ਪਟਿਆਲਾ | ਜ਼ਿਲਾ ਫਤਹਿਗੜ੍ਹ ਸਾਹਿਬ ਦੇ ਪਿੰਡ ਗੁਣੀਆ ਮਾਜਰਾ ਵਿਖੇ ਦਰਦਨਾਕ ਸੜਕ ਹਾਦਸਾ ਵਾਪਰਿਆ। ਸਰਹਿੰਦ-ਪਟਿਆਲਾ ਮਾਰਗ ’ਤੇ ਪਿੰਡ ਗੁਣੀਆ ਮਾਜਰਾ ਨੇੜੇ ਹੋਏ ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ।
ਹਾਦਸਾ ਉਸ ਸਮੇਂ ਹੋਇਆ, ਜਦੋਂ ਤੇਜ਼ ਰਫ਼ਤਾਰ ਮੋਟਰਸਾਈਕਲ ਬੱਸ ਹੇਠਾਂ ਜਾ ਵੜਿਆ, ਜਿਸ ਤੋਂ ਬਾਅਦ ਬੱਸ ਨੂੰ ਭਿਆਨਕ ਅੱਗ ਲੱਗ ਗਈ, ਜਿਸ 'ਤੇ ਸਰਹਿੰਦ ਅਤੇ ਪਟਿਆਲਾ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ...
ਐਸਏਐਸ ਨਗਰ/ਮੋਹਾਲੀ
C-Voter Survey ‘ਚ ਆਮ ਆਦਮੀ ਪਾਰਟੀ ਪੰਜਾਬ ‘ਚ ਸਭ ਤੋਂ ਅੱਗੇ, ਪੜ੍ਹੋ ਲੋਕਾਂ ਦੀ ਕੀ ਹੈ ਰਾਇ
Admin - 0
ਚੰਡੀਗੜ੍ਹ | C-Voter Survey ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਿੱਜੀ ਚੈਨਲ ਏਬੀਪੀ ਨਿਊਜ਼ ਨਾਲ ਪੰਜਾਬ ਵਿੱਚ ਇਕ ਸਰਵੇ ਕੀਤਾ ਹੈ, ਜਿਸ ਵਿੱਚ ਵੱਡੇ ਉਲਟਫੇਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਸਰਵੇ ਮੁਤਾਬਕ 2022 ਵਿਧਾਨ ਸਭਾ ਚੋਣਾਂ 'ਚ ਕਾਂਗਰਸ ਸਰਕਾਰ ਨੂੰ ਝਟਕਾ ਲੱਗ ਸਕਦਾ ਹੈ।। ਉਥੇ ਆਮ ਆਦਮੀ ਪਾਰਟੀ ਸਰਕਾਰ ਬਣਾਉਣ 'ਚ ਸਭ ਤੋਂ ਅੱਗੇ ਹੋ ਸਕਦੀ ਹੈ।...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਆਪਣੀ 100 ਦਿਨਾ ਯਾਤਰਾ ਨੂੰ ਅਗਲੇ 6 ਦਿਨਾਂ ਲਈ ਮੁਲਤਵੀ ਕਰ ਦੇਣਗੇ।
ਬਾਦਲ ਨੇ ਕਿਹਾ, "ਅਸੀਂ ਆਪਣੀ ਮੁਹਿੰਮ (ਯਾਤਰਾ) ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਅਸੀਂ ਕਿਸੇ ਵੀ ਕਿਸਾਨ ਆਗੂ ਨੂੰ ਮਿਲਣ ਅਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉੱਤਰ ਦੇਣ ਲਈ ਵੀ ਤਿਆਰ ਹਾਂ।"
ਉਨ੍ਹਾਂ ਕਿਹਾ ਕਿ...
ਅੰਮ੍ਰਿਤਸਰ
ਅੰਮ੍ਰਿਤਸਰ ਤੋਂ ਬਰਮਿੰਘਮ ਨੂੰ ਹੁਣ ਸਿੱਧੀ ਫਲਾਈਟ, ਕਿਸਾਨਾਂ ਤੇ ਵਪਾਰੀਆਂ ਨੂੰ Export ਕਰਨ ‘ਚ ਹੋਵੇਗੀ ਆਸਾਨੀ
Admin - 0
ਅੰਮ੍ਰਿਤਸਰ | ਅੱਜ ਤੋਂ ਅੰਮ੍ਰਿਤਸਰ ਤੋਂ ਬਰਮਿੰਘਮ ਨੂੰ ਸਿੱਧੀ ਫਲਾਈਟ ਸ਼ੁਰੂ ਹੋ ਗਈ ਹੈ। ਇਹ ਫਲਾਈਟ ਹਰ ਹਫਤੇ ਸ਼ੁੱਕਰਵਾਰ 3 ਵਜੇ ਅੰਮ੍ਰਿਤਸਰ ਏਅਰਪੋਰਟ ਤੋਂ ਉਡਾਣ ਭਰੇਗੀ ਤੇ ਐਤਵਾਰ ਸਵੇਰੇ 7.35 'ਤੇ ਵਾਪਸੀ ਕਰਿਆ ਕਰੇਗੀ।
ਜਾਣਕਾਰੀ ਮੁਤਾਬਕ ਪਹਿਲੀ ਫਲਾਈਟ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਪਹਿਲੀ ਫਲਾਈਟ ਹੀ ਲਗਪਗ ਫੁੱਲ ਜਾ ਰਹੀ ਹੈ। ਇਸ ਫਲਾਈਟ ਨੇ 229 ਮੁਸਾਫਰਾਂ ਨੂੰ ਲੈ ਕੇ...
