ਸਕੂਲ ਚੰਡੀਗੜ੍ਹ ਦੀ 6ਵੀਂ ਜਮਾਤ ਦੀ ਵਿਦਿਆਰਥਣ ਅਰਸ਼ੀਆ ਨੇ ਸਿੰਗਲਜ਼ ਵਿੱਚ ਸਿਲਵਰ ਅਤੇ ਡਬਲਜ਼ ਵਿੱਚ ਗੋਲਡ ਮੈਡਲ ਜਿੱਤਿਆ ਹੈ।
ਡਾ. ਰਿਸ਼ੂ ਸਾਰੰਗਲ ਅਤੇ ਡਾਕਟਰ ਅਜੈ ਸਵਲਾਨੀਆ ਦੀ 11 ਸਾਲਾ ਧੀ ਨੇ ਲਗਭਗ 1 ਸਾਲ ਪਹਿਲਾਂ ਖੇਡਣਾ ਸ਼ੁਰੂ ਕੀਤੀਆਂ ਸਨ ਪਰ ਕੋਵਿਡ...
ਗੈਜੇਟ
ਪੰਜਾਬ ਵੱਲੋਂ ਅਮੈਰੀਕਨ ਚੈਂਬਰ ਆਫ ਕਾਮਰਸ ਨਾਲ ਐਮ.ਓ.ਯੂ. ਸਾਇਨ, US ਦੀਆਂ ਕੰਪਨੀਆਂ ਨੂੰ ਕਾਰੋਬਾਰ ਲਈ ਮੁਹੱਈਆ ਕਰਾਵੇਗਾ ਚੰਗਾ ਮਾਹੌਲ
Admin - 0
ਚੰਡੀਗੜ੍ਹ | ਪੰਜਾਬ ਅਤੇ ਅਮੈਰੀਕਨ ਚੈਂਬਰ ਆਫ ਕਾਮਰਸ ਇਨ ਇੰਡੀਆ (ਐਮਚੈਮ ਇੰਡੀਆ) ਦਰਮਿਆਨ ਅੱਜ ਐਮਚੈਮ ਇੰਡੀਆ ਦੀ 29ਵੀਂ ਏਜੀਐਮ ਦੌਰਾਨ ਇਕ ਐਮ.ਓ.ਯੂ. ਸਾਇਨ ਕੀਤਾ ਗਿਆ ਜੋ ਅਮਰੀਕਾ ਦੀਆਂ ਕੰਪਨੀਆਂ ਨੂੰ ਸੂਬੇ 'ਚ ਇਨਵੈਸਟਮੈਂਟ ਤੇ ਵਪਾਰ ਲਈ ਉਤਸਾਹਿਤ ਕਰਨ ਦੇ ਨਾਲ-ਨਾਲ ਚੰਗਾ ਮਾਹੌਲ ਮੁਹੱਈਆ ਕਰਵਾਏਗਾ।
ਕਾਗਜਾਂ 'ਤੇ ਇਨਵੈਸਟ ਪੰਜਾਬ ਦੇ ਸੀਈਓ ਰਜਤ ਅਗਰਵਾਲ ਅਤੇ ਐਮਚੈਮ ਇੰਡੀਆ ਦੇ ਪ੍ਰੋਗਰਾਮ ਡਾਇਰੈਕਟਰ ਰਾਜੀਵ ਆਨੰਦ...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਸਹੁਰਾ ਪਰਿਵਾਰ ਦੇ 35 ਲੱਖ ਖਰਚ ਕਰਵਾ ਕੇ ਕੈਨੇਡਾ ਗਈ ਕੁੜੀ, ਪਤੀ ਨੂੰ ਬੁਲਾਉਣ ਤੋਂ ਕੀਤਾ ਮਨ੍ਹਾ
Admin - 0
ਜਲੰਧਰ | ਜਲੰਧਰ 'ਚ ਕੰਟ੍ਰੈਕਟ ਮੈਰਿਜ ਦੇ ਜਾਲ ’ਚ ਫਸ ਕੇ ਆਪਣੀ ਜ਼ਿੰਦਗੀ ਭਰ ਦੀ ਕਮਾਈ ਗੁਆਉਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਥੇ ਕੈਂਟ ਥਾਣਾ ਖੇਤਰ ਦੇ ਰਹਿਣ ਵਾਲੇ ਲਵਪ੍ਰੀਤ ਦੇ ਨਾਲ ਕੰਟ੍ਰੈਕਟ ਮੈਰਿਜ ਤੋਂ ਬਾਅਦ ਲੜਕੀ ਕੈਨੇਡਾ ਚਲੀ ਗਈ ਅਤੇ ਉਥੇ ਜਾ ਕੇ ਉਸ ਨੇ ਲੜਕੇ ਨੂੰ ਕੈਨੇਡਾ ਨਹੀਂ ਬੁਲਾਇਆ, ਜਿਸ ਦੀ ਸ਼ਿਕਾਇਤ ਤੋਂ ਬਾਅਦ ਕੈਂਟ ਥਾਣੇ...
