ਜਲੰਧਰ
ਅਕਾਲੀ ਦਲ ਨੇ ਸਾਬਕਾ ਮੰਤਰੀ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਐਲਾਨਿਆ ਉਮੀਦਵਾਰ, ਮਲੂਕਾ ਬੋਲੇ – ਮੌੜ ਮੰਡੀ ਤੋਂ ਟਿਕਟ ਮਿਲੇ, ਨਹੀਂ ਤਾਂ ਘਰ ਬੈਠ ਜਾਵਾਂਗਾ
Admin - 0
ਜਲੰਧਰ (ਨਰਿੰਦਰ ਕੁਮਾਰ ਚੂਹੜ) | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਬਠਿੰਡਾ ਦਿਹਾਤੀ ਐੱਸ ਸੀ ਹਲਕੇ ਤੋਂ ਪ੍ਰਕਾਸ਼ ਸਿੰਘ ਭੱਟੀ ਅਤੇ...
ਐਸਏਐਸ ਨਗਰ/ਮੋਹਾਲੀ
ਐਮੀ ਵਿਰਕ ਦੇ ਹੱਕ ‘ਚ ਆਇਆ ਕਿਸਾਨ ਏਕਤਾ ਮੋਰਚਾ, ਕਿਹਾ- ‘ਬੰਦੇ ਨੂੰ ਇੰਨਾ ਵੀ ਨਾ ਝੁਕਾਓ ਕਿ ਉਹ ਟੁੱਟ ਜਾਵੇ’
Admin - 0
ਚੰਡੀਗੜ੍ਹ | ਐਮੀ ਵਿਰਕ ਨੂੰ ਇਨ੍ਹੀਂ ਦਿਨੀਂ ਕੁਝ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਭ ਵਿਚਾਲੇ ਜਿਥੇ ਉਸ ਦਾ ਵਿਰੋਧ ਹੋ ਰਿਹਾ ਹੈ, ਉਥੇ ਕੁਝ ਲੋਕ ਐਮੀ ਦੇ ਹੱਕ 'ਚ ਵੀ ਆਏ ਹਨ।
ਬੀਤੇ ਦਿਨੀਂ ਕਿਸਾਨ ਏਕਤਾ ਮੋਰਚਾ ਵੱਲੋਂ ਵੀ ਐਮੀ ਵਿਰਕ ਦਾ ਸਮਰਥਨ ਕੀਤਾ ਗਿਆ ਹੈ। ਐਮੀ ਦੇ ਬਿਆਨ ਨੂੰ ਦਰਸਾਉਂਦੀ ਇਕ ਤਸਵੀਰ ਸਾਂਝੀ ਕਰਦਿਆਂ...
ਲੁਧਿਆਣਾ | ਚੰਡੀਗੜ੍ਹ ਰੋਡ 'ਤੇ ਸਥਿਤ ਭਾਮੀਆਂ ਕਬੀਲੇ ਦੇ ਇਲਾਕੇ 'ਚ ਸ਼ਨੀਵਾਰ ਦੇਰ ਸ਼ਾਮ ਪਤੀ ਨੇ ਆਪਣੀ ਪਤਨੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਪਤਨੀ ਵੱਲੋਂ ਰੌਲਾ ਪਾਉਣ 'ਤੇ ਆਰੋਪੀ ਪਤੀ ਮੌਕੇ ਤੋਂ ਭੱਜ ਗਿਆ।
ਰੌਲਾ ਸੁਣ ਕੇ ਜ਼ਖਮੀ ਔਰਤ ਦੇ ਬੱਚੇ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਤੁਰੰਤ ਆਪਣੀ ਮਾਂ ਨੂੰ ਸਿਵਲ ਹਸਪਤਾਲ ਦਾਖਲ...
ਸ੍ਰੀ ਮੁਕਤਸਰ ਸਾਹਿਬ
ਗਿੱਦੜਬਾਹਾ ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫਾਸ਼, ਮਾਂ-ਪੁੱਤ ਕਰਵਾਉਂਦੇ ਸੀ ਧੰਦਾ, 6 arrest
Admin - 0
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਐੱਸਐੱਸਪੀ ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਗਿੱਦੜਬਾਹਾ ਪੁਲਿਸ ਦੇ ਇੰਚਾਰਜ ਇੰਸਪੈਕਟਰ ਹਰਜੀਤ ਸਿੰਘ ਨੇ ਗੁਰੂ ਤੇਗ ਬਹਾਦਰ ਨਗਰ ਗਿੱਦੜਬਾਹਾ ਵਿੱਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕਰਦਿਆਂ ਅੱਡਾ ਚਲਾਉਣ ਵਾਲੀ ਮੁਖੀ ਦੇ ਮੁੰਡੇ ਅਤੇ 3 ਔਰਤਾਂ ਸਮੇਤ 6 ਲੋਕਾਂ ਨੂੰ ਕਾਬੂ ਕੀਤਾ ਹੈ, ਜਦਕਿ ਅੱਡਾ ਚਲਾਉਣ ਵਾਲੀ ਔਰਤ ਮੌਕੇ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ)| ਸ੍ਰੀ ਮੁਕਤਸਰ ਸਾਹਿਬ ਦੇ ਮਾਡਲ ਟਾਊਨ 'ਚ ਪਤੀ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪਤੀ-ਪਤਨੀ ਵਿੱਚ ਪਿਛਲੇ 6 ਮਹੀਨਿਆਂ ਤੋਂ ਘਰੇਲੂ ਕਲੇਸ਼ ਚੱਲ ਰਿਹਾ ਸੀ।
ਮੌਕੇ' ਤੇ ਪਹੁੰਚੀ ਥਾਣਾ ਸਦਰ ਅਤੇ ਰੇਲਵੇ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੀ ਪਛਾਣ ਸੰਦੀਪ ਕੌਰ ਪੁੱਤਰੀ ਦਲਜੀਤ ਸਿੰਘ ਵਜੋਂ...
ਅੰਮ੍ਰਿਤਸਰ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਸੁੱਟੀ ਜੁੱਤੀ, ਅਨਿਲ ਜੋਸ਼ੀ ਦੇ ਪ੍ਰੋਗਰਾਮ ‘ਚ ਵਾਪਰੀ ਘਟਨਾ, ਮਚੀ ਹਫੜਾ -ਦਫੜੀ
Admin - 0
ਅੰਮ੍ਰਿਤਸਰ | ਸ਼ਨੀਵਾਰ ਸ਼ਾਮ ਅੰਮ੍ਰਿਤਸਰ 'ਚ ਇਕ ਵਿਅਕਤੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲ ਜੁੱਤੀ ਸੁੱਟ ਦਿੱਤੀ। ਇਹ ਘਟਨਾ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵੱਲੋਂ ਆਯੋਜਿਤ ਇਕ ਪ੍ਰੋਗਰਾਮ ਵਿੱਚ ਫਤਿਹਗੜ੍ਹ ਚੂੜੀਆ ਰੋਡ 'ਤੇ ਇਕ ਰਿਜ਼ੋਰਟ ਵਿੱਚ ਵਾਪਰੀ।
ਘਟਨਾ ਤੋਂ ਬਾਅਦ ਕੁਝ ਸਮੇਂ ਲਈ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਹਾਲਾਂਕਿ, ਜੁੱਤੀ ਸੁੱਟਣ ਵਾਲਾ ਵਿਅਕਤੀ...
ਫਗਵਾੜਾ/ਕਪੂਰਥਲਾ | ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਹਰਨੂਰ ਸਿੰਘ ਹਰਜੀ ਮਾਨ ਦੇ ਨਵੇਂ ਮੁਖੀ ਵਜੋਂ ਨਿਯੁਕਤੀ ਦੇ ਕੁਝ ਘੰਟਿਆਂ ਬਾਅਦ ਆਪਣਾ ਏਜੰਡਾ ਸਪੱਸ਼ਟ ਕਰਦਿਆਂ ਅੱਜ ਯੂਥ ਕਾਂਗਰਸੀ ਵਰਕਰਾਂ ਦੀ ਅਗਵਾਈ ਕਰਦਿਆਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਰਿਹਾਇਸ਼ ਦਾ ਘਿਰਾਓ ਕੀਤਾ।
ਯੂਥ ਕਾਂਗਰਸੀ ਵਰਕਰ ਮੋਦੀ ਸਰਕਾਰ ਵੱਲੋਂ ਮੈਗਾ ਮੁਦਰੀਕਰਨ ਯੋਜਨਾ ਦੇ ਤਹਿਤ ਸਰਕਾਰੀ ਸੰਪਤੀਆਂ ਨੂੰ ਵੇਚਣ ਦੇ ਕਦਮ ਦਾ ਵਿਰੋਧ ਕਰ...
ਜਲੰਧਰ
ਸ਼੍ਰੀਮਨ ਹਸਪਤਾਲ ‘ਤੇ ਇਲਜ਼ਾਮ : ਮਰੇ ਬੰਦੇ ਨੂੰ ਆਈਸੀਯੂ ‘ਚ ਭਰਤੀ ਕੀਤਾ, ਮੀਡੀਆ ਆਉਣ ‘ਤੇ 5 ਘੰਟੇ ਬਾਅਦ ਬੌਡੀ ਦਿੱਤੀ ਵਾਪਿਸ
Admin - 0
ਜਲੰਧਰ | ਪਠਾਨਕੋਟ ਰੋਡ 'ਤੇ ਬਣੇ ਸ਼੍ਰੀਮਨ ਹਸਪਤਾਲ ਵਿੱਚ ਸ਼ਨੀਵਾਰ ਦੁਪਹਿਰ ਇੱਕ ਪਰਿਵਾਰ ਵੱਲੋਂ ਕਾਫੀ ਹੰਗਾਮਾ ਕੀਤਾ ਗਿਆ।ਪਰਿਵਾਰ ਦਾ ਇਲਜਾਮ ਸੀ ਕਿ ਮਰੇ ਹੋਏ ਬੰਦੇ ਨੂੰ ਡਾਕਟਰਾਂ ਨੇ ਆਈਸੀਯੂ ਵਿੱਚ ਭਰਤੀ ਕਰ ਲਿਆ। ਜਦੋਂ ਉਨ੍ਹਾਂ ਨੂੰ ਦੱਸਿਆ ਕਿ ਮੌਤ ਹੋ ਚੁੱਕੀ ਹੈ ਸਾਨੂੰ ਬੌਡੀ ਦੇ ਦਿਓ ਤਾਂ ਟਾਲ-ਮਟੌਲ ਕਰਨ ਲੱਗ ਪਏ। ਪੰਜ-ਛੇ ਘੰਟੇ ਰੌਲਾ ਪਾਉਣ ਅਤੇ ਮੀਡੀਆ ਦੇ ਆਉਣ...
ਐਸਏਐਸ ਨਗਰ/ਮੋਹਾਲੀ
ਪਰਿਵਾਰ ਪਾਲਣ ਲਈ ਕੜੀ-ਚਾਵਲ ਵੇਚਣ ਵਾਲੀ ਗਰਭਵਤੀ ਔਰਤ ਨੂੰ ਮਿਲਣ ਪਹੁੰਚੇ ਮਨੀਸ਼ਾ ਗੁਲਾਟੀ, ਸਰਕਾਰ ਕਰੇਗੀ ਆਰਥਿਕ ਮਦਦ
Admin - 0
ਗੁਰਦਾਸਪੁਰ (ਜਸਵਿੰਦਰ ਬੇਦੀ)| ਪਤੀ ਦੀ ਮੌਤ ਤੋਂ ਬਾਅਦ ਬੱਚਿਆਂ ਅਤੇ ਸੱਸ-ਸਹੁਰਾ ਦੀ ਦੇਖਭਾਲ ਕਰਨ ਲਈ ਕੜੀ ਚਾਵਲ ਵੇਚਣ ਵਾਲੀ ਔਰਤ ਨੂੰ ਮਿਲਣ ਅੱਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਪਹੁੰਚੇ।
ਮਨੀਸ਼ਾ ਗੁਲਾਟੀ ਨੇ ਰਜਨੀ ਮਹਾਜਨ ਦੀ ਹੱਲਾਸ਼ੇਰੀ ਨੂੰ ਸਲਾਮ ਕੀਤਾ ਅਤੇ ਉਸ ਦੀ ਸਰਕਾਰ ਵੱਲੋਂ ਮਦਦ ਦਾ ਭਰੋਸਾ ਦਿੱਤਾ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਰਜਨੀ ਵਰਗੀਆਂ ਔਰਤਾਂ ਦੇ ਜਜ਼ਬੇ ਤੇ...
ਚੰਡੀਗੜ੍ਹ/ਅੰਮ੍ਰਿਤਸਰ | ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ ਵੱਲੋਂ ਜੰਮੂ -ਕਸਮੀਰ ਤੋਂ ਲਿਆਂਦੀ 17 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਅਰੋਪੀ ਨੂੰ ਪਠਾਨਕੋਟ ਜ਼ਿਲੇ ਦੇ ਮਾਧੋਪੁਰ ਤੋਂ ਪੀਬੀ 01 ਏ 6708 ਨੰਬਰ ਵਾਲੀ ਇਨੋਵਾ ਕੈਬ ਸਣੇ ਗ੍ਰਿਫਤਾਰ ਕੀਤਾ ਗਿਆ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ 1 ਜਨਵਰੀ 2021 ਤੋਂ ਹੁਣ ਤੱਕ ਲਗਭਗ 400 ਕਿਲੋ ਹੈਰੋਇਨ, 4 ਕਿਲੋ ਸਮੈਕ, 6 ਕਿਲੋ...








































