Saturday, September 26, 2026
Home Blog Page 1816
ਲੁਧਿਆਣਾ | ਮਾਮੂਲੀ ਬਹਿਸ ਤੋਂ ਬਾਅਦ ਕੰਡਕਟਰ ਤੇ ਉਸ ਦੇ ਸਾਥੀਆਂ ਨੇ ਸਵਾਰੀ ਦੇ ਮੂੰਹ 'ਤੇ ਬੇਸਬੈਟ ਮਾਰ ਕੇ ਉਸ ਦੇ ਦੰਦ ਤੋੜ ਦਿੱਤੇ। ਲਹੂ-ਲੁਹਾਣ ਹੋਏ ਨੌਜਵਾਨ ਨੂੰ ਬੱਸ ਸਟੈਂਡ 'ਤੇ ਹੀ ਛੱਡ ਕੇ ਆਰੋਪੀ ਧਮਕੀਆਂ ਦਿੰਦੇ ਮੌਕੇ ਤੋਂ ਫ਼ਰਾਰ ਹੋ ਗਏ। ਪਠਾਨਕੋਟ ਦੇ ਰਹਿਣ ਵਾਲੇ ਗੁਰਜੰਟ ਸਿੰਘ ਨੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਦੱਸਿਆ ਕਿ ਉਹ ਕਿਸੇ ਨਿੱਜੀ ਕੰਮ ਲਈ...
ਅੰਮ੍ਰਿਤਸਰ | ਪੰਜਾਬ ਤੇ ਬਰਮਿੰਘਮ ਵਿਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ ਹੈ। ਏਅਰ ਇੰਡੀਆ ਨੇ ਅੰਮ੍ਰਿਤਸਰ-ਬਰਮਿੰਘਮ ਫਲਾਈਟ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਕੋਰੋਨਾ ਕਾਰਨ ਇਹ ਫਲਾਈਟ ਕਾਫੀ ਸਮੇਂ ਤੋਂ ਬੰਦ ਸੀ। ਬ੍ਰਿਟੇਨ ਵੱਲੋਂ ਭਾਰਤ ਨੂੰ ਲਾਲ ਸੂਚੀ 'ਚੋਂ ਹਟਾਉਣ ਤੋਂ ਬਾਅਦ ਏਅਰ ਇੰਡੀਆ ਨੇ ਅੰਮ੍ਰਿਤਸਰ ਲੰਡਨ ਫਲਾਈਟ ਸ਼ੁਰੂ ਕੀਤੀ ਸੀ। ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਹਫਤਾਵਾਰੀ ਉਡਾਣ...
ਕਰਨਾਲ | ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਕਸਬੇ ਵਿੱਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੀ ਅਗਵਾਈ ਕਿਸਾਨ ਲੀਡਰ ਗੁਰਨਾਮ ਸਿੰਘ ਚੜ੍ਹੂਨੀ ਕਰਨਗੇ। ਸੰਯੁਕਤ ਕਿਸਾਨ ਮੋਰਚੇ ਦੇ ਅਹੁਦੇਦਾਰ ਇਸ ਮਹਾਪੰਚਾਇਤ ਵਿੱਚ ਵਿਸ਼ੇਸ਼ ਤੌਰ ’ਤੇ ਹਿੱਸਾ ਲੈਣਗੇ। ਰਾਜ ਦੀਆਂ 17 ਕਿਸਾਨ ਜਥੇਬੰਦੀਆਂ ਵੀ ਮਹਾਪੰਚਾਇਤ ਵਿੱਚ ਪਹੁੰਚਣਗੀਆਂ ਤੇ ਆਪਣੇ ਵਿਚਾਰ ਪੇਸ਼ ਕਰਨਗੀਆਂ। 28 ਅਗਸਤ ਨੂੰ ਮਹਾਪੰਚਾਇਤ...
