Saturday, September 26, 2026
Home Blog Page 1823
ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਬੇੜੀਆਂ ਮੁਹੱਲਾ 'ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਦਿਨ-ਦਿਹਾੜੇ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ। ਕਤਲ ਦਾ ਕਾਰਨ ਪਤਾ ਨਹੀਂ ਲੱਗ ਸਕਿਆ। ਜਾਣਕਾਰੀ ਮੁਤਾਬਕ ਬੇੜੀਆਂ ਮੁਹੱਲਾ ਦੀ ਰਹਿਣ ਵਾਲੀ ਪ੍ਰਵੇਸ਼ (50) ਘਰ ਵਿੱਚ ਇਕੱਲੀ ਸੀ। ਮ੍ਰਿਤਕਾ ਦਾ ਪਤੀ ਅਤੇ ਬੱਚੇ ਦੁਕਾਨ 'ਤੇ ਸਨ। ਪ੍ਰਵੇਸ਼ ਦੇ ਪਤੀ ਨਰਿੰਦਰ ਨੇ ਰੋਜ਼ਾਨਾ ਦੀ ਤਰ੍ਹਾਂ...
ਜਲੰਧਰ | ਹਾਲ ਹੀ 'ਚ ਡੇਰਾ ਬਾਬਾ ਮੁਰਾਦ ਸ਼ਾਹ ਦੇ ਨਕੋਦਰ 'ਚ ਖ਼ਤਮ ਹੋਏ ਮੇਲੇ ਦੌਰਾਨ ਟਰੱਸਟ ਦੇ ਚੇਅਰਮੈਨ ਤੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਵੱਲੋਂ ਸਿੱਖ ਗੁਰੂਆਂ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਵਿਰੋਧ 'ਚ ਅੱਜ ਸਿੱਖ ਸੰਗਠਨਾਂ ਨੇ SSP ਦਫਤਰ ਦਾ ਘਿਰਾਓ ਕੀਤਾ। ਉਨ੍ਹਾਂ ਦਾ ਦੋਸ਼ ਹੈ ਕਿ ਗੁਰਦਾਸ ਮਾਨ ਨੇ ਮੰਚ 'ਤੇ ਗੁਰੂਆਂ ਦੀ ਤੁਲਨਾ ਕਿਸੇ ਹੋਰ ਨਾਲ...
ਜਲੰਧਰ | ਅੱਜ ਡੀਸੀ ਦਫਤਰ ਜਲੰਧਰ ਵਿਖੇ ਕਿਸਾਨਾਂ ਦੀ ਖੇਤੀ ਮਾਹਿਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੰਨੇ ਦੇ ਲਾਗਤ ਮੁੱਲ ਨੂੰ ਲੈ ਕੇ ਹੋਈ ਮੀਟਿੰਗ 'ਚ ਕੋਈ ਸਹਿਮਤੀ ਨਹੀਂ ਬਣ ਸਕੀ। ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਮੰਗਲਵਾਰ ਨੂੰ ਪੰਜਾਬ ਬੰਦ ਨਹੀਂ ਹੋਵੇਗਾ ਪਰ ਜਲੰਧਰ ਹਾਈਵੇ ਬੰਦ ਰਹੇਗਾ। ਦੁਪਹਿਰ 3 ਵਜੇ CM ਨਾਲ ਚੰਡੀਗੜ੍ਹ 'ਚ ਕਿਸਾਨਾਂ ਦੀ ਮੀਟਿੰਗ ਹੋਵੇਗੀ,...
ਕੋਟਕਪੂਰਾ | ਕਿਸਾਨੀ ਸੰਘਰਸ਼ 'ਚ ਲੰਮੇ ਸਮੇਂ ਤੋਂ ਸ਼ਮੂਲੀਅਤ ਕਰ ਰਹੇ ਕਿਸਾਨ ਆਗੂ ਦੀ ਮੌਤ ਦੀ ਖਬਰ ਹੈ। ਇਸ ਸਬੰਧੀ ਕਿਸਾਨ ਆਗੂ ਬੋਹੜ ਸਿੰਘ ਖਾਰਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਇਕਾਈ ਪ੍ਰਧਾਨ ਗੁਰਦੀਪ ਸਿੰਘ ਪਿੰਡ ਹਰੀਏ ਵਾਲਾ ਬੀਤੀ 26 ਨਵੰਬਰ ਤੋਂ ਦਿੱਲੀ ਧਰਨੇ 'ਚ ਹਾਜ਼ਰੀ ਲਗਵਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ...
ਹੁਸ਼ਿਆਰਪੁਰ | ਬਲਾਕ ਤਲਵਾੜਾ ਅਧੀਨ ਆਉਂਦੇ ਪਿੰਡ ਰੌਲੀ ਵਿਖੇ ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਪਰਿਵਾਰ ਦੇ ਕਹਿਣ ਮੁਤਾਬਿਕ ਲੜਕੀ ਦੇ ਵਿਆਹ ਨੂੰ ਸਿਰਫ ਇਕ ਸਾਲ ਦਾ ਸਮਾਂ ਹੋਇਆ ਸੀ। ਲੜਕੀ ਦਾ ਇਕ ਡੇਢ ਮਹੀਨੇ ਦਾ ਬੱਚਾ ਵੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੜਕਾ ਤੇ ਲੜਕੇ ਦਾ ਪਰਿਵਾਰ ਵਿਆਹ ਤੋਂ ਬਾਅਦ ਲਗਾਤਾਰ ਲੜਕੀ ਨੂੰ ਤੰਗ-ਪ੍ਰੇਸ਼ਾਨ ਕਰਦਾ...
