Home Blog Page 1815
ਜਲੰਧਰ | ਲਾਂਬੜਾ ਥਾਣਾ ਹਲਕੇ 'ਚ ਇਕ ਗਊਸ਼ਾਲਾ ਸੰਚਾਲਕ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਆਤਮਹੱਤਿਆ ਦਾ ਯਤਨ ਕੀਤਾ। ਉਸ ਨੇ ਆਪਣੀ ਮੌਤ ਹੋਣ 'ਤੇ ਇਕ ਕਾਂਗਰਸੀ ਵਿਧਾਇਕ ਸੁਰਿੰਦਰ ਸਿੰਘ, ਪੁਲਿਸ ਅਫ਼ਸਰ ਪੁਸ਼ਪ ਬਾਲੀ ਸਮੇਤ 5 ਲੋਕਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਗਊਸ਼ਾਲਾ ਸੰਚਾਲਕ ਧਰਮਵੀਰ ਬਖਸ਼ੀ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਨੂੰ ਬਿਨਾਂ ਕਿਸੇ ਸ਼ਿਕਾਇਤ ਦੇ ਵਾਰ-ਵਾਰ ਤੰਗ ਕੀਤਾ...
ਇੰਦੌਰ : 1 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਦੁਬਈ ਦੀਆਂ ਉਡਾਣਾਂ ਨੂੰ ਹੁਣ ਸਫ਼ਲਤਾ ਮਿਲਣਾ ਤੈਅ ਹੋ ਗਈ ਹੈ। ਦਰਅਸਲ ਸੰਯੁਕਤ ਅਰਬ ਅਮੀਰਾਤ (UAE) ਸਰਕਾਰ ਨੇ ਉੁਥੇ ਆਉਣ ਲਈ ਜ਼ਰੂਰੀ ਸੈਲਾਨੀ ਵੀਜ਼ਾ ਤੋਂ ਰੋਕ ਹਟਾ ਦਿੱਤੀ ਹੈ। ਇਸ ਨਾਲ ਹੁਣ ਯਾਤਰੀ 1-2 ਦਿਨਾਂ ’ਚ ਹੀ ਈ-ਵੀਜ਼ਾ ਪ੍ਰਾਪਤ ਕਰ ਕੇ ਦੁਬਈ ਤੇ ਦੂਜੇ ਸ਼ਹਿਰ ਜਾ ਸਕਣਗੇ ਪਰ ਯੂਏਈ ਸਰਕਾਰ ਨੇ ਵਿਸ਼ਵ...
ਚੰਡੀਗੜ੍ਹ | ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ਦੇ ਡਰ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ, ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜੇਕਰ ਯਾਤਰੀਆਂ ਨੇ ਮਾਸਕ ਨਹੀਂ ਪਾਇਆ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਦੀਆਂ ਲੰਬੇ ਅਤੇ ਲੋਕਲ ਰੂਟ ਦੀਆਂ...
ਜਲਾਲਾਬਾਦ | ਜਲਾਲਾਬਾਦ 'ਚ ਇਕ ਸਹੁਰੇ ਵੱਲੋਂ ਘਰ ਵਿੱਚ ਆਪਣੀ ਨੂੰਹ ਨੂੰ ਇਕੱਲੀ ਵੇਖ ਕੇ ਉਸ ਨਾਲ ਗੰਦੀ ਕਰਤੂਤ ਕਰਦਿਆਂ ਉਸ ਦਾ ਬਲਾਤਕਾਰ ਕਰ ਦਿੱਤਾ ਗਿਆ। ਇਸ ਘਟਨਾ ਬਾਰੇ ਕਿਸੇ ਨੂੰ ਦੱਸਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੋਂ ਬਾਅਦ 7 ਦਿਨਾਂ ਤੱਕ ਉਸ ਨੂੰ ਘਰ ’ਚ ਕੈਦ ਕਰ ਕੇ ਰੱਖਿਆ ਗਿਆ। ਸਮਾਜ ਨੂੰ ਸ਼ਰਮਸਾਰ ਕਰ ਦੇਣ ਵਾਲੀ ਇਹ...
ਅੰਮ੍ਰਿਤਸਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਖ਼ਤਮ ਕਰਵਾਉਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਲਬ ਕੀਤਾ ਹੈ। ਉਨ੍ਹਾਂ ਨੇ ਕੈਪਟਨ ਨੂੰ 20 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਹੈ। ਅੱਜ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ...
ਲੁਧਿਆਣਾ | 14 ਸਾਲ ਦੀ ਮਾਸੂਮ ਬੱਚੀ ਨਾਲ ਲਗਾਤਾਰ 25 ਦਿਨਾਂ ਤੱਕ ਬਲਾਤਕਾਰ ਦੀ ਹੈਵਾਨੀਅਤ ਭਰੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਪੀੜਤ ਲੜਕੀ ਦੀ ਮਾਂ ਦੇ ਬਿਆਨਾਂ 'ਤੇ ਗਿਆਸਪੁਰਾ ਦੇ ਰਹਿਣ ਵਾਲੇ ਆਦਰਸ਼ ਤਿਵਾੜੀ ਅਤੇ ਸਤਿਅਮ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਔਰਤ ਨੇ ਦੱਸਿਆ ਕਿ ਜੁਲਾਈ ਮਹੀਨੇ ਉਨ੍ਹਾਂ ਦੀ ਨਾਬਾਲਗ ਲੜਕੀ...