ਚੰਡੀਗੜ੍ਹ | ਆਮ ਆਦਮੀ ਪਾਰਟੀ ਪੰਜਾਬ ਦੇ ਮਹਿਲਾ ਵਿੰਗ ਦੀਆਂ ਵਰਕਰਾਂ ਨੇ ਔਰਤਾਂ ਅਤੇ ਕਿਸਾਨਾਂ ਖਿਲਾਫ ਭਾਜਪਾ ਆਗੂਆਂ ਵੱਲੋਂ ਭੱਦੀ ਸ਼ਬਦਾਵਲੀ ਬੋਲਣ ਤੇ ਹਮਲੇ ਕਰਨ ਦੇ ਵਿਰੋਧ ਵਿਚ ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫਤਰ ਦਾ ਘਿਰਾਓ ਕੀਤਾ। ਮਹਿਲਾ ਵਰਕਰਾਂ ਨੇ ਨਰਿੰਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਤੇ ਭਾਜਪਾ ਖਿਲਾਫ ਨਾਅਰੇਬਾਜ਼ੀ ਕੀਤੀ। ਭਾਜਪਾ ਦਫਤਰ ਵੱਲ ਜਾ ਰਹੀਆਂ ਆਪ ਵਰਕਰਾਂ ਨੂੰ...
ਜਲੰਧਰ/ਨਕੋਦਰ | ਪੰਜਾਬੀ ਗਾਇਕ ਗੁਰਦਾਸ ਮਾਨ ਦਾ ਵਿਵਾਦ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਹੁਣ ਗੁਰਦਾਸ ਮਾਨ ਦੇ ਸਮਰਥਕ ਵੀ ਉਨ੍ਹਾਂ ਦੇ ਹੱਕ 'ਚ ਉਤਰ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਸਿੱਖ ਆਗੂ ਪਰਮਜੀਤ ਸਿੰਘ ਅਕਾਲੀ, ਜਿਨ੍ਹਾਂ ਨੇ ਗੁਰਦਾਸ ਮਾਨ ਵਿਰੁੱਧ ਕੇਸ ਦਰਜ ਕਰਵਾਇਆ ਸੀ, ਦੇ ਖਿਲਾਫ ਵੀ ਕੇਸ ਦਰਜ ਕੀਤਾ ਜਾਵੇ। ਗੁਰਦਾਸ ਮਾਨ ਦੇ ਸਮਰਥਕਾਂ ਨੇ DSP ਨੂੰ ਸੌਂਪੀ ਸ਼ਿਕਾਇਤ ਉਨ੍ਹਾਂ...
ਸ੍ਰੀ ਅਨੰਦਪੁਰ ਸਾਹਿਬ (ਦਵਿੰਦਰਪਾਲ ਸਿੰਘ/ਅੰਕੁਸ਼) | ਸ੍ਰੀ ਅਨੰਦਪੁਰ ਸਾਹਿਬ ਨਾਲ ਲੱਗਦੇ ਪਿੰਡ ਮਾਂਗੇਵਾਲ ਵਿਖੇ ਟੈਂਪੂ ਅਤੇ ਐਕਟਿਵਾ ਵਿਚਾਲੇ ਭਿਆਨਕ ਟੱਕਰ ਹੋ ਗਈ। ਥਾਣਾ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਪੁੱਤਰ ਬਸਾਖਾ ਸਿੰਘ ਅਤੇ ਵਿਕਰਾਂਤ ਪੁੱਤਰ ਦੇਵਕੀ ਨੰਦਨ ਪਿੰਡ ਜਿੰਦਵੜੀ ਜੋ ਐਕਟਿਵਾ ਨੰਬਰ PB-74B-7967 'ਤੇ ਅਨੰਦਪੁਰ ਸਾਹਿਬ ਤੋਂ ਪਿੰਡ ਜਾ ਰਹੇ ਸਨ ਤਾਂ ਪਿੰਡ ਮਾਂਗੇਵਾਲ ਨੇੜੇ ਨੰਗਲ ਵੱਲੋਂ...