ਜਲੰਧਰ | ਜਲੰਧਰ ਸ਼ਹਿਰ ਦੇ ਮਸ਼ਹੂਰ ਸੰਗੀਤ ਗੁਰੂ ਧਰਮਿੰਦਰ ਕੱਥਕ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਇਕ ਨਿੱਜੀ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਨਾਲ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਸਦਮਾ ਲੱਗਾ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰ ਦੇ ਖਾਣ ਤੋਂ ਬਾਅਦ ਉਨ੍ਹਾਂ ਨੂੰ ਹਾਰਟ ਅਟੈਕ ਹੋ ਗਿਆ, ਜਿਸ ਕਰ ਕੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ...
ਨੈਸ਼ਨਲ
Instagram ਬਦਲੇ ਛੱਡੀ ਪੁਲਿਸ ਦੀ ਨੌਕਰੀ, ਕਾਂਸਟੇਬਲ ਪ੍ਰਿਅੰਕਾ ਨੇ ਪੰਜਾਬ-ਹਰਿਆਣਾ ਬਾਰੇ ਆਖੀ ਸੀ ਇਹ ਗੱਲ
Admin - 0
ਆਗਰਾ | ਇੰਸਟਾਗ੍ਰਾਮ 'ਤੇ ਵੀਡੀਓ ਅਪਲੋਡ ਕਰਕੇ ਸੁਰਖੀਆਂ ਵਿੱਚ ਆਈ ਆਗਰਾ ਦੇ ਐੱਮਐੱਮ ਗੇਟ ਥਾਣੇ ‘ਚ ਤਾਇਨਾਤ ਮਹਿਲਾ ਕਾਂਸਟੇਬਲ ਪ੍ਰਿਅੰਕਾ ਮਿਸ਼ਰਾ ਮਾਨਸਿਕ ਤਣਾਅ 'ਚੋਂ ਲੰਘ ਰਹੀ ਹੈ। ਸੋਸ਼ਲ ਮੀਡੀਆ ‘ਤੇ ਲੋਕਾਂ ਦੀਆਂ ਟਿੱਪਣੀਆਂ ਤੋਂ ਉਹ ਕਾਫੀ ਪ੍ਰੇਸ਼ਾਨ ਹੈ, ਜਿਸ ਕਰਕੇ ਉਸ ਨੇ ਆਪਣਾ ਅਸਤੀਫ਼ਾ ਐੱਸਐੱਸਪੀ ਮੁਨੀਰਾਜ ਨੂੰ ਸੌਂਪ ਦਿੱਤਾ ਹੈ।
ਪ੍ਰਿਅੰਕਾ ਮਿਸ਼ਰਾ ਨੇ ਇਕ ਵੀਡੀਓ ਬਣਾਇਆ ਸੀ, ਜਿਸ ਵਿੱਚ ਉਹ...








































