Home Blog Page 181
ਸਾਹਨੇਵਾਲ (ਲੁਧਿਆਣਾ), 17 ਮਈ | ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਨੀਵਾਰ ਨੂੰ ਸਾਹਨੇਵਾਲ ਹਲਕੇ ਦੇ ਛੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 57.63 ਲੱਖ ਰੁਪਏ ਦੇ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਸਰਕਾਰੀ ਪ੍ਰਾਇਮਰੀ ਸਕੂਲਾਂ (ਜੀ.ਪੀ.ਐਸ) ਮਾਨਗੜ੍ਹ, ਕਟਾਣੀ ਕਲਾਂ, ਬਰਵਾਲਾ, ਭੈਣੀ ਸਾਹਿਬ, ਰਾਈਆਂ ਅਤੇ ਕਟਾਣੀ ਖੁਰਦ ਵਿਖੇ ਉਦਘਾਟਨ ਕੀਤੇ ਗਏ ਪ੍ਰੋਜੈਕਟ ਸੂਬੇ ਭਰ ਵਿੱਚ...
ਜਲੰਧਰ, 17 ਮਈ | ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.), ਖੇਤਰੀ ਦਫ਼ਤਰ-1, ਜਲੰਧਰ ਵੱਲੋਂ ਵਿਸ਼ਵ ਵਾਤਾਵਰਣ ਦਿਵਸ-2025 ਮੌਕੇ ਸਥਾਨਕ ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਐਕਸੀਅਨ ਸੰਦੀਪ ਕੁਮਾਰ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਮਹਿਮਾਨ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਸਾਲ ਦਾ ਵਿਸ਼ਾ ਨੌਜਵਾਨ ਪੀੜ੍ਹੀ ਨੂੰ ਪਲਾਸਟਿਕ ਦੇ ਨੁਕਸਾਨਦੇਹ ਪ੍ਰਭਾਵਾਂ ਅਤੇ ਇਸਦੀ ਵਰਤੋਂ ਨੂੰ ਘਟਾਉਣ...
ਕਪੂਰਥਲਾ, 16 ਮਈ | ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਸੁਧਾਰਵਾਦੀ ਕਦਮ ਤੇਜੀ ਨਾਲ ਚੁੱਕ ਰਹੀ ਹੈ, ਜਿਸ ਤਹਿਤ ਬੰਦੀਆਂ  ਕਿੱਤਾਮੁਖੀ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸਰੀਰਕ ਤੇ ਮਾਨਸਿਕ ਸਿਹਤ ਵੱਲ ਵਿਸ਼ੇਸ਼ ਤਵੱਜ਼ੋਂ ਦਿੱਤੀ ਜਾ ਰਹੀ ਹੈ। ਅੱਜ...
ਲਖਣਪਾਲ (ਜਲੰਧਰ), 16 ਮਈ | ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਹੋਏ ਪਿੰਡ ਲਖਣਪਾਲ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਪੰਜਾਬੀਆਂ ਦੇ ਚਿਹਰਿਆਂ 'ਤੇ ਮੁੜ ਰੌਣਕ ਪਰਤ ਆਈ ਹੈ। ਪਿੰਡ ਵਾਸੀ ਸੂਬੇਦਾਰ ਮੇਜਰ (ਸੇਵਾਮੁਕਤ)...
ਲੰਗੜੋਆ (ਐਸ.ਬੀ.ਐਸ. ਨਗਰ), 16 ਮਈ | ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ। ਇੱਥੇ ਇਕ ਸਮਾਗਮ ਵਿੱਚ ਮੁੱਖ ਮੰਤਰੀ ਨੇ ਸਹੁੰ ਚੁਕਾਉਂਦੇ...
ਚੰਡੀਗੜ੍ਹ, 16 ਮਈ | ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਦੇ ਸਰਗਰਮ ਸਮਰਥਨ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਪਿੰਡ ਅਤੇ ਗਲੀ ਪੱਧਰ `ਤੇ ਲੈ ਜਾਣ ਦਾ ਐਲਾਨ ਕੀਤਾ। ਕਸਬਾ ਲੰਗੜੋਆ (ਐਸ.ਬੀ.ਐਸ. ਨਗਰ) ਵਿਖੇ ਇਕੱਠ ਨੂੰ ਸੰਬੋਧਨ...
ਲਖਨਪਾਲ (ਜਲੰਧਰ), 16 ਮਈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪਹਿਰੇਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ‘ਚ ਸਹੁੰ ਚੁਕਾਉਣ ਲਈ ਰੱਖੇ ਗਏ ਸਮਾਗਮ ਵਿੱਚ ਇਕੱਠ...
