Saturday, September 26, 2026
Home Blog Page 1821
ਮੁੰਬਈ | ਅਫਗਾਨਿਸਤਾਨ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਅਜਿਹੇ ਹਾਲਾਤ 'ਚ ਕਈ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆ ਰਹੇ ਹਨ। ਹੁਣ ਤੱਕ ਹਜ਼ਾਰਾਂ ਲੋਕਾਂ ਦੀ ਮੌਤ ਹੋ ਗਈ ਹੈ ਤੇ ਹਜ਼ਾਰਾਂ ਹੀ ਲੋਕ ਬੇਘਰ ਹੋ ਗਏ ਹਨ। ਤਾਲਿਬਾਨ ਦੀ ਗੋਲੀਬਾਰੀ 'ਚ ਬਾਲੀਵੁੱਡ ਅਦਾਕਾਰਾ ਮਲੀਸ਼ਾ ਹਿਨਾ ਖਾਨ ਦੇ 4 ਰਿਸ਼ਤੇਦਾਰਾਂ ਦੀ ਜਾਨ ਚਲੀ ਗਈ ਹੈ। ਪਾਕਿਸਤਾਨੀ-ਅਫਗਾਨ ਮੂਲ ਦੀ ਅਦਾਕਾਰਾ ਮਲੀਸ਼ਾ...
ਲੁਧਿਆਣਾ | ਜੱਜ ਕੇ ਕੇ ਜੈਨ ਦੀ ਅਦਾਲਤ ਨੇ ਇਕ ਨਾਬਾਲਿਗਾ ਨਾਲ ਆਪਣੇ ਕਲੀਨਿਕ 'ਚ ਜਾਂਚ ਦੇ ਬਹਾਨੇ Rape ਕਰਨ ਦੇ ਆਰੋਪੀ ਡਾ. ਟਾਪਿੰਦਰ ਸਿੰਘ ਨੂੰ 20 ਸਾਲ ਦੀ ਕੈਦ ਤੇ 15 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸੁਧਾਰ ਦੀ ਪੁਲਿਸ ਵੱਲੋਂ 30 ਅਗਸਤ 2018 ਨੂੰ ਪੀੜਤਾ ਦੀ ਸ਼ਿਕਾਇਤ 'ਤੇ ਉਕਤ...
ਜਲੰਧਰ | ਅੱਜ ਜਲੰਧਰ ਦੇ ਸਰਕਟ ਹਾਊਸ 'ਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਪੂਰੀ ਸਖਤੀ ਵਰਤੀ ਜਾ ਰਹੀ ਹੈ। ਮੀਟਿੰਗ 'ਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਖਾਸ ਤੌਰ 'ਤੇ ਪਹੁੰਚੇ ਹਨ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਮੀਟਿੰਗ ਦੀ ਸੂਚਨਾ ਮਿਲਦੇ ਹੀ ਇਥੇ ਵੱਡੀ ਗਿਣਤੀ 'ਚ ਕਿਸਾਨ ਜਥੇਬੰਦੀਆਂ ਪਹੁੰਚ ਚੁੱਕੀਆਂ ਹਨ। ਜਾਣਕਾਰੀ ਅਨੁਸਾਰ...
ਕੋਲਕਾਤਾ | ਪੱਛਮੀ ਬੰਗਾਲ ਦੇ ਇੱਕ ਪ੍ਰਾਇਮਰੀ ਸਕੂਲ ਦੇ ਸ਼ਿਸ਼ੂ ਸਿੱਖਿਆ ਕੇਂਦਰ ਦੇ 5 ਕੰਟਰੈਕਟ ਅਧਿਆਪਕਾਂ ਨੇ ਮੰਗਲਵਾਰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਬਾਹਰ ਕਥਿਤ ਤੌਰ 'ਤੇ ਜ਼ਹਿਰ ਖਾ ਲਿਆ। ਇਹ ਸਾਰੇ ਅਧਿਆਪਕ ਨੌਕਰੀ ਸਬੰਧੀ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਸਾਰਿਆਂ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ...
ਮੋਹਾਲੀ | ਮੋਹਾਲੀ ਦੇ ਥਾਣਾ ਸੋਹਾਣਾ ਅਧੀਨ ਪੈਂਦੇ ਏਅਰੋ ਸਿਟੀ ਤੋਂ ਬੱਚਾ ਅਗਵਾ ਹੋਣ ਦੀ ਸੂਚਨਾ ਹੈ। ਮਾਮਲੇ ’ਚ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ’ਚ ਮੰਜੂ ਦੇਵੀ ਨੇ ਦੱਸਿਆ ਕਿ ਉਹ ਇਥੇ ਚਾਹ ਦੀ ਦੁਕਾਨ ਕਰਦੀ ਹੈ। ਉਸ ਦਾ ਪੁੱਤਰ ਤੇ ਨੂੰਹ ਕੰਮ ’ਤੇ ਗਏ ਹੋਏ ਸਨ ਤੇ ਉਨ੍ਹਾਂ ਦਾ ਇਕ ਸਾਲ ਦਾ...