ਜਲੰਧਰ | ਪੰਜਾਬ ਦੇ ਜਲੰਧਰ ਸ਼ਹਿਰ ਤੋਂ ਵੱਡੀ ਖਬਰ ਹੈ। ਇਥੇ ਪੁਲਿਸ ਅਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਤੋਂ ਪ੍ਰੇਸ਼ਾਨ ਹੋ ਕੇ ਇਕ ਮਜ਼ਦੂਰ ਨੇ ਖੁਦਕੁਸ਼ੀ ਕਰਨੀ ਚਾਹੀ। ਪ੍ਰੇਸ਼ਾਨ ਮਜ਼ਦੂਰ ਨੇ ਆਪਣਾ ਸਿਰ ਜ਼ਮੀਨ 'ਤੇ ਮਾਰ-ਮਾਰ ਕੇ ਲਹੂ-ਲੁਹਾਣ ਕਰ ਲਿਆ। ਸੜਕ 'ਤੇ ਸਿਰ ਮਾਰ ਕੇ ਖੁਦਕੁਸ਼ੀ ਕਰ ਰਹੇ ਮਜ਼ਦੂਰ ਨੂੰ ਰੋਕਣ ਦੀ ਬਜਾਏ ਪੁਲਿਸ ਮੁਲਾਜ਼ਮ ਹੱਸਦਾ ਰਿਹਾ। ਮਜ਼ਦੂਰ ਨੂੰ ਬਚਾਉਣ ਦੀ...
ਨਵੀਂ ਦਿੱਲੀ | ਬਾਲੀਵੁੱਡ ਤੋਂ ਹਾਲੀਵੁੱਡ ਤੱਕ ਦਾ ਸਫ਼ਰ ਤੈਅ ਕਰ ਚੁੱਕੀ ਐਕਟ੍ਰੈੱਸ ਪ੍ਰਿਅੰਕਾ ਚੋਪੜਾ ਆਪਣੇ ਜ਼ਬਰਦਸਤ ਬਿਜ਼ੀ ਸ਼ਡਿਊਲ ’ਚ ਵੀ ਫੁਰਸਤ ਦੇ ਪਲ ਕੱਢਣਾ ਨਹੀਂ ਭੁੱਲਦੀ। ਪ੍ਰਿਅੰਕਾ ਚੋਪੜਾ ਜੋਨਸ ਇਸ ਸਮੇਂ ਆਪਣੇ ਨਵੇਂ ਸ਼ੋਅ Citadel ਦੀ ਸ਼ੂਟਿੰਗ ਕਰ ਰਹੀ ਹੈ। ਸ਼ੂਟਿੰਗ ਦੌਰਾਨ ਖਿੱਚੀਆਂ ਫੋਟੋਆਂ ਐਕਟ੍ਰੈੱਸ ਲਗਾਤਾਰ ਆਪਣੇ ਇੰਸਟਾਗ੍ਰਾਮ ’ਤੇ ਸ਼ੇਅਰ ਵੀ ਕਰ ਰਹੀ ਹੈ। ਹੁਣ ਸ਼ੂਟਿੰਗ ਦੀਆਂ ਫੋਟੋਜ਼ ਦੌਰਾਨ...
ਬਠਿੰਡਾ | ਸੂਬੇ 'ਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀ ਹੀ ਪੈਨਸ਼ਨ ਦੀ ਰਕਮ ਨੂੰ ਸਰਕਾਰ ਨੇ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਹੈ ਪਰ ਇਸ ਦਾ ਸਿਆਸੀ ਢੋਲ ਵਜਾਉਣ ਲਈ ਅਗਸਤ ਮਹੀਨੇ ਬੈਂਕਾਂ 'ਚ ਜਾਣ ਵਾਲੀ ਪੈਨਸ਼ਨ ਇਸ ਵਾਰ ਚੈੱਕ ਰਾਹੀਂ ਵੰਡੀ ਜਾਵੇਗੀ ਤਾਂ ਜੋ ਸਭ ਨੂੰ ਪਤਾ ਲੱਗ ਸਕੇ ਕਿ ਪੈਨਸ਼ਨ ਦੀ ਰਕਮ ਨੂੰ 1500 ਰੁਪਏ...
ਜਲੰਧਰ | ਜਲੰਧਰ ਦੀ ਫੈਕਟਰੀ 'ਚ ਮਾਮੂਲੀ ਵਿਵਾਦ ਤੋਂ ਬਾਅਦ ਇਕ ਵਿਅਕਤੀ ਨੇ ਨਾਲ ਕੰਮ ਕਰਨ ਵਾਲੀ ਔਰਤ 'ਤੇ ਤੇਜ਼ਾਬ ਸੁੱਟ ਦਿੱਤਾ। ਦੋਵੇਂ ਫੋਕਲ ਪੁਆਇੰਟ ਸਥਿਤ ਨਟ-ਬੋਲਟ ਦੀ ਫੈਕਟਰੀ ਵਿੱਚ ਕੰਮ ਕਰਦੇ ਹਨ। ਇਸ ਦਾ ਪਤਾ ਲੱਗਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਆਰੋਪੀ ਨੂੰ ਹਿਰਾਸਤ 'ਚ ਲੈ ਲਿਆ। ਔਰਤ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ...
- Advertisement -

MOST POPULAR