Saturday, September 26, 2026
Home Blog Page 1825
ਚੰਡੀਗੜ੍ਹ/ਅੰਮ੍ਰਿਤਸਰ : ਭਾਜਪਾ ਤੋਂ ਬਰਖਾਸਤ ਸਾਬਕਾ ਮੰਤਰੀ ਅਨਿਲ ਜੋਸ਼ੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। ਸੁਖਬੀਰ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਅਨਿਲ ਜੋਸ਼ੀ ਨੂੰ ਅਕਾਲੀ ਦਲ 'ਚ ਸ਼ਾਮਿਲ ਕਰਵਾਇਆ। ਅਕਾਲੀ ਦਲ 'ਚ ਸ਼ਾਮਿਲ ਹੁੰਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਪਾਰਟੀ ਦੀਆਂ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ। ਉਨ੍ਹਾਂ...
ਜਲੰਧਰ | ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਬੱਚਾ ਮੋਬਾਇਲ 'ਤੇ ਗੇਮ ਖੇਡਣ ਦਾ ਇੰਨਾ ਆਦੀ ਹੋ ਗਿਆ ਹੈ ਕਿ ਜਦੋਂ ਉਸ ਕੋਲ ਫੋਨ ਨਹੀਂ ਵੀ ਹੁੰਦਾ ਤਾਂ ਵੀ ਉਹ ਗੇਮ ਖੇਡਦਾ ਨਜ਼ਰ ਆ ਰਿਹਾ ਹੈ। ਉਸ ਦੀ ਮਾਨਸਿਕ ਸਥਿਤੀ ਅਜਿਹੀ ਬਣ ਗਈ ਹੈ ਕਿ ਉਸ ਨੂੰ ਲੱਗਦਾ ਹੈ ਕਿ...
ਚੰਡੀਗੜ੍ਹ | ਕਰੀਬ 2 ਹਫ਼ਤਿਆਂ ਪਿੱਛੋਂ ਦੱਖਣ ਪੱਛਮੀ ਮੌਨਸੂਨ ਉੱਤਰ ਭਾਰਤ 'ਚ 19 ਅਗਸਤ ਤੋਂ ਮੁੜ ਸਰਗਰਮ ਹੋ ਜਾਵੇਗਾ। ਭਾਰਤ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਪੂਰਬੀ ਉੱਤਰ ਪ੍ਰਦੇਸ਼ ਤੇ ਉੱਤਰਾਖੰਡ 'ਚ 19 ਤੋਂ 21 ਅਗਸਤ ਤੱਕ ਛਿੱਟਪੁੱਟ ਤੇ ਕਿਤੇ-ਕਿਤੇ ਭਾਰੀ ਬਾਰਿਸ਼ ਹੋਣ ਦਾ ਅਨੁਮਾਨ ਹੈ। ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਪੱਛਮੀ ਉੱਤਰ ਪ੍ਰਦੇਸ਼ 'ਚ 20-21 ਅਗਸਤ...
ਜਲੰਧਰ | ਗੰਨੇ ਦਾ ਰੇਟ 400 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਨੂੰ ਲੈ ਕੇ ਪੂਰੇ ਪੰਜਾਬ ਤੋਂ ਪਹੁੰਚੇ ਕਿਸਾਨਾਂ ਦੇ 32 ਸੰਗਠਨਾਂ ਨੇ ਸ਼ੁੱਕਰਵਾਰ ਸਵੇਰੇ ਜਲੰਧਰ-ਫਗਵਾੜਾ ਹਾਈਵੇ 'ਤੇ ਧਰਨਾ ਦਿੱਤਾ। ਰਾਮਾ ਮੰਡੀ ਨੇੜੇ ਧੰਨੋਵਾਲੀ ਫਾਟਕ ਕੋਲ ਦਿੱਤਾ ਧਰਨਾ ਦੇਰ ਰਾਤ ਤੱਕ ਜਾਰੀ ਰਿਹਾ, ਜਿਸ ਕਾਰਨ ਲੋਕ ਪੂਰਾ ਦਿਨ ਜਾਮ 'ਚ ਫਸੇ ਰਹੇ। ਜ਼ਿਆਦਾਤਰ ਬੱਸਾਂ ਵੀ ਨਹੀਂ ਚੱਲੀਆਂ, ਜੋ ਚੱਲੀਆਂ,...
ਜਲੰਧਰ । ਸਾਡੇ ਅਜ਼ਾਦੀ ਸੈਨਾਨੀ ਅਤੇ ਸ਼ਹੀਦ ਸਾਡਾ ਵਡਮੁੱਲਾ ਪੈਸਾ ਹਨ, ਜਿਨ੍ਹਾਂ ਦੀ ਕੁਰਬਾਨੀਆਂ ਦੀ ਬਦੌਲਤ ਸਾਨੂੰ ਅਜ਼ਾਦੀ ਮਿਲੀ ਅਤੇ ਅਸੀ ਆਜ਼ਾਦ ਫਿਜਾ ਵਿੱਚ ਸਾਹਾਂ ਲੈ ਪਾ ਰਹੇ ਹਾਂ। ਇਸ ਲਈ ਇਹ ਸੱਬਦਾ ਫਰਜ ਬਣਦਾ ਹੈ ਕਿ ਅਸੀ ਆਪਣੇ ਬੱਚਿਆਂ ਨੂੰ ਆਪਣੇ ਸ਼ਹੀਦਾਂ ਅਤੇ ਅਜ਼ਾਦੀ ਸੈਨਾਨੀਆਂ ਦੇ ਬਾਰੇ ਵਿੱਚ ਦੱਸੀਏ ਤਾਂਕਿ ਆਉਣ ਵਾਲੀ ਪੀੜ੍ਹੀ ਆਪਣੇ ਇਤਹਾਸ ਉੱਤੇ ਹਮੇਸ਼ਾ ਗਰਵ...