ਜਲੰਧਰ | ਸੀਟੀ ਗਰੁੱਪ ਨੇ ਆਪਣੇ ਹੋਸਟਲ ਵਿਦਿਆਰਥੀਆਂ ਨੂੰ ਆਡੀਟੋਰੀਅਮ ਵਿੱਚ ਆਯੋਜਿਤ ਇੱਕ ਭਵਿੱਆ ਹੋਸਟਲ ਵਿਦਾਈ ਸਮਾਰੋਹ ਨਾਲ਼ ਵਿਦਾ ਕੀਤਾ। ਇਹ ਸ਼ਾਨਦਾਰ ਰਾਤ ਭਾਵਨਾਵਾਂ, ਜੋਸ਼ ਅਤੇ ਪੁਰਾਣੀਆਂ ਯਾਦਾਂ ਨਾਲ਼ ਭਰਪੂਰ ਸੀ, ਜਿੱਥੇ ਵਿਦਿਆਰਥੀਆਂ ਨੇ ਸਾਂਝੇ ਹੋਸਟਲ ਜੀਵਨ ਦੇ ਸੁਹਜ ਨੂੰ ਮਨਾਇਆ। ਸਮਾਰੋਹ ਵਿੱਚ ਹਿਮਾਚਲੀ ਲੋਕ ਨਾਚ ਦੀ ਸ਼ਾਨ, ਮਨੀਪੁਰੀ ਨ੍ਰਿਤ ਦੀ ਰੌਚਕ ਲੈ, ਪੰਜਾਬੀ ਭੰਗੜੇ ਦੀ ਬਿਜਲੀ ਵਰਗੀ ਊਰਜਾ ਅਤੇ...
ਜਲੰਧਰ | ਮਕਸੂਦਾਂ ਸਥਿਤ CT ਗਰੁੱਪ ਆਫ਼ ਇੰਸਟੀਚਿਊਸ਼ਨਜ਼, ਨਾਰਥ ਕੈਂਪਸ ਨੇ ਐਜੂਲੀਡਰਜ਼ ਸੰਮੇਲਨ 2025 ਦਾ ਸਫਲ ਆਯੋਜਨ ਕੀਤਾ। ਇਹ ਸਿੱਖਿਆ ਖੇਤਰ ਦਾ ਇੱਕ ਮੁੱਖ ਸਮਾਗਮ ਸੀ, ਜਿਸ ਵਿੱਚ ਪੰਜਾਬ ਭਰ ਦੇ 100 ਤੋਂ ਵੱਧ ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ, ਨਵੇਕਾਰ ਅਤੇ ਸਿੱਖਿਆ ਨੇਤਾਵਾਂ ਨੇ ਹਿੱਸਾ ਲਿਆ। ਇਸ ਸਮਾਗਮ ਵਿੱਚ ਵਿਚਾਰਵੇਚਕ ਪੈਨਲ ਚਰਚਾਵਾਂ, ਲੀਡਰਸ਼ਿਪ 'ਤੇ ਇੱਕ ਇੰਟਰਐਕਟਿਵ ਵਰਕਸ਼ਾਪ ਅਤੇ ਸਿੱਖਿਆ ਖੇਤਰ ਵਿੱਚ ਸ਼ਾਨਦਾਰ...
ਜਲੰਧਰ | ਜ਼ਿਲ੍ਹਾ ਪ੍ਰਸ਼ਾਸਨ ਨੇ CT ਗਰੁੱਪ, ਲਵਲੀ ਬੇਕ ਸਟੂਡੀਓ, ਠਿੰਡ ਆਈ ਹਸਪਤਾਲ ਅਤੇ ਰੇਡੀਓ ਮਿਰਚੀ ਦੇ ਸਹਿਯੋਗ ਨਾਲ "ਦੌੜਦਾ ਪੰਜਾਬ" ਦਾ ਇੱਕ ਜੋਸ਼ੀਲਾ ਕਮਿਊਨਿਟੀ ਰਨ ਸਫਲਤਾਪੂਰਵਕ ਆਯੋਜਿਤ ਕੀਤਾ। ਇਸ ਇਵੈਂਟ ਦਾ ਥੀਮ "ਯੁੱਧ ਨਸ਼ਿਆਂ ਵਿਰੁੱਧ" ਸੀ, ਜੋ ਪੰਜਾਬ ਦੇ ਨਸ਼ਿਆਂ ਦੇ ਖਿਲਾਫ ਇੱਕਜੁੱਟ ਸੰਘਰਸ਼ ਦਾ ਪ੍ਰਤੀਕ ਬਣਿਆ। ਇਸ ਵਿੱਚ ਸਮਾਜ ਦੇ ਸਾਰੇ ਵਰਗਾਂ ਨੇ ਹਿੱਸਾ ਲੈ ਕੇ ਇੱਕ...
- Advertisement -

MOST POPULAR