ਨੈਸ਼ਨਲ
ਸਿਧਾਰਥ ਸ਼ੁਕਲਾ ਦਾ ਹੋਇਆ ਅੰਤਿਮ ਸੰਸਕਾਰ, ਮਾਂ ਨੇ ਕੰਬਦੇ ਹੱਥਾਂ ਤੇ ਨਮ ਅੱਖਾਂ ਨਾਲ ਪੁੱਤ ਨੂੰ ਕੀਤਾ ਵਿਦਾ
Admin - 0
ਮੁੰਬਈ | ਸਿਧਾਰਥ ਸ਼ੁਕਲਾ ਨਹੀਂ ਰਹੇ, ਸਿਧਾਰਥ ਸ਼ੁਕਲਾ ਦਾ ਦਿਹਾਂਤ ਹੋ ਗਿਆ, ਸਿਧਾਰਥ ਸ਼ੁਕਲਾ ਦੀ ਆਖਰੀ ਯਾਤਰਾ, ਸਿਧਾਰਥ ਸ਼ੁਕਲਾ ਪੰਜ ਤੱਤਂ 'ਚ ਲੀਨ ਹੋ ਗਏ... ਇਹ ਸ਼ਬਦ ਕੋਈ ਸੁਣਨਾ ਜਾਂ ਲਿਖਣਾ ਨਹੀਂ ਸੀ ਚਾਹੁੰਦਾ ਪਰ ਅੱਜ ਇਹ ਸ਼ਬਦ ਸੁਣਨੇ ਵੀ ਪਏ ਤੇ ਲਿਖਣੇ ਵੀ।
ਸਿਧਾਰਥ ਸ਼ੁਕਲਾ ਹੁਣ ਇਸ ਸੰਸਾਰ ਤੋਂ ਹਮੇਸ਼ਾ ਲਈ ਚਲਾ ਗਿਆ ਹੈ। ਹੁਣ ਉਸ ਦਾ ਇਥੇ...
ਨਵੀਂ ਦਿੱਲੀ | Drugs Controller General of India ਨੇ ਬੁੱਧਵਾਰ ਨੂੰ ਦੇਸ਼ 'ਚ ਜਾਰੀ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਵਿੱਚ ਇਕ ਹੋਰ ਸਾਕਾਰਾਤਮਕ ਲੜੀ ਜੋੜ ਦਿੱਤੀ ਹੈ।
ਹੁਣ 5 ਸਾਲ ਤੋਂ ਲੈ ਕੇ 18 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਦੀ ਡੋਜ਼ ਲਗਾਈ ਜਾਵੇਗੀ। ਬਾਇਓਲਾਜੀਕਲ-ਈ ਨੂੰ ਟਰਾਇਲ ਦੀ ਮਨਜ਼ੂਰੀ ਮਿਲ ਗਈ ਹੈ। ਇਸ ਵੈਕਸੀਨ ਦਾ ਟਰਾਇਲ ਦੇਸ਼ ਵਿੱਚ 10 ਥਾਵਾਂ 'ਤੇ ਕੀਤਾ...
ਸੰਗਰੂਰ | ਅੱਜ ਸੁਨਾਮ-ਲਹਿਰਾ ਮੁੱਖ ਸੜਕ 'ਤੇ ਫਰਨੀਚਰ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਗਨੀਮਤ ਰਹੀ ਕਿ ਜਾਨੀ ਨੁਕਸਾਨ ਹੋਣੋਂ ਬਚ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਗਣੇਸ਼ ਫਰਨੀਚਰ ਹਾਊਸ ਦੇ ਗੋਦਾਮ 'ਚ ਅੱਜ ਸਵੇਰੇ ਅਚਾਨਕ ਅੱਗ ਦੀਆਂ ਲਪਟਾਂ ਦੇਖੀਆਂ ਗਈਆਂ,...