ਮੁੰਬਈ | ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਉਸ ਦੇ ਪਤੀ ਰਣਵੀਰ ਸਿੰਘ ਨੂੰ ਇਕ ਦਿਨ ਪਹਿਲਾਂ ਮੁੰਬਈ ਦੇ ਖਾਰ ਸਥਿਤ ਹਿੰਦੂਜਾ ਹਸਪਤਾਲ ਦੇ ਬਾਹਰ ਦੇਖਿਆ ਗਿਆ। ਉਦੋਂ ਤੋਂ ਹੀ ਦੀਪਿਕਾ ਦੇ ਪ੍ਰੈਗਨੈਂਟ ਹੋਣ ਦੀਆਂ ਅਫਵਾਹਾਂ ਇੰਟਰਨੈੱਟ 'ਤੇ ਚੱਲ ਰਹੀਆਂ ਹਨ ਅਤੇ ਉਸ ਦੇ ਫੈਨਸ ਮਸ਼ਹੂਰ ਕਪਲ ਤੋਂ ਖੁਸ਼ਖਬਰੀ ਸੁਣਨ ਲਈ ਉਤਸ਼ਾਹਿਤ ਅਤੇ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।  ਰਣਵੀਰ ਸਿੰਘ...
ਫਿਰੋਜ਼ਪੁਰ | ਪਿੰਡ ਰੁਕਨਾ ਬੇਗੂ 'ਚ ਇਕ ਨਸ਼ੇੜੀ ਪਿਓ ਨੇ ਆਪਣੇ ਹੀ 23 ਸਾਲਾ ਪੁੱਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਬੇਟਾ ਅਸਲ 'ਚ ਪਿਓ ਨੂੰ ਨਸ਼ੇ ਕਰਨ ਤੋਂ ਰੋਕਦਾ ਸੀ ਤੇ ਇਹ ਗੱਲ ਪਿਓ ਨੂੰ ਚੰਗੀ ਨਾ ਲੱਗੀ। ਪਿਓ-ਪੁੱਤ 'ਚ ਅਕਸਰ ਇਸ ਕਾਰਨ ਝਗੜਾ ਹੁੰਦਾ ਰਹਿੰਦਾ ਸੀ। ਥਾਣਾ ਕੁਲਗੜ੍ਹੀ ਨੇ ਸ਼ਨੀਵਾਰ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ...
ਗੁਰਦਾਸਪੁਰ | ਪਾਕਿਸਤਾਨ ਦੇ ਕਸਬਾ ਔਰੰਗੀ 'ਚ ਇਕ ਪ੍ਰੇਮੀ ਤੇ ਪ੍ਰੇਮਿਕਾ ਵੱਲੋਂ ਪ੍ਰੇਮ ਵਿਆਹ ਕਰਵਾਉਣ ਕਾਰਨ ਪ੍ਰੇਮਿਕਾ ਦੇ ਭਰਾਵਾਂ ਨੇ ਦੋਵਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸਰਹੱਦ ਪਾਰ ਸੂਤਰਾਂ ਅਨੁਸਾਰ ਕਸਬਾ ਔਰੰਗੀ ਵਾਸੀ ਮੂਸਾ ਸ਼ੇਰ ਜਮਨ (26) ਤੇ ਅਮਨਾ ਰੂਬੀ (23) ਨੇ ਇਕ ਮਹੀਨਾ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ। ਪ੍ਰੇਮਿਕਾ ਦੇ ਪਰਿਵਾਰ ਵਾਲੇ ਇਸ ਵਿਆਹ ਦੇ ਖਿਲਾਫ ਸਨ।...
ਨਵੀਂ ਦਿੱਲੀ | ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੇ ਟ੍ਰੈਫਿਕ ਨਿਯਮਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਤਹਿਤ ਹੁਣ ਟ੍ਰੈਫਿਕ ਨਿਯਮਾਂ ਨੂੰ ਤੋੜਨ ਵਾਲਿਆਂ ਨੂੰ ਚਲਾਨ ਕੱਟਣ ਦੇ 15 ਦਿਨਾਂ ਬਾਅਦ ਹੀ ਨੋਟਿਸ ਮਿਲੇਗਾ। ਸੋਧੇ ਹੋਏ ਮੋਟਰ ਵ੍ਹੀਕਲਜ਼ ਐਕਟ ਅਧੀਨ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਕੇਸ ਦਾ ਨਿਬੇੜਾ ਹੋਣ ਤੱਕ ਸਬੂਤਾਂ ਨੂੰ ਰਿਕਾਰਡ ਵਿੱਚ ਰੱਖਣਾ ਹੋਵੇਗਾ। ਇਸ...
ਤਰਨਤਾਰਨ (ਬਲਜੀਤ ਸਿੰਘ) | ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਤਲਵੰਡੀ ਮੁਸਤਦਾ ਸਿੰਘ ਵਿਖੇ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ 7 ਤੋਲੇ ਸੋਨਾ, 50 ਹਜ਼ਾਰ ਦੀ ਨਕਦੀ, ਇਕ ਮੋਬਾਇਲ ਅਤੇ ਘਰ 'ਚ ਲੱਗੇ ਸੀਸੀਟੀਵੀ ਕੈਮਰੇ ਦਾ ਡੀਵੀਆਰ ਲੈ ਕੇ ਫਰਾਰ ਹੋ ਗਏ। ਘਰ ਦੇ ਮਾਲਕ ਗੁਰਮੁੱਖ ਸਿੰਘ ਨੇ ਦੱਸਿਆ ਕਿ ਉਹ ਰੱਖੜੀ ਬੰਨ੍ਹਣ ਆਪਣੀ ਮਾਤਾ ਮਨਜਿੰਦਰ ਕੌਰ ਅਤੇ ਪਤਨੀ ਨਾਲ ਰਿਸ਼ਤੇਦਾਰੀ...
- Advertisement -

MOST POPULAR