ਜਲੰਧਰ (ਨਰਿੰਦਰ ਕੁਮਾਰ ਚੂਹੜ) | ਪੰਜਾਬ ਸਰਕਾਰ ਨੇ ਪਟਿਆਲਾ ਤੋਂ ਚੰਦਰੇਸ਼ਵਰ ਸਿੰਘ ਚੈਰੀ ਮੋਹੀ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਹੈ। 35 ਸਾਲਾ ਚੈਰੀ ਮੋਹੀ ਸ਼ੁਤਰਾਣਾ ਹਲਕੇ ਤੋਂ ਵਿਧਾਇਕ ਡਾ. ਸਤਵੰਤ ਸਿੰਘ ਮੋਹੀ ਦੇ ਪੁੱਤਰ ਹਨ ਤੇ ਉਹ ਮੌਜੂਦਾ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਦੇ ਖਾਸ ਮੰਨੇ ਜਾਂਦੇ ਹਨ। ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਨ ਉਪਰੰਤ ਚੈਰੀ...
ਜਲੰਧਰ | ਸ਼ਹਿਰ 'ਚ ਪਹਿਲੀ ਵਾਰ ਰੇਲਵੇ ਓਵਰਬ੍ਰਿਜ ਤੋੜਿਆ ਜਾ ਰਿਹਾ ਹੈ। ਨਵੇਂ ਫੋਰਲੇਨ ਪੁਲ ਬਣਾਉਣ ਦੇ ਲਈ PAP ਕੈਂਪਸ ਦੇ ਸਾਹਮਣੇ ਬਣੇ ਲੋਅ ਲੈਵਲ ਰੇਲਵੇ ਬ੍ਰਿਜ ਨੂੰ ਤੋੜੇ ਜਾਣ ਦੀ ਯੋਜਨਾ ਫਾਈਨਲ ਹੋ ਗਈ ਹੈ। ਜਲੰਧਰ ਤੋਂ ਜੰਮੂ ਜਾਣ ਵਾਲੀ ਰੇਲ ਲਾਈਨ 'ਤੇ 1970 'ਚ ਪੁਲ ਬਣਾਇਆ ਗਿਆ ਸੀ। ਸਾਲ 2010 'ਚ ਹਾਈਵੇ ਦੀ ਸਿਕਸ ਲੇਨਿੰਗ ਦਾ ਪ੍ਰਾਜੈਕਟ ਤਿਆਰ...
ਚੰਡੀਗੜ੍ਹ | ਹਰਿਆਣਾ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੌਰਾਨ 10 ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਉਦੋਂ ਵਾਪਰੀ, ਜਦੋਂ ਕਿਸਾਨ ਕਰਨਾਲ 'ਚ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸਨ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਇਸ ਪ੍ਰੋਗਰਾਮ ਤੋਂ ਪਹਿਲਾਂ ਉੱਥੋਂ ਦੇ ਉਪ ਮੰਡਲ ਮੈਜਿਸਟਰੇਟ (SDM) ਨੇ ਆਦੇਸ਼ ਦਿੱਤਾ...
ਕਰਨਾਲ | ਕਰਨਾਲ ਵਿੱਚ ਸ਼ਨੀਵਾਰ ਨੂੰ ਕਿਸਾਨਾਂ 'ਤੇ ਹੋਏ ਲਾਠੀਚਾਰਜ ਮਗਰੋਂ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 130 ਕਿਸਾਨਾਂ ਖਿਲਾਫ ਸੜਕ ਜਾਮ ਕਰਨ ਤੇ ਪਥਰਾਅ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਇਸ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਪੰਜਾਬ ਵਿੱਚ ਸੜਕਾਂ ਜਾਮ ਕੀਤੀਆਂ। ਇਸ ਦੇ ਨਾਲ ਹੀ ਨੂਹ ਵਿੱਚ ਮਹਾਪੰਚਾਇਤ ਵੀ ਸੱਦੀ ਗਈ...
- Advertisement -

MOST POPULAR