ਸਿੱਖਿਆ
School Closed : ਕੋਰੋਨਾ ਦੇ ਖਤਰੇ ਨੂੰ ਦੇਖਦਿਆਂ ਇਸ ਸੂਬੇ ਨੇ ਵਾਪਸ ਲਿਆ ਸਕੂਲ ਖੋਲ੍ਹਣ ਦਾ ਫੈਸਲਾ
Admin - 0
ਹਿਮਾਚਲ ਪ੍ਰਦੇਸ਼ | ਪਹਿਲਾਂ ਜਾਰੀ ਅਧਿਕਾਰਕ ਨੋਟਿਸ ਅਨੁਸਾਰ ਸਿੱਖਿਅਕ ਅਤੇ ਗੈਰ-ਸਿੱਖਿਅਕ ਕਰਮਚਾਰੀਆਂ ਨੂੰ ਸਕੂਲਾਂ 'ਚ ਹਾਜ਼ਰ ਹੋਣ ਦੀ ਸਹਿਮਤੀ ਦੇ ਦਿੱਤੀ ਗਈ ਸੀ। ਹਾਲਾਂਕਿ ਰਾਜ ਸਰਕਾਰ ਨੇ ਕੋਰੋਨਾ ਮਾਮਲਿਆਂ 'ਚ ਅਚਾਨਕ ਹੋਏ ਵਾਧੇ ਕਾਰਨ ਸੂਬੇ ਵਿੱਚ ਸਕੂਲਾਂ ਦੇ ਫਿਰ ਤੋਂ ਖੋਲ੍ਹਣ ਦੀ ਤਰੀਕ ਟਾਲਣ ਦਾ ਫੈਸਲਾ ਕੀਤਾ ਹੈ।
ਹਿਮਾਚਲ ਸਰਕਾਰ ਨੇ ਰਾਜ ਦੇ ਸਕੂਲਾਂ ਨੂੰ ਖੋਲ੍ਹਣ ਦੀ ਤਰੀਕ ਫਿਰ ਟਾਲ ਦਿੱਤੀ...
ਕ੍ਰਾਇਮ ਅਤੇ ਨਸ਼ਾ
ਬਰਨਾਲਾ ‘ਚ ਵਿਆਹੁਤਾ ਦੀ ਭੇਤਭਰੀ ਹਾਲਤ ਵਿੱਚ ਮੌਤ, 6 ਸਾਲ ਪਹਿਲਾਂ ਹੋਇਆ ਸੀ ਵਿਆਹ, ਪਰਿਵਾਰ ਨੇ ਲਾਇਆ ਹੱਤਿਆ ਦਾ ਆਰੋਪ
Admin - 0
ਬਰਨਾਲਾ (ਕਮਲਜੀਤ ਸੰਧੂ) | ਬਰਨਾਲਾ ਦੇ ਸੇਖਾਂ ਰੋਡ ਗਲੀ ਨੰਬਰ 5 'ਚ ਵਿਆਹੁਤਾ ਚੰਚਲ ਗਰਗ (30) ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ ਹੈ, ਜਿਸ ਨੂੰ ਲੈ ਕੇ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਲੜਕਾ ਪਰਿਵਾਰ 'ਤੇ ਹੱਤਿਆ ਦਾ ਆਰੋਪ ਲਾਇਆ ਹੈ।
ਵਿਆਹੁਤਾ ਦਾ 6 ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਸ ਦੇ 2 ਬੱਚੇ ਵੀ ਹਨ। ਲਾਸ਼ ਨੂੰ ਸਰਕਾਰੀ ਹਸਪਤਾਲ...
ਹਾਲੀਵੁੱਡ
ਸੰਨੀ ਲਿਓਨ ਨੇ Insta ‘ਤੇ ਸ਼ੇਅਰ ਕੀਤੀਆਂ ਮਾਲਦੀਵ ਟ੍ਰਿਪ ਦੀਆਂ ਸ਼ਾਨਦਾਰ ਤਸਵੀਰਾਂ, ਕਦੇ Bikini ਤਾਂ ਕਦੇ Short Dress ‘ਚ ਆਈ ਨਜ਼ਰ
Admin - 0
ਮੁੰਬਈ | ਬਾਲੀਵੁੱਡ ਦੀ ਬੇਬੀ ਗਰਲ ਸੰਨੀ ਲਿਓਨ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਮਾਲਦੀਵ ਦੀ ਯਾਤਰਾ 'ਤੇ ਹੈ। ਇਸ ਦੌਰਾਨ ਉਹ ਆਪਣੇ ਪਰਿਵਾਰ ਨਾਲ ਬਹੁਤ ਮਸਤੀ ਕਰ ਰਹੀ ਹੈ।
ਸੰਨੀ ਨੇ ਇਸ ਯਾਤਰਾ ਦੀਆਂ ਖਾਸ ਤਸਵੀਰਾਂ ਇੰਸਟਾਗ੍ਰਾਮ 'ਤੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ।
ਇਨ੍ਹਾਂ ਫੋਟੋਆਂ ਵਿੱਚ ਸੰਨੀ ਨੇ ਇਕ ਵਾਰ ਫਿਰ ਆਪਣੀ ਕਰਵੀ ਫਿਗਰ ਦਿਖਾ ਕੇ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤ...








































