Saturday, September 26, 2026
Home Blog Page 1818
ਕਪੂਰਥਲਾ | ਕਾਂਗਰਸ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਯੂਥ ਕਾਂਗਰਸੀ ਆਗੂ ਹਰਨੂਰ ਸਿੰਘ ਹਰਜੀ ਮਾਨ ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤੀ ਯੂਥ ਕਾਂਗਰਸ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਆਦੇਸ਼ ਸ਼ੁੱਕਰਵਾਰ ਦੇਰ ਸ਼ਾਮ ਜਾਰੀ ਕੀਤੇ ਗਏ ਸਨ। ਹਰਨੂਰ ਸਿੰਘ ਹਰਜੀ ਮਾਨ ਨੂੰ ਜ਼ਿਲ੍ਹਾ ਯੂਥ ਕਾਂਗਰਸ ਦਾ ਮੀਤ...
ਲੁਧਿਆਣਾ | ਲੁਧਿਆਣਾ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ 21 ਅਗਸਤ ਨੂੰ ਆਪਣਾ ਅਹੁਦਾ ਸੰਭਾਲਦਿਆਂ ਸ਼ਹਿਰ 'ਚ ਕ੍ਰਾਈਮ ਘੱਟ ਕਰਨ ਲਈ ਪੁਲਿਸ ਮੁਲਾਜ਼ਮਾਂ ਦੇ ਸੀਨੀਅਰ ਅਫ਼ਸਰਾਂ ਨੂੰ ਐਕਟਿਵ ਕਰਨ ਲਈ ਹਾਈ ਅਲਰਟ ਸ਼ੁਰੂ ਕਰ ਦਿੱਤਾ ਹੈ। ਸੀਪੀ ਵੱਲੋਂ ਮੌਕ ਡਰਿਲ ਕਰਕੇ ਚੋਰੀ ਦੀਆਂ ਵਾਰਦਾਤਾਂ ਤੇ ਕ੍ਰਾਈਮ ਉਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਪੁਲਿਸ ਅਫਸਰਾਂ...
ਜਲੰਧਰ | ਥਾਣਾ ਸਦਰ ਦੀ ਪੁਲਿਸ ਚੌਕੀ ਜੰਡਿਆਲਾ ਅਧੀਨ ਪੈਂਦੇ ਇਕ ਪਿੰਡ 'ਚ 16 ਸਾਲਾ ਕੁੜੀ ਨਾਲ ਰੇਪ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੇ ਬਿਆਨਾਂ 'ਤੇ ਆਰੋਪੀ ਕੁਲਵਿੰਦਰ ਸਿੰਘ ਕਾਕਾ ਵਾਸੀ ਪਿੰਡ ਥਾਬਲਕੇ ਖਿਲਾਫ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ASI ਹਰਪਾਲ ਸਿੰਘ ਨੇ ਦੱਸਿਆ ਕਿ ਕੁੜੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਅਕਸਰ ਪੰਜਾਬ ਪੁਲਿਸ ਘਟੀਆ ਹਰਕਤਾਂ ਕਰਕੇ ਸੁਰਖੀਆਂ ਵਿਚ ਰਹਿੰਦੀ ਹੈ ਪਰ ਪਿੰਡ ਵਿਰਕ ਖੇੜਾ ਦਾ ਪੁਲਸ ਮੁਲਾਜ਼ਮ ਸੁਖਚੈਨ ਸਿੰਘ ਨੌਜਵਾਨਾਂ ਲਈ ਰਾਹ ਦਸੇਰਾ ਬਣਿਆ ਹੈ। ਪਿੰਡ ਵਿੱਚ ਜਿੰਮ ਨਾ ਹੋਣ ਕਾਰਨ ਨੌਜਵਾਨਾਂ ਨੂੰ ਕਸਰਤ ਕਰਨ ਹੋਰ ਪਿੰਡਾਂ 'ਚ ਜਾਣਾ ਪੈਂਦਾ ਸੀ, ਪੁਲਸ ਮੁਲਾਜ਼ਮ ਤੋਂ ਨੌਜਵਾਨਾਂ ਦਾ ਇਹ ਦਰਦ ਦੇਖਿਆ ਨਾ ਗਿਆ ਅਤੇ ਉਸ ਨੇ...
ਜਲੰਧਰ | ਸੰਤੋਸ਼ੀ ਨਗਰ ਨੇੜੇ ਸਥਿਤ ਗਾਂਧੀ ਨਗਰ ਦੀ ਗਰਾਊਂਡ ਦੀਆਂ ਝਾੜੀਆਂ 'ਚੋਂ 20 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਹ ਨੌਜਵਾਨ ਰੱਖੜੀ ਵਾਲੇ ਦਿਨ ਤੋਂ ਹੀ ਘਰੋਂ ਲਾਪਤਾ ਸੀ। ਹਾਲਾਂਕਿ ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ, ਜਿਸ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ASI ਰਵਿੰਦਰ ਸਿੰਘ...