ਜਲੰਧਰ | ਲੋਹੀਆਂ ਖਾਸ ਦੀ 132 ਸਾਲਾ ਮਾਤਾ ਬਸੰਤ ਕੌਰ ਨੇ ਮੰਗਲਵਾਰ ਰਾਤ 2 ਵਜੇ ਆਖਰੀ ਸਾਹ ਲਿਆ। ਉਨ੍ਹਾਂ ਦਾ ਸੰਸਕਾਰ ਬੁੱਧਵਾਰ 25 ਅਗਸਤ ਨੂੰ ਦੁਪਹਿਰ 12 ਵਜੇ ਕੀਤਾ ਜਾਵੇਗਾ। ਸੁਣੋ ਆਖਰੀ ਇੰਟਰਵਿਊ 'ਚ ਉਨ੍ਹਾਂ ਕੀ-ਕੀ ਕਿਹਾ ਸੀ : https://www.youtube.com/watch?v=rRxJialHnuE (ਨੋਟ- ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ 'ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ...
ਨਵੀਂ ਦਿੱਲੀ | ਦੇਸ਼ ਭਰ ਵਿੱਚ ਚੱਲ ਰਹੀ ਟੀਕਾਕਰਨ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਸਾਰੇ ਐਪਸ ਹਿੱਸਾ ਲੈ ਰਹੇ ਹਨ। ਅਜਿਹੇ 'ਚ ਵਟਸਐਪ ਵੀ ਇਸ ਦੌੜ ਵਿੱਚ ਪਿੱਛੇ ਨਹੀਂ ਹੈ। ਕੰਪਨੀ ਨੇ Mygov India ਤੇ Health Ministry ਨਾਲ ਕਰਾਰ ਕੀਤਾ ਹੈ। ਹੁਣ ਕੋਈ ਵੀ ਉਪਭੋਗਤਾ ਟੀਕਾ ਲਵਾਉਣ ਲਈ WhatsApp 'ਤੇ ਹੀ ਆਪਣਾ ਸਥਾਨ ਬੁੱਕ ਕਰ ਸਕਦਾ ਹੈ। ਇਸ ਦੇ ਨਾਲ...
ਨਵੀਂ ਦਿੱਲੀ | ਭਾਰਤੀ ਰਿਜ਼ਰਵ ਬੈਂਕ ਨੇ ਅਗਸਤ 2021 ਦੇ ਮਹੀਨਿਆਂ ਲਈ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਸੀ। ਇਸ ਮਹੀਨੇ ਕੁੱਲ 15 ਛੁੱਟੀਆਂ ਸਨ। ਇਸ ਮਹੀਨੇ ਦੇ ਆਖਰੀ ਹਫਤੇ 28 ਅਗਸਤ ਤੋਂ 31 ਅਗਸਤ ਤੱਕ ਲਗਾਤਾਰ 4 ਦਿਨ ਬੈਂਕ ਬੰਦ ਰਹਿਣਗੇ। ਹਾਲਾਂਕਿ, ਇਸ ਸਮੇਂ ਦੌਰਾਨ ਆਨਲਾਈਨ ਬੈਂਕਿੰਗ ਸੇਵਾਵਾਂ ਅਤੇ ਏਟੀਐੱਮ ਸੇਵਾਵਾਂ ਚੱਲਦੀਆਂ ਰਹਿਣਗੀਆਂ। ਭਾਰਤੀ ਰਿਜ਼ਰਵ ਬੈਂਕ ਸਥਾਨਕ ਤਿਉਹਾਰਾਂ...
ਪਟਿਆਲਾ | ਇਲਾਕਾ ਬਡੂੰਗਰ ਵਿੱਚ ਅੱਜ ਸ਼ਾਮ 2 ਗੁੱਟਾਂ 'ਚ ਹੋਈ ਲੜਾਈ ਵਿੱਚ ਤਲਵਾਰਾਂ, ਇੱਟਾਂ-ਪੱਥਰ ਅਤੇ ਗੋਲੀਆਂ ਤੱਕ ਚੱਲ ਗਈਆਂ। ਇਹ ਲੜਾਈ ਵਿਦਿਆਰਥੀਆਂ ਦੇ 2 ਗੁੱਟਾਂ ਵਿਚਕਾਰ ਹੋਈ ਦੱਸੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪੁਲਿਸ ਚਸ਼ਮਦੀਦਾਂ ਤੋਂ ਪੁੱਛਗਿੱਛ ਕਰ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਚਸ਼ਮਦੀਦਾਂ ਅਨੁਸਾਰ ਇਕ ਕਾਰ ਦੇ ਉੱਪਰ ਇੱਟਾਂ-ਰੋੜੇ ਮਾਰੇ ਜਾਣ ਅਤੇ ਫਾਇਰਿੰਗ ਦਾ...
ਚੰਡੀਗੜ੍ਹ | ਗੰਨੇ ਦਾ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਜਲੰਧਰ ਦੇ ਧੰਨੋਵਾਲੀ ਰੇਲਵੇ ਫਾਟਕ ਨੇੜੇ ਰਾਸ਼ਟਰੀ ਰਾਜਮਾਰਗ ਅਤੇ ਰੇਲਵੇ ਟ੍ਰੈਕ ਵੀ 5ਵੇਂ ਦਿਨ ਜਾਮ ਰਹੇ। ਅੱਜ ਕਿਸਾਨਾਂ ਦੀ ਚੰਡੀਗੜ੍ਹ 'ਚ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੋਈ ਹੈ, ਜਿਸ ਵਿੱਚ ਸੂਬੇ ਦੇ ਗੰਨਾ ਕਮਿਸ਼ਨਰ ,ਖੇਤੀਬਾੜੀ ਡਾਇਰੈਕਟਰ ਅਤੇ ਮੁੱਖ ਖੇਤੀਬਾੜੀ ਅਫਸਰ, ਕੈਬਨਿਟ...
- Advertisement -

MOST POPULAR