ਹੁਸ਼ਿਆਰਪੁਰ (ਅਮਰੀਕ ਕੁਮਾਰ) | ਹੁਸ਼ਿਆਰਪੁਰ ਦੇ ਬੱਸ ਸਟੈਂਡ ਨੇੜੇ ਸ਼ੁੱਕਰਵਾਰ ਨੂੰ 99 ਇੰਸਟੀਚਿਊਟ ਆਫ ਬਿਊਟੀ ਐਂਡ ਵੈੱਲਨੈੱਸ ਸੈਲੂਨ ਐਂਡ ਸਪਾ ਸੈਂਟਰ 'ਚ ਉਸ ਸਮੇਂ ਜ਼ਬਰਦਸਤ ਹੰਗਾਮਾ ਹੋ ਗਿਆ, ਜਦੋਂ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਮੈਨੇਜਰ 'ਤੇ ਹੀ ਇਕ ਹੋਰ ਨੌਜਵਾਨ ਨਾਲ ਮਿਲ ਕੇ ਜਿਸਮਫਰੋਸ਼ੀ ਦਾ ਧੰਦਾ ਚਲਾਉਣ ਦਾ ਆਰੋਪ ਲਾ ਦਿੱਤਾ। ਮਾਹੌਲ ਉਸ ਸਮੇਂ ਹੋਰ ਤਣਾਅਪੂਰਨ ਹੋ ਗਿਆ, ਜਦੋਂ ਕਾਫੀ...
ਜਲੰਧਰ | ਦੋਆਬਾ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਬੀਤੇ ਦਿਨੀਂ 32 ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ ਵਿਖੇ ਗੰਨੇ ਦਾ ਰੇਟ ਵਧਾਉਣ ਲਈ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀ ਕਾਲ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਜਲੰਧਰ ਵਿਖੇ ਗੰਨੇ ਦੀਆਂ ਕੀਮਤਾਂ 'ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ...
ਕਾਬੁਲ | ਅਫ਼ਗਾਨਿਸਤਾਨ 'ਚ ਤਾਲਿਬਾਨ ਦੀ ਵਾਪਸੀ ਤੋਂ ਬਾਅਦ ਉੱਥੇ ਸਭ ਕੁਝ ਬਦਲ ਗਿਆ ਹੈ। ਇੱਥੇ ਅਸ਼ਾਂਤੀ ਦਾ ਮਾਹੌਲ ਹੈ ਅਤੇ ਹਰ ਕੋਈ ਦੇਸ਼ ਛੱਡ ਕੇ ਚਲੇ ਜਾਣਾ ਚਾਹੁੰਦਾ ਹੈ। ਸਥਿਤੀ ਅਜਿਹੀ ਬਣ ਗਈ ਹੈ ਕਿ ਹੁਣ ਏਅਰਪੋਰਟ 'ਤੇ ਲੋਕਾਂ ਦੀ ਕਤਾਰ ਲੱਗੀ ਹੋਈ ਹੈ ਪਰ ਉਨ੍ਹਾਂ ਨੂੰ ਲੈ ਕੇ ਜਾਣ ਵਾਲੀ ਫਲਾਈਟ ਲਾਪਤਾ ਹੈ ਪਰ ਕੁਝ ਖੁਸ਼ਕਿਸਮਤ ਹਨ,...
ਮੁੰਬਈ | ਬਾਲੀਵੁੱਡ ਅਭਿਨੇਤਰੀ ਸੰਨੀ ਲਿਓਨ ਅਕਸਰ ਆਪਣੀਆਂ ਮਨਮੋਹਕ ਅਦਾਵਾਂ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਨਜ਼ਰ ਆਉਂਦੀ ਹੈ। ਬੇਸ਼ੱਕ ਸੰਨੀ ਸਿਰਫ ਕੁਝ ਫਿਲਮਾਂ ਦਾ ਹਿੱਸਾ ਸੀ ਪਰ ਉਸ ਨੇ ਬਹੁਤ ਘੱਟ ਸਮੇਂ ਵਿੱਚ ਇੰਡਸਟਰੀ 'ਚ ਆਪਣੀ ਖਾਸ ਜਗ੍ਹਾ ਬਣਾਈ ਹੈ। ਬਾਲੀਵੁੱਡ ਦੀ 'ਬੇਬੀ ਡੌਲ' ਸੰਨੀ ਲਿਓਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਕਦੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਇਕੱਲਾ...
ਸ੍ਰੀ ਆਨੰਦਪੁਰ ਸਾਹਿਬ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 3 ਕਾਲੇ ਖੇਤੀ ਕਾਨੂੰਨਾਂ ਖਿਲਾਫ ਮੁਜਾਹਰਾ ਕਰ ਰਹੇ ਕਿਸਾਨਾਂ ਦੀ ਲਗਾਤਾਰ ਹਮਾਇਤ ਦਾ ਐਲਾਨ ਕਰਦਿਆਂ ਸ਼ੁੱਕਰਵਾਰ ਨੂੰ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ ਅਤੇ ਇਸ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਗਰੀਬ ਪੱਖੀ ਸੋਚ ਪ੍ਰਤੀ ਇਕ...
- Advertisement -

MOST POPULAR