ਮੁੰਬਈ | ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਨੂੰ ਹਾਲ ਹੀ 'ਚ ਮੁੰਬਈ ਵਿੱਚ ਪੈਪਰਾਜ਼ੀ ਵੱਲੋਂ ਦੇਖਿਆ ਗਿਆ ਸੀ। ਵਾਇਰਲ ਹੋਈਆਂ ਤਸਵੀਰਾਂ ਵਿੱਚ ਕਰੀਨਾ ਦੀ ਪ੍ਰੈਗਨੈਂਸੀ ਤੋਂ ਬਾਅਦ ਵੇਟ ਲੂਜ਼ ਜਰਨੀ ਸਾਫ਼ ਦਿਖਾਈ ਦੇ ਰਹੀ ਹੈ। ਦਰਅਸਲ, ਕਰੀਨਾ ਨੂੰ ਦੂਜੀ ਪ੍ਰੈਗਨੈਂਸੀ ਤੋਂ ਬਾਅਦ ਫਿਗਰ ਵਿੱਚ ਵਾਪਸ ਆਉਣ ਦੀ ਕਾਹਲੀ ਨਹੀਂ ਪਰ ਉਹ ਆਪਣੀ ਜ਼ਿੰਦਗੀ ਦੇ ਇਸ ਪੜਾਅ ਦਾ ਬਹੁਤ ਅਨੰਦ ਵੀ...
ਜਲੰਧਰ | ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਪੰਜਾਬ ਪੁਲਿਸ ਨੇ ਇਕ ਨੌਜਵਾਨ ਨੂੰ 2 ਪਿਸਤੌਲਾਂ ਤੇ 4 ਖਾਲੀ ਮੈਗਜ਼ੀਨ ਸਣੇ ਗ੍ਰਿਫ਼ਤਾਰ ਕੀਤਾ ਹੈ। ਆਰੋਪੀ ਦੀ ਪਛਾਣ ਮੁਨੀਸ਼ ਕੁਮਾਰ ਵਾਸੀ ਬਿਹਾਰ ਵਜੋਂ ਹੋਈ ਹੈ। GRP ਦੇ SHO ਧਰਮਿੰਦਰ ਕਲਿਆਣ ਨੇ ਦੱਸਿਆ ਕਿ ਸੁਖਦੇਵ ਸਿੰਘ, ਅਸ਼ੋਕ ਕੁਮਾਰ ਤੇ ਅਮਰਦੀਪ ਸਿੰਘ (ਤਿੰਨੋਂ ASI) ਸਮੇਤ ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ਪਲੇਟਫਾਰਮ ਨੰਬਰ 01 ਤੋਂ...
ਨਵੀਂ ਦਿੱਲੀ | ਡਾਇਬਟੀਜ਼ ਇਕ ਅਜਿਹੀ ਬਿਮਾਰੀ ਹੈ, ਜੋ ਇਕ ਵਾਰ ਹੋ ਜਾਵੇ ਤਾਂ ਸਰੀਰ ਵਿੱਚ ਹਮੇਸ਼ਾ ਲਈ ਰਹਿ ਜਾਂਦੀ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਬਲੱਡ ਸ਼ੂਗਰ ਦੀ ਨਿਯਮਤ ਜਾਂਚ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੇ ਖਤਰੇ ਤੋਂ ਬਚਿਆ ਜਾ ਸਕੇ। ਸ਼ੂਗਰ ਦਾ ਪੱਧਰ ਵਧਣ 'ਤੇ ਦਿਲ ਦਾ ਦੌਰਾ, ਕਿਡਨੀ ਦੀ ਬੀਮਾਰੀ ਅਤੇ...
ਕਪੂਰਥਲਾ | ਥਾਣਾ ਸਿਟੀ ਅਧੀਨ ਪੈਂਦੇ ਸਰਕੂਲਰ ਰੋਡ 'ਤੇ ਸਥਿਤ ਕਪੂਰਥਲਾ ਗੈਸਟ ਹਾਊਸ ਦੀ ਆੜ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਗੈਸਟ ਹਾਊਸ ਦੇ ਮਾਲਕ ਸਣੇ 10 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ 'ਚ ਔਰਤਾਂ ਵੀ ਸ਼ਾਮਿਲ ਹਨ। ਐੱਸਐੱਸਪੀ ਹਰਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਡੀਐੱਸਪੀ ਸਬ-ਡਵੀਜ਼ਨ ਕਪੂਰਥਲਾ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਥਾਣਾ ਸਿਟੀ...
ਨਵੀਂ ਦਿੱਲੀ | ਰੇਲਵੇ ਵਿਭਾਗ ਉਨ੍ਹਾਂ ਨੌਜਵਾਨਾਂ ਲਈ ਇੱਕ ਸੁਨਹਿਰੀ ਮੌਕਾ ਲੈ ਕੇ ਆਇਆ ਹੈ, ਜਿਨ੍ਹਾਂ ਨੇ ਰੇਲਵੇ ਵਿੱਚ ਅਪ੍ਰੈਂਟਿਸਸ਼ਿਪ ਕਰਨ ਲਈ ਆਈਟੀਆਈ ਸਰਟੀਫਿਕੇਟ ਪ੍ਰਾਪਤ ਕੀਤਾ ਹੈ। ਉੱਤਰੀ ਮੱਧ ਰੇਲਵੇ ਨੇ ਅਪ੍ਰੈਂਟਿਸ ਦੀਆਂ 1664 ਤੋਂ ਵੱਧ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ 1 ਸਤੰਬਰ 2021 ਤੱਕ ਰੇਲਵੇ ਭਰਤੀ ਸੈੱਲ ਉੱਤਰ ਮੱਧ ਰੇਲਵੇ (RRC-NCR) ਦੀ ਵੈੱਬਸਾਈਟ 'ਤੇ ਜਾ ਕੇ ਇਨ੍ਹਾਂ...
- Advertisement -

MOST